ਪੰਜਾਬ ਸਰਕਾਰ ਵੱਲ਼ੋਂ ਸਿੱਖਿਆ ਅਤੇ ਬਿਜਲੀ ਵਿਭਾਗਾਂ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਹੱਲ ਕਰਨ ਦੀ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼

ਚੰਡੀਗੜ੍ਹ, 29 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸਿੱਖਿਆ ਵਿਭਾਗ ਦੀਆਂ 7 ਅਤੇ ਬਿਜਲੀ ਵਿਭਾਗ ਦੀਆਂ 2 ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀਆਂ ਵਿਸਥਾਰਤ ਬੈਠਕਾਂ ਦੌਰਾਨ ਸਿੱਖਿਆ ਅਤੇ ਬਿਜਲੀ ਵਿਭਾਗਾਂ ਨੂੰ ਵਿਆਪਕ ਨਿਰਦੇਸ਼ ਜਾਰੀ ਕਰਦਿਆਂ […]

Continue Reading

Punjab ‘ਚ ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਚੰਡੀਗੜ੍ਹ, 29 ਜੁਲਾਈ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਛੜੇ ਵਰਗਾਂ ਦੇ ਪਰਿਵਾਰਾਂ ਲਈ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਰਾਸ਼ਨ ਕਿੱਟ ਵੰਡ ਮੁਹਿੰਮ ‘ਮੇਰੀ ਰਸੋਈ’ ਵਿੱਚ ਤੇਜ਼ੀ ਲਿਆਂਦੀ ਗਈ ਹੈ, ਜਿਸ ਤਹਿਤ ਲਗਭਗ 33.86 ਲੱਖ ਪਰਿਵਾਰ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ ਭਾਵ 3 ਮਹੀਨਿਆਂ ਬਾਅਦ ਪੰਜਾਬ […]

Continue Reading

ਪੰਜਾਬੀ ਸਿੰਗਰ ਨੂੰ ਈਥਾਨੌਲ ਵੀਡੀਓ ‘ਤੇ ਮਿਲ ਰਹੀਆਂ ਧਮਕੀਆਂ

ਚੰਡੀਗੜ੍ਹ, 29 ਜੁਲਾਈ (ਦੇਸ਼ ਕਲਿੱਕ ਬਿਊਰੋ): ਹਰਿਆਣਾ ਦੇ ਰਹਿਣ ਵਾਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਨੇ ਦਾਅਵਾ ਕੀਤਾ ਹੈ ਕਿ ਜਦੋਂ ਤੋਂ ਉਸਦੇ ਡਿਫੈਂਡਰ ਦੇ ਖਰਾਬ ਪੈਟਰੋਲ ਕਾਰਨ ਉਸ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ, ਉਸਨੂੰ ਧਮਕੀਆਂ ਮਿਲ ਰਹੀਆਂ ਹਨ। ਉਸਨੇ ਸਥਿਤੀ ਨੂੰ ਸਪੱਸ਼ਟ ਕਰਨ ਲਈ ਸੋਸ਼ਲ ਮੀਡੀਆ ‘ਤੇ ਇੱਕ ਨਵਾਂ ਵੀਡੀਓ ਜਾਰੀ ਕੀਤਾ ਹੈ। […]

Continue Reading

ਪੰਜਾਬ ਯੂਨੀਵਰਸਿਟੀ ‘ਚ PhD ਵਿਦਿਆਰਥਣ ਮੌਤ ਮਾਮਲਾ, 2 ਇੰਜੀਨੀਅਰ ਸਸਪੈਂਡ

ਚੰਡੀਗੜ੍ਹ, 29 ਜੁਲਾਈ (ਦੇਸ਼ ਕਲਿੱਕ ਬਿਊਰੋ): ਚੰਡੀਗੜ੍ਹ ਵਿੱਚ ਪੰਜਾਬ ਯੂਨੀਵਰਸਿਟੀ (ਪੀਯੂ) ਦੀ ਪੀਐਚਡੀ ਸਕਾਲਰ ਜੋਤੀ ਦੀ ਮੌਤ ਤੋਂ ਬਾਅਦ, ਪੀਯੂ ਪ੍ਰਸ਼ਾਸਨ ਨੇ ਬੁੱਧਵਾਰ ਨੂੰ ਦੋ ਇੰਜੀਨੀਅਰਾਂ ਨੂੰ ਮੁਅੱਤਲ ਕਰ ਦਿੱਤਾ। ਇਨ੍ਹਾਂ ਵਿੱਚ ਕਾਰਜਕਾਰੀ ਇੰਜੀਨੀਅਰ-2 (ਵਾਧੂ ਚਾਰਜ) ਅਨਿਲ ਠਾਕੁਰ ਅਤੇ ਸਬ-ਡਿਵੀਜ਼ਨਲ ਇੰਜੀਨੀਅਰ (ਇਲੈਕਟ੍ਰੀਕਲ) ਲਖਵਿੰਦਰ ਸਿੰਘ ਧਨੋਆ ਸ਼ਾਮਲ ਹਨ। ਯੂਨੀਵਰਸਿਟੀ ਵੱਲੋਂ ਜਾਰੀ ਕੀਤੇ ਗਏ ਦੋ ਵੱਖ-ਵੱਖ ਦਫਤਰੀ […]

Continue Reading

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ – ਡਾ.ਬਲਜੀਤ ਕੌਰ

— ਮੁੱਖ ਮੰਤਰੀ ਪੰਜਾਬ ਜੀ ਦੇ ਮਾਤਾ ਹਰਪਾਲ ਕੌਰ ਅਤੇ ਰਾਜ ਲਾਲੀ ਗਿੱਲ ਚੇਅਰਮੈਨ ਰਾਜ ਮਹਿਲਾ ਕਮਿਸ਼ਨ ਨੇ ਵਿਸ਼ੇਸ਼ ਮੁੱਖ ਮਹਿਮਾਨ ਵਜੋਂ ਕੀਤੀ ਸਿਰਕਤ— 108 ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਦਿੱਤੇ ਨਿਯੁਕਤੀ ਪੱਤਰ— ਮਲੋਟ ਵਿਖੇ ਜਿ਼ਲ੍ਹਾ ਪੱਧਰੀ “ਧੀਆਂ ਦੀਆਂ ਤੀਆਂ” ਮੇਲੇ ਦਾ ਆਯੋਜਨ ਮਲੋਟ / ਸ੍ਰੀ ਮੁਕਤਸਰ ਸਾਹਿਬ 29 ਜੁਲਾਈ (ਦੇਸ਼ ਕਲਿੱਕ ਬਿਊਰੋ): ਇਸਤਰੀ ਤੇ […]

Continue Reading

ਵੱਡੀ ਖ਼ਬਰ: ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਅਕਾਲੀ ਦਲ ਵਾਰਸ ਪੰਜਾਬ’ ਦਾ ਜ਼ਬਰਦਸਤ ਪ੍ਰਦਰਸ਼ਨ, ਬੈਰੀਕੇਡ ਤੋੜੇ; ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ

  ਵੱਡੀ ਖ਼ਬਰ: ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਅਕਾਲੀ ਦਲ ਵਾਰਸ ਪੰਜਾਬ’ ਦਾ ਜ਼ਬਰਦਸਤ ਪ੍ਰਦਰਸ਼ਨ, ਬੈਰੀਕੇਡ ਤੋੜੇ; ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ ਚੰਡੀਗੜ੍ਹ, 29 ਜੁਲਾਈ 2026: ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਕੂਚ ਕਰ ਰਹੇ ਅਕਾਲੀ ਦਲ ਵਾਰਸ ਪੰਜਾਬ ਦੇ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਸਮਰਥਕਾਂ ਨੂੰ ਬੁੱਧਵਾਰ ਨੂੰ ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਪੁਲਿਸ […]

Continue Reading

ਵੱਡੀ ਖ਼ਬਰ: ਅਬੋਹਰ ‘ਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

  ਵੱਡੀ ਖ਼ਬਰ: ਅਬੋਹਰ ‘ਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਅਬੋਹਰ, 29 ਜੁਲਾਈ 2026: ਅਬੋਹਰ ਵਿੱਚ ਬੁੱਧਵਾਰ ਸਵੇਰੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਦੋ ਨਿੱਜੀ ਸਕੂਲਾਂ ਨੂੰ ਬੰਬ ਹੋਣ ਸਬੰਧੀ ਧਮਕੀ ਭਰੀ ਈਮੇਲ ਮਿਲਣ ਦੀ ਜਾਣਕਾਰੀ ਸਾਹਮਣੇ ਆਈ। ਈਮੇਲ ਮਿਲਦੇ ਹੀ ਸਕੂਲ ਪ੍ਰਬੰਧਕਾਂ ਨੇ ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਪੁਲਿਸ […]

Continue Reading

ਬੇਅਦਬੀ ਵਿਰੋਧੀ ਕਾਨੂੰਨ ਦੇ ਸੋਧੇ ਖਰੜੇ ਨਾਲ ਸ਼੍ਰੀ ਅਕਾਲ ਤਖ਼ਤ ਸਾਹਿਬ ਪੁੱਜਿਆ AAP ਦਾ ਵਫ਼ਦ

  ਬੇਅਦਬੀ ਵਿਰੋਧੀ ਕਾਨੂੰਨ ਦੇ ਸੋਧੇ ਖਰੜੇ ਨਾਲ ਸ਼੍ਰੀ ਅਕਾਲ ਤਖ਼ਤ ਸਾਹਿਬ ਪੁੱਜਿਆ AAP ਦਾ ਵਫ਼ਦ ਅੰਮ੍ਰਿਤਸਰ, 29 ਜੁਲਾਈ 2026: ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧਾਂ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਦਾ ਇੱਕ ਵਫ਼ਦ ਬੁੱਧਵਾਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ। ਵਫ਼ਦ ਦੀ ਅਗਵਾਈ ਵਿਧਾਇਕ ਇੰਦਰਬੀਰ ਸਿੰਘ ਨਿੱਜਰ ਨੇ ਕੀਤੀ, ਜਿਨ੍ਹਾਂ ਵੱਲੋਂ ਕਾਨੂੰਨ ਵਿੱਚ […]

Continue Reading

ਅਕਾਲੀ ਦਲ (ਅੰਮ੍ਰਿਤਸਰ) ਵੱਲੋਂ 20 ਉਮੀਦਵਾਰਾਂ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

  ਅਕਾਲੀ ਦਲ (ਅੰਮ੍ਰਿਤਸਰ) ਵੱਲੋਂ 20 ਉਮੀਦਵਾਰਾਂ ਦਾ ਐਲਾਨ, ਪੜ੍ਹੋ ਪੂਰੀ ਖ਼ਬਰ ਫਤਹਿਗੜ੍ਹ ਸਾਹਿਬ, 29 ਜੁਲਾਈ 2026 ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪੰਜਾਬ ਅਸੈਂਬਲੀ ਦੀਆ ਚੋਣਾਂ ਲਈ ਵੱਖ-ਵੱਖ ਹਲਕਿਆਂ ਤੋਂ 20 ਉਮੀਦਵਾਰਾਂ ਦੀ ਪਹਿਲੀ ਸੂਚੀ ਕਰ ਦਿੱਤੀ ਗਈ ਹੈ ਪਾਰਟੀ ਦੇ ਪਾਰਲੀਮੈਂਟਰੀ ਬੋਰਡ ਦੀ ਹੋਈ ਮੀਟਿੰਗ ਵਿੱਚ ਇਹਨਾਂ ਉਮੀਦਵਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ […]

Continue Reading

ਪੰਜਾਬ ਸਰਕਾਰ ਵੱਲੋਂ ਉਦਯੋਗ ਵਿਭਾਗ ਦੇ 9 ਅਧਿਕਾਰੀਆਂ ਦੇ ਤਬਾਦਲੇ

  ਪੰਜਾਬ ਸਰਕਾਰ ਵੱਲੋਂ ਉਦਯੋਗ ਵਿਭਾਗ ਦੇ 9 ਅਧਿਕਾਰੀਆਂ ਦੇ ਤਬਾਦਲੇ   ਲੁਧਿਆਣਾ, 29 ਜੁਲਾਈ 2026   ਪੰਜਾਬ ਸਰਕਾਰ ਦੇ ਉਦਯੋਗ ਤੇ ਵਣਜ ਵਿਭਾਗ ਵੱਲੋਂ ਸੂਬੇ ਦੇ ਉਦਯੋਗਿਕ ਮਾਹੌਲ ਨੂੰ ਹੋਰ ਬਿਹਤਰ ਬਣਾਉਣ ਅਤੇ ਪ੍ਰਸ਼ਾਸਨਿਕ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੱਡੀ ਪੱਧਰ ‘ਤੇ ਪ੍ਰਸ਼ਾਸਨਿਕ ਫੇਰਬਦਲ ਕੀਤੀ ਗਈ ਹੈ। ਵਿਭਾਗ ਨੇ ਸੂਬੇ ਭਰ ਦੇ […]

Continue Reading