ਸੀਵਰੇਜ ਬੋਰਡ ਦੇ ਆਊਟ ਸੋਰਸ ਮੁਲਾਜ਼ਮਾਂ ਦੀ ਕਿਰਤ ਮੰਤਰੀ ਅਤੇ ਚੇਅਰਮੈਨ ਡਾ. ਆਹਲੂਵਾਲੀਆ ਨਾਲ ਹੋਈ ਮੀਟਿੰਗ
ਚੰਡੀਗੜ੍, 28 ਜੁਲਾਈ (ਦੇਸ਼ ਕਲਿੱਕ ਬਿਊਰੋ) ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਜ ਤੇ ਲੇਬਰ ਯੂਨੀਅਨ ਰਜਿ,23 ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ,ਗਗਨਦੀਪ ਸਿੰਘ ਸੁਨਾਮ, ਯਾਦਵਿੰਦਰ ਸਿੰਘ ਯਾਦੀ ਅਤੇ ਪਰਦੀਪ ਸਿੰਘ ਭੀਖੀ ਆਦਿ ਆਗੂਆਂ ਵੱਲੋਂ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਨਾਲ ਸਰਕਟ ਹਾਊਸ ਚੰਡੀਗੜ੍ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ ਇਹ ਮੀਟਿੰਗ […]
Continue Reading
