ਪੰਜਾਬ ਸਰਕਾਰ ਨੇ ਮਹਿਲਾ ਮੁਲਾਜ਼ਮਾਂ ਦੀਆਂ ਬਦਲੀਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ !
ਚੰਡੀਗੜ੍ਹ, 23 ਜੁਲਾਈ 2026 (ਦੇਸ਼ ਕਲਿੱਕ ਬਿਊਰੋ) – ਸਰਕਾਰ ਦੇ ਵੱਖ-ਵੱਖ ਅਦਾਰਿਆਂ ’ਚ ਕੰਮ ਕਰਨ ਵਾਲੀਆਂ ਔਰਤਾਂ ਨੂੰ ਘਰ ਤੇ ਦਫ਼ਤਰ ਦੀਆਂ ਜ਼ਿੰਮੇਵਾਰੀਆਂ ਨੂੰ ਬਰਾਬਰ ਨਿਭਾਉਣ ਲਈ ਕਈ ਤਰ੍ਹਾਂ ਦੀਆਂ ਚੁਣੌਤੀਆਂ ਨੂੰ ਪਾਰ ਕਰਨਾ ਪੈਂਦਾ ਹੈ। ਸਰਕਾਰ ਦਾ ਤਾਜ਼ਾ ਫ਼ੈਸਲਾ ਇਨ੍ਹਾਂ ਚੁਣੌਤੀਆਂ ਨੂੰ ਹੀ ਰਾਹਤ ਦੇਣ ਵੱਲ ਇਕ ਕਦਮ ਲੱਗ ਰਿਹਾ ਹੈ। ਦਰਅਸਲ, ਸਰਕਾਰ ਨੇ […]
Continue Reading
