ਹੜ੍ਹ ਰਾਹਤ ਯਤਨਾਂ ਵਜੋਂ ਪੰਜਾਬ ਸਰਕਾਰ ਵੱਲੋਂ ਡਾਕਟਰੀ ਸਹਾਇਤਾ ਅਤੇ ਬੁਨਿਆਦੀ ਢਾਂਚੇ ਦੀ ਬਹਾਲੀ ‘ਤੇ ਜ਼ੋਰ

ਸਿਹਤ ਮੰਤਰੀ ਬਲਬੀਰ ਸਿੰਘ ਨੇ ਅਜਨਾਲਾ ਲਈ 15 ਨਵੀਆਂ ਐਂਬੂਲੈਂਸਾਂ ਨੂੰ ਦਿਖਾਈ ਹਰੀ ਝੰਡੀ ਹਰਜੋਤ ਸਿੰਘ ਬੈਂਸ ਵੱਲੋਂ 1.40 ਕਰੋੜ ਰੁਪਏ ਦੇ ਨਵੇਂ ਪੁਲ ਦੇ ਨਿਰਮਾਣ ਅਤੇ ਬਿਭੌਰ ਸਾਹਿਬ ਵਿਖੇ ਕੰਕਰੀਟ ਰਿਟੇਨਿੰਗ ਵਾਲ ਦੇ ਵਿਸਥਾਰ ਦਾ ਐਲਾਨ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਵਿਧਾਨ ਸਭਾ ਹਲਕੇ ਵਿੱਚ ਵੰਡੀ ਜ਼ਰੂਰੀ ਰਾਹਤ ਸਮੱਗਰੀ ਚੰਡੀਗੜ੍ਹ, 12 ਸਤੰਬਰ, ਦੇਸ਼ ਕਲਿੱਕ […]

Continue Reading

45 ਦਿਨਾ ‘ਚ ਹਰ ਪੀੜਤ ਨੂੰ ਮਿਲੇਗਾ ਮੁਆਵਜ਼ਾ: CM ਮਾਨ

ਸਰਕਾਰ ਵੱਲੋਂ ਸਾਰੇ ਪ੍ਰਬੰਧ ਮੁਕੰਮਲਚੰਡੀਗੜ੍ਹ, 12 ਸਤੰਬਰ: ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ 45 ਦਿਨਾਂ ਦੇ ਅੰਦਰ ਸੂਬੇ ਦੇ ਸਾਰੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣਾ ਯਕੀਨੀ ਬਣਾਏਗੀ।ਇੱਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੇ […]

Continue Reading

ਪੰਜਾਬ ਸਰਕਾਰ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਤਿਆਰ: ਬਰਸਟ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਚੰਡੀਗੜ੍ਹ, 12 ਸਤੰਬਰ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਮੰਡੀਆਂ ਵਿੱਚੋਂ ਝੋਨੇ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ […]

Continue Reading

ਸਫਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਸੁਰੱਖਿਆ ਕਿੱਟਾਂ ਦੇ ਕੇ ਕੀਤਾ ਸਨਮਾਨਿਤ

ਸਫਾਈ ਸੇਵਕ ਅਤੇ ਸੀਵਰਮੈਨ ਹਨ ਸਮਾਜ ਦੇ ਅਸਲ ਹੀਰੋ, ਜਿਨ੍ਹਾਂ ਦੀ ਸੁਰੱਖਿਆ ਨਗਰ ਨਿਗਮ ਦੀ ਤਰਜੀਹ : ਮੇਅਰ ਪਦਮਜੀਤ ਸਿੰਘ ਮਹਿਤਾ ਬਠਿੰਡਾ, 12 ਸਤੰਬਰ : ਦੇਸ਼ ਕਲਿੱਕ ਬਿਓਰੋ ਨਗਰ ਨਿਗਮ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਅੱਜ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਉਨ੍ਹਾਂ ਦੀ ਸੁਰੱਖਿਆ ਨੂੰ ਸਭ ਤੋਂ ਮਹੱਤਵਪੂਰਨ ਸਮਝਦੇ ਹੋਏ ਸੁਰੱਖਿਆ ਕਿੱਟਾਂ […]

Continue Reading

ਹੜ੍ਹ ਪ੍ਰਭਾਵਿਤ ਇਲਾਕਿਆਂ ਦੀਆਂ ਮੰਡੀਆਂ ‘ਚ ਲੋੜੀਂਦੀਆਂ ਮੈਡੀਕਲ ਅਤੇ ਸਫਾਈ ਸਹੂਲਤਾਂ ਯਕੀਨੀ ਬਣਾਈਆਂ ਜਾਣ: ਕਟਾਰੂਚੱਕ

ਸਾਉਣੀ ਮੰਡੀਕਰਨ ਸੀਜ਼ਨ 2025-26 ਦੌਰਾਨ 190 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਲਈ ਕੀਤੇ ਜਾ ਰਹੇ ਹਨ ਪੁਖਤਾ ਪ੍ਰਬੰਧ ਚੰਡੀਗੜ੍ਹ, 12 ਸਤੰਬਰ: ਦੇਸ਼ ਕਲਿੱਕ ਬਿਓਰੋ ਝੋਨੇ ਦੇ ਆਗਾਮੀ ਖਰੀਦ ਸੀਜ਼ਨ ਦੇ ਮੱਦੇਨਜ਼ਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ […]

Continue Reading

ਬਲਜਿੰਦਰ ਢਿੱਲੋਂ ਨੇ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਅਮਨ ਅਰੋੜਾ ਨੇ ਨਵੇਂ ਚੇਅਰਮੈਨ ਨੂੰ ਦਿੱਤੀ ਵਧਾਈ ਅਤੇ ਮੁੱਖ ਮੰਤਰੀ ਮਾਨ ਦੇ ‘ਰੰਗਲਾ ਪੰਜਾਬ’ ਸਿਰਜਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਆ ਚੰਡੀਗੜ੍ਹ, 12 ਸਤੰਬਰ: ਦੇਸ਼ ਕਲਿੱਕ ਬਿਓਰੋ ਸ੍ਰੀ ਬਲਜਿੰਦਰ ਸਿੰਘ ਢਿੱਲੋਂ ਨੇ ਅੱਜ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ […]

Continue Reading

ਪੰਜਾਬ ’ਚ ‘ਆਪ’ ਵਿਧਾਇਕ ਨੂੰ ਅਦਾਲਤ ਨੇ ਸੁਣਾਈ ਚਾਰ ਸਾਲ ਦੀ ਸਜ਼ਾ

ਤਰਨ ਤਾਰਨ, 12 ਸਤੰਬਰ, ਦੇਸ਼ ਕਲਿੱਕ ਬਿਓਰੋ : ਲੜਕੀ ਨਾਲ ਛੇੜਛਾੜ ਅਤੇ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਅਦਾਲਤ ਵੱਲੋਂ ਸਜ਼ਾ ਸੁਣਾਈ ਗਈ ਹੈ। ਤਰਨ ਤਾਰਨ ਜ਼ਿਲ੍ਹੇ ਦੇ ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਵੱਲੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਮਨਜਿੰਦਰ ਸਿੰਘ ਲਾਲਪੁਰਾ ਨੂੰ 4 […]

Continue Reading

ਸਿੱਖਿਆ, ਸਮਾਜਿਕ ਨਿਆਂ ਤੇ ਬਾਲ ਭਲਾਈ ਵਿੱਚ ਦੇਸ਼ ਲਈ ਮਾਡਲ ਬਣਿਆ ਪੰਜਾਬ : ਡਾ. ਬਲਜੀਤ ਕੌਰ

“ਇੱਕ ਰਾਸ਼ਟਰ ਇੱਕ ਸਕਾਲਰਸ਼ਿਪ ਮਜ਼ਬੂਤੀ, ਆਦਰਸ਼ ਗ੍ਰਾਮ ਯੋਜਨਾ ਅਪਗ੍ਰੇਡ ਤੇ ਅਣਖ ਖਾਤਰ ਕਤਲਾਂ ‘ਤੇ ਸਖ਼ਤ ਕਾਨੂੰਨ ਦੀ ਮੰਗ” ਚੰਡੀਗੜ੍ਹ, 12 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵਿਕਸਿਤ ਭਾਰਤ 2047 ਰੋਡਮੈਪ ਲਈ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਵਿੱਚ ਹਿੱਸਾ ਲੈਂਦੇ ਹੋਏ ਮੁੱਖ ਸੁਧਾਰਾਂ ਦੀ ਜ਼ੋਰਦਾਰ […]

Continue Reading

ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ਲਈ 10 ਲੱਖ ਰੁਪਏ ਦਾ ਯੋਗਦਾਨ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਐਸੋਸੀਏਸ਼ਨ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੀਤੇ ਉਪਰਾਲੇ ਦੀ ਕੀਤੀ ਸ਼ਲਾਘਾ ਚੰਡੀਗੜ੍ਹ, 12 ਸਤੰਬਰ, ਦੇਸ਼ ਕਲਿੱਕ ਬਿਓਰੋ : ਸੂਬੇ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਂਦਿਆਂ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ 10 ਲੱਖ ਰੁਪਏ ਦਾ […]

Continue Reading

ਕਿਸਾਨ ਆਗੂ ਸੁਖਬਿੰਦਰ ਸਿੰਘ ਸੁੱਖ ਗਿੱਲ ਗ੍ਰਿਫ਼ਤਾਰ

ਮੋਗਾ, 12 ਸਤੰਬਰ, ਦੇਸ਼ ਕਲਿਕ ਬਿਊਰੋ :ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਸੂਬਾ ਪ੍ਰਧਾਨ ਅਤੇ ਫਤਿਹ ਇਮੀਗ੍ਰੇਸ਼ਨ ਸੈਂਟਰ ਦੇ ਡਾਇਰੈਕਟਰ ਸੁਖਬਿੰਦਰ ਸਿੰਘ ਉਰਫ਼ ਸੁੱਖ ਗਿੱਲ ਨੂੰ ਮੋਗਾ ਪੁਲਿਸ ਨੇ ਅੱਜ ਸ਼ੁੱਕਰਵਾਰ ਸਵੇਰੇ 9 ਵਜੇ ਗ੍ਰਿਫ਼ਤਾਰ ਕਰ ਲਿਆ।ਸੁੱਖ ਗਿੱਲ ‘ਤੇ 27 ਅਗਸਤ ਨੂੰ ਧਰਮਕੋਟ ਪੁਲਿਸ ਸਟੇਸ਼ਨ ਵਿੱਚ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ‘ਤੇ ਜਾਅਲੀ ਵੀਜ਼ਾ ਦੇ […]

Continue Reading