ਪੰਜਾਬ ਪੁਲਿਸ ਦਾ ASI ਤੇ ਕਾਂਸਟੇਬਲ ਮੁਅੱਤਲ

ਪਟਿਆਲਾ, 20 ਸਤੰਬਰ, ਦੇਸ਼ ਕਲਿਕ ਬਿਊਰੋ :ਪਾਤੜਾਂ ਮੰਡੀ ਵਿੱਚ ਸਾਹਮਣੇ ਆਏ ਇੱਕ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦਿਆਂ, ਪਟਿਆਲਾ ਪੁਲਿਸ ਨੇ ਦੋ ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਕੀਤੇ ਗਏ ਮੁਲਾਜ਼ਮਾਂ ਵਿੱਚ ਏਐਸਆਈ ਗੁਰਦੀਪ ਸਿੰਘ ਅਤੇ ਕਾਂਸਟੇਬਲ ਕਰਨਦੀਪ ਸਿੰਘ ਸ਼ਾਮਲ ਹਨ।ਇਹ ਕਾਰਵਾਈ ਪਾਤੜਾਂ ਸਿਟੀ ਪੁਲਿਸ ਸਟੇਸ਼ਨ ਦੇ ਇੰਚਾਰਜ ਦੀ ਇੱਕ ਰਿਪੋਰਟ […]

Continue Reading

ਮਾਨਸੂਨ ਦੀ ਪੰਜਾਬ ‘ਚੋਂ ਵਿਦਾਈ, ਮੌਸਮ ਵਿਭਾਗ ਵੱਲੋਂ ਅੱਜ ਮੀਂਹ ਪੈਣ ਦੀ ਪੇਸ਼ੀਨਗੋਈ

ਚੰਡੀਗੜ੍ਹ, 20 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚੋਂ ਮਾਨਸੂਨ ਵਿਦਾ ਹੋ ਰਿਹਾ ਹੈ। ਸੂਬੇ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅੱਜ ਕਈ ਇਲਾਕਿਆਂ ਵਿੱਚ ਮੀਂਹ ਪੈਣ ਨਾਲ ਤਾਪਮਾਨ ਵਿੱਚ ਗਿਰਾਵਟ ਆਵੇਗੀ, ਜਿਸ ਨਾਲ ਹੁੰਮਸ ਵਾਲੀ ਗਰਮੀ ਤੋਂ ਰਾਹਤ ਮਿਲੇਗੀ।ਮੌਸਮ ਵਿਭਾਗ ਦੇ ਅਨੁਸਾਰ, ਸੂਬੇ ਵਿੱਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 20-09-2025 ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ […]

Continue Reading

“ਯੁੱਧ ਨਸ਼ਿਆਂ ਵਿਰੁੱਧ”: 202ਵੇਂ ਦਿਨ, ਪੰਜਾਬ ਪੁਲਿਸ ਨੇ 7.6 ਕਿਲੋਗ੍ਰਾਮ ਹੈਰੋਇਨ, 12 ਕਿਲੋਗ੍ਰਾਮ ਅਫੀਮ ਸਮੇਤ 93 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 31 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 19 ਸਤੰਬਰ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 202ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 377 ਥਾਵਾਂ ‘ਤੇ ਛਾਪੇਮਾਰੀ […]

Continue Reading

ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਲੋਂ ਅੱਜ ਕੀਤਾ ਜਾਵੇਗਾ ਪਿੰਡ ਧਲੇਤਾ ਦੌਰਾ

ਚੰਡੀਗੜ੍ਹ, 19 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਜ਼ਿਲ੍ਹੇ ਦੇ ਧਲੇਤਾ ਪਿੰਡ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਗੁਰੂਦਵਾਰਾ ਦੀ ਜ਼ਮੀਨ ਉੱਤੇ ਸਿਵਲ ਪ੍ਰਸ਼ਾਸ਼ਨ ਵਲੋਂ ਪੁਲਿਸ ਪ੍ਰਸ਼ਾਸ਼ਨ ਦੀ ਸਹਾਇਤਾ ਨਾਲ ਕਬਜਾ ਕਰਨ ਸਬੰਧੀ ਮਾਮਲੇ ਨੂੰ ਸੁਲਝਾਉਣ ਦੇ ਮਕਸਦ ਨਾਲ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵਲੋਂ […]

Continue Reading

24 ਘੰਟੇ ਦੌਰਾਨ 267 ਲੋਕ ਆਪਣੇ ਘਰਾਂ ਨੂੰ ਪਰਤੇ, ਰਾਹਤ ਕੈਂਪਾਂ ਦੀ ਗਿਣਤੀ ਘਟਾ ਕੇ 35 ਕੀਤੀ: ਮੁੰਡੀਆਂ

ਚੰਡੀਗੜ੍ਹ, 19 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਰਾਹਤ ਕੈਂਪਾਂ ਦੀ ਗਿਣਤੀ ਘਟ ਕੇ 35 ਰਹਿ ਗਈ ਹੈ ਅਤੇ ਇੱਥੇ ਬਸੇਰਾ ਕਰ ਰਹੇ ਵਿਅਕਤੀਆਂ ਦਾ ਅੰਕੜਾ ਘਟ ਕੇ ਸਿਰਫ਼ 894 ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ […]

Continue Reading

ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਮਾਨਸਾ ਨੇ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ 1, 75,000 ਰੁਪਏ ਦਾ ਚੈਕ ਸੌਂਪਿਆ

ਮਾਨਸਾ, 19 ਸਤੰਬਰ : ਦੇਸ਼ ਕਲਿੱਕ ਬਿਓਰੋ

Continue Reading

ਹੜ੍ਹ ਪੀੜ੍ਹਤਾਂ ਲਈ ਸਕੂਲੀ ਬੱਚਿਆਂ ਅਤੇ ਅਧਿਆਪਕਾਂ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ 30 ਹਜ਼ਾਰ ਰੁਪਏ ਦਾ ਚੈੱਕ

ਮਾਨਸਾ, 19 ਸਤੰਬਰ : ਦੇਸ਼ ਕਲਿੱਕ ਬਿਓਰੋ             ਹੜ੍ਹ ਪੀੜਤਾਂ ਦੀ ਸਹਾਇਤਾ ਲਈ ਹੱਥ ਅੱਗੇ ਵਧਾਉਂਦਿਆਂ ਜੀ.ਜੀ.ਐਸ. ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲੀ ਦੇ ਬੱਚਿਆਂ, ਅਧਿਆਪਕਾਂ ਵੱਲੋਂ 30 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈਕ ਮੁੱਖ ਮੰਤਰੀ ਪੰਜਾਬ ਰਿਲੀਫ਼ ਫੰਡ ਦੇ ਨਾਮ ‘ਤੇ ਡਿਪਟੀ ਕਮਿਸ਼ਨਰ ਨੂੰ ਸੋਂਪਿਆਂ ਗਿਆ ।           ਬੱਚਿਆਂ ਦੇ ਇਸ ਨੇਕ ਉਪਰਾਲੇ ਦੀ ਸਰਾਹਨਾ ਕਰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਨਵਜੋਤ ਕੌਰ IAS ਨੇ ਕਿਹਾ ਕਿ ਕਿਸੇ ਦੀ ਸਹਾਇਤਾ ਕਰਨ ਲਈ ਉਮਰ […]

Continue Reading

ਆਗਾਮੀ ਵਿਧਾਨ ਸਭਾ ਸੈਸ਼ਨ ਵਿੱਚ ਆਫ਼ਤ ਪ੍ਰਬੰਧਨ ਫੰਡਾਂ ਨਾਲ ਸਬੰਧਤ ਮੁੱਦਿਆਂ `ਤੇ ਹੋਵੇਗੀ ਚਰਚਾ : ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਤਿੰਨ ਐਂਬੂਲੈਂਸਾਂ ਨੂੰ ਦਿੱਤੀ ਹਰੀ ਝੰਡੀ ਰੰਗਲਾ ਪੰਜਾਬ ਚੜ੍ਹਦੀ ਕਲਾ ਫੰਡ ਜੁਟਾਉਣ ਸਬੰਧੀ ਮੁਹਿੰਮ ਨੂੰ ਵਿਸ਼ਵ ਪੱਧਰ `ਤੇ ਮਿਲਿਆ ਭਰਵਾਂ ਹੁੰਗਾਰਾ ਚੰਡੀਗੜ੍ਹ 19 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ […]

Continue Reading

ਵੇਰਕਾ ਨੇ ਦੁੱਧ ਦੀਆਂ ਕੀਮਤਾਂ ਘਟਾਈਆਂ

ਚੰਡੀਗੜ੍ਹ, 19 ਸਤੰਬਰ, ਦੇਸ਼ ਕਲਿੱਕ ਬਿਓਰੋ : ਖਪਤਕਾਰ-ਪੱਖੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਜਨਤਾ ਨੂੰ ਲਾਭ ਪਹੁੰਚਾਉਣ ਦੇ ਉਦੇਸ਼ ਨਾਲ ਵੇਰਕਾ ਦੇ ਦੁੱਧ ਅਤੇ ਹੋਰ ਉਤਪਾਦਾਂ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵੇਰਕਾ, ਜੋ ਕਿ ਪੰਜਾਬ ਦੀ ਕਿਸਾਨ ਸਹਿਕਾਰੀ […]

Continue Reading