120 ਸਵਾਰੀਆਂ ਨਾਲ ਭਰੀ PRTC ਦੀ ਬੱਸ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ, ਕਈ ਗੰਭੀਰ ਜ਼ਖ਼ਮੀ

ਨਾਭਾ, 11 ਸਤੰਬਰ, ਦੇਸ਼ ਕਲਿਕ ਬਿਊਰੋ :ਨਾਭਾ ਬਲਾਕ ਦੇ ਪਿੰਡ ਫ਼ਰੀਦਪੁਰ ਵਿਖੇ ਅੱਜ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਪੀ.ਆਰ.ਟੀ.ਸੀ. ਦੀ ਬੱਸ ਅਚਾਨਕ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ।ਮਿਲੀ ਜਾਣਕਾਰੀ ਅਨੁਸਾਰ, ਬੱਸ ਵਿੱਚ ਕਰੀਬ 120 ਯਾਤਰੀ ਸਵਾਰ ਸਨ। ਬੱਸ ਦੇ ਜ਼ਿਆਦਾ ਭਰੀ ਹੋਣ ਕਾਰਨ ਇਸ ਦੀਆਂ ਕਮਾਣੀਆਂ ਅਚਾਨਕ ਟੁੱਟ ਗਈਆਂ, ਜਿਸ ਨਾਲ ਡਰਾਈਵਰ ਬੱਸ […]

Continue Reading

ਸ਼ਰਾਬ ਦੇ ਲਾਲਚ ‘ਚ ਛੱਪੜ ਪਾਰ ਕਰਨ ਲਈ ਬਜ਼ੁਰਗ ਨੇ ਮਾਰੀ ਛਾਲ, ਡੁੱਬਿਆ

ਬਟਾਲਾ, 11 ਸਤੰਬਰ, ਦੇਸ਼ ਕਲਿਕ ਬਿਊਰੋ : ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਪੈਂਦੇ ਪਿੰਡ ਮੋਹਲੋਵਾਲੀ ਵਿੱਚ ਦੇਰ ਰਾਤ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ 62 ਸਾਲਾ ਗੁਰਮੇਲ ਸਿੰਘ ਪੁੱਤਰ ਦੌਲਤ ਰਾਮ ਦੀ ਪਿੰਡ ਦੇ ਛੱਪੜ ਵਿੱਚ ਡੁੱਬਣ ਨਾਲ ਮੌਤ ਹੋ ਗਈ।ਮੌਕੇ ‘ਤੇ ਪਹੁੰਚੀ ਐਨਡੀਆਰਐਫ ਟੀਮ ਨੇ ਲਗਾਤਾਰ ਚਾਰ ਘੰਟੇ ਦੀ ਕਾਰਵਾਈ ਤੋਂ ਬਾਅਦ ਬਜ਼ੁਰਗ ਦੀ ਲਾਸ਼ […]

Continue Reading

BSF ਅਧਿਕਾਰੀਆਂ ਵਲੋਂ ਗੁਰਦਾਸਪੁਰ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਦਾ ਹਵਾਈ ਸਰਵੇਖਣ

BSF ਅਧਿਕਾਰੀਆਂ ਵਲੋਂ ਗੁਰਦਾਸਪੁਰ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਦਾ ਹਵਾਈ ਸਰਵੇਖਣ ਅੰਮ੍ਰਿਤਸਰ, 11 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਮੌਸਮ ਸਾਫ਼ ਹੋਣ ਕਾਰਨ ਬਚਾਅ ਕਾਰਜ ਤੇਜ਼ ਹੋ ਗਏ ਹਨ। ਟੁੱਟੇ ਅਤੇ ਕਮਜ਼ੋਰ ਬੰਨ੍ਹਾਂ ਦੀ ਮੁਰੰਮਤ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ।ਬੀਐਸਐਫ ਨੇ ਸਰਹੱਦ ‘ਤੇ ਵਾੜ ਅਤੇ ਚੌਕੀਆਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਬੀਐਸਐਫ […]

Continue Reading

ਪੰਜਾਬ ‘ਚ ਫਿਰ ਬਣ ਰਹੇ ਮੀਂਹ ਪੈਣ ਦੇ ਆਸਾਰ

ਚੰਡੀਗੜ੍ਹ, 11 ਸਤੰਬਰ, ਦੇਸ਼ ਕਲਿਕ ਬਿਊਰੋ :ਅੱਜ ਪੰਜਾਬ ਵਿੱਚ ਮੀਂਹ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।ਹਾਲਾਂਕਿ, 13 ਸਤੰਬਰ ਨੂੰ ਆਮ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ, ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਹੋਵੇਗਾ।ਪੰਜਾਬ ਦੇ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਦਰਜ ਕੀਤੀ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਰਾਜ ਦਾ ਵੱਧ ਤੋਂ ਵੱਧ ਤਾਪਮਾਨ […]

Continue Reading

CM ਭਗਵੰਤ ਮਾਨ ਨੂੰ ਅੱਜ ਮਿਲ ਸਕਦੀ ਹੈ ਹਸਪਤਾਲੋਂ ਛੁੱਟੀ

ਮੋਹਾਲੀ, 11 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਮੁੱਖ ਮੰਤਰੀ Bhagwant Mann ਕਈ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਦੀ ਸਿਹਤ ਵਿੱਚ ਹੁਣ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ ਅਤੇ ਉਨ੍ਹਾਂ ਦੀਆਂ ਰਿਪੋਰਟਾਂ ਵੀ ਨੌਰਮਲ ਆਈਆਂ ਹਨ।ਫੋਰਟਿਸ ਹਸਪਤਾਲ ਦਾ ਕਹਿਣਾ ਹੈ ਕਿ ਮੁੱਖ ਮੰਤਰੀ Bhagwant Mann ਦੀ ਸਿਹਤ ਵਿੱਚ ਸੁਧਾਰ ਹੋ ਰਿਹਾ […]

Continue Reading

ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਫ਼ਰਜ਼ੀ ਮੁਕਾਬਲੇ ਤੇ ਡਰੱਗ ਕੇਸ ਵਿੱਚ ਸਜ਼ਾ ਭੁਗਤ ਰਹੇ ਸਾਬਕਾ ਪੁਲਿਸ ਮੁਲਾਜ਼ਮਾਂ ‘ਤੇ ਹਮਲਾ

ਪਟਿਆਲ਼ਾ, 11 ਸਤੰਬਰ, ਦੇਸ਼ ਕਲਿਕ ਬਿਊਰੋ :ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਇੱਕ ਕੈਦੀ ਨੇ 3 ਸਾਬਕਾ ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕੀਤਾ। ਤਿੰਨੋਂ ਸਾਬਕਾ ਮੁਲਾਜ਼ਮ ਜ਼ਖਮੀ ਹਨ, ਉਨ੍ਹਾਂ ਨੂੰ ਖੂਨ ਨਾਲ ਲੱਥਪੱਥ ਹਾਲਤ ਵਿੱਚ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸੀਨੀਅਰ ਜੇਲ੍ਹ ਅਧਿਕਾਰੀ ਇਸ ਮਾਮਲੇ ਵਿੱਚ ਫਿਲਹਾਲ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹਨ। ਪਤਾ […]

Continue Reading

ਕਾਰੋਬਾਰੀ ਵੱਲੋਂ ਖੁਦਕੁਸ਼ੀ ਮਾਮਲੇ ‘ਚ ਪੰਜਾਬ ਪੁਲਿਸ ਦੇ AIG ਗੁਰਜੋਤ ਸਿੰਘ ਕਲੇਰ ‘ਤੇ ਪਰਚਾ ਦਰਜ

ਮੋਹਾਲੀ, 11 ਸਤੰਬਰ, ਦੇਸ਼ ਕਲਿਕ ਬਿਊਰੋ :ਮੋਹਾਲੀ ਦੇ ਇੱਕ ਨਿੱਜੀ ਬੈਂਕ ਵਿੱਚ ਜਾ ਕੇ ਇੱਕ ਕਾਰੋਬਾਰੀ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ, ਮੋਹਾਲੀ ਪੁਲਿਸ ਨੇ ਪੰਜਾਬ ਪੁਲਿਸ ਦੇ AIG Gurjot Singh Kaler ਸਮੇਤ 5 ਲੋਕਾਂ ਵਿਰੁੱਧ ਕੇਸ ਦਰਜ ਕੀਤਾ ਹੈ। ਹੋਰ ਮੁਲਜ਼ਮਾਂ ਵਿੱਚ ਸੀਏ ਸੁਮੀਰ ਅਗਰਵਾਲ, ਰਿੰਕੂ ਕ੍ਰਿਸ਼ਨਾ, ਸਾਇਨਾ ਅਰੋੜਾ ਅਤੇ ਰਿਸ਼ੀ ਰਾਣਾ ਸ਼ਾਮਲ ਹਨ।ਮ੍ਰਿਤਕ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 11-09-2025 ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ […]

Continue Reading

ਡੀਸੀ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ ਜੈਨ ਪਰਿਵਾਰ ਨੇ ਸੋਂਪਿਆ 2 ਲੱਖ 51 ਹਜ਼ਾਰ ਰੁਪਏ ਦਾ ਚੈੱਕ 

2 ਲੱਖ 50 ਹਜ਼ਾਰ ਰੁਪਏ ਦੀ ਰਾਹਤ ਸਮੱਗਰੀ ਕੀਤੀ ਦਾਨ  ਬਠਿੰਡਾ, 10 ਸਤੰਬਰ : ਦੇਸ਼ ਕਲਿੱਕ ਬਿਓਰੋ ਡੀਸੀ ਸ਼੍ਰੀ ਰਾਜੇਸ਼ ਧੀਮਾਨ ਨੂੰ ਪੰਜਾਬ ਵਿੱਚ ਹੜ੍ਹ ਤੇ ਬਰਸਾਤੀ ਪਾਣੀ ਦੀ ਮਾਰ ਹੇਠ ਆਏ ਇਨਸਾਨਾਂ ਦੀ ਮਦਦ ਦੇ ਨਾਲ-ਨਾਲ ਬੇਜੁਬਾਨ ਪਸ਼ੂਆਂ ਲਈ ਅਹਿਮਦਾਬਾਦ ਤੇ ਗੁਜਰਾਤ ਤੋਂ ਆਏ ਸੁਰਿੰਦਰ ਪਾਲ ਜੈਨ ਅਤੇ ਸੁਰੇਸ਼ ਪਾਲ ਜੈਨ ਨੇ 2,51000 ਰੁਪਏ […]

Continue Reading

ਹੜ੍ਹਾਂ ’ਚ 150 ਤੋਂ ਜ਼ਿਆਦਾਂ ਕਿਸ਼ਤੀਆਂ ਬਣਾ ਕੇ ਭੇਜਣ ਵਾਲੇ ਪ੍ਰੀਤਪਾਲ ਸਿੰਘ ਨਾਲ ਮੁੱਖ ਮੰਤਰੀ ਨੇ ਵੀਡੀਓ ਕਾਲ ਰਾਹੀਂ ਕੀਤੀ ਗੱਲ, ਕੀਤਾ ਧੰਨਵਾਦ

ਚੰਡੀਗੜ੍ਹ, 10 ਸਤੰਬਰ, ਦੇਸ਼ ਕਲਿੱਕ ਬਿਓਰੋ : ਹੜ੍ਹ ਪ੍ਰਭਾਵਿਤ ਖੇਤਰ ਵਿੱਚ ਲੋਕਾਂ ਤੱਕ ਰਾਹਤ ਪਹੁੰਚਾਉਣ ਲਈ 150 ਤੋਂ ਜ਼ਿਆਦਾ ਕਿਸ਼ਤੀਆਂ ਬਣਾਉਣ ਵਾਲੇ ਹੰਸਪਾਲ ਟ੍ਰੇਡਜ਼ ਦੇ ਮਾਲਕ ਪ੍ਰੀਤਪਾਲ ਸਿੰਘ ਹੰਸਪਾਲ ਨਾਲ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਕਾਲ ਗੱਲਬਾਤ ਕੀਤੀ। ਸਿਹਤ ਖਰਾਬ ਹੋਣ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਹਸਪਤਾਲ ਵਿੱਚ ਭਰਤੀ ਹਨ, ਇਥੋਂ ਹੀ ਉਨ੍ਹਾਂ […]

Continue Reading