ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਪਤਨੀ ਦੀ ਸਿਹਤ ਵਿਗੜੀ, ਹਸਪਤਾਲ ਦਾਖਲ

ਪਟਿਆਲਾ, 15 ਸਤੰਬਰ, ਦੇਸ਼ ਕਲਿਕ ਬਿਊਰੋ :ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਪਤਨੀ ਸਿਮਰਨਜੀਤ ਪਠਾਨਮਾਜਰਾ ਨੂੰ ਖਰਾਬ ਸਿਹਤ ਕਾਰਨ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਵਿਧਾਇਕ ਪਠਾਨਮਾਜਰਾ ਦੇ ਕੇਸਾਂ ਦੀ ਪੈਰਵੀ ਕਰ ਰਹੇ ਸੀਨੀਅਰ ਵਕੀਲ ਬਿਕਰਮਜੀਤ ਭੁੱਲਰ ਨੇ ਕਿਹਾ ਕਿ ਘਰ ਵਿੱਚ ਨਜ਼ਰਬੰਦੀ ਕਾਰਨ ਸਿਮਰਨਜੀਤ ਪਠਾਨਮਾਜਰਾ ਕਈ ਦਿਨਾਂ ਤੋਂ ਮਾਨਸਿਕ ਦਬਾਅ ਵਿੱਚ ਸੀ, ਜਿਸ […]

Continue Reading

ਰਾਹੁਲ ਗਾਂਧੀ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ

ਚੰਡੀਗੜ੍ਹ, 15 ਸਤੰਬਰ, ਦੇਸ਼ ਕਲਿਕ ਬਿਊਰੋ :ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅੱਜ ਸੋਮਵਾਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਉਹ ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਹੜ੍ਹ ਪੀੜਤਾਂ ਨਾਲ ਵੀ ਮੁਲਾਕਾਤ ਕਰਨਗੇ। ਉਹ ਹੜ੍ਹਾਂ ਕਾਰਨ ਝੋਨੇ ਦੀ ਫਸਲ ਨੂੰ ਹੋਏ ਨੁਕਸਾਨ ਦਾ ਵੀ ਜਾਇਜ਼ਾ ਲੈਣਗੇ। ਉਹ ਸਵੇਰੇ ਲਗਭਗ 9:30 ਵਜੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 15-09-2025 ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ […]

Continue Reading

ਪੰਜਾਬ ਚ ਹੜ੍ਹਾਂ ਨਾਲ ਹੁਣ ਤੱਕ 56 ਜਾਨਾਂ ਗਈਆਂ, 50 ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਵੰਡੀ ਜਾ ਚੁੱਕੀ

2300 ਹੜ੍ਹ ਪ੍ਰਭਾਵਿਤ ਪਿੰਡਾਂ ਦੀ ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਚਲਾਈ ਖੇਤੀ ਜ਼ਮੀਨ ‘ਚੋਂ ਗਾਰ ਅਤੇ ਮਲਬਾ ਹਟਾਉਣ ਲਈ ਪ੍ਰਸ਼ਾਸਨਿਕ ਮਸ਼ੀਨਰੀ 24 ਘੰਟੇ ਕੰਮ ਕਰ ਰਹੀ ਲੋਕਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਬਾਰੇ ਕੀਤਾ ਜਾ ਰਿਹੈ ਜਾਗਰੂਕ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਜਾਨਵਰਾਂ ਦਾ ਟੀਕਾਕਰਨ ਕੀਤਾ ਜਾ ਰਿਹੈ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੇ […]

Continue Reading

ਆਮ ਆਦਮੀ ਪਾਰਟੀ ਵੱਲੋਂ ਅਹੁਦੇਦਾਰਾਂ ਦਾ ਐਲਾਨ

ਚੰਡੀਗੜ੍ਹ, 14 ਸਤੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਵੱਲੋਂ ਅੱਜ ਤਿੰਨ ਜ਼ਿਲ੍ਹਾ ਇੰਚਾਰਜਾਂ ਅਤੇ ਹਲਕਾ ਕੋਆਰਡੀਨੇਟਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਪੰਜਾਬ ਯੂਥ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ।

Continue Reading

ਫਿਰੋਜ਼ਪੁਰ ‘ਚ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ; 15.7 ਕਿਲੋਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ

ਜਾਂਚ ਅਨੁਸਾਰ ਕਪੂਰਥਲਾ ਜੇਲ੍ਹ ਵਿੱਚ ਬੰਦ ਦੋਸ਼ੀ ਵੱਲੋਂ ਚਲਾਇਆ ਜਾ ਰਿਹੈ ਡਰੱਗ ਨੈਟਵਰਕ: ਡੀਜੀਪੀ ਗੌਰਵ ਯਾਦਵ ਕੇਸ ਦੀ ਅਗਲੇਰੀ ਜਾਂਚ ਜਾਰੀ; ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ: ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਚੰਡੀਗੜ੍ਹ/ਫਿਰੋਜ਼ਪੁਰ, 14 ਸਤੰਬਰ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ […]

Continue Reading

ਪੰਜਾਬ ਸਰਕਾਰ ਵੱਲੋਂ ਪੇਂਡੂ ਇਲਾਕਿਆਂ ਵਿੱਚ ਹੜ੍ਹ ਰਾਹਤ ਕਾਰਜਾਂ ਅਤੇ ਮੁੜ ਵਸੇਬੇ ਲਈ ਵਿਆਪਕ ਮੁਹਿੰਮ ਦੀ ਸ਼ੁਰੂਆਤ: ਸੌਂਦ

ਸਾਰੇ ਪ੍ਰਭਾਵਿਤ ਪਿੰਡਾਂ ਵਿੱਚ ਗਾਰ ਤੇ ਮਲਬਾ ਹਟਾਉਣ ਅਤੇ ਪਸ਼ੂ ਲਾਸ਼ਾਂ ਦੇ ਨਿਪਟਾਰੇ ਦਾ ਕੰਮ 24 ਸਤੰਬਰ ਤੱਕ ਮੁਕੰਮਲ ਕਰਨ ਦੀ ਹਦਾਇਤ ਚੰਡੀਗੜ੍ਹ, 14 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ 2300 ਤੋਂ ਵੱਧ ਪਿੰਡਾਂ ਵਿੱਚ ਹਾਲ ਹੀ ‘ਚ ਆਏ ਹੜ੍ਹਾਂ […]

Continue Reading

ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

2303 ਪਿੰਡਾਂ ਵਿੱਚ ਵਿਆਪਕ ਮੁਹਿੰਮ ਲਈ ਆਯੁਰਵੇਦ ਡਾਕਟਰਾਂ ਤੋਂ ਲੈ ਕੇ ਐਮਬੀਬੀਐਸ ਇੰਟਰਨਜ਼ ਤੱਕ ਮੈਡੀਕਲ ਪੇਸ਼ੇਵਰਾਂ ਨੂੰ ਕੰਮ ‘ਚ ਲਾਉਣ ਦੇ ਨਿਰਦੇਸ਼ – 2303 ਪਿੰਡਾਂ ਵਿੱਚ ਵਿਸ਼ੇਸ਼ ਸਿਹਤ ਮੁਹਿੰਮ ਸ਼ੁਰੂ; ਮੈਡੀਕਲ ਕੈਂਪਾਂ, ਘਰ-ਘਰ ਦੌਰੇ ਅਤੇ ਦਵਾਈਆਂ ਦੇ ਛਿੜਕਾਅ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਚੰਡੀਗੜ੍ਹ, 14 ਸਤੰਬਰ: ਦੇਸ਼ ਕਲਿੱਕ ਬਿਓਰੋ ਸੂਬੇ […]

Continue Reading

ਗਾਇਕ ਜਤਿੰਦਰ ਰਾਣਾ ਦਾ ਪਿੰਡ ਚਠਿਆਲੀ ਵਿਖੇ ਕਾਰ ਦੇ ਕੇ ਸਨਮਾਨ

ਚਮਕੌਰ ਸਾਹਿਬ / ਮੋਰਿੰਡਾ 14 ਸਤੰਬਰ ਭਟੋਆ            ਚਮਕੌਰ ਸਾਹਿਬ ਹਲਕੇ ਦੀ ਜਾਣੀ ਪਛਾਣੀ ਸ਼ਖਸੀਅਤ ਕੁਸ਼ਤੀ ਕਮੈਂਟਰ ਲਿਖਾਰੀ ਅਤੇ ਗਾਇਕ ਜਤਿੰਦਰ ਰਾਣਾ ( ਜੇਆਰਸੀ )ਦਾ ਪਿੰਡ ਵੱਡੀ ਚਠਿਆਲੀ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸਾਲਾਨਾ ਕੁਸ਼ਤੀ ਦੰਗਲ ਤੇ ਪ੍ਰਬੰਧਕਾਂ ਵੱਲੋਂ ਮੋਡੀਫਾਈ ਸਵਿਫਟ ਡਿਜਾਇਰ ਕਾਰ ਦੇ ਨਾਲ ਵੱਡਾ ਸਨਮਾਨ ਕੀਤਾ ਗਿਆ।  ਸ੍ਰੀ ਰਾਣਾ ਨੇ ਦੱਸਿਆ […]

Continue Reading

ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਸਾਰੀਆਂ ਮੰਡੀਆਂ ਨੂੰ ਬਹਾਲ ਕਰਨ ਲਈ 5-ਰੋਜ਼ਾ ਮੁਹਿੰਮ ਦਾ ਆਗ਼ਾਜ਼

• ਗੁਰਮੀਤ ਖੁੱਡੀਆਂ ਵੱਲੋਂ ਜ਼ਿਲ੍ਹਾ ਮੰਡੀ ਅਫਸਰਾਂ ਨੂੰ 19 ਸਤੰਬਰ ਤੱਕ ਸਾਰੀਆਂ ਹੜ੍ਹ ਪ੍ਰਭਾਵਿਤ ਮੰਡੀਆਂ ਨੂੰ ਕਾਰਜਸ਼ੀਲ ਕਰਨ ਦੇ ਨਿਰਦੇਸ਼ ਚੰਡੀਗੜ੍ਹ, 14 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਲਈ ਨਿਰਵਿਘਨ ਅਤੇ ਮੁਸ਼ਕਲ ਰਹਿਤ ਝੋਨੇ ਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਪੰਜਾਬ […]

Continue Reading