ਮਹਿੰਦਰ ਸਿੰਘ KP ਦੇ ਪੁੱਤਰ ਦੀ ਸੜਕ ਹਾਦਸੇ ‘ਚ ਮੌਤ

ਜਲੰਧਰ, 14 ਸਤੰਬਰ, ਦੇਸ਼ ਕਲਿਕ ਬਿਊਰੋ ਜਲੰਧਰ ਵਿੱਚ ਰਾਤ 10:45 ਵਜੇ ਦੇ ਕਰੀਬ, ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਨੇਤਾ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਿਚੀ ਕੇਪੀ (36) ਵਜੋਂ ਹੋਈ ਹੈ, ਜੋ ਕਿ ਮਾਡਲ ਟਾਊਨ ਦਾ ਰਹਿਣ ਵਾਲਾ ਸੀ। ਇਹ ਹਾਦਸਾ ਸ਼ਹਿਰ ਦੇ ਇੱਕ ਪਾਸ਼ […]

Continue Reading

ਪੰਜਾਬ ਦੇ ਕੁਝ ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਹੋਣ ਦੀ ਸੰਭਾਵਨਾ

ਚੰਡੀਗੜ੍ਹ, 14 ਸਤੰਬਰ, ਦੇਸ਼ ਕਲਿਕ ਬਿਊਰੋ :ਅੱਜ (ਐਤਵਾਰ) ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ ਅਤੇ ਕਈ ਇਲਾਕਿਆਂ ਵਿੱਚ ਬੱਦਲਵਾਈ ਰਹੇਗੀ। ਇਨ੍ਹਾਂ ਦਿਨਾਂ ਵਿੱਚ ਸਵੇਰੇ ਅਤੇ ਸ਼ਾਮ ਨੂੰ ਮੌਸਮ ਠੰਡਾ ਬਣਿਆ ਹੋਇਆ ਹੈ, ਜਦੋਂ ਕਿ ਦੁਪਹਿਰ ਨੂੰ ਧੁੱਪ ਨਿਕਲਣ ਕਾਰਨ ਗਰਮੀ ਵਧ ਜਾਂਦੀ ਹੈ। ਮੌਸਮ ਵਿਭਾਗ ਅਨੁਸਾਰ 17 ਅਤੇ 18 ਸਤੰਬਰ ਨੂੰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 14-09-2025 ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ […]

Continue Reading

PSPCL ਪੰਜਾਬ ਭਰ ਵਿੱਚ ਪਾਵਰ ਲਾਈਨਾਂ ਦਾ “ਮੇਕ-ਓਵਰ” ਸ਼ੁਰੂ ਕਰੇਗਾ: ਸੰਜੀਵ ਅਰੋੜਾ

ਚੰਡੀਗੜ੍ਹ/ ਲੁਧਿਆਣਾ ਸਤੰਬਰ 13: ਦੇਸ਼ ਕਲਿੱਕ ਬਿਓਰੋ ਕੈਬਨਿਟ ਮੰਤਰੀ (ਪਾਵਰ) ਸੰਜੀਵ ਅਰੋੜਾ ਨੇ ਅੱਜ ਪੰਜਾਬ ਭਰ ਵਿੱਚ ਪਾਵਰ ਲਾਈਨਾਂ ਦੇ ਵਿਸਤਰੀਤ “ਮੇਕ-ਓਵਰ” ਦੀ ਘੋਸ਼ਣਾ ਕੀਤੀ। ਅਰੋੜਾ ਨੇ ਕਿਹਾ ਕਿ ਵੱਖ-ਵੱਖ ਚੋਣੀ ਮੀਟਿੰਗਾਂ ਦੌਰਾਨ ਇਹ ਲੋਕਾਂ ਦੀ ਮੁੱਖ ਮੰਗ ਰਹੀ ਹੈ। ਪਰੋਜੈਕਟ ਦਾ ਖਾਕਾPunjab State Power Corporation Limited (PSPCL) ਨੇ 13 ਪ੍ਰਮੁੱਖ ਮਿਊਨਿਸਿਪਲ ਕਾਰਪੋਰੇਸ਼ਨਾਂ ਦੇ 87 PSPCL ਸਬ-ਡਿਵਿਜ਼ਨਾਂ […]

Continue Reading

ਪੰਜਾਬ ਭਰ ਵਿੱਚ ਲਗਾਈ ਗਈ ਤੀਸਰੀ ਕੌਮੀ ਲੋਕ ਅਦਾਲਤ

4.50 ਲੱਖ ਕੇਸਾਂ ਦਾ ਹੋਇਆ ਨਿਪਟਾਰਾ ਮੋਹਾਲੀ, 13 ਸਤੰਬਰ: ਦੇਸ਼ ਕਲਿੱਕ ਬਿਓਰੋ  ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈੱਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀ ਯੋਗ ਅਗਵਾਈ ਹੇਠ ਸਟੇਟ ਅਥਾਰਟੀ ਵੱਲੋਂ 13.09.2025 ਨੂੰ ਰਾਜ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ […]

Continue Reading

ਹਰਜੋਤ ਸਿੰਘ ਬੈਂਸ ਵੱਲੋਂ ਭਵਿੱਖ ਵਿੱਚ ਹੜ੍ਹਾਂ ਦੀ ਮਾਰ ਤੋਂ ਬਚਾਅ ਲਈ ਕੇਂਦਰ ਸਰਕਾਰ ਤੋਂ ਸਰਸਾ ਅਤੇ ਸਵਾਂ ਨਦੀ ਨੂੰ ਚੈਨਲਾਈਜ਼ ਕਰਨ ਦੀ ਮੰਗ

ਸਿੱਖਿਆ ਮੰਤਰੀ ਨੇ ਇਸ ਅਹਿਮ ਪ੍ਰੋਜੈਕਟ ਲਈ ਕੇਂਦਰੀ ਰਾਜ ਮੰਤਰੀ ਡਾ. ਮੁਰੂਗਨ ਤੋਂ ਸਹਿਯੋਗ ਮੰਗਿਆ ਕੇਂਦਰ ਸਰਕਾਰ ਦੇ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਨੂੰ ਦੱਸਿਆ “ਨਾਕਾਫ਼ੀ” ਚੰਡੀਗੜ੍ਹ, 13 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕੇਂਦਰ ਸਰਕਾਰ ਨੂੰ ਸਰਸਾ ਅਤੇ ਸਵਾਂ ਨਦੀਆਂ […]

Continue Reading

ਭਾਜਪਾ ਔਖੀ ਘੜੀ ਵਿਚ ਵੀ ਲਾਸ਼ਾ ਤੇ ਸਿਆਸਤ ਕਰ ਰਹੀ ਹੈ- ਵਿੱਤ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ ਚੰਡੀਗੜ੍ਹ / ਨੰਗਲ 13 ਸਤੰਬਰ,ਦੇਸ਼ ਕਲਿੱਕ ਬਿਓਰੋ  ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਔਖੀ ਘੜੀ ਮੌਕੇ ਵੀ ਭਾਜਪਾ ਲਾਸ਼ਾ ਤੇ ਸਿਆਸਤ ਕਰ ਰਹੀ ਹੈ, ਜੇਕਰ ਕੇਂਦਰ ਸਰਕਾਰ ਕੋਲ 12 ਹਜ਼ਾਰ ਕਰੋੜ ਦੇ […]

Continue Reading

ਕਾਰ ‘ਚ ਬੈਠੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ‘ਤੇ ਗੋਲੀਬਾਰੀ

ਲੁਧਿਆਣਾ, 13 ਸਤੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਕਾਰ ‘ਤੇ ਗੋਲੀਬਾਰੀ ਹੋਈ। ਇਹ ਘਟਨਾ ਥਾਣਾ ਡੇਹਲੋਂ ਦੇ ਇਲਾਕੇ ਵਿੱਚ ਉਸ ਸਮੇਂ ਵਾਪਰੀ ਜਦੋਂ ਬੈਂਸ ਆਪਣੀ ਕਾਰ ਲੈ ਕੇ ਫਾਰਮ ਹਾਊਸ ਤੋਂ ਬਾਹਰ ਜਾ ਰਹੇ ਸਨ। ਸੂਤਰਾਂ ਅਨੁਸਾਰ ਬੈਂਸ ਦਾ ਆਪਣੇ ਭਰਾ ਪਰਮਜੀਤ ਸਿੰਘ ਬੈਂਸ ਨਾਲ […]

Continue Reading

ਰਾਜਸਥਾਨ ਦੀਆਂ ਸੰਗਤਾਂ ਨੇ ਸ਼੍ਰੋਮਣੀ ਕਮੇਟੀ ਨੂੰ ਰਾਹਤ ਕਾਰਜਾਂ ਲਈ ਦਿੱਤੇ 5 ਲੱਖ 51 ਹਜ਼ਾਰ ਰੁਪਏ

ਐਡਵੋਕੇਟ ਧਾਮੀ ਨੇ ਸਹਿਯੋਗ ਕਰ ਰਹੀਆਂ ਸੰਗਤਾਂ ਦਾ ਕੀਤਾ ਧੰਨਵਾਦਅੰਮ੍ਰਿਤਸਰ, 13 ਸਤੰਬਰ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ਵਿਚ ਸਹਿਯੋਗੀ ਬਣਦਿਆਂ ਵੱਡੀ ਗਿਣਤੀ ਵਿਚ ਸੰਗਤਾਂ ਜਿਥੇ ਜ਼ਰੂਰੀ ਵਸਤੂਆਂ ਲੈ ਕੇ ਆ ਰਹੀਆਂ ਹਨ, ਉਥੇ ਹੀ ਬਹੁਤ ਸਾਰੀਆਂ ਸੰਗਤਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਰਾਹਤ ਫੰਡ ਵਿੱਚ ਮਾਇਆ […]

Continue Reading

ਘੱਗਰ ਦੀ ਸਮੱਸਿਆ ਦੇ ਪੱਕੇ ਹੱਲ ਲਈ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਕਰਵਾਈ ਜਾਵੇਗੀ ਮੁਲਾਕਾਤ: ਗੁਲਾਬ ਚੰਦ ਕਟਾਰੀਆ

1600 ਕਰੋੜ ਰੁਪਏ ਤਾਂ ਸ਼ੁਰੂਆਤ; ਹੋਰ ਮਦਦ ਵੀ ਕਰੇਗੀ ਕੇਂਦਰ ਸਰਕਾਰ *ਪੰਜਾਬ ਦੇ ਰਾਜਪਾਲ ਵੱਲੋਂ ਮਕਰੌੜ ਸਾਹਿਬ ਵਿਖੇ ਘੱਗਰ ਦਰਿਆ ਦੇ ਹਾਲਾਤ ਦਾ ਜਾਇਜ਼ਾ ਮੂਨਕ, 13 ਸਤੰਬਰ, ਦੇਸ਼ ਕਲਿੱਕ ਬਿਓਰੋ ਘੱਗਰ ਦਰਿਆ ਸਬੰਧੀ ਹਾਲਾਤ ਦਾ ਜਾਇਜ਼ਾ ਲੈਣ ਲਈ ਅੱਜ ਇਥੇ ਮਕਰੌੜ ਸਾਹਿਬ ਪੁੱਜੇ ਪੰਜਾਬ ਦੇ ਰਾਜਪਾਲ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਘੱਗਰ ਦਰਿਆ […]

Continue Reading