ਸ਼ਹਿਰੀ ਸਥਾਨਕ ਇਕਾਈਆਂ ਵੱਲੋਂ ਸਫਾਈ ਮੁਹਿੰਮ, ਪੀਣ ਵਾਲੇ ਪਾਣੀ ਦੀ ਸਪਲਾਈ, ਜਾਇਦਾਦਾਂ ਦੇ ਨੁਕਸਾਨ ਦਾ ਮੁਲਾਂਕਣ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

* ਹੜ੍ਹ/ਮੀਂਹ ਪ੍ਰਭਾਵਿਤ ਇਲਾਕਿਆਂ ਵਿੱਚ ਅੱਜ ਤੋਂ ਸ਼ੁਰੂ ਹੋਈ ਦਸ ਦਿਨਾਂ ਦੀ ਵਿਸ਼ੇਸ਼ ਸਫਾਈ ਮੁਹਿੰਮ * ਘਰਾਂ, ਦੁਕਾਨਾਂ ਸਮੇਤ ਜਾਇਦਾਦਾਂ, ਜਨਤਕ ਸੰਪਤੀਆਂ ਜਾਂ ਨਿੱਜੀ ਜਾਇਦਾਦਾਂ ਨੂੰ ਹੋਏ ਨੁਕਸਾਨ ਦੇ ਮੁਲਾਂਕਣ ਲਈ ਕੀਤਾ ਜਾਵੇਗਾ ਸਰਵੇਖਣ * ਰਾਹਤ ਅਤੇ ਪੁਨਰਵਾਸ ਸਬੰਧੀ ਯਤਨਾਂ ਵਿੱਚ ਤਾਲਮੇਲ ਲਈ ਹਰੇਕ ਸ਼ਹਿਰ ਵਿੱਚ ਸਹਾਇਕ ਕਮਿਸ਼ਨਰ ਜਾਂ ਈ.ਓਜ਼ ਵਾਸਤੇ ਨੋਡਲ ਅਫਸਰ ਤਾਇਨਾਤ ਕਰਨ […]

Continue Reading

ਜਗਰਾਉਂ ‘ਚ Online Gaming Apps ਜ਼ਰੀਏ ਕਰੋੜਾਂ ਦੀ ਠੱਗੀ, ਕਈ ਗ੍ਰਿਫਤਾਰ

ਜਗਰਾਓਂ, 14 ਸਤੰਬਰ, ਦੇਸ਼ ਕਲਿਕ ਬਿਊਰੋ :ਜਗਰਾਉਂ ਵਿੱਚ ਪੁਲਿਸ ਨੇ ਔਨਲਾਈਨ ਗੇਮਿੰਗ ਐਪਸ ਰਾਹੀਂ ਵੱਡੀ ਧੋਖਾਧੜੀ ਵਿੱਚ ਸ਼ਾਮਲ ਇੱਕ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਿਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਗਿਰੋਹ ਦਾ ਮੁੱਖ ਸਰਗਨਾ ਦੁਬਈ ਵਿੱਚ ਹੈ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਬਰਨਾਲਾ ਦਾ ਅਭਿਨਵ ਗਰਗ, ਬਿਹਾਰ ਦਾ ਓਮ ਪ੍ਰਕਾਸ਼ ਅਤੇ […]

Continue Reading

ਪੁੱਤ ਦੀ ਮੌਤ ਦੇ ਸਦਮੇ ’ਚ ਪਿਤਾ ਨੇ ਵੀ ਦਮ ਤੋੜਿਆ

ਤਰਨਤਾਰਨ, 14 ਸਤੰਬਰ, ਦੇਸ਼ ਕਲਿਕ ਬਿਊਰੋ :ਤਰਨਤਾਰਨ ਜ਼ਿਲ੍ਹੇ ਦੇ ਪਿੰਡ ਚੂਸਲੇਵੜ ’ਚ ਵੱਡਾ ਹੀ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪੁੱਤ ਦੀ ਬੇਵਕਤੀ ਮੌਤ ਦੇ ਗ਼ਮ ‘ਚ ਪਿਤਾ ਵੀ ਚੱਲ ਵਸਿਆ।ਜਾਣਕਾਰੀ ਮੁਤਾਬਕ, ਜਗਜੀਤ ਸਿੰਘ ਪੁੱਤਰ ਰਸਾਲ ਸਿੰਘ ਕੁਝ ਸਾਥੀਆਂ ਸਮੇਤ ਸ੍ਰੀ ਹਜ਼ੂਰ ਸਾਹਿਬ ਦੀ ਯਾਤਰਾ ’ਤੇ ਗਿਆ ਸੀ। ਵੀਰਵਾਰ ਨੂੰ ਉਸ ਦੇ ਦਿਲ ’ਚ ਦਰਦ […]

Continue Reading

ਪੰਜਾਬ ’ਚ ਸੋਮਵਾਰ ਦੀ ਗਜ਼ਟਿਡ ਛੁੱਟੀ ਦਾ ਐਲਾਨ

ਚੰਡੀਗੜ੍ਹ, 14 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਸੋਮਵਾਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੋਮਵਾਰ ਨੂੰ ਪੰਜਾਬ ਦੇ ਸਾਰੇ  ਵਿਦਿਅਕ ਅਦਾਰੇ, ਸਰਕਾਰੀ ਦਫ਼ਤਰ ਬੰਦ ਰਹਿਣਗੇ। ਪੰਜਾਬ ਸਰਕਾਰ ਵੱਲੋਂ ਐਲਾਨੀਆਂ ਗਈਆਂ ਗਜ਼ਟਿਡ ਛੁੱਟੀਆਂ ਵਿੱਚ ਸੋਮਵਾਰ 22 ਸਤੰਬਰ 2025 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਮਹਾਰਾਜ ਅਗਰਸੈਨ ਜੈਯੰਤੀ ਮੌਕੇ ਸਰਕਾਰ ਵੱਲੋਂ ਇਹ ਛੁੱਟੀ […]

Continue Reading

ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਕਾਰਜਾਂ ਅਤੇ ਨੁਕਸਾਨ ਦੇ ਮੁਲਾਂਕਣ ‘ਚ ਸਹਿਯੋਗ ਲਈ ਨੋਡਲ ਚੇਅਰਮੈਨ ਤੇ ਮੈਂਬਰ ਨਿਯੁਕਤ ਕੀਤੇ : ਹਰਦੀਪ ਸਿੰਘ ਮੁੰਡੀਆਂ

ਸ਼ਨਾਖ਼ਤ ਕੀਤੇ ਗਏ 2303 ਪਿੰਡਾਂ ਵਿੱਚ ਰਾਹਤ ਤੇ ਮੁੜ-ਵਸੇਬੇ ਲਈ ਪੰਜਾਬ ਸਰਕਾਰ ਵੱਲੋਂ ਵੱਡਾ ਕਦਮ ਮਾਲ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਐਸ.ਡੀ.ਐਮਜ਼ ਨੂੰ ਨੋਡਲ ਪ੍ਰਤੀਨਿਧਾਂ ਨੂੰ ਸਹਿਯੋਗ ਕਰਨ ਦੇ ਨਿਰਦੇਸ਼ ਚੰਡੀਗੜ੍ਹ, 14 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਹੜ੍ਹ ਪ੍ਰਭਾਵਿਤ […]

Continue Reading

UPI ਦੇ ਨਵੇਂ ਨਿਯਮ ਭਲਕੇ ਤੋਂ ਲਾਗੂ

ਨਵੀਂ ਦਿੱਲੀ, 14 ਸਤੰਬਰ, ਦੇਸ਼ ਕਲਿੱਕ ਬਿਓਰੋ : ਨੈਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ ਇੰਡੀਆ (NPCI) ਵੱਲੋਂ ਯੂਪੀਆਈ ਟ੍ਰਾਂਜੈਕਸ਼ਨ ਵੱਲੋਂ ਨਿਯਮਾਂ ਵਿੱਚ ਬਦਲਾਅ ਕੀਤੇ ਗਏ ਹਨ। ਬਦਲੇ ਗਏ ਨਿਯਮ ਭਲਕੇ 15 ਸਤੰਬਰ ਸੋਮਵਾਰ ਤੋਂ ਲਾਗੂ ਹੋ ਜਾਣਗੇ। ਨਵੇਂ ਬਦਲਾਅ ਮੁਤਾਬਕ ਯੂਪੀਆਈ ਨਾਲ ਲੈਣ ਦੇਣ ਕਰਨ ਵਾਲੇ ਦੁਕਾਨਦਾਰਾਂ ਨੂੰ ਵੀ ਕਾਫੀ ਰਾਹਤ ਮਿਲੇਗੀ। ਐਨਪੀਸੀਆਈ ਇੰਸੋਰੈਂਸ ਪ੍ਰੀਮੀਅਮ, ਕੈਪੀਟਲ ਮਾਰਕੀਟ, […]

Continue Reading

ਰਾਹੁਲ ਗਾਂਧੀ ਭਲਕੇ ਪੰਜਾਬ ਆਉਣਗੇ, ਕਰਨਗੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਚੰਡੀਗੜ੍ਹ, 14 ਸਤੰਬਰ, ਦੇਸ਼ ਕਲਿਕ ਬਿਊਰੋ :ਕਾਂਗਰਸ ਨੇਤਾ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਭਲਕੇ ਯਾਨੀ ਸੋਮਵਾਰ ਨੂੰ ਪੰਜਾਬ ਪਹੁੰਚ ਰਹੇ ਹਨ ਤਾਂ ਜੋ ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਦਾ ਪਤਾ ਲਗਾਇਆ ਜਾ ਸਕੇ। ਰਾਹੁਲ ਗਾਂਧੀ ਦਾ ਇਹ ਦੌਰਾ ਰਾਜਨੀਤਿਕ ਦ੍ਰਿਸ਼ਟੀਕੋਣ ਤੋਂ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਸਵੇਰੇ […]

Continue Reading

ਗਿਰਦਾਵਰੀਆਂ ਤੇ ਨੁਕਸਾਨੇ ਘਰਾਂ ਦੇ ਸਰਵੇਖਣ ਲਈ ਤਾਇਨਾਤ ਟੀਮਾਂ ‘ਚੋਂ ਮੁਲਾਜਮ ਤੇ ਅਧਿਕਾਰੀ ਦੀ ਕੋਤਾਹੀ ਬਰਦਾਸ਼ਤ ਨਹੀਂ

ਅੰਮ੍ਰਿਤਸਰ/ਅਜਨਾਲਾ, 14 ਸਤੰਬਰ, ਦੇਸ਼ ਕਲਿੱਕ ਬਿਓਰੋ : ਅੱਜ ਅਜਨਾਲਾ ਸਹਿਕਾਰੀ ਖੰਡ ਮਿੱਲ ਭਲਾ ਪਿੰਡ ਲਿਮ: ਕੰਪਲੈਕਸ ਤੋਂ ਹਲਕਾ ਅਜਨਾਲਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਮਾਲ ਵਿਭਾਗ ਦੇ ਪਟਵਾਰੀਆਂ ਦੀਆਂ 25 ਟੀਮਾਂ ਅਤੇ ਪੰਚਾਇਤੀ ਰਾਜ, ਲੋਕ ਨਿਰਮਾਣ ਵਿਭਾਗ, ਪੁਡਾ, ਵਿਭਾਗਾਂ ਦੇ ਜੁਨੀਅਰ ਇੰਜੀਨੀਅਰਾਂ ਅਧਿਕਾਰੀਆਂ ਤੇ ਅਧਾਰਿਤ 48 ਟੀਮਾਂ ਨੂੰ ਪਾਰਦਰਸ਼ਤਾ ਤੇ […]

Continue Reading

ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ

ਓਟਾਵਾ, 14 ਸਤੰਬਰ, ਦੇਸ਼ ਕਲਿਕ ਬਿਊਰੋ :ਕੈਨੇਡਾ ਵਿੱਚ ਦੋ ਵੱਖ-ਵੱਖ ਘਟਨਾਵਾਂ ਵਿੱਚ ਦੋ ਪੰਜਾਬੀ ਨੌਜਵਾਨਾਂ ਦੀ ਹੱਤਿਆ ਕਰ ਦਿੱਤੀ ਗਈ। ਪਹਿਲੀ ਘਟਨਾ ਲੈਂਗਲੀ, ਬੀਸੀ ਵਿੱਚ ਵਾਪਰੀ ਜਿੱਥੇ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ 24 ਸਾਲਾ ਤਰਨ ਪੰਧੇਰ ਵਜੋਂ ਹੋਈ ਹੈ। ਤਰਨ ਨੂੰ ਲੈਂਗਲੀ, ਬੀਸੀ ਵਿੱਚ ਟੈਕਸੀ ਵਿੱਚ ਸਵਾਰ […]

Continue Reading

ਭਾਰਤ-ਆਸਟ੍ਰੇਲੀਆ ਮਹਿਲਾ ਟੀਮਾਂ ਵਿਚਕਾਰ ਮੁੱਲਾਂਪੁਰ ਸਟੇਡੀਅਮ ‘ਚ ਮੈਚ ਅੱਜ, ਟ੍ਰੈਫਿਕ ਐਡਵਾਈਜ਼ਰੀ ਜਾਰੀ

ਮੋਹਾਲੀ, 14 ਸਤੰਬਰ, ਦੇਸ਼ ਕਲਿਕ ਬਿਊਰੋ :India-Australia women’s team match: ਕ੍ਰਿਕਟ ਪ੍ਰੇਮੀਆਂ ਦਾ ਲੰਮਾ ਇੰਤਜ਼ਾਰ ਅੱਜ (ਐਤਵਾਰ) ਖਤਮ ਹੋ ਜਾਵੇਗਾ। ਅੱਜ ਐਤਵਾਰ ਨੂੰ ਯਾਦਵਿੰਦਰਾ ਕ੍ਰਿਕਟ ਸਟੇਡੀਅਮ, ਮੁੱਲਾਂਪੁਰ ਪਹਿਲੀ ਵਾਰ ਅੰਤਰਰਾਸ਼ਟਰੀ ਮੈਚ ਦੀ ਮੇਜ਼ਬਾਨੀ ਕਰ ਰਿਹਾ ਹੈ। ਭਾਰਤ ਅਤੇ ਆਸਟ੍ਰੇਲੀਆ ਦੀਆਂ ਮਹਿਲਾ ਟੀਮਾਂ (India-Australia women’s team) ਵਿਚਕਾਰ ਦੁਪਹਿਰ 1:30 ਵਜੇ ਤੋਂ ਇੱਕ ਦਿਲਚਸਪ ਇੱਕ ਰੋਜ਼ਾ ਮੈਚ […]

Continue Reading