ਬਰਨਾਲਾ ‘ਚ ਘਰ ਦੀ ਛੱਤ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਦੋ ਜ਼ਖ਼ਮੀ

ਬਰਨਾਲਾ, 29 ਅਗਸਤ, ਦੇਸ਼ ਕਲਿਕ ਬਿਊਰੋ :ਬਰਨਾਲਾ ਵਿੱਚ ਅੱਜ ਯਾਨੀ ਸ਼ੁੱਕਰਵਾਰ ਸਵੇਰੇ ਇੱਕ ਘਰ ਦੀ ਛੱਤ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਉਸਦੀ ਪਤਨੀ ਸਮੇਤ ਪਰਿਵਾਰ ਦੇ ਦੋ ਹੋਰ ਮੈਂਬਰ ਜ਼ਖਮੀ ਹੋ ਗਏ। ਇਹ ਘਟਨਾ ਗੁਰੂ ਨਾਨਕਪੁਰਾ ਇਲਾਕੇ ਵਿੱਚ ਵਾਪਰੀ। ਇਹ ਘਟਨਾ ਸਵੇਰੇ 8 ਵਜੇ ਦੇ ਕਰੀਬ ਵਾਪਰੀ।ਛੱਤ ਡਿੱਗਣ ਕਾਰਨ […]

Continue Reading

‘ਮਹਾਨ ਕੋਸ਼’ ਦੱਬਣ ਦੇ ਮਾਮਲੇ ’ਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਕਿਹਾ, ‘ ਗਹਿਰਾ ਅਫ਼ਸੋਸ, ਅਣਜਾਣੇ ’ਚ ਹੋਈ ਭੁੱਲ’

ਪਟਿਆਲਾ, 29 ਅਗਸਤ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਵਿੱਚ ਮਹਾਨ ਕੋਸ਼ ਦੱਬਣ ਦੇ ਮਾਮਲੇ ਵਿੱਚ ਵਾਈਸ ਚਾਂਸਲਰ ਜਗਦੀਪ ਸਿੰਘ ਨੇ ਕਿਹਾ ਕਿ ਮੈਨੂੰ ਇਸ ਗੱਲ ਦਾ ਗਹਿਰਾ ਅਫ਼ਸੋਸ ਹੈ। ਇਹ ਅਣਜਾਣੇ ਵਿੱਚ ਭੁੱਲ ਹੋਈ ਹੈ। ਵਾਈਸ ਚਾਂਸਲਰ ਨੇ ਕਿਹਾ : ਪੰਜਾਬੀ ਯੂਨੀਵਰਸਿਟੀ ਵੱਲੋਂ ਤਕਰੀਬਨ 16 ਸਾਲ ਪਹਿਲਾਂ ਪ੍ਰਕਾਸ਼ਿਤ ਕੀਤੇ ਗਏ ਭਾਈ ਕਾਨ੍ਹ […]

Continue Reading

ਮਹਾਨ ਕੋਸ਼ ਦੀਆਂ ਕਾਪੀਆਂ ਦੱਬਣ ਦਾ ਮਾਮਲਾ : ਪੰਜਾਬੀ ਯੂਨੀਵਰਸਿਟੀ ਦੇ VC ਸਮੇਤ 4 ਖਿਲਾਫ ਮਾਮਲਾ ਦਰਜ

ਪਟਿਆਲਾ, 29 ਅਗਸਤ, ਦੇਸ਼ ਕਲਿੱਕ ਬਿਓਰ : ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਵਿੱਚ ਮਹਾਨ ਕੋਸ਼ ਦੀਆਂ ਕਾਪੀਆਂ ਦੱਬਣ ਨੂੰ ਲੈ ਕੇ ਵੱਡੀ ਪੱਧਰ ਉਤੇ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮਾਮਲੇ ਵਿੱਚ ਹੁਣ ਥਣਾ ਅਰਬਨ ਅਸਟੇਟ ਪਟਿਆਲਾ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਰਜਿਸਟਰਾਰ, ਡੀਨ ਅਕਾਦਮਿਤ ਅਤੇ ਪਬਲੀਕੇਸ਼ਨਜ਼ ਬਿਊਰੋ ਦੇ ਇੰਚਾਰਜ ਖਿਲਾਫ ਮਾਮਲਾ ਦਰਜ ਕੀਤਾ ਗਿਆ […]

Continue Reading

ਸੁਪਰੀਮ ਕੋਰਟ ਨੂੰ ਮਿਲੇ ਦੋ ਨਵੇਂ ਜੱਜ, CJI ਨੇ ਸਹੁੰ ਚੁਕਾਈ

ਨਵੀਂ ਦਿੱਲੀ, 29 ਅਗਸਤ, ਦੇਸ਼ ਕਲਿਕ ਬਿਊਰੋ : ਸੁਪਰੀਮ ਕੋਰਟ ਦੇ ਚੀਫ ਜਸਟਿਸ (ਸੀਜੇਆਈ) ਬੀ.ਆਰ. ਗਵਈ ਨੇ ਅੱਜ ਸ਼ੁੱਕਰਵਾਰ ਨੂੰ ਬੰਬੇ ਹਾਈ ਕੋਰਟ ਦੇ ਚੀਫ ਜਸਟਿਸ ਆਲੋਕ ਅਰਾਧੇ ਅਤੇ ਪਟਨਾ ਹਾਈ ਕੋਰਟ ਦੇ ਚੀਫ ਜਸਟਿਸ ਵਿਪੁਲ ਮਨੂਭਾਈ ਪੰਚੋਲੀ ਨੂੰ ਸੁਪਰੀਮ ਕੋਰਟ ਦੇ ਜੱਜਾਂ ਵਜੋਂ ਸਹੁੰ ਚੁਕਾਈ। ਰਾਸ਼ਟਰਪਤੀ ਦੀ ਪ੍ਰਵਾਨਗੀ ਤੋਂ ਬਾਅਦ ਦੋਵਾਂ ਜੱਜਾਂ ਦੀ ਨਿਯੁਕਤੀ […]

Continue Reading

AGTF ਵਲੋਂ ਮੋਹਾਲੀ ‘ਚ ਹਥਿਆਰ ਸਣੇ ਗੈਂਗਸਟਰ ਗ੍ਰਿਫਤਾਰ

ਚੰਡੀਗੜ੍ਹ, 29 ਅਗਸਤ, ਦੇਸ਼ ਕਲਿਕ ਬਿਊਰੋ : ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਮੋਹਾਲੀ ਇਲਾਕੇ ਵਿੱਚੋਂ ਇੱਕ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਹਿਮਾਚਲ ਪ੍ਰਦੇਸ਼ ਦੇ ਊਨਾ ਵਿੱਚ ਇੱਕ ਕਤਲ ਵਿੱਚ ਸ਼ਾਮਲ ਸੀ। ਉਹ ਵਿਦੇਸ਼ ਵਿੱਚ ਬੈਠੇ ਆਪਣੇ ਹੈਂਡਲਰ ਨਾਲ ਜੁੜਿਆ ਹੋਇਆ ਸੀ। ਮੁਲਜ਼ਮ ਤੋਂ ਇੱਕ ਪਿਸਤੌਲ ਅਤੇ 6 ਕਾਰਤੂਸ ਬਰਾਮਦ ਕੀਤੇ […]

Continue Reading

ਹਿਮਾਚਲ ‘ਚ ਭਾਰੀ ਮੀਂਹ ਦੌਰਾਨ ਜ਼ਮੀਨ ਖਿਸਕਣ ਕਾਰਨ ਪੰਜਾਬ ਦੇ 3 ਲੋਕਾਂ ਸਣੇ 11 ਸ਼ਰਧਾਲੂਆਂ ਦੀ ਮੌਤ

ਚੰਬਾ, 29 ਅਗਸਤ, ਦੇਸ਼ ਕਲਿਕ ਬਿਊਰੋ : ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਭਰਮੌਰ ਵਿੱਚ ਭਾਰੀ ਬਾਰਿਸ਼ ਦੌਰਾਨ ਜ਼ਮੀਨ ਖਿਸਕਣ ਕਾਰਨ ਮਣੀਮਹੇਸ਼ ਯਾਤਰਾ ‘ਤੇ ਗਏ 11 ਸ਼ਰਧਾਲੂਆਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ 3 ਪੰਜਾਬ ਦੇ, 1 ਉੱਤਰ ਪ੍ਰਦੇਸ਼ ਦੇ ਅਤੇ 5 ਚੰਬਾ ਦੇ ਹਨ। ਦੋ ਲੋਕਾਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ।ਅਧਿਕਾਰੀਆਂ ਅਨੁਸਾਰ, […]

Continue Reading

ਪੰਜਾਬ ‘ਚ ਵੱਡੇ ਪੱਧਰ ‘ਤੇ ਪੰਚਾਇਤ ਸਕੱਤਰਾਂ ਦੀਆਂ ਬਦਲੀਆਂ

ਚੰਡੀਗੜ੍ਹ, 28 ਅਗਸਤ, ਦੇਸ਼ ਕਲਿਕ ਬਿਊਰੋ :ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਪੰਚਾਇਤ ਸਕੱਤਰਾਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਕੀਤੀਆਂ ਹਨ। ਬਦਲੀਆਂ ਦੀ ਸੂਚੀ ਪੜ੍ਹਨ ਲਈ ਇੱਥੇ ਕਲਿੱਕ ਕਰੋ

Continue Reading

ਉਤਰਾਖੰਡ ‘ਚ ਕਈ ਥਾਈਂ ਬੱਦਲ ਫੱਟੇ, ਪਤੀ-ਪਤਨੀ ਲਾਪਤਾ, 20 ਪਸ਼ੂ ਮਲਬੇ ‘ਚ ਦਬੇ

ਦੇਹਰਾਦੂਨ, 29 ਅਗਸਤ, ਦੇਸ਼ ਕਲਿਕ ਬਿਊਰੋ :ਉਤਰਾਖੰਡ ਵਿੱਚ ਵੱਖ-ਵੱਖ ਥਾਵਾਂ ‘ਤੇ ਬੱਦਲ ਫਟਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਚਮੋਲੀ ਜ਼ਿਲ੍ਹੇ ਦੇ ਦੇਵਾਲ ਬਲਾਕ ਵਿੱਚ ਬੱਦਲ ਫਟਣ ਦੀ ਘਟਨਾ ਵਾਪਰੀ ਹੈ। ਜਿਸ ਵਿੱਚ ਪਤੀ-ਪਤਨੀ ਲਾਪਤਾ ਹਨ ਅਤੇ ਦੋ ਲੋਕ ਜ਼ਖਮੀ ਹੋ ਗਏ ਹਨ, ਨਾਲ ਹੀ 20 ਪਸ਼ੂ ਮਲਬੇ ਹੇਠਾਂ ਦੱਬੇ ਹੋਏ ਹਨ। ਟਿਹਰੀ ਦੇ ਭੀਲੰਗਾਨਾ ਬਲਾਕ […]

Continue Reading

ਪੰਜਾਬ ਸਰਕਾਰ ਵੱਲੋਂ NPS ਅਧੀਨ ਆਉਣ ਵਾਲਿਆਂ ਦੇ ਮੈਡੀਕਲ ਸਬੰਧੀ ਅਹਿਮ ਪੱਤਰ ਜਾਰੀ

ਚੰਡੀਗੜ੍ਹ, 29 ਅਗਸਤ, ਦੇਸ਼ ਕਲਿੱਕ ਬਿਓਰੋ : ਸਰਕਾਰ ਵੱਲੋਂ ਮੁਲਾਜ਼ਮਾਂ ਲਈ ਨਿਊ ਪੈਨਸ਼ਨ ਸਕੀਮ ਲਾਗੂ ਕੀਤੀ ਗਈ ਹੈ, ਜਿਸ ਦਾ ਮੁਲਾਜ਼ਮ ਵਿਰੋਧ ਕਰਦੇ ਆ ਰਹੇ ਹਨ। ਹੁਣ ਸਰਕਾਰ ਵੱਲੋਂ ਐਨਪੀਐਸ ਪੈਨਸ਼ਨਰਾਂ ਅਤੇ ਆਸ਼ਰਿਤ ਪਰਿਵਾਰਕ ਮੈਂਬਰਾਂ ਨੂੰ ਮੈਡੀਕਲ ਪ੍ਰਤੀਪੂਰੀ ਦਾ ਲਾਭ ਸਬੰਧੀ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਘੱਗਰ ’ਚ ਪਾਣੀ ਦਾ ਪੱਧਰ ਵਧਿਆ, ਪ੍ਰਸ਼ਾਸਨ ਵੱਲੋਂ ਪਿੰਡਾਂ ਨੂੰ ਸੁਚੇਤ ਰਹਿਣ ਦੀ ਅਪੀਲ

ਮੋਹਾਲੀ, 29 ਅਗਸਤ, ਦੇਸ਼ ਕਲਿੱਕ ਬਿਓਰੋ : ਮੀਂਹ ਪੈਣ ਕਾਰਨ ਘੱਗਰ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ, ਜਿਸ ਕਾਰਨ ਘੱਗਰ ਦੇ ਨਾਲ ਲੱਗਦੇ ਪਿੰਡਾਂ ਵਿੱਚ ਹੜ੍ਹ ਆਉਣ ਦਾ ਖਤਰਾ ਹੈ। ਘੱਗਰ ਵਿਚ ਪਾਣੀ ਪੱਧਰ ਵੱਧਣ ਤੋਂ ਬਾਅਦ ਜ਼ਿਲ੍ਹਾ ਮੋਹਾਲੀ ਪ੍ਰਸ਼ਾਸਨ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਪ੍ਰਸ਼ਾਸਨ ਵੱਲੋਂ ਦੱਸਿਆ […]

Continue Reading