‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

ਚੰਡੀਗੜ੍ਹ, 27 ਸਤੰਬਰ (ਦੇਸ਼ ਕਲਿੱਕ ਬਿਊਰੋ): ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 250ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 592 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ […]

Continue Reading

ਦਾਹ ਨਾਲ ਹਮਲਾ ਕਰਨ ਅਤੇ ਵੀਡੀਓ ਸੋਸ਼ਲ ਮੀਡੀਆ ’ਤੇ ਪਾਉਣ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ

ਮਲੇਰਕੋਟਲਾ, 27 ਸਤੰਬਰ (ਦੇਸ਼ ਕਲਿੱਕ ਬਿਊਰੋ): ਸ਼ਰਾਰਤੀ ਅਨਸਰਾਂ ਖ਼ਿਲਾਫ਼ ਤੁਰੰਤ ਕਾਰਵਾਈ ਕਰਦਿਆਂ ਮਲੇਰਕੋਟਲਾ ਪੁਲਿਸ ਨੇ ਮੁਹੱਲਾ ਸਦੇਵਾਲਾ ਦੇ ਰਹਿਣ ਵਾਲੇ ਦੋ ਭਰਾਵਾਂ ’ਤੇ ਕੱਚਾ ਦਰਵਾਜ਼ਾ ਜਮਾਲਪੁਰਾ ਵਿਖੇ ਦਾਹ ਅਤੇ ਹੋਰ ਮਾਰੂ ਹਥਿਆਰਾਂ ਨਾਲ ਹਮਲਾ ਕਰਨ ਦੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਆਸ਼ਿਫ਼ ਅਲੀ ਉਰਫ਼ ਲੁਹਾਰ, ਮੁਹੰਮਦ […]

Continue Reading

ਮੰਤਰੀਆਂ ਦੇ ਸਰਕਾਰੀ ਮਕਾਨਾਂ ’ਤੇ ਦਿੱਲੀ ਨਾਲ ਜੁੜੇ ਲੋਕਾਂ ਦੀ ਪਹੁੰਚ ਕਿਵੇਂ ਬਣੀ? ਮੁੱਖ ਮੰਤਰੀ ਜਵਾਬ ਦੇਣ: ਮਨਪ੍ਰੀਤ ਇਯਾਲੀ

ਚੰਡੀਗੜ੍ਹ, 27 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੀਆਂ ਸਰਕਾਰੀ ਰਿਹਾਇਸ਼ਾਂ ਦਿੱਲੀ ਦੇ ਸਿਆਸੀ ਨੈੱਟਵਰਕ ਦੀਆਂ ਨਿੱਜੀ ਜਾਇਦਾਦ ਨਹੀਂ ਹਨ। ਜੇਕਰ ਮੰਤਰੀਆਂ ਨੂੰ ਅਲਾਟ ਮਕਾਨਾਂ ਵਿੱਚ ਦਿੱਲੀ ਤੇ ਹੋਰ ਰਾਜਾਂ ਨਾਲ ਜੁੜੇ ਲੋਕ ਰਹਿ ਰਹੇ ਹਨ ਤਾਂ ਮੁੱਖ ਮੰਤਰੀ ਭਗਵੰਤ ਮਾਨ ਜਵਾਬ ਦੇਣ ਕਿ ਉਹਨਾਂ ਨੂੰ ਇਹ ਪਹੁੰਚ ਕਿਸ ਨੇ ਅਤੇ ਕਿਸ ਦੇ ਇਸ਼ਾਰੇ ’ਤੇ ਦਿੱਤੀ। […]

Continue Reading

ਸਾਡੇ ਕੰਮ ਹੀ ਸਾਡੀ ਪਛਾਣ; ਕੰਮਾਂ ਦੇ ਆਧਾਰ ‘ਤੇ ਹੀ ਪੈਣਗੀਆਂ ਵੋਟਾਂ : ਬਰਿੰਦਰ ਕੁਮਾਰ ਗੋਇਲ

ਲਹਿਰਾਗਾਗਾ, 27 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸੌਰਭ ਕੰਪਲੈਕਸ, ਲਹਿਰਾਗਾਗਾ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ, ਅਹੁਦੇਦਾਰਾਂ, ਵਰਕਰਾਂ ਅਤੇ ਵਲੰਟੀਅਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਪਾਰਟੀ ਦੀ ਡੋਰ-ਟੂ-ਡੋਰ ਅਤੇ ਮੈਂਬਰਸ਼ਿਪ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ […]

Continue Reading

ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸੰਧੂ

ਚੰਡੀਗੜ੍ਹ: 27 ਸਤੰਬਰ (ਦੇਸ਼ ਕਲਿੱਕ ਬਿਊਰੋ):ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ “ਵਿਕਸਤ ਭਾਰਤ-2047” ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਆਰਕੀਟੈਕਟਸ ਦੀ ਭੂਮਿਕਾ ਮਹੱਤਵਪੂਰਨ ਹੈ। ਇਨੋਵੇਟਿਵ, ਸਸਟੇਨੇਬਲ ਅਤੇ ਭਵਿੱਖ ਦੀਆਂ ਲੋੜਾਂ ਦੇ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਕਤ ਵਿਚਾਰ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੁਆਰਾ ਆਯੋਜਿਤ “ਆਰਕੀਟੈਕਚਰ ਐਕਸੀਲੈਂਸ ਰਿਕੋਗਨੀਸ਼ਨ […]

Continue Reading

ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਅਤੇ ਨਿਰਪੱਖ ਕਾਰਵਾਈ ਜ਼ਰੂਰੀ : ਬਾਬਾ ਬਲਬੀਰ ਸਿੰਘ 96 ਕਰੋੜੀ

ਅੰਮ੍ਰਿਤਸਰ, 27 ਸਤੰਬਰ (ਦੇਸ਼ ਕਲਿੱਕ ਬਿਊਰੋ): ਬੇਅਦਬੀ ਦੀਆਂ ਘਟਨਾਵਾਂ, ਨਸ਼ਿਆਂ, ਕਾਨੂੰਨ-ਵਿਵਸਥਾ ਅਤੇ ਵੱਖ-ਵੱਖ ਪੰਥਕ ਮਾਮਲਿਆਂ ਨੂੰ ਲੈ ਕੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਪੰਜਾਬ ਵਿੱਚ ਆਪਸੀ ਵੈਰ-ਵਿਰੋਧ ਅਤੇ ਇੱਕ-ਦੂਜੇ ਨੂੰ ਨੀਵਾਂ ਦਿਖਾਉਣ ਦੀ ਸੋਚ ਤੋਂ ਉੱਪਰ ਉੱਠਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਸਾਂਝੀਵਾਲਤਾ, ਸਰਬੱਤ […]

Continue Reading

SC ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ; ਵਿਕਾਸ ਕਾਰਜਾਂ ਲਈ 201 ਕਰੋੜ ਰੁਪਏ ਜਾਰੀ

ਚੰਡੀਗੜ੍ਹ, 27 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਨੁਸੂਚਿਤ ਜਾਤੀ (ਐਸ.ਸੀ.) ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਵਜੋਂ ਵਿਕਸਤ ਕਰਨ ਲਈ ਵੱਡੀ ਪਹਿਲ ਕੀਤੀ ਗਈ ਹੈ। ਇਸ […]

Continue Reading

ਪ੍ਰੋ. ਪੰਡਿਤਰਾਓ ਨੇ ਚਿਤਕਾਰਾ ਯੂਨੀਵਰਸਿਟੀ ਦੇ ਗੇਟ ਦੇ ਨੇੜੇ ਬੈਠ ਕੇ ਸ੍ਰੀ ਜਪੁਜੀ ਸਾਹਿਬ ਦਾ ਪਾਠ ਕੀਤਾ – ਕਿਹਾ ਕੋਈ ਭੂਤ-ਪ੍ਰੇਤ ਨਹੀਂ ?

ਰਾਜਪੁਰਾ, 27 ਸਤੰਬਰ (ਦੇਸ਼ ਕਲਿੱਕ ਬਿਊਰੋ): ਗੁਰਬਾਣੀ ਅਤੇ ਪੰਜਾਬੀ ਭਾਸ਼ਾ ਦੇ ਪ੍ਰਚਾਰਕ ਪ੍ਰੋ. ਪੰਡਿਤਰਾਓ ਨੇ ਚਿਤਕਾਰਾ ਯੂਨੀਵਰਸਿਟੀ ਦੇ ਗੇਟ ਦੇ ਨੇੜੇ ਬੈਠ ਕੇ ਸ੍ਰੀ ਜਪੁਜੀ ਸਾਹਿਬ ਦਾ ਪਾਠ ਕੀਤਾ ਅਤੇ ਕਿਹਾ ਕਿ ਕੋਈ ਭੂਤ-ਪ੍ਰੇਤ ਨਹੀਂ ਹੈ। ਪ੍ਰੋ. ਪੰਡਿਤਰਾਓ ਨੇ ਚਿਤਕਾਰਾ ਯੂਨੀਵਰਸਿਟੀ ਦੀ ਤਰੱਕੀ ਲਈ ਅਰਦਾਸ ਵੀ ਕੀਤੀ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ […]

Continue Reading

ਸਾਬਕਾ ਕੇਂਦਰੀ ਮੰਤਰੀ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ, 27 ਸਤੰਬਰ (ਦੇਸ਼ ਕਲਿੱਕ ਬਿਊਰੋ): ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਨੇਤਾ ਰਵਨੀਤ ਸਿੰਘ ਬਿੱਟੂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਐਤਵਾਰ ਸਵੇਰੇ 11:30 ਵਜੇ ਇੱਕ ਪਾਕਿਸਤਾਨੀ ਨੰਬਰ ਤੋਂ ਉਨ੍ਹਾਂ ਦੇ ਵਟਸਐਪ ਖਾਤੇ ‘ਤੇ ਇੱਕ ਵੌਇਸ ਸੁਨੇਹੇ ਰਾਹੀਂ ਭੇਜੀ ਗਈ ਸੀ। ਭੇਜਣ ਵਾਲੇ ਨੇ ਆਪਣੀ ਪਛਾਣ ਮਲਿਕ ਐਲੇਕਸ ਵਜੋਂ ਦੱਸੀ। ਵੌਇਸ […]

Continue Reading

ਟੈਲੀਕੌਮ ਨਿਯਮਾਂ ‘ਚ ਵੱਡਾ ਬਦਲਾਅ: ਮੋਬਾਈਲ ਕੰਪਨੀਆਂ ਨੂੰ 30 ਦਿਨਾਂ ਵਾਲੇ ਪਲਾਨ ਦੇਣੇ ਲਾਜ਼ਮੀ, ਪ੍ਰੀਪੇਡ ਮੋਬਾਈਲ ਗਾਹਕਾਂ ਲਈ ਵੌਇਸ ਅਤੇ SMS ਪਲਾਨ ਹੋਏ ਸ਼ੁਰੂ

ਟੈਲੀਕੌਮ ਨਿਯਮਾਂ ‘ਚ ਵੱਡਾ ਬਦਲਾਅ: ਮੋਬਾਈਲ ਕੰਪਨੀਆਂ ਨੂੰ 30 ਦਿਨਾਂ ਵਾਲੇ ਪਲਾਨ ਦੇਣੇ ਲਾਜ਼ਮੀ, ਪ੍ਰੀਪੇਡ ਮੋਬਾਈਲ ਗਾਹਕਾਂ ਲਈ ਵੌਇਸ ਅਤੇ SMS ਪਲਾਨ ਹੋਏ ਸ਼ੁਰੂ ਨਵੀਂ ਦਿੱਲੀ/ਚੰਡੀਗੜ੍ਹ, 27 ਸਤੰਬਰ 2026- ਭਾਰਤ ਦੇ ਕਰੋੜਾਂ ਪ੍ਰੀਪੇਡ ਮੋਬਾਈਲ ਉਪਭੋਗਤਾਵਾਂ ਲਈ ਰੀਚਾਰਜ ਪਲਾਨਾਂ ਨੂੰ ਲੈ ਕੇ ਇੱਕ ਬਹੁਤ ਹੀ ਵੱਡੀ ਅਤੇ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਦੇਸ਼ ਵਿੱਚ ਲਗਾਤਾਰ […]

Continue Reading