ਵੜਿੰਗ ਨੂੰ ਸਮਾਜ ਵਿੱਚੋਂ ਨਸ਼ੇ ਖਤਮ ਕਰਨ ਲਈ ਸੁਝਾਅ ਦੇਣੇ ਚਾਹੀਦੇ ਹਨ, ਨਾ ਕਿ ਇਸਦੇ ਬਦਲ ਦੇ : ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 17 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਚਿੱਟੇ ਦਾ ਨਸ਼ਾ ਕਰਨ ਵਾਲੇ ਨਸ਼ੇੜੀਆਂ ਨੂੰ ਅਫੀਮ ਲੈਣ ਦੀ ਸਲਾਹ ‘ਦੇ ਬਿਆਨ ਤੇ ਮੀਡੀਆ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ […]

Continue Reading

’ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਨੇ 471 ਥਾਵਾਂ ‘ਤੇ ਛਾਪੇਮਾਰੀ ਕਰਕੇ 97 ਨਸ਼ਾ ਤਸਕਰ ਕੀਤੇ ਕਾਬੂ

ਚੰਡੀਗੜ੍ਹ, 17 ਅਪ੍ਰੈਲ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” (yuth nashian viruth) ਨੂੰ ਲਗਾਤਾਰ 48ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 471 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸਦੇ ਚੱਲਦਿਆਂ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਵਿਰੁੱਧ 60 ਐਫਆਈਆਰਜ਼ ਦਰਜ ਕੀਤੀਆਂ। ਇਸ […]

Continue Reading

ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ

ਚੰਡੀਗੜ੍ਹ, 17 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਬਹੁਜਨ ਅੰਦੋਲਨ ਦੇ ਨਾਇਕ ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ ਕੀਤਾ ਗਿਆ। ਪਰਿਵਾਰਕ ਮੈਂਬਰਾਂ ਵਿੱਚ ਸਾਹਿਬ ਸ੍ਰੀ ਕਾਂਸ਼ੀ ਰਾਮ ਦੇ ਭਰਾ ਹਰਬੰਸ ਸਿੰਘ, ਭਰਜਾਈ ਬੀਬੀ ਭੁਪਿੰਦਰ ਕੌਰ, […]

Continue Reading

ਪੰਜਾਬ ਸਰਕਾਰ ਨੇ ਏ.ਜੀ. ਦਫ਼ਤਰ ਵਿੱਚ ਐਸ.ਸੀ. ਭਾਈਚਾਰੇ ਲਈ ਰਾਖਵਾਂਕਰਨ ਦੇ ਕੇ ਇਤਿਹਾਸ ਸਿਰਜਿਆ-ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਡੇਰਾਬੱਸੀ, 17 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਐਸ.ਸੀ. ਭਾਈਚਾਰੇ ਲਈ ਰਾਖਵਾਂਕਰਨ ਰੱਖ ਕੇ ਇਤਿਹਾਸ ਸਿਰਜਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।  ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾਂ ਹੀ ਸਾਰੇ ਵਰਗਾਂ […]

Continue Reading

ਪੰਜਾਬ ‘ਚ ਭਲਕੇ ਛੁੱਟੀ ਦਾ ਐਲਾਨ

ਚੰਡੀਗੜ੍ਹ, 17 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ 18 ਅਪ੍ਰੈਲ ਨੂੰ ਛੁੱਟੀ ਹੋਵੇਗੀ। ਇਸ ਦਿਨ ਸੂਬੇ ਭਰ ਵਿੱਚ ਸਾਰੇ ਸਰਕਾਰੀ ਦਫ਼ਤਰ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ। 18 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਗੁੱਡ ਫਰਾਈਡੇ ਦੀ ਛੁੱਟੀ ਹੋਵੇਗੀ। ਇਸ ਸਮੇਂ ਦੌਰਾਨ ਸਕੂਲ, ਕਾਲਜ, ਸਰਕਾਰੀ ਦਫ਼ਤਰ ਅਤੇ ਬੈਂਕ ਬੰਦ ਰਹਿਣਗੇ। ਸ਼ੁੱਕਰਵਾਰ ਤੋਂ ਬਾਅਦ 19 ਅਪ੍ਰੈਲ ਦਾ ਸ਼ਨੀਵਾਰ […]

Continue Reading

ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤਾਂ ਲੈਣ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਘੁਟਾਲੇ ਦਾ ਪਰਦਾਫਾਸ਼

ਰਿਸ਼ਵਤ ਲੈਣ ਦੇ ਦੋਸ਼ ਹੇਠ ਸਰਕਾਰੀ ਹਸਪਤਾਲ ਦੇ ਦੋ ਕਰਮਚਾਰੀ ਗ੍ਰਿਫ਼ਤਾਰ ਚੰਡੀਗੜ੍ਹ, 17 ਅਪ੍ਰੈਲ, ਦੇਸ਼ ਕਲਿੱਕ ਬਿਓਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਕਪੂਰਥਲਾ ਦੇ ਸਰਕਾਰੀ ਹਸਪਤਾਲ ਭੁਲੱਥ ਵਿਖੇ ਚੱਲ ਰਹੇ ਇੱਕ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ, ਜਿੱਥੇ ਕਰਮਚਾਰੀ ਫਰਜ਼ੀ ਨੈਗੇਟਿਵ ਡੋਪ ਟੈਸਟ ਰਿਪੋਰਟਾਂ ਜਾਰੀ ਕਰਨ ਬਦਲੇ ਰਿਸ਼ਵਤਾਂ ਲੈ ਰਹੇ ਸਨ। ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ […]

Continue Reading

ਕਿਸਾਨ ਯੂਨੀਅਨ ਵੱਲੋਂ ਟੋਲ ਪਲਾਜ਼ਾ ਫਰੀ ਕਰਨ ਦਾ ਐਲਾਨ

ਲੁਧਿਆਣਾ, 17 ਅਪ੍ਰੈਲ, ਦੇਸ਼ ਕਲਿੱਕ ਬਿਓਰੋ :ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਨੇ ਅੱਜ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਐਲਾਨ ਕੀਤੇ ਕਿ ਜੇਕਰ ਉਨ੍ਹਾਂ ਮੰਗਾਂ ਨਾ ਮੰਨੀਆਂ ਗਈਆਂ ਤਾਂ 27 ਅਪ੍ਰੈਲ ਨੂੰ ਲਾਡੋਵਾਲ ਟੋਲ ਪਲਾਜ਼ਾ ਫਰੀ ਕਰਨਗੇ। ਰਾਹੋ ਰੋਡ ਬਣਾਉਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਇਹ ਐਲਾਨ ਕੀਤਾ ਗਿਆ ਹੈ। ਕਿਸਾਨ […]

Continue Reading

ਪੰਜਾਬ ਲੋਕ ਸੇਵਾ ਕਮਿਸ਼ਨ ਨੇ ਅਧਿਕਾਰਤ ਅਤੇ ਗੈਰ-ਸਰਕਾਰੀ ਮੈਂਬਰਾਂ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ

ਚੰਡੀਗੜ੍ਹ, 17 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨੇ  ਅਧਿਕਾਰਤ  ਮੈਂਬਰਾਂ ਦੀਆਂ ਦੋ ਅਸਾਮੀਆਂ ਅਤੇ ਗੈਰ-ਸਰਕਾਰੀ ਮੈਂਬਰਾਂ ਦੀਆਂ ਦੋ ਅਸਾਮੀਆਂ ਨੂੰ ਭਰਨ ਲਈ ਬੇਦਾਗ਼ ਇਮਾਨਦਾਰ, ਉੱਚ ਯੋਗਤਾ ਅਤੇ ਪ੍ਰਸ਼ਾਸਕੀ ਤਜਰਬੇ ਵਾਲੇ ਉੱਘੇ ਵਿਅਕਤੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ  ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਸਕੱਤਰ ਦੀ […]

Continue Reading

ਖਾਲਿਸਤਾਨੀ ਅੱਤਵਾਦੀ ਪੰਨੂ ਨੇ ਦਿੱਤਾ ਬਾਜਵਾ ਦਾ ਸਾਥ

ਚੰਡੀਗੜ੍ਹ, 17 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਵਿਰੋਧੀ ਧਿਰ ਦੇ ਨੇਤਾ (ਐਲਓਪੀ) ਪ੍ਰਤਾਪ ਬਾਜਵਾ ਦੀ ਪੰਜਾਬ ਦੀ ਸ਼ਾਂਤੀ ਨੂੰ ਖ਼ਤਰੇ ਵਿੱਚ ਪਾਉਣ ਵਾਲੇ ਅਤੇ ਸੂਬੇ ਵਿੱਚ ਵਿਰੋਧੀਆਂ ਦੇ ਏਜੰਡੇ ਨਾਲ ਮੇਲ ਖਾਂਦੇ ਲਾਪਰਵਾਹੀ ਵਾਲੇ ਬਿਆਨ ਦੇਣ ਲਈ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਾਂਗਰਸ ਪਾਰਟੀ ਅਤੇ ਭਾਜਪਾ […]

Continue Reading

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 17 ਅਪ੍ਰੈਲ- ਦੇਸ਼ ਕਲਿੱਕ ਬਿਓਰੋਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ […]

Continue Reading