ਆਪ੍ਰੇਸ਼ਨ ਬਲੂ ਸਟਾਰ: ਅੰਮ੍ਰਿਤਸਰ ‘ਚ ਕੇਂਦਰੀ ਬਲਾਂ ਦੀਆਂ 11 ਕੰਪਨੀਆਂ ਤਾਇਨਾਤ

ਅੰਮ੍ਰਿਤਸਰ 4 ਜੂਨ: 6 ਜੂਨ ਨੂੰ ਮਨਾਏ ਜਾਣ ਵਾਲੇ ਘੱਲੂਘਾਰਾ ਦਿਵਸ ਅਤੇ ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਇਸ ਦੇ ਤਹਿਤ ਵਿਸ਼ੇਸ਼ ਡੀ.ਜੀ.ਪੀ. (Special DGP) ਪ੍ਰਵੀਨ ਸਿਨਹਾ ਨੇ ਮੰਗਲਵਾਰ ਨੂੰ ਅੰਮ੍ਰਿਤਸਰ ਪਹੁੰਚ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨਾਲ ਬੈਠਕ ਕਰਕੇ […]

Continue Reading

ਵੱਡੀ ਖਬਰ: ਪੰਜਾਬ ‘ਚ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਠੱਪ! ਲੋਕ ਖੱਜਲ ਖੁਆਰ- ਸਰਕਾਰ ਚੁੱਪ

ਫ਼ਰੀਦਕੋਟ 4 ਜੂਨ: ‘ਸੇਵਾ ਕੇਂਦਰ ਯੂਨੀਅਨ ਪੰਜਾਬ’ ਦੇ ਸੱਦੇ ’ਤੇ ‘ਸੇਵਾ ਕੇਂਦਰ ਵੈਲਫੇਅਰ ਐਸੋਸੀਏਸ਼ਨ’ ਜ਼ਿਲ੍ਹਾ ਫ਼ਰੀਦਕੋਟ ਨੇ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਮੁਲਾਜ਼ਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਿਤ ਮੁੱਖ ਸੇਵਾ ਕੇਂਦਰ ਦੇ ਸਾਹਮਣੇ ਇਕੱਠੇ ਹੋਏ ਅਤੇ ਪੰਜਾਬ ਸਰਕਾਰ ਤੇ ਸਬੰਧਤ ਪ੍ਰਾਈਵੇਟ ਕੰਪਨੀ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ […]

Continue Reading

ਸਰਕਾਰੀ ਸਕੂਲ ਵਿੱਚ ਲੱਗੀ ਭਿਆਨਕ ਅੱਗ

ਪੰਜਾਬ, ਚੰਡੀਗੜ੍ਹ : ਦੀਨਾਨਗਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿੱਚ ਅਚਾਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਉਣ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਤੁਰੰਤ ਮੌਕੇ ’ਤੇ ਪਹੁੰਚ ਗਈਆਂ ਅਤੇ ਅੱਗ ’ਤੇ ਕਾਬੂ ਪਾਉਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ। ਮੌਕੇ ’ਤੇ ਮੌਜੂਦ […]

Continue Reading

ਸਿਲੰਡਰ ਫਟਣ ਕਾਰਨ ਜ਼ਬਰਦਸਤ ਧਮਾਕੇ; 8 ਲੋਕ ਗੰਭੀਰ ਜ਼ਖਮੀ

ਪੰਜਾਬ, ਚੰਡੀਗੜ੍ਹ : ਗੁਰਦਾਸਪੁਰ ਦੇ ਹਨੂੰਮਾਨ ਚੌਕ ਇਲਾਕੇ ਵਿੱਚ ਰਹਿ ਰਹੇ ਪ੍ਰਵਾਸੀ ਮਜ਼ਦੂਰਾਂ ਦੇ ਕੁਆਰਟਰ ਵਿੱਚ ਮੰਗਲਵਾਰ ਸ਼ਾਮ ਨੂੰ ਰਸੋਈ ਗੈਸ ਲੀਕ ਹੋਣ ਤੋਂ ਬਾਅਦ ਹੋਏ ਧਮਾਕੇ ਵਿੱਚ ਦੋ ਬੱਚਿਆਂ ਸਮੇਤ 8 ਲੋਕ ਝੁਲਸ ਗਏ। ਜ਼ਖਮੀਆਂ ਨੂੰ ਆਸ-ਪਾਸ ਦੇ ਲੋਕਾਂ ਨੇ ਤੁਰੰਤ ਸਿਵਲ ਹਸਪਤਾਲ ਗੁਰਦਾਸਪੁਰ ਪਹੁੰਚਾਇਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਦੂਜੇ ਪਾਸੇ, […]

Continue Reading

ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 3 ਜੂਨ: ਪੰਜਾਬ ਦੀ ਸੱਭਿਆਚਾਰਕ ਪਛਾਣ ਨੂੰ ਮਜ਼ਬੂਤ ਕਰਨ ਅਤੇ ਇਸ ਦੀ ਅਮੀਰ ਵਿਰਾਸਤ ਨੂੰ ਦੁਨੀਆ ਸਾਹਮਣੇ ਪ੍ਰਦਰਸ਼ਿਤ ਕਰਨ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੋ ਮਹੱਤਵਪੂਰਨ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ। ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੀ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ […]

Continue Reading

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

ਚੰਡੀਗੜ੍ਹ, 3 ਜੂਨ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਇੱਕ ਪ੍ਰਾਈਵੇਟ ਵਿਅਕਤੀ ਸਰਬਜੀਤ ਸਿੰਘ ਉਰਫ਼ ਬਿੱਟੂ ਵਾਸੀ ਹੈਬੋਵਾਲ ਕਲਾਂ, ਲੁਧਿਆਣਾ ਨੂੰ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਿਊ […]

Continue Reading

4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ

ਚੰਡੀਗੜ੍ਹ 3 ਜੂਨ 2026: ਰਾਜ ਚੋਣ ਕਮਿਸ਼ਨ, ਪੰਜਾਬ ਨੇ ਦੱਸਿਆ ਕਿ ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਗਨ। ਇਨ੍ਹਾਂ 4 ਨਗਰ ਕੌਂਸਲ ਦੀਆਂ ਚੋਣਾਂ ਲਈ ਵੋਟਾਂ 13.06.2026 ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ […]

Continue Reading

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ ‘ਤੇ ਲਾਈ ਰੋਕ

ਚੰਡੀਗੜ੍ਹ, 3 ਜੂਨ: ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਸਿਲਸਿਲੇ ਨੂੰ ਖ਼ਤਮ ਕਰਨ ਅਤੇ ਪੰਜਾਬ ਭਰ ਦੇ ਲੱਖਾਂ ਪਰਿਵਾਰਾਂ ਨੂੰ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਰਾਹਤ ਦੇਣ ਦੇ ਉਦੇਸ਼ ਨਾਲ ਇਤਿਹਾਸਕ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਨੇ ਵਿਆਪਕ ਰੈਗੂਲੇਟਰੀ ਢਾਂਚੇ ਦਾ ਐਲਾਨ ਕੀਤਾ ਹੈ। ਇਸ ਤਹਿਤ ਸਲਾਨਾ ਫੀਸ ਵਾਧੇ ‘ਤੇ 5 ਫ਼ੀਸਦੀ […]

Continue Reading

MRSAFPI ਦੇ ਦੋ ਕੈਡਿਟਾਂ ਨੇ AFCAT ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ ; ਦੋਵਾਂ ਕੈਡਿਟਾਂ ਨੇ CDS ਪ੍ਰੀਖਿਆ ਵੀ ਕੀਤੀ ਪਾਸ

• ਕੈਡਿਟ ਸੁਖਰਾਜ ਅਤੇ ਜਸਨੂਰ ਨੇ ਪੰਜਾਬ ਦਾ ਮਾਣ ਵਧਾਇਆ: ਅਮਨ ਅਰੋੜਾ ਚੰਡੀਗੜ੍ਹ, 3 ਜੂਨ: ਇੱਕ ਸ਼ਾਨਦਾਰ ਪ੍ਰਾਪਤੀ ਦਰਜ ਕਰਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ. ਮੋਹਾਲੀ ਦੇ 10ਵੇਂ ਕੋਰਸ ਦੇ ਦੋ ਕੈਡਿਟਾਂ ਨੇ ਏਅਰ ਫੋਰਸ ਕਾਮਨ ਐਡਮਿਸ਼ਨ ਟੈਸਟ (ਏ.ਐਫ.ਸੀ.ਏ.ਟੀ.) -2 ਪ੍ਰੀਖਿਆ ਵਿੱਚ ਆਲ-ਇੰਡੀਆ ਦੂਜਾ ਅਤੇ ਛੇਵਾਂ ਰੈਂਕ ਪ੍ਰਾਪਤ ਕੀਤਾ ਹੈ। ਇਕ ਵੱਕਾਰੀ […]

Continue Reading

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ/ਮੋਹਾਲੀ, 3 ਜੂਨ: ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਅੱਜ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ। ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਕਾਸ ਭਵਨ, ਮੋਹਾਲੀ ਵਿਖੇ ਸੰਜੇ ਗੁਪਤਾ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਸ੍ਰੀ ਗੁਪਤਾ 1988 ਬੈਚ ਦੇ ਸੇਵਾਮੁਕਤ ਆਈਏਐਸ ਅਧਿਕਾਰੀ ਰਹੇ ਹਨ, ਜਿਨ੍ਹਾਂ […]

Continue Reading