Breaking : ਕਿਸਾਨ ਅੰਦੋਲਨ ਦੌਰਾਨ ਬਜ਼ੁਰਗ ਮਾਤਾ ‘ਤੇ ਟਿੱਪਣੀ ਦੇ ਮਾਮਲੇ ‘ਚ ਕੰਗਣਾ ਨੂੰ ਸੁਪਰੀਮ ਕੋਰਟ ਤੋਂ ਵੀ ਨਾ ਮਿਲੀ ਰਾਹਤ

ਨਵੀਂ ਦਿੱਲੀ, 12 ਸਤੰਬਰ, ਦੇਸ਼ ਕਲਿਕ ਬਿਊਰੋ :ਮੰਡੀ, ਹਿਮਾਚਲ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਉਨ੍ਹਾਂ ਦੀ ਮਾਣਹਾਨੀ ਦੀ ਸ਼ਿਕਾਇਤ ਨੂੰ ਰੱਦ ਕਰਨ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ।ਇਹ ਮਾਮਲਾ 2021 ਦਾ ਹੈ, ਜਦੋਂ ਕਿਸਾਨ ਅੰਦੋਲਨ ਚੱਲ ਰਿਹਾ ਸੀ। ਉਸ ਸਮੇਂ ਦੌਰਾਨ, ਕੰਗਨਾ […]

Continue Reading

ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਪ੍ਰੈਸ ਕਾਨਫਰੰਸ

ਹੜ੍ਹ ਪੀੜਤਾਂ ਲਈ ਕੀਤੇ ਵੱਡੇ ਐਲਾਨ ਚੰਡੀਗੜ੍ਹ, 12 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀਡੀਓ ਕਾਨਫਰੰਸ ਰਾਹੀਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੇਰੇ ਵੱਲੋਂ ਕੁਝ ਦਿਨ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 18 ਪਿਸਤੌਲ, 1847 ਕਾਰਤੂਸ ਤੇ 42 ਮੈਗਜ਼ੀਨਾਂ ਸਣੇ ਦੋ ਤਸਕਰ ਕਾਬੂ

ਫ਼ਾਜ਼ਿਲਕਾ, 12 ਸਤੰਬਰ, ਦੇਸ਼ ਕਲਿਕ ਬਿਊਰੋ :ਫਾਜ਼ਿਲਕਾ ਜ਼ਿਲ੍ਹੇ ਦੀ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਪੱਧਰ ‘ਤੇ ਸਰਗਰਮ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਇਸ ਗਿਰੋਹ ਨਾਲ ਜੁੜੇ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਖੁਲਾਸਾ ਹੋਇਆ ਹੈ ਕਿ ਇਸ ਗਿਰੋਹ ਦੇ ਪਾਕਿਸਤਾਨ ਨਾਲ ਸਬੰਧ ਹਨ। ਇਸ ਮਾਮਲੇ ਬਾਰੇ ਜਾਣਕਾਰੀ ਪੰਜਾਬ ਪੁਲਿਸ ਦੇ […]

Continue Reading

ਫਰੀਦਕੋਟ ‘ਚ ਪੁਲਿਸ ਮੁਕਾਬਲੇ ਦੌਰਾਨ ਬੰਬੀਹਾ ਗੈਂਗ ਦਾ ਸ਼ੂਟਰ ਜ਼ਖਮੀ

ਫਰੀਦਕੋਟ, 12 ਸਤੰਬਰ, ਦੇਸ਼ ਕਲਿਕ ਬਿਊਰੋ :ਫਰੀਦਕੋਟ ‘ਚ ਪੁਲਿਸ ਮੁਕਾਬਲੇ ਦੌਰਾਨ ਬੰਬੀਹਾ ਗੈਂਗ ਦਾ ਇੱਕ ਸ਼ੂਟਰ ਜ਼ਖਮੀ ਹੋ ਗਿਆ।ਮੁਲਜ਼ਮ ਰਾਮਜੋਤ ਸਿੰਘ ਉਰਫ ਜੋਤ ਮੋਗਾ ਦੇ ਪਿੰਡ ਬੀੜ ਰਾਉਕੇ ਦਾ ਰਹਿਣ ਵਾਲਾ ਹੈ। ਉਸਨੂੰ 1 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।ਅੱਜ ਸ਼ੁੱਕਰਵਾਰ ਸਵੇਰੇ ਪੁਲਿਸ ਮੁਲਜ਼ਮ ਨੂੰ ਹਥਿਆਰ ਬਰਾਮਦ ਕਰਨ ਲਈ […]

Continue Reading

ਸ਼ਰਮਨਾਕ : ਲੁਧਿਆਣਾ ‘ਚ ਜੀਜੇ ਵਲੋਂ ਨਾਬਾਲਗ ਸਾਲੀ ਨਾਲ ਬਲਾਤਕਾਰ

ਲੁਧਿਆਣਾ, 12 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਇੱਕ ਨਾਬਾਲਗ ਨਾਲ ਬਲਾਤਕਾਰ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਵਿੱਚ, ਜੀਜੇ ਨੇ ਆਪਣੀ ਨਾਬਾਲਗ ਸਾਲੀ ਨੂੰ ਹਵਸ ਦਾ ਸ਼ਿਕਾਰ ਬਣਾਇਆ ਹੈ, ਜਿਸ ਤੋਂ ਬਾਅਦ ਮੁਲਜ਼ਮ ਦੀ ਪਤਨੀ ਨੇ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਘਟਨਾ ਉਪਕਾਰ ਨਗਰ ਦੀ ਦੱਸੀ […]

Continue Reading

ਅਮਰੀਕਾ ‘ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ, ਭਾਰਤੀ ਮੂਲ ਦੇ ਮੋਟਲ ਮੈਨੇਜਰ ਦੀ ਪਤਨੀ ਤੇ ਪੁੱਤ ਸਾਹਮਣੇ ਹੱਤਿਆ

ਵਾਸ਼ਿੰਗਟਨ, 12 ਸਤੰਬਰ, ਦੇਸ਼ ਕਲਿਕ ਬਿਊਰੋ :ਅਮਰੀਕਾ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਟੈਕਸਾਸ ਵਿੱਚ, ਵਾਸ਼ਿੰਗ ਮਸ਼ੀਨ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਭਾਰਤੀ ਮੂਲ ਦੇ 50 ਸਾਲਾ ਮੋਟਲ ਮੈਨੇਜਰ ਦੀ ਉਸਦੀ ਪਤਨੀ ਅਤੇ ਪੁੱਤਰ ਦੇ ਸਾਹਮਣੇ ਹੱਤਿਆ ਕਰ ਦਿੱਤੀ ਗਈ। ਸ਼ੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ […]

Continue Reading

ਭਲਕੇ ਪੰਜਾਬ ‘ਚ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 12 ਸਤੰਬਰ, ਦੇਸ਼ ਕਲਿਕ ਬਿਊਰੋ :ਅੱਜ ਮੀਂਹ ਸਬੰਧੀ ਕੋਈ ਅਲਰਟ ਨਹੀਂ ਹੈ। ਹਾਲਾਂਕਿ ਭਲਕੇ 13 ਸਤੰਬਰ ਨੂੰ ਆਮ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ, ਤਾਪਮਾਨ ਵਿੱਚ ਬਹੁਤ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਅਗਲੇ 4 ਦਿਨਾਂ ਤੱਕ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ।ਪੰਜਾਬ ਦੇ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਦਰਜ ਕੀਤੀ ਗਈ ਹੈ। […]

Continue Reading

ਮੋਹਾਲੀ ‘ਚ ਨਰਸ ਕਤਲ ਮਾਮਲੇ ‘ਚ ਸਾਬਕਾ ਪੁਲਿਸ ਮੁਲਾਜ਼ਮ ਨੂੰ ਉਮਰ ਕੈਦ

ਮੋਹਾਲੀ, 12 ਸਤੰਬਰ, ਦੇਸ਼ ਕਲਿਕ ਬਿਊਰੋ :ਪੰਚਕੂਲਾ ਦੇ ਇੱਕ ਨਿੱਜੀ ਹਸਪਤਾਲ ਦੀ ਨਰਸ ਨਸੀਬ ਕੌਰ ਦਾ 3 ਸਾਲ ਪਹਿਲਾਂ ਮੋਹਾਲੀ ਵਿੱਚ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਮੋਹਾਲੀ ਜ਼ਿਲ੍ਹਾ ਅਦਾਲਤ ਨੇ ਨਰਸ ਦੇ ਪ੍ਰੇਮੀ, ਸਾਬਕਾ ਪੁਲਿਸ ਮੁਲਾਜ਼ਮ ਰਸ਼ਪਾਲ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਦੋਸ਼ੀ ਨੂੰ ਆਈਪੀਸੀ ਦੀ ਧਾਰਾ […]

Continue Reading

ਹਸਪਤਾਲੋਂ ਛੁੱਟੀ ਮਿਲਦਿਆਂ ਹੀ CM ਭਗਵੰਤ ਮਾਨ Action Mode ’ਚ, ਅੱਜ ਸੱਦੀ High Level ਮੀਟਿੰਗ

ਚੰਡੀਗੜ੍ਹ, 12 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਫੋਰਟਿਸ ਮੋਹਾਲੀ ਤੋਂ ਛੁੱਟੀ ਮਿਲਣ ਤੋਂ ਬਾਅਦ, ਸੀਐਮ ਮਾਨ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ (ਮੁੱਖ ਮੰਤਰੀ ਨਿਵਾਸ) ਪਹੁੰਚ ਗਏ ਹਨ। ਮਾਨ ਨੂੰ ਬਿਮਾਰੀ ਕਾਰਨ ਕਈ ਦਿਨਾਂ ਤੋਂ ਫੋਰਟਿਸ ਵਿੱਚ ਦਾਖਲ ਕਰਵਾਇਆ ਗਿਆ ਸੀ।ਹਸਪਤਾਲ ਤੋਂ ਛੁੱਟੀ ਮਿਲਣ ਤੋਂ […]

Continue Reading

ਰਾਜਪੁਰਾ ‘ਚ ਤੇਜ਼ ਰਫ਼ਤਾਰ ਕਾਰ ਨੇ ਲੋਕਾਂ ਨੂੰ ਦਰੜਿਆ, 3 ਦੀ ਮੌਤ 2 ਗੰਭੀਰ ਜ਼ਖ਼ਮੀ

ਰਾਜਪੁਰਾ, 12 ਸਤੰਬਰ, ਦੇਸ਼ ਕਲਿਕ ਬਿਊਰੋ :ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਰਾਜਪੁਰਾ-ਪਟਿਆਲਾ ਰੋਡ ‘ਤੇ ਬੀਤੇ ਦਿਨ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਚੂਨਾ ਭੱਠੀ ਦੇ ਸਾਹਮਣੇ ਇੱਕ ਤੇਜ਼ ਰਫ਼ਤਾਰ ਕਾਰ ਨੇ ਦਾਦੀ ਅਤੇ ਪੋਤੀ ਸਮੇਤ ਤਿੰਨ […]

Continue Reading