ਵਿਧਾਇਕ ਰਮਨ ਅਰੋੜਾ ਨੂੰ 14 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜਿਆ

ਜਲੰਧਰ: 13 ਸਤੰਬਰ, ਦੇਸ਼ ਕਲਿੱਕ ਬਿਓਰੋਜਲੰਧਰ ਤੋਂ ਵਿਧਾਇਕ ਰਮਨ ਅਰੋੜਾ ਦਾ ਤਿੰਨ ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਰਮਨ ਅਰੋੜਾ ਨੂੰ 14 ਦਿਨਾਂ ਦੀ ਜੁਡੀਸ਼ੀਅਲ ਹਿਰਾਸਤ ’ਚ ਭੇਜਣ ਦਾ ਹੁਕਮ ਦਿੱਤਾ ਹੈ। ਪੁਲਿਸ ਵੱਲੋਂ ਅੱਜ ਹੋਰ ਕਿਸੇ ਤਰ੍ਹਾਂ ਦੇ ਰਿਮਾਂਡ ਦੀ ਮੰਗ ਨਹੀਂ ਕੀਤੀ ਗਈ। ਜ਼ਿਕਰਯੋਗ […]

Continue Reading

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤਾਂ ਲਈ 51 ਹਜ਼ਾਰ ਰੁਪਏ ਦਾ ਯੋਗਦਾਨ

ਫ਼ਰੀਦਕੋਟ 13 ਸਤੰਬਰ, ਦੇਸ਼ ਕਲਿੱਕ ਬਿਓਰੋ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ (Medical Practitioners Association) ਪੰਜਾਬ ਜ਼ਿਲ੍ਹਾ ਫ਼ਰੀਦਕੋਟ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਇੱਕ ਮਨੁੱਖਤਾ ਭਰਿਆ ਯਤਨ ਕਰਦਿਆਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੂੰ 51000 ਰੁਪਏ ਦਾ ਚੈਕ ਮੁੱਖ ਮੰਤਰੀ ਰਾਹਤ ਫੰਡ ਲਈ ਸੌਂਪਿਆ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਕੁਦਰਤੀ ਆਫ਼ਤ ਦੇ ਸਮੇਂ […]

Continue Reading

ਵੱਡੀ ਤਬਾਹੀ ਤੋਂ ਬਾਅਦ ਪੰਜਾਬ ਨੂੰ ਦਿੱਤੀ ਗਈ ਰਾਹਤ ਬਹੁਤ ਘੱਟ, ਰਾਜਾ ਵੜਿੰਗ ਨੇ PM ਮੋਦੀ ਤੋਂ ਮੰਗੇ 25,000 ਕਰੋੜ ਰੁਪਏ

ਚੰਡੀਗੜ੍ਹ, 13 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਹੜ੍ਹ ਰਾਹਤ ਪੈਕੇਜ ‘ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ 9 ਸਤੰਬਰ ਨੂੰ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਲੋਕਾਂ ਨੂੰ ਬਹੁਤ ਉਮੀਦਾਂ ਸਨ, ਪਰ ਰਾਹਤ ਪੈਕੇਜ ਦਾ ਐਲਾਨ […]

Continue Reading

ਮੁੱਖ ਮੰਤਰੀ ਨੇ ਪ੍ਰੈਸ ਕਾਨਫਰੰਸ ਕਰਕੇ ਦੱਸੀ ਹੜ੍ਹ ਪ੍ਰਭਾਵਿਤ ਖੇਤਰ ’ਚ ਸਰਕਾਰ ਦੇ ਕੰਮਾਂ ਦੀ ਯੋਜਨਾ

ਚੰਡੀਗੜ੍ਹ, 13 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਥੇ ਪ੍ਰੈਸ ਕਾਨਫਰੰਸ ਕਰਕੇ ਹੜ੍ਹ ਪ੍ਰਭਾਵਿਤ ਖੇਤਰ ਲਈ ਵਿਚ ਸਰਕਾਰ ਦੇ ਕੰਮ ਦੀ ਯੋਜਨ ਦੱਸੀ। ਮੁੱਖ ਮੰਤਰੀ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਸਫਾਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਹਰ ਪਿੰਡ ਵਿੱਚ ਜੇਸੀਬੀ, ਟਰਾਲੀ ਅਤੇ ਲੇਬਰ ਦਾ ਪ੍ਰਬੰਧ ਸਰਕਾਰ ਵੱਲੋਂ ਕੀਤਾ […]

Continue Reading

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਕਾਠਗੜ੍ਹ ਵਿਖੇ ਜ਼ਿਲ੍ਹਾ ਪੱਧਰੀ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

ਫਾਜ਼ਿਲਕਾ 13 ਸਤੰਬਰ, ਦੇਸ਼ ਕਲਿੱਕ ਬਿਓਰੋਕ੍ਰਿਸ਼ੀ ਵਿਗਿਆਨ ਕੇਂਦਰ ਫਾਜ਼ਿਲਕਾ, ਆਈਸੀਏਆਰ-ਸੀਫੇਟ ਅਬੋਹਰ ਵੱਲੋਂ ਪਿੰਡ ਕਾਠਗੜ੍ਹ ਵਿਖੇ ਜ਼ਿਲ੍ਹਾ ਪੱਧਰੀ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪਿੰਡ ਕਾਠਗੜ੍ਹ ਅਤੇ ਆਸ ਪਾਸ ਦੇ ਪਿੰਡਾਂ ਦੇ 130 ਤੋਂ ਵੱਧ ਕਿਸਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਪ੍ਰਿੰਸੀਪਲ ਸਾਇੰਟਿਸਟ ਅਤੇ […]

Continue Reading

ਰੋਡਵੇਜ਼ ਬੱਸ ਦੀ ਟਰੈਕਟਰ-ਟਰਾਲੀ ਨਾਲ ਟੱਕਰ, 2 ਔਰਤਾਂ ਦੀ ਮੌਤ 20 ਜ਼ਖਮੀ

ਚੰਡੀਗੜ੍ਹ, 13 ਸਤੰਬਰ, ਦੇਸ਼ ਕਲਿਕ ਬਿਊਰੋ :ਅੱਜ ਸ਼ਨੀਵਾਰ ਸਵੇਰੇ ਇੱਕ ਰੋਡਵੇਜ਼ ਬੱਸ ਦੀ ਇੱਕ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ। ਟੱਕਰ ਤੋਂ ਬਾਅਦ ਟਰੈਕਟਰ ਟਰਾਲੀ ਸੜਕ ‘ਤੇ ਪਲਟ ਗਈ। ਇਸ ਕਾਰਨ ਟਰਾਲੀ ਵਿੱਚ ਸਵਾਰ ਔਰਤਾਂ ਅਤੇ ਮਰਦ ਸੜਕ ‘ਤੇ ਡਿੱਗ ਪਏ, ਜਿਸ ਵਿੱਚ 2 ਔਰਤਾਂ ਦੀ ਮੌਤ ਹੋ ਗਈ, ਜਦੋਂ ਕਿ 20 ਜ਼ਖਮੀ ਹੋ ਗਏ। […]

Continue Reading

CM ਭਗਵੰਤ ਮਾਨ ਅੱਜ ਦੁਪਹਿਰ ਕਰਨਗੇ ਪ੍ਰੈਸ ਕਾਨਫਰੰਸ

ਚੰਡੀਗੜ੍ਹ, 13 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਨਗੇ। ਮੀਡੀਆ ਸਾਹਮਣੇ ਉਹ ਕਿਸ ਮੁੱਦੇ ‘ਤੇ ਚਰਚਾ ਕਰਨਗੇ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਸੂਤਰਾਂ ਅਨੁਸਾਰ ਪਤਾ ਲੱਗਾ ਹੈ ਕਿ ਅੱਜ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਗਿਰਦਾਵਰੀ ਸ਼ੁਰੂ ਹੋਣ […]

Continue Reading

ਲੁਧਿਆਣਾ ‘ਚ ਕਾਰੋਬਾਰੀ ਹਨੀ ਸੇਠੀ ਦੀ ਕਾਰ ‘ਤੇ ਹਮਲਾ

ਲੁਧਿਆਣਾ, 13 ਸਤੰਬਰ, ਦੇਸ਼ ਕਲਿਕ ਬਿਊਰੋ ਲੁਧਿਆਣਾ ਵਿੱਚ, ਦਿੱਲੀ ਹਾਈਵੇਅ ‘ਤੇ, ਇੱਕ ਅਣਪਛਾਤੇ ਵਿਅਕਤੀ ਨੇ ਸ਼ੋਸ਼ਲ ਮੀਡੀਆ ਪ੍ਰਭਾਵਕ ਅਤੇ ਜੁੱਤੀਆਂ ਦੇ ਕਾਰੋਬਾਰੀ ਹਨੀ ਸੇਠੀ ਦੀ ਕਾਰ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਬਦਮਾਸ਼ ਇੱਕ ਸਕਾਰਪੀਓ ਕਾਰ ਵਿੱਚ ਬੈਠਾ ਸੀ। ਜਿਵੇਂ ਹੀ ਹਨੀ ਸੇਠੀ ਦੀ ਕਾਰ ਉਸਦੀ ਕਾਰ ਦੇ ਨੇੜੇ ਪਹੁੰਚੀ, ਉਹ ਅਚਾਨਕ ਕਾਰ ਤੋਂ ਬਾਹਰ […]

Continue Reading

ਪੰਜਾਬ ਪੁਲਿਸ ਦੇ ਸੇਵਾਮੁਕਤ AIG ਨੂੰ ਗੈਂਗਸਟਰਾਂ ਤੋਂ ਮਿਲ ਰਹੀਆਂ ਧਮਕੀਆਂ

ਲੁਧਿਆਣਾ, 13 ਸਤੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਸੇਵਾਮੁਕਤ ਪੁਲਿਸ ਅਧਿਕਾਰੀ ਨੂੰ ਗੈਂਗਸਟਰਾਂ ਤੋਂ ਧਮਕੀਆਂ ਮਿਲ ਰਹੀਆਂ ਹਨ।ਇਸ ਤੋਂ ਪਹਿਲਾਂ ਹਾਈ ਕੋਰਟ ਦੇ ਹੁਕਮਾਂ ‘ਤੇ FIR ਦਰਜ ਕੀਤੀ ਗਈ ਸੀ। ਪੰਜਾਬ ਪੁਲਿਸ ਦੇ ਸੇਵਾਮੁਕਤ ਸੀਨੀਅਰ ਅਧਿਕਾਰੀ ਸੰਦੀਪ ਸ਼ਰਮਾ, ਜਿਨ੍ਹਾਂ ਨੇ ਆਪਣੀ ਸੇਵਾ ਦੌਰਾਨ ਕਈ ਬਦਨਾਮ ਗੈਂਗਸਟਰਾਂ ਤੋਂ ਪੁੱਛਗਿੱਛ ਕੀਤੀ ਹੈ, ਨੂੰ ਹੁਣ ਸੇਵਾਮੁਕਤੀ ਤੋਂ ਬਾਅਦ […]

Continue Reading

ਲੁਧਿਆਣਾ ਵਿਖੇ ਦੋ ਗੁੱਟਾਂ ਵਿਚਕਾਰ ਗੋਲੀਬਾਰੀ, ਲੜਕੀ ਜ਼ਖ਼ਮੀ

ਲੁਧਿਆਣਾ, 13 ਸਤੰਬਰ, ਦੇਸ਼ ਕਲਿਕ ਬਿਊਰੋ :ਦੇਰ ਰਾਤ ਲੁਧਿਆਣਾ ਦੇ ਸ਼ੇਰਪੁਰ ਇਲਾਕੇ ਵਿੱਚ ਦੋ ਗੁੱਟਾਂ ਵਿਚਕਾਰ ਭਾਰੀ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀਬਾਰੀ ਦੌਰਾਨ ਕਈ ਦੁਕਾਨਦਾਰ ਆਪਣੀਆਂ ਦੁਕਾਨਾਂ ਬੰਦ ਕਰਕੇ ਭੱਜ ਗਏ। ਸਬਜ਼ੀ ਮੰਡੀ ਤੋਂ ਖਰੀਦਦਾਰੀ ਕਰਕੇ ਆਪਣੇ ਪਿਤਾ ਨਾਲ ਘਰ ਪਰਤ ਰਹੀ ਇੱਕ ਨਾਬਾਲਗ ਲੜਕੀ ਦੇ ਗੁੱਟ ‘ਤੇ ਗੋਲੀ ਜਾਂ ਛਰ੍ਹੇ ਲੱਗ ਗਏ।ਡਾਕਟਰਾਂ […]

Continue Reading