ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਚੰਡੀਗੜ੍ਹ, 24 ਜੁਲਾਈ (ਦੇਸ਼ ਕਲਿੱਕ ਬਿਊਰੋ): ਵਿਦਿਆਰਥਣਾਂ ਵੱਲੋਂ ਗਲ਼ਤ ਵਿਵਹਾਰ ਅਤੇ ਧਮਕੀਆਂ ਦੇਣ ਦੀ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਦੇ ਸਰਕਾਰੀ ਮਿਡਲ ਸਕੂਲ ਵਿੱਚ ਤਾਇਨਾਤ ਸਮਾਜਿਕ ਸਿੱਖਿਆ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ […]

Continue Reading

ਮੋਹਾਲੀ ਪ੍ਰੈਸ ਕਲੱਬ ਦੀ ਨਵੀਂ ਚੁਣੀ ਟੀਮ ਦਾ 27ਵਾਂ ਤਾਜਪੋਸ਼ੀ ਸਮਾਗਮ ਸੰਪੰਨ

ਮੋਹਾਲੀ, 24 ਜੁਲਾਈ (ਦੇਸ਼ ਕਲਿੱਕ ਬਿਊਰੋ): ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਸ. ਰਣਜੀਤਪਾਲ ਸਿੰਘ ਨੇ ਅੱਜ ਮੋਹਾਲੀ ਪ੍ਰੈਸ ਕਲੱਬ ਦੇ ਤਾਜਪੋਸ਼ੀ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਮੋਹਾਲੀ ਪ੍ਰੈਸ ਕਲੱਬ ਦੀ ਨਵੀਂ ਟੀਮ ਨੂੰ ਵਧਾਈ ਦਿੱਤੀ। ਅੱਜ ਇਥੇ ਸੈਕਟਰ-71 ਦੇ ਪ੍ਰਾਚੀਨ ਕਲਾ ਕੇਂਦਰ ਵਿਖੇ ਮੋਹਾਲੀ ਪ੍ਰੈਸ ਕਲੱਬ ਵੱਲੋਂ ਕਰਵਾਏ 27ਵੇਂ ‘ਤਾਜ਼ਪੋਸ਼ੀ ਸਮਾਗਮ’ ਵਿਚ ਮੁੱਖ ਮਹਿਮਾਨ, ਪੰਜਾਬ […]

Continue Reading

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸਤਾ, ਕੌਮੀ ਏਕਤਾ ਤੇ ਪੰਥਕ ਚੇਤਨਾ ਦੇ ਸੰਦੇਸ਼ ਨਾਲ ਮੀਰੀ ਪੀਰੀ ਖਾਲਸਾ ਮਾਰਚ ਆਰੰਭ

ਅੰਮ੍ਰਿਤਸਰ, 24 ਜੁਲਾਈ (ਦੇਸ਼ ਕਲਿੱਕ ਬਿਊਰੋ): ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਮਨੁੱਖਤਾ ਦੀ ਰਾਖੀ, ਧਰਮ ਦੀ ਅਜ਼ਾਦੀ, ਇਨਸਾਫ਼ ਅਤੇ ਰੂਹਾਨੀ ਉੱਚਤਾ ਦੇ ਸੰਦੇਸ਼ ਨੂੰ ਪ੍ਰਗਟ ਕਰਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੱਕ ਮੀਰੀ ਪੀਰੀ ਖਾਲਸਾ ਮਾਰਚ ਦੀ ਅੱਜ ਖ਼ਾਲਸਈ ਜਾਹੋ-ਜਲਾਲ ਨਾਲ ਆਰੰਭਤਾ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ‘ਚ ਮਾਂਵਾਂ, ਪਤਨੀਆਂ ਅਤੇ ਭੈਣਾਂ ਬਣ ਰਹੀਆਂ ਹਨ ਮਾਨ ਸਰਕਾਰ ਦੀ ਸਭ ਤੋਂ ਵੱਡੀ ਤਾਕਤ

ਚੰਡੀਗੜ੍ਹ, 24 ਜੁਲਾਈ (ਦੇਸ਼ ਕਲਿੱਕ ਬਿਊਰੋ): ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਔਰਤਾਂ ਉਮੀਦ ਅਤੇ ਬਦਲਾਅ ਦਾ ਸਭ ਤੋਂ ਵੱਡਾ ਜ਼ਰੀਆ ਬਣ ਕੇ ਉੱਭਰ ਰਹੀਆਂ ਹਨ। ਹਾਲ ਹੀ ਵਿੱਚ ਮੋਗਾ ਵਿਖੇ ਕਰਵਾਏ ਗਏ ਜਾਗਰੂਕਤਾ ਪ੍ਰੋਗਰਾਮ ਨੇ ਪੂਰੇ ਪੰਜਾਬ ਵਿੱਚ ਗੂੰਜ ਰਹੇ ਅਹਿਮ ਸੰਦੇਸ਼ ਨੂੰ ਉਜਾਗਰ ਕੀਤਾ ਕਿ ਮਾਂਵਾਂ, ਪਤਨੀਆਂ, ਭੈਣਾਂ ਅਤੇ ਪਰਿਵਾਰ […]

Continue Reading

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਸਰਕਾਰ ਨੇ 8069 ਕੈਂਸਰ ਮਰੀਜ਼ਾਂ ਦੇ ਕੈਸ਼ਲੈੱਸ ਇਲਾਜ ’ਤੇ 20.22 ਕਰੋੜ ਰੁਪਏ ਖ਼ਰਚੇ

ਚੰਡੀਗੜ੍ਹ, 24 ਜੁਲਾਈ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ ਦੇ ਇਲਾਜ ’ਤੇ 20.22 ਕਰੋੜ ਰੁਪਏ ਖ਼ਰਚ ਕੀਤੇ ਹਨ। ਲਾਭਪਾਤਰੀਆਂ ਵਿੱਚ ਅੱਧੇ ਤੋਂ ਵੱਧ ਮਰੀਜ਼ 36 ਤੋਂ 60 ਸਾਲ ਉਮਰ ਵਰਗ ਨਾਲ ਸਬੰਧਤ ਹਨI ਜੂਨ ਮਹੀਨੇ ਦੌਰਾਨ ਸਭ ਤੋਂ ਵੱਧ ਮਰੀਜ਼ਾਂ ਦਾ ਇਲਾਜ ਕੀਤਾ ਗਿਆ। ਕੈਂਸਰ ਦਾ ਪਤਾ […]

Continue Reading

ਮਾਨ ਸਰਕਾਰ ਵੱਲੋਂ 2,769 ਯੋਗ ਪਰਿਵਾਰਾਂ ਨੂੰ ਮਜ਼ਬੂਤ ਕਰਨ ਲਈ ਅਸ਼ੀਰਵਾਦ ਸਕੀਮ ਤਹਿਤ ₹14.12 ਕਰੋੜ ਜਾਰੀ

ਚੰਡੀਗੜ੍ਹ, 24 ਜੁਲਾਈ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਸਰਕਾਰ ਦੀ ਸਰਬਪੱਖੀ ਵਿਕਾਸ ਅਤੇ ਸਮਾਜਿਕ ਨਿਆਂ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਦੱਸਿਆ ਕਿ ਰਾਜ ਸਰਕਾਰ ਨੇ ਵਿੱਤੀ ਸਾਲ 2026-27 ਦੌਰਾਨ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ 2,769 ਯੋਗ ਲਾਭਪਾਤਰੀਆਂ ਲਈ ਅਸ਼ੀਰਵਾਦ ਸਕੀਮ ਤਹਿਤ ₹14.12 ਕਰੋੜ ਦੀ ਰਾਸ਼ੀ […]

Continue Reading

ਪੰਜਾਬ ‘ਚ ਰਿਸ਼ਤੇ ਤਾਰ-ਤਾਰ ! ਪਾਣੀ ਦੀ ਵਾਰੀ ਨੂੰ ਲੈ ਕੇ ਤਾਏ ਨੇ ਭਤੀਜਾ ਵੱਢ’ਤਾ

ਬਠਿੰਡਾ, 24 ਜੁਲਾਈ 2026: ਜ਼ਿਲ੍ਹਾ ਬਠਿੰਡਾ ਦੇ ਪਿੰਡ ਡਿੱਖ ਵਿੱਚ ਜ਼ਮੀਨ ਅਤੇ ਪਾਣੀ ਦੀ ਵਾਰੀ ਨੂੰ ਲੈ ਕੇ ਚੱਲ ਰਹੇ ਪੁਰਾਣੇ ਵਿਵਾਦ ਨੇ ਖੂਨੀ ਰੂਪ ਧਾਰ ਲਿਆ। ਇਸ ਝਗੜੇ ਦੌਰਾਨ 24 ਸਾਲਾ ਨੌਜਵਾਨ ਅਕਾਸ਼ਦੀਪ ਸਿੰਘ ਦੀ ਮੌਤ ਹੋ ਗਈ, ਜਦਕਿ ਉਸ ਦੇ ਪਿਤਾ ਹਰਮਿੰਦਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮ੍ਰਿਤਕ ਦੇ ਪਰਿਵਾਰ ਨੇ […]

Continue Reading

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਕੈਬਨਿਟ ਮੰਤਰੀਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਦਲਜੀਤ ਕੌਰ ਚੰਡੀਗੜ੍ਹ/ਸੰਗਰੂਰ, 24 ਜੁਲਾਈ, 2026: ਪ੍ਰੈਸ ਬਿਆਨ ਜਾਰੀ ਕਰਦੇ ਹੋਏ ਹਰਗੋਬਿੰਦ ਕੌਰ ਸੂਬਾ ਪ੍ਰਧਾਨ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਹੈਲਪਰ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੀਆਂ ਹਨ ਪ੍ਰੰਤੂ ਪੰਜਾਬ ਦੀ ਸਰਕਾਰ ਆਂਗਣਵਾੜੀ ਵਰਕਰਾਂ ਹੈਲਪਰਾਂ ਦੀਆਂ ਮੰਗਾਂ ਤੇ ਕੋਈ ਧਿਆਨ ਨਹੀਂ ਦੇ ਰਹੀ […]

Continue Reading

CJP Protest: ਵੱਖ-ਵੱਖ ਜਥੇਬੰਦੀਆਂ ਵੱਲੋਂ ਵਿਦਿਆਰਥੀਆਂ ਦੇ ਹੱਕ ਵਿੱਚ ਰੋਸ ਪ੍ਰਦਰਸ਼ਨ

ਦਲਜੀਤ ਕੌਰ ਸੰਗਰੂਰ, 24 ਜੁਲਾਈ, 2026 (ਦੇਸ਼ ਕਲਿੱਕ ਬਿਊਰੋ) : ਦਿੱਲੀ ਜੰਤਰ ਮੰਤਰ ਵਿਖੇ ਨੀਟ ਅਤੇ ਹੋਰ ਮਹੱਤਵਪੂਰਨ ਪ੍ਰੀਖਿਆਵਾਂ ਦੇ ਪੇਪਰ ਲੀਕ ਹੋਣ ਖ਼ਿਲਾਫ਼ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫੇ ਅਤੇ ਪੇਪਰ ਲੀਕ ਦੀ ਜਾਂਚ ਸੁਪਰੀਮ ਕੋਰਟ ਤੋਂ ਕਰਵਾਉਣ ਦੀ ਮੰਗ ਨੂੰ ਲੈਕੇ ਰੋਸ਼ ਜਾਹਰ ਕਰ ਰਹੇ ਵਿਦਿਆਰਥੀਆਂ ਅਤੇ ਨੌਜ਼ਵਾਨਾਂ ਉੱਪਰ ਦਿੱਲੀ ਪੁਲਿਸ ਵੱਲੋਂ ਕੀਤੇ ਅੱਤਿਆਚਾਰ […]

Continue Reading

ਪੰਜਾਬ ਭਵਨ ਸਰੀ (ਕੈਨੇਡਾ) ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਬਾਲ ਲੇਖਕਾਂ ਦੀਆਂ ਰਚਨਾਵਾਂ ਲਈ ਵਿਸ਼ੇਸ਼ ਸੱਦਾ

ਫਾਜ਼ਿਲਕਾ, 24 ਜੁਲਾਈ ਦੇਸ਼ ਕਲਿੱਕ ਬਿਊਰੋ) : ਪੰਜਾਬ ਭਵਨ ਸਰੀ (ਕੈਨੇਡਾ) ਵੱਲੋਂ ਪੰਜਾਬ ਭਰ ਦੇ 18 ਸਾਲ ਤੋਂ ਘੱਟ ਉਮਰ ਦੇ ਬਾਲ ਲੇਖਕਾਂ ਦੀਆਂ ਅਪ੍ਰਕਾਸ਼ਿਤ ਰਚਨਾਵਾਂ ਇਕੱਤਰ ਕਰਕੇ ਉਨ੍ਹਾਂ ਨੂੰ ਸਾਹਿਤਕ ਮੰਚ ਪ੍ਰਦਾਨ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਜ਼ਿਲ੍ਹਾ ਫਾਜ਼ਿਲਕਾ ਟੀਮ ਵੱਲੋਂ ਸਮੂਹ ਸਰਕਾਰੀ, ਪ੍ਰਾਈਵੇਟ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ […]

Continue Reading