ਆਂਗਣਵਾੜੀ ਯੂਨੀਅਨ ਦੀ ਮੀਟਿੰਗ ਹੋਈ, ਸੰਘਰਸ਼ ਦਾ ਐਲਾਨ

ਜਲੰਧਰ, 20 ਸਤੰਬਰ, ਦੇਸ਼ ਕਲਿੱਕ ਬਿਓਰੋ : ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਜਿਲ੍ਹਾ ਪ੍ਰਧਾਨ ਨਿਰਲੇਪ ਕੌਰ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ 20 ਮੈਂਬਰ ਹਾਜ਼ਰ ਸਨ। ਮੀਟਿੰਗ ਦੇ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਆਂਗਣਵਾੜੀ ਵਰਕਰਾਂ ਨੂੰ ਲੈ ਕੇ ਨੀਤੀਆਂ ਉੱਤੇ ਚਰਚਾ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੁਬਾਈ ਜਨਰਲ […]

Continue Reading

ਡੀ.ਸੀ ਅਤੇ ਐਸ.ਐਸ.ਪੀ ਨੇ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੀਤਾ ਰਵਾਨਾ

ਮਿੱਟੀ ਦੀ ਉਪਜਾਊ ਸਮਰੱਥਾ ਵਧਾਉਣ ਲਈ ਪਰਾਲੀ ਨੂੰ ਸਾੜਨ ਦੀ ਥਾਂ ਖੇਤਾਂ ਵਿੱਚ ਮਿਲਾਉਣ ਕਿਸਾਨ– ਡਿਪਟੀ ਕਮਿਸ਼ਨਰ        ਵਾਤਾਵਰਣ ਪ੍ਰਦੂਸ਼ਣ ਰੋਕਣ ਲਈ ਕਿਸਾਨਾਂ ਨੂੰ ਪੂਰਾ ਸਹਿਯੋਗ ਦੇਵੇਗੀ  ਜ਼ਿਲ੍ਹਾ ਪੁਲਿਸ – ਐਸ.ਐਸ.ਪੀ ਮਾਲੇਰਕੋਟਲਾ, 20 ਸਤੰਬਰ: ਦੇਸ਼ ਕਲਿੱਕ ਬਿਓਰੋ                  ਜ਼ਿਲ੍ਹੇ ਵਿੱਚ ਪੈਦੀ ਹੋਣ ਵਾਲੇ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਅਤੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਪ੍ਰਤੀ […]

Continue Reading

ਵੱਡੀ ਕਾਮਯਾਬੀ : 6 Kg ਤੋਂ ਵੱਧ ਹੈਰੋਇਨ ਤੇ 4 ਲੱਖ ਰੁਪਏ ਡਰੱਗ ਮਨੀ ਸਮੇਤ ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ, 20 ਸਤੰਬਰ, ਦੇਸ਼ ਕਲਿਕ ਬਿਊਰੋ :ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਤੋਂ ਕੰਮ ਕਰਨ ਵਾਲੇ ਇੱਕ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਵਿੱਚ, ਪੁਲਿਸ ਨੇ ਗੁਰੂ ਕੀ ਵਡਾਲੀ ਦੇ ਵਸਨੀਕ ਸ਼ੰਕਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮਾਂ ਤੋਂ 6.286 ਕਿਲੋਗ੍ਰਾਮ ਹੈਰੋਇਨ ਅਤੇ 4 ਲੱਖ ਰੁਪਏ ਦੀ ਡਰੱਗ […]

Continue Reading

ਮਾਧੋਪੁਰ ਹੈੱਡਵਰਕਸ ਦੇ ਗੇਟ ਟੁੱਟਣ ਦੇ ਮਾਮਲੇ ‘ਚ ਮਾਨ ਸਰਕਾਰ ਦਾ ਵੱਡਾ ਐਕਸ਼ਨ

ਡਿਊਟੀ ‘ਚ ਲਾਪਰਵਾਹੀ ਵਰਤਣ ਵਾਲੇ ਐਕਸੀਅਨ, ਐਸਡੀਓ ਅਤੇ ਜੇਈ ਤੁਰੰਤ ਪ੍ਰਭਾਵ ਨਾਲ ਮੁਅੱਤਲਪਠਾਨਕੋਟ, 20 ਸਤੰਬਰ, ਦੇਸ਼ ਕਲਿਕ ਬਿਊਰੋ :ਮਾਧੋਪੁਰ ਹੈੱਡਵਰਕਸ ਦਾ ਗੇਟ ਟੁੱਟਣ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਵਿੱਚ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਦੌਰਾਨ, ਪਠਾਨਕੋਟ ਦੇ ਮਾਧੋਪੁਰ ਹੈੱਡਵਰਕਸ ਦਾ […]

Continue Reading

ਪੰਜਾਬ ‘ਚ ਸਰਕਾਰੀ ਅਦਾਰੇ ਦੋ ਦਿਨ ਰਹਿਣਗੇ ਬੰਦ

ਚੰਡੀਗੜ੍ਹ, 20 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਨੇ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ। ਦਰਅਸਲ, ਸਰਕਾਰ ਨੇ ਮਹਾਰਾਜਾ ਅਗਰਸੇਨ ਜਯੰਤੀ ਦੇ ਮੌਕੇ ‘ਤੇ 22 ਸਤੰਬਰ (ਸੋਮਵਾਰ) ਨੂੰ ਪੰਜਾਬ ਭਰ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਐਤਵਾਰ, 21 ਸਤੰਬਰ ਨੂੰ […]

Continue Reading

ਊਧਮਪੁਰ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਜਵਾਨ ਸ਼ਹੀਦ

ਸ਼੍ਰੀਨਗਰ, 20 ਸਤੰਬਰ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਵਿੱਚ, ਫੌਜ ਅਤੇ ਸਪੈਸ਼ਲ ਆਪ੍ਰੇਸ਼ਨ ਗਰੁੱਪ ਨੇ ਸ਼ੁੱਕਰਵਾਰ ਸ਼ਾਮ ਨੂੰ ਊਧਮਪੁਰ ਦੇ ਡੂਡੂ-ਬਸੰਤਗੜ੍ਹ ਅਤੇ ਡੋਡਾ ਦੇ ਭਦਰਵਾਹ ਦੇ ਸੋਜਧਰ ਦੇ ਜੰਗਲਾਂ ਵਿੱਚ ਇੱਕ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਉੱਥੇ ਲੁਕੇ ਹੋਏ ਦੋ-ਤਿੰਨ ਜੈਸ਼ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਕੀਤੀ। ਮੁਕਾਬਲੇ ਵਿੱਚ ਇੱਕ ਜਵਾਨ ਜ਼ਖਮੀ ਹੋ ਗਿਆ ਅਤੇ […]

Continue Reading

ਲੁਧਿਆਣਾ ਰੇਲਵੇ ਸਟੇਸ਼ਨ ਤੋਂ ਅਗਵਾ ਕੀਤਾ ਬੱਚਾ ਬਰਾਮਦ, ਔਰਤ ਤੇ ਸਾਥੀ ਗ੍ਰਿਫਤਾਰ

ਲੁਧਿਆਣਾ, 20 ਸਤੰਬਰ, ਦੇਸ਼ ਕਲਿਕ ਬਿਊਰੋ :ਦੋ ਦਿਨ ਪਹਿਲਾਂ, ਲੁਧਿਆਣਾ ਰੇਲਵੇ ਸਟੇਸ਼ਨ ਤੋਂ ਅੱਧੀ ਰਾਤ ਨੂੰ ਇੱਕ ਸਾਲ ਦੇ ਬੱਚੇ ਨੂੰ ਅਗਵਾ ਕਰ ਲਿਆ ਗਿਆ ਸੀ। ਪੁਲਿਸ ਨੇ ਬੀਤੀ ਰਾਤ 11:45 ਵਜੇ ਦੇ ਕਰੀਬ ਇਸ ਮਾਮਲੇ ਨੂੰ ਸੁਲਝਾ ਲਿਆ। ਗਿਆਸਪੁਰਾ ਇਲਾਕੇ ਤੋਂ ਬੱਚਾ ਬਰਾਮਦ ਕੀਤਾ ਗਿਆ।ਮੁਲਜ਼ਮ ਅਨੀਤਾ ਨੂੰ ਉੱਥੋਂ ਗ੍ਰਿਫ਼ਤਾਰ ਕਰ ਲਿਆ ਗਿਆ। ਬੱਚੇ ਦੇ ਅਗਵਾ […]

Continue Reading

ਤੁਹਾਡੀ ਇੱਕ-ਇੱਕ ਪਾਈ ਦਾ ਪੂਰਾ ਹਿਸਾਬ! ‘ਮਿਸ਼ਨ ਚੜ੍ਹਦੀਕਲਾ’ ਨਾਲ ਮਾਨ ਸਰਕਾਰ ਨੇ ਰੱਖੀ ਪਾਰਦਰਸ਼ਤਾ ਦੀ ਨਵੀਂ ਨੀਂਹ, ਸਿਰਫ਼ 24 ਘੰਟਿਆਂ ‘ਚ 1000 ਤੋਂ ਵੱਧ ਲੋਕਾਂ ਨੇ ਕੀਤਾ ਦਾਨ

ਚੰਡੀਗੜ੍ਹ, 20 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ, ਜੋ ਹਮੇਸ਼ਾ ਪੂਰੇ ਦੇਸ਼ ਦਾ ਢਿੱਡ ਭਰਦਾ ਰਿਹਾ ਹੈ, ਇਸ ਵਾਰ ਭਿਆਨਕ ਹੜ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਿਹਾ ਹੈ। ਇਸ ਔਖੇ ਸਮੇਂ ਵਿੱਚ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ‘ਮਿਸ਼ਨ ਚੜ੍ਹਦੀਕਲਾ’ ਸ਼ੁਰੂ ਕੀਤਾ ਹੈ। ਇਹ ਮੁਹਿੰਮ ਸਿਰਫ਼ ਰਾਹਤ ਪਹੁੰਚਾਉਣ ਤੱਕ ਹੀ ਸੀਮਤ […]

Continue Reading

ਕੈਨੇਡਾ ‘ਚ ਦਰਜਨ ਪੰਜਾਬੀ ਨਸ਼ਾ ਤਸਕਰ ਗ੍ਰਿਫ਼ਤਾਰ

ਓਟਾਵਾ, 20 ਸਤੰਬਰ, ਦੇਸ਼ ਕਲਿਕ ਬਿਊਰੋ :ਕੈਨੇਡਾ ਵਿੱਚ ਵਿਨੀਪੈਗ ਪੁਲੀਸ ਨੇ ਵੱਡੀ ਕਾਰਵਾਈ ਕਰਦਿਆਂ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਖੁਲਾਸਾ ਕੀਤਾ ਹੈ। ਇਸ ਕਾਰਵਾਈ ਦੌਰਾਨ ਦੋ ਪੰਜਾਬੀ ਗਰੋਹਾਂ ਦੇ ਦਰਜਨ ਤੋਂ ਵੱਧ ਲੋਕਾਂ ਨੂੰ ਕਾਬੂ ਕੀਤਾ ਗਿਆ ਹੈ।ਪੁਲੀਸ ਮੁਤਾਬਕ, ਵਿਸ਼ੇਸ਼ ਨਸ਼ਾ ਐਨਫੋਰਸਮੈਂਟ ਯੂਨਿਟ ਵੱਲੋਂ ਚਲਾਏ ਪ੍ਰਾਜੈਕਟ ਤਹਿਤ ਕਈ ਥਾਵਾਂ ’ਤੇ ਛਾਪੇ ਮਾਰੇ ਗਏ। ਤਲਾਸ਼ੀ […]

Continue Reading

ਪੰਜਾਬ ਸਰਕਾਰ ਵੱਲੋਂ PCS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 20 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਪੀ ਸੀ ਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਬਦਲੀਆਂ ਸਬੰਧੀ ਜਾਰੀ ਹੁਕਮਾਂ ਵਿੱਚ ਤੁਰੰਤ ਜੁਆਇੰਨ ਕਰਨ ਲਈ ਕਿਹਾ ਗਿਆ ਹੈ।

Continue Reading