ਅਮਰੀਕਾ ’ਚ ਗੈਂਗਸਟਰ ਹੈਪੀ ਪਾਸੀਆ ਗ੍ਰਿਫਤਾਰ

ਚੰਡੀਗੜ੍ਹ, 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਹੋਏ ਗ੍ਰੇਨੇਡ ਹਮਲਿਆਂ ਵਿੱਚ ਸ਼ਾਮਲ ਖਤਰਨਾਕ ਗੈਂਗਸਟਰ ਨੂੰ ਅਮਰੀਕਾ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਨੂੰ ਅਮਰੀਕੀ ਇਮੀਗ੍ਰੇਸ਼ਨ ਵਿਭਾਗ ਨੇ ਹਿਰਾਸਤ ਵਿੱਚ ਲਿਆ ਹੈ। ਉਸਨੂੰ ਪਿਛਲੇ ਛੇ ਮਹੀਨਿਆਂ ਵਿੱਚ ਪੰਜਾਬ ਵਿੱਚ ਹੋਏ 14 ਗ੍ਰੇਨੇਡ ਹਮਲਿਆਂ ਲਈ ਜ਼ਿੰਮੇਵਾਰ ਦੱਸਿਆ ਜਾਂਦਾ ਹੈ। ਹਰਪ੍ਰੀਤ […]

Continue Reading

ਪੰਜਾਬ ’ਚ ਸੰਨੀ ਦਿਓਲ ਤੇ ਰਣਦੀਪ ਹੁੱਡਾ ਖਿਲਾਫ FIR ਦਰਜ

ਜਲੰਧਰ, 18 ਅਪ੍ਰੈਲ, ਦੇਸ਼ ਕਲਿੱਕ  ਬਿਓਰੋ : ਪੰਜਾਬ ਵਿੱਚ ਬਾਲੀਵੁਡ ਐਕਟਰ ਸੰਨੀ ਦਿਓਲ ਅਤੇ ਰਣਦੀਪ ਹੁੱਡਾ ਖਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਇਹ ਐਫਆਈਆਰ ‘ਜਾਟ’ ਫਿਲਮ ਵਿੱਚ ਇਕ ਸੀਨ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਦੇ ਮਾਮਲੇ ਵਿੱਚ ਦਰਜ ਕੀਤੀ ਗਈ ਹੈ। ਜਲੰਧਰ ਦੇ ਸਦਰ ਥਾਣਾ ਵਿੱਚ ਸੰਨੀ ਦਿਓਲ, ਰਣਦੀਪ ਹੁੱਡਾ, ਵਿਨੀਤ ਕੁਮਾਰ, ਡਾਇਰੈਕਟਰ ਗੋਪੀ […]

Continue Reading

ਪੰਜਾਬ ਸਰਕਾਰ ਵੱਲੋਂ ਲਾਅ ਅਫਸਰਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ: 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਨੇ ਲਾਅ ਅਫਸਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ ਅਤੇ ਇਸ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

Continue Reading

ਇਕ ਥਾਣੇ ਦਾ ਐਸਐਚਓ ਅਤੇ ਸਹਾਇਕ ਐਸਐਚਓ ਮੁਅੱਤਲ

ਬਠਿੰਡਾ, 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਨਸ਼ਾ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਨਾ ਕਰਨਾ ਇਕ ਥਾਣੇ ਦੇ ਐਸਐਚਓ ਅਤੇ ਸਹਾਇਕ ਐਸਐਚਓ ਨੂੰ ਮਹਿੰਗਾ ਪੈ ਗਿਆ। ਜ਼ਿਲ੍ਹਾ ਉਚ ਅਧਿਕਾਰੀਆਂ ਨੇ ਦੋਵਾਂ ਜਾਣਿਆਂ ਨੂੰ  ਮੁਅੱਤਲ ਕਰ ਦਿੱਤਾ ਹੈ। ਬਠਿੰਡਾ ਦੇ ਧੋਬੀਆਣਾ ਬਸਤੀ ਨੂੰ ਨਸ਼ੇ ਲਈ ਹੋਟਸਪੋਟ ਏਰੀਆ ਐਲਾਨਿਆ ਹੋਇਆ ਹੈ। ਇੱਥੋਂ ਦੇ ਲੋਕਾਂ ਵੱਲੋਂ ਸ਼ਿਕਾਇਤਾਂ ਕੀਤੀਆਂ ਜਾ […]

Continue Reading

ਅਮਰੀਕਾ ਦੀ ਇਕ ਯੂਨੀਵਰਸਿਟੀ ’ਚ ਅੰਨ੍ਹੇਵਾਹ ਗੋਲੀਬਾਰੀ, 2 ਦੀ ਮੌਤ, 6 ਜ਼ਖਮੀ

ਫਲੋਰਿਡਾ, 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਅਮਰੀਕਾ ਦੀ ਇਕ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ 2 ਲੋਕਾਂ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖਮੀ ਹੋ ਗਏ। ਇਹ ਘਟਨਾ ਫਲੋਰਿਡਾ ਸਟੇਟ ਯੂਨੀਵਰਸਿਟੀ ਵਿੱਚ ਵਾਪਰੀ, ਜਿੱਥੇ ਇਕ ਬੰਦੂਕਧਾਰੀ ਨੇ ਅੰਨ੍ਹੇਵਾਹ ਫਾਈਰਿੰਗ ਕਰਨੀ ਸ਼ੁਰੂ ਕਰ ਦਿੱਤੀ। ਗੋਲੀਬਾਰੀ ਦੌਰਾਨ 2 ਦੀ ਮੌਤ ਹੋ ਗਈ। ਜ਼ਖਮੀਆਂ ਨੂੰ […]

Continue Reading

ਪੰਨੂ ਦੇ ਸ਼ਬਦ, ਬਾਜਵਾ ਦਾ ਬਿਆਨ – ਕਾਂਗਰਸ ਦੱਸੇ ਕਿਸ ਦੀ ਸੋਚ ‘ਤੇ ਚੱਲ ਰਹੀ ਹੈ ਪਾਰਟੀ?- ਪਵਨ ਟੀਨੂੰ

ਪੰਨੂ ਦੇ ਸ਼ਬਦ, ਬਾਜਵਾ ਦਾ ਬਿਆਨ – ਕਾਂਗਰਸ ਦੱਸੇ ਕਿਸ ਦੀ ਸੋਚ ‘ਤੇ ਚੱਲ ਰਹੀ ਹੈ ਪਾਰਟੀ?- ਪਵਨ ਟੀਨੂੰ ਜਲੰਧਰ/ਚੰਡੀਗੜ੍ਹ, 17 ਅਪ੍ਰੈਲ , ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਪਵਨ ਕੁਮਾਰ ਟੀਨੂੰ ਨੇ ਕਾਂਗਰਸ ਪਾਰਟੀ ‘ਤੇ ਕਾਂਗਰਸ ਨੇਤਾ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਬਾਰੇ […]

Continue Reading

ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ 87.75 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਹੋਵੇਗੀ ਪੁਲਾਂ ਦੀ ਉਸਾਰੀ: ਹਰਜੋਤ ਬੈਂਸ

ਚੰਡੀਗੜ੍ਹ, 17 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਆਪਣੇ ਹਲਕੇ ਲਈ 87.75 ਕਰੋੜ ਰੁਪਏ ਤੋਂ ਵੱਧ ਦੇ ਪੁਲਾਂ ਦੀ ਉਸਾਰੀ ਅਤੇ ਢਾਂਚਾਗਤ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਪੇਂਡੂ ਵਿਕਾਸ ਨੂੰ ਹੁਲਾਰਾ ਦੇਣਾ ਅਤੇ ਮੌਨਸੂਨ ਸੀਜ਼ਨ ਦੌਰਾਨ ਸੜਕੀ […]

Continue Reading

ਵੜਿੰਗ ਨੂੰ ਸਮਾਜ ਵਿੱਚੋਂ ਨਸ਼ੇ ਖਤਮ ਕਰਨ ਲਈ ਸੁਝਾਅ ਦੇਣੇ ਚਾਹੀਦੇ ਹਨ, ਨਾ ਕਿ ਇਸਦੇ ਬਦਲ ਦੇ : ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 17 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਚਿੱਟੇ ਦਾ ਨਸ਼ਾ ਕਰਨ ਵਾਲੇ ਨਸ਼ੇੜੀਆਂ ਨੂੰ ਅਫੀਮ ਲੈਣ ਦੀ ਸਲਾਹ ‘ਦੇ ਬਿਆਨ ਤੇ ਮੀਡੀਆ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ […]

Continue Reading

’ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਨੇ 471 ਥਾਵਾਂ ‘ਤੇ ਛਾਪੇਮਾਰੀ ਕਰਕੇ 97 ਨਸ਼ਾ ਤਸਕਰ ਕੀਤੇ ਕਾਬੂ

ਚੰਡੀਗੜ੍ਹ, 17 ਅਪ੍ਰੈਲ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” (yuth nashian viruth) ਨੂੰ ਲਗਾਤਾਰ 48ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 471 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸਦੇ ਚੱਲਦਿਆਂ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਵਿਰੁੱਧ 60 ਐਫਆਈਆਰਜ਼ ਦਰਜ ਕੀਤੀਆਂ। ਇਸ […]

Continue Reading

ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ

ਚੰਡੀਗੜ੍ਹ, 17 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਬਹੁਜਨ ਅੰਦੋਲਨ ਦੇ ਨਾਇਕ ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ ਕੀਤਾ ਗਿਆ। ਪਰਿਵਾਰਕ ਮੈਂਬਰਾਂ ਵਿੱਚ ਸਾਹਿਬ ਸ੍ਰੀ ਕਾਂਸ਼ੀ ਰਾਮ ਦੇ ਭਰਾ ਹਰਬੰਸ ਸਿੰਘ, ਭਰਜਾਈ ਬੀਬੀ ਭੁਪਿੰਦਰ ਕੌਰ, […]

Continue Reading