ਵਿਧਾਨ ਸਭਾ ਸੈਸ਼ਨ 10 ਜੁਲਾਈ ਤੋਂ, ਨੋਟੀਫਿਕੇਸ਼ਨ ਜਾਰੀ

ਭਲਕੇ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਚੰਡੀਗੜ੍ਹ, 6 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਦੋ ਦਿਨਾਂ ਦਾ ਸਪੈਸ਼ਲ ਸੈਸ਼ਨ ਬੁਲਾਇਆ ਗਿਆ ਹੈ। ਸਪੈਸ਼ਲ ਸੈਸ਼ਨ 10 ਜੁਲਾਈ ਨੂੰ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗਾ। ਸੈਸ਼ਨ ਬੁਲਾਏ ਜਾਣ ਸਬੰਧੀ ਵਿਧਾਨ ਸਭਾ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਬੁਲਾਏ ਗਏ ਸਪੈਸ਼ਲ ਸੈਸ਼ਨ ਵਿੱਚ […]

Continue Reading

ਭਾਜਪਾ ਆਗੂ ਹਰਦੇਵ ਉੱਭਾ ਨੇ ਗਵਰਨਰ ਪੰਜਾਬ ਨਾਲ ਕੀਤੀ ਮੁਲਾਕਾਤ

ਮਾਨਯੋਗ ਗਵਰਨਰ ਸਾਹਿਬ ਦੀ ਨਸਾ ਖਤਮਾ ਮੁਹਿੰਮ ਨਾਲ ਜੁੜ ਰਿਹਾ ਪੰਜਾਬ :- ਹਰਦੇਵ ਸਿੰਘ ਉੱਭਾ ਚੰਡੀਗੜ੍ਹ, 6 ਜੁਲਾਈ, ਦੇਸ਼ ਕਲਿੱਕ ਬਿਓਰੋ :ਰਾਜ ਭਵਨ ਪੰਜਾਬ ਚੰਡੀਗੜ੍ਹ ਵਿਖੇ ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਤੇ ਭਾਜਪਾ ਵਪਾਰ ਸੈੱਲ ਦੇ ਜਿਲਾ ਪ੍ਰਧਾਨ ਸੁੰਦਰ ਲਾਲ ਨੇ ਗਵਰਨਰ ਪੰਜਾਬ ਮਾਨਯੋਗ ਗੁਲਾਬ ਚੰਦ ਕਟਾਰੀਆ ਜੀ ਨਾਲ ਮੁਲਾਕਾਤ ਕੀਤੀ। ਭਾਜਪਾ […]

Continue Reading

ਅਕਾਲੀ ਆਗੂਆਂ ਨੂੰ ਪੁਲਿਸ ਨੇ ਘਰਾਂ ’ਚ ਕੀਤਾ ਡਿਟੇਨ

ਚੰਡੀਗੜ੍ਹ, 6 ਜੁਲਾਈ, ਦੇਸ਼ ਕਲਿੱਕ ਬਿਓਰੋ : ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤੇ ਜਾਣ ਤੋਂ ਪਹਿਲਾਂ ਵੱਖ ਵੱਖ ਅਕਾਲੀ ਆਗੂਆਂ ਨੂੰ ਘਰਾਂ ਵਿੱਚ ਡਿਟੇਨ ਕੀਤਾ ਗਿਆ। ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਮੈਂਬਰ ਸਿਕੰਦਰ ਸਿੰਘ ਮਲੂਕਾ […]

Continue Reading

ਹਲਕੀ ਕਿਣ ਮਿਣ ਨਾਲ ਮੌਸਮ ਹੋਇਆ ਸੁਹਾਵਣਾ, ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ

ਚੰਡੀਗੜ੍ਹ: 6 ਜੁਲਾਈ, ਦੇਸ਼ ਕਲਿੱਕ ਬਿਓਰੋਮੌਸਮ ਵਿਭਾਗ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਤਿੰਨ ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਚੇਤਾਵਨੀ ਹੈ। ਚੰਡੀਗੜ੍ਹ ਅਤੇ ਮੋਹਾਲੀ ਵਿੱਚ ਸਵੇਰ ਤੋਂ ਬੱਦਲ ਛਾਏ ਹੋਏ ਸਨ ਅਤੇ ਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਵੀ ਸ਼ੁਰੂ ਹੋ ਗਈ ਹੈ। ਅਜਿਹੀ ਸਥਿਤੀ ਵਿੱਚ ਮੌਸਮ ਵਿਭਾਗ ਨੇ ਪੰਜਾਬ ਅਤੇ ਚੰਡੀਗੜ੍ਹ […]

Continue Reading

ਅਦਾਲਤ ਨੇ ਬਿਕਰਮ ਮਜੀਠੀਆ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ

ਚੰਡੀਗੜ੍ਹ: 6 ਜੁਲਾਈ, ਦੇਸ਼ ਕਲਿੱਕ ਬਿਓਰੋ :ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਰਿਮਾਂਡ ਤੋਂ ਬਾਅਦ ਅੱਜ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਮਜੀਠੀਆ ਨੂੰ 14 ਦਿਨਾ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ। ਜ਼ਿਕਰਯੋਗ ਹੈ […]

Continue Reading

ਮਜੀਠੀਆ ਨੂੰ ਅੱਜ ਅਦਾਲਤ ‘ਚ ਪੇਸ਼ ਕਰੇਗੀ ਵਿਜੀਲੈਂਸ

ਚੰਡੀਗੜ੍ਹ: 6 ਜੁਲਾਈ, ਦੇਸ਼ ਕਲਿੱਕ ਬਿਓਰੋਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਰਿਮਾਂਡ ਤੋਂ ਬਾਅਦ ਅੱਜ (ਐਤਵਾਰ) ਮੋਹਾਲੀ ਦੀ ਇੱਕ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ। ਅਦਾਲਤ ਵੱਲੋਂ ਵਿਜੀਲੈਂਸ ਨੂੰ ਮਜੀਠੀਆ ਦਾ ਪਹਿਲਾਂ 7 ਦਿਨ ਅਤੇ ਦੁਬਾਰਾ 4 […]

Continue Reading

ਪੰਜਾਬ ਵਿਚ ਨੌਜਵਾਨ ਦਾ ਕਾਲਾ ਮੂੰਹ ਕਰਕੇ ਪਿੰਡ ’ਚ ਘੁੰਮਾਇਆ

ਪੰਜਾਬ ਵਿੱਚ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਪਿੰਡ ਵਿੱਚ ਕੁਝ ਲੋਕਾਂ ਨੇ ਇਕ ਨੌਜਵਾਨ ਦਾ ਮੂੰਹ ਕਾਲਾ ਕਰਕੇ ਅੱਧਾ ਨੰਗਾ ਕਰਕੇ ਪਿੰਡ ਵਿੱਚ ਘੁਮਾਇਆ ਹੈ। ਲੁਧਿਆਣਾ, 6 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਪਿੰਡ ਵਿੱਚ ਕੁਝ ਲੋਕਾਂ ਨੇ ਇਕ ਨੌਜਵਾਨ ਦਾ ਮੂੰਹ ਕਾਲਾ ਕਰਕੇ ਅੱਧਾ […]

Continue Reading

ਅੱਜ ਦਾ ਇਤਿਹਾਸ

6 ਜੁਲਾਈ 1892 ਨੂੰ ਦਾਦਾਭਾਈ ਨੌਰੋਜੀ ਬ੍ਰਿਟਿਸ਼ ਸੰਸਦ ਲਈ ਚੁਣੇ ਜਾਣ ਵਾਲੇ ਪਹਿਲੇ ਕਾਲੇ ਅਤੇ ਭਾਰਤੀ ਬਣੇਚੰਡੀਗੜ੍ਹ, 6 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ‘ਚ 6 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 6 ਜੁਲਾਈ ਦਾ ਇਤਿਹਾਸ ਇਸ ਪ੍ਰਕਾਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 06-07-2025 ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ […]

Continue Reading

ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ

* ਨੌਜਵਾਨਾਂ ਦੇ ਕਤਲੇਆਮ ਲਈ ਜ਼ਿੰਮੇਵਾਰ ‘ਜਰਨੈਲਾਂ’ ਨੂੰ ਜਵਾਬਦੇਹ ਬਣਾਇਆ ਜਾਵੇਗਾ* ਸੂਬੇ ਦੇ ਪੇਂਡੂ ਵਿਕਾਸ ਫੰਡ ਦੇ ਹਿੱਸੇ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਕੀਤੀ ਨਿੰਦਾ* ਸੂਬਾ ਸਰਕਾਰ ਵੱਲੋਂ ਚੁੱਕੇ ਗਏ ਕਈ ਲੋਕ-ਪੱਖੀ ਕਦਮਾਂ ਬਾਰੇ ਦੱਸਿਆ ਅੰਮ੍ਰਿਤਸਰ, 5 ਜੁਲਾਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਸ਼ੇ ਵੇਚ […]

Continue Reading