ਅਮਰੀਕਾ ਦੇ ਵ੍ਹਾਈਟ ਹਾਊਸ ਨੇੜੇ ਗੋਲੀਬਾਰੀ, 5 ਲੋਕ ਜ਼ਖ਼ਮੀ; ਹਮਲਾਵਰ ਫਰਾਰ

ਚੰਡੀਗੜ੍ਹ, 12 ਨਵੰਬਰ (ਦੇਸ਼ ਕਲਿੱਕ ਬਿਊਰੋ): ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ.ਸੀ. ਵਿੱਚ ਵ੍ਹਾਈਟ ਹਾਊਸ ਦੇ ਨੇੜੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਵਿੱਚ ਪੰਜ ਲੋਕਾਂ ਨੂੰ ਗੋਲੀਆਂ ਲੱਗੀਆਂ ਹਨ। ਜ਼ਖ਼ਮੀਆਂ ਦੀ ਹਾਲਤ ਬਾਰੇ ਅਜੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਮਿਲੀ। ਘਟਨਾ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਮੁਤਾਬਕ, ਵੀਰਵਾਰ ਸਵੇਰੇ ਵ੍ਹਾਈਟ ਹਾਊਸ […]

Continue Reading

ਆਪ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਦੀ ‘ਜਵਾਨੀ ਸੰਭਾਲ ਯਾਤਰਾ’ ਵਿਰੁੱਧ ਜੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ। ਰੈਲੀ ਦੌਰਾਨ ਵੱਡੀ ਗਿਣਤੀ ਵਿੱਚ ਆਪ ਆਗੂਆਂ ਅਤੇ ਵਰਕਰਾਂ ਦੇ ਇਕੱਠ ਨੇ ਕਾਂਗਰਸੀ ਆਗੂਆਂ ਨੂੰ ਕਾਲ਼ੀਆਂ ਝੰਡੀਆਂ ਦਿਖਾਈ ਅਤੇ ਨਾਅਰੇਬਾਜ਼ੀ ਕੀਤੀ। ਆਪ ਆਗੂਆਂ ਨੇ ਸਪੱਸ਼ਟ […]

Continue Reading

ਅਕਾਲੀ ਦਲ ਵੱਲੋਂ ਰਾਜਪਾਲ ਨੂੰ ਪੀ ਪੀ ਐਸ ਸੀ ਭਰਤੀ ਘੁਟਾਲੇ ਦੀ ਸੀ ਬੀ ਆਈ ਜਾਂਚ ਕਰਵਾਉਣ ਦੀ ਅਪੀਲ

ਚੰਡੀਗੜ੍ਹ, 12 ਨਵੰਬਰ (ਦੇਸ਼ ਕਲਿੱਕ ਬਿਊਰੋ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਪੁਬਲਿਕ ਸਰਵਿਸ ਕਮਿਸ਼ਨ (ਪੀ ਪੀ ਐਸ ਸੀ) ਦੇ ਭਰਤੀ ਘੁਟਾਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦੇਣ, ਇਸਦੇ ਚੇਅਰਮੈਨ ਤੇ ਸਕੱਤਰਾਂ ਨੂੰ ਹਟਾਉਣ ਅਤੇ ਭਰਤੀ ਪ੍ਰਕਿਰਿਆ ’ਤੇ ਤੁਰੰਤ ਰੋਕ ਲਗਾਉਣ […]

Continue Reading

ਹਰਪਾਲ ਚੀਮਾ ਨੇ ਕੇਜਰੀਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਦੀ ਕੀਤੀ ਨਿੰਦਾ, ਕਿਹਾ: ਮਾਨ ਸਰਕਾਰ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਕਰਨ ਦੇਵੇਗੀ

ਚੰਡੀਗੜ੍ਹ 12 ਨਵੰਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਅਤੇ 7 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਵਿੱਚ ਭਾਜਪਾ (ਭਾਜਪਾ) ਦੇ ਸਬੰਧਾਂ ਦੀ ਸਖ਼ਤ ਨਿੰਦਾ ਕੀਤੀ ਹੈ। ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਮੁਲਜ਼ਮ […]

Continue Reading

ਐੱਸ.ਆਈ.ਆਰ. ਦੇ ਵਿਰੋਧ ਵਿੱਚ 10 ਅਕਤੂਬਰ ਨੂੰ ਦਿੱਲੀ ਵਿਖੇ ਹੋਣ ਵਾਲੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਵੇਗੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ

ਚੰਡੀਗੜ੍ਹ, 8 ਅਕਤੂਬਰ (ਦੇਸ਼ ਕਲਿੱਕ ਬਿਊਰੋ): ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਆਲ ਇੰਡੀਆ ਕਮੇਟੀ ਦੀ ਆਨਲਾਈਨ ਮੀਟਿੰਗ ਵਿੱਚ ਦੇਸ਼ ਅੰਦਰ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੋਧ (Special Intensive Revision – SIR) ਦੀ ਪ੍ਰਕਿਰਿਆ ਦੇ ਵਿਰੋਧ ਵਿੱਚ ਅਤੇ ਚੋਣ ਕਮਿਸ਼ਨ ਦੇ ਮੁੱਖ ਫ਼ੈਸਲਿਆਂ ਤੇ ਕਾਰਜਪ੍ਰਣਾਲੀ ਖ਼ਿਲਾਫ਼ 10 ਅਕਤੂਬਰ ਨੂੰ ਦਿੱਲੀ ਵਿਖੇ ਕੀਤੇ ਜਾ ਰਹੇ ਰੋਸ […]

Continue Reading

ਪੰਜਾਬ ਵਿਧਾਨ ਸਭਾ ਚੋਣਾਂ ਲਈ AAP ਦੀ ਦੂਜੀ ਸੂਚੀ ਜਾਰੀ, ਪੜ੍ਹੋ ਕਿਹੜੇ 8 ਮੌਜੂਦਾ ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ

ਚੰਡੀਗੜ੍ਹ, 12 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿੱਚ ਆਮ ਆਦਮੀ ਪਾਰਟੀ (AAP) ਨੇ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ 31 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ। ਇਸ ਸੂਚੀ ਵਿੱਚ ਪਾਰਟੀ ਨੇ ਕਈ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਦਿੱਤੀਆਂ ਹਨ, […]

Continue Reading

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 296ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 204 ਕਾਬੂ

ਚੰਡੀਗੜ੍ਹ, 12 ਨਵੰਬਰ (ਦੇਸ਼ ਕਲਿੱਕ ਬਿਊਰੋ): ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 296ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 537 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇਹ ਅਹਿਮ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ […]

Continue Reading

ਮੁੱਖ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਚੰਡੀਗੜ੍ਹ, 12 ਨਵੰਬਰ (ਦੇਸ਼ ਕਲਿੱਕ ਬਿਊਰੋ): ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ ਵੀਵੀਪੈਟ ਮਸ਼ੀਨਾਂ ਦੀ ਅੱਜ ਤੋਂ ਸ਼ੁਰੂ ਹੋਈ ਫਸਟ ਲੈਵਲ ਚੈਕਿੰਗ ਦੀ ਲਗਾਤਾਰ ਨਿਗਰਾਨੀ ਲਈ, ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਸੂਬੇ ਦੀਆਂ ਸਾਰੀਆ ਮਾਨਤਾ ਪ੍ਰਾਪਤ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦਫ਼ਤਰ ਮੁੱਖ ਚੋਣ […]

Continue Reading

SSR 2027: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ – ਅਨਿੰਦਿਤਾ ਮਿੱਤਰਾ, ਸੀ.ਈ.ਓ. ਪੰਜਾਬ

ਚੰਡੀਗੜ੍ਹ, 12 ਨਵੰਬਰ (ਦੇਸ਼ ਕਲਿੱਕ ਬਿਊਰੋ): ਭਾਰਤ ਚੋਣ ਕਮਿਸ਼ਨ ਵੱਲੋਂ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਅੱਜ ਪੰਜਾਬ ਰਾਜ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਲਈ ਵਿਸ਼ੇਸ਼ ਗਹਿਰੀ ਸੁਧਾਈ 2027 ਤਹਿਤ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕਰ ਦਿੱਤੀ ਗਈ ਹੈ। ਡਰਾਫਟ ਵੋਟਰ ਸੂਚੀ ਦੇ ਪ੍ਰਕਾਸ਼ਨ ਨਾਲ ਦਾਅਵੇ ਅਤੇ ਇਤਰਾਜ਼ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਜੋ […]

Continue Reading

ਚੋਣ ਕਮਿਸ਼ਨ ਵੱਲੋਂ ਨਗਰ ਨਿਗਮ ਪਟਿਆਲਾ, ਨਗਰ ਕੌਂਸਲ ਬਾਘਾ ਪੁਰਾਣਾ ਅਤੇ ਧਰਮਕੋਟ ਦੇ ਵਾਰਡਾਂ ਦੇ ਮੈਂਬਰਾਂ ਦੀ ਮੁੜ-ਚੋਣ ਕਰਵਾਉਣ ਲਈ ਸ਼ਡਿਊਲ ਦਾ ਐਲਾਨ

ਚੰਡੀਗੜ੍ਹ, 12 ਨਵੰਬਰ (ਦੇਸ਼ ਕਲਿੱਕ ਬਿਊਰੋ): ਰਾਜ ਚੋਣ ਕਮਿਸ਼ਨ ਵੱਲੋਂ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਵੱਲੋਂ ਜਾਰੀ ਨੋਟੀਫਿਕੇਸ਼ਨ ਨੰਬਰ 03/01/ਇਲੈਕਸ਼ਨਸ(ਐਸ-2)/ਐਮਈਬੀ/2026/176 ਅਤੇ 177 ਮਿਤੀ 23.10.2026, ਅਤੇ ਨੋਟੀਫਿਕੇਸ਼ਨ ਨੰਬਰ 03/01/ਇਲੈਕਸ਼ਨਸ(ਐਸ-2)/ਐਮਈਬੀ/2026/178 ਮਿਤੀ 02.11.2026 ਦੀ ਪਾਲਣਾ ਕਰਦਿਆਂ, ਅਨੁਲੱਗ-ਏ ਵਿੱਚ ਦਿੱਤੇ ਵੇਰਵਿਆਂ ਅਨੁਸਾਰ ਨਗਰ ਨਿਗਮ, ਪਟਿਆਲਾ ਦੇ 30 ਵਾਰਡਾਂ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ ਦੇ […]

Continue Reading