ਮੈਡੀਕਲ ਸਟੋਰ ‘ਤੇ ਬੈਠੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ

ਬਟਾਲਾ, 10 ਸਤੰਬਰ, ਦੇਸ਼ ਕਲਿਕ ਬਿਊਰੋ :ਬਟਾਲਾ ਦੇ ਥਾਣਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਚੀਮਾ ਖੁਡੀ ਦੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਯੁਗਰਾਜ ਸਿੰਘ (52 ਸਾਲ) ਵਜੋਂ ਹੋਈ ਹੈ। ਇਸ ਘਟਨਾ ਵਿੱਚ ਹਮਲਾਵਰਾਂ ਦੀ ਪਛਾਣ ਨਹੀਂ ਹੋ ਸਕੀ।ਮ੍ਰਿਤਕ ਯੁਗਰਾਜ ਦੇ ਭਰਾ ਨਿਰਮਲ ਸਿੰਘ ਨੇ ਦੱਸਿਆ ਕਿ ਮੰਗਲਵਾਰ ਰਾਤ […]

Continue Reading

PM ਮੋਦੀ ਵੱਲੋਂ ਦਿੱਤੀ 1600 ਕਰੋੜ ਰੁਪਏ ਦੀ ਰਾਸ਼ੀ ਟੋਕਨ ਮਨੀ, ਹੋਰ ਮੁਆਵਜ਼ਾ ਦਿੱਤਾ ਜਾਵੇਗਾ

CM ਭਗਵੰਤ ਮਾਨ ਦਾ ਹਾਲ-ਚਾਲ ਪੁੱਛਣ ਆਏ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾਮੋਹਾਲੀ, 10 ਸਤੰਬਰ, ਦੇਸ਼ ਕਲਿਕ ਬਿਊਰੋ :ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਛੇ ਦਿਨਾਂ ਤੋਂ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਹਨ। ਹਾਲਾਂਕਿ, ਹੁਣ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ ਅਤੇ ਉਨ੍ਹਾਂ ਦੀਆਂ ਰਿਪੋਰਟਾਂ ਵੀ ਨੌਰਮਲ ਆਈਆਂ ਹਨ। ਪੰਜਾਬ ਦੇ ਰਾਜਪਾਲ […]

Continue Reading

ਚੰਡੀਗੜ੍ਹ ਦੇ ਪਾਸ਼ ਇਲਾਕੇ ‘ਚ ਝਾੜੀਆਂ ‘ਚੋਂ ਮਿਲੀ ਮਾਸੂਮ ਬੱਚੀ ਦੀ ਲਾਸ਼

ਚੰਡੀਗੜ੍ਹ, 10 ਸਤੰਬਰ, ਦੇਸ਼ ਕਲਿਕ ਬਿਊਰੋ :ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਇੱਕ ਮਾਂ ਦੀ ਮਮਤਾ ਸ਼ਰਮਸਾਰ ਹੋਈ ਹੈ। ਸ਼ਹਿਰ ਦੇ ਸੈਕਟਰ 9 ਦੇ ਪਾਸ਼ ਇਲਾਕੇ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਗ੍ਰੀਨ ਬੈਲਟ ਇਲਾਕੇ ਵਿੱਚ ਝਾੜੀਆਂ ਵਿੱਚੋਂ ਦੋ ਦਿਨਾਂ ਦੀ ਮਾਸੂਮ ਬੱਚੀ ਦੀ ਲਾਸ਼ ਮਿਲੀ। ਬੱਚੀ ਦੇ ਨੱਕ ‘ਤੇ ਜ਼ਖ਼ਮ ਦਾ ਨਿਸ਼ਾਨ ਸੀ, ਜਿਵੇਂ ਕਿਸੇ […]

Continue Reading

ਪਤੀ ਨੇ ਪਤਨੀ ਨੂੰ ਪੜ੍ਹਾਇਆ, ILETS ਕਰਵਾਈ ਤੇ 28 ਲੱਖ ਰੁਪਏ ਖਰਚ ਕੇ ਭੇਜਿਆ ਕੈਨੇਡਾ, PR ਹੁੰਦਿਆਂ ਹੀ ਬਦਲੇ ਤੇਵਰ

ਜਗਰਾਓਂ, 10 ਸਤੰਬਰ, ਦੇਸ਼ ਕਲਿਕ ਬਿਊਰੋ :ਵਿਆਹ ਤੋਂ ਬਾਅਦ, ਪਤਨੀ ਨੇ ਕੈਨੇਡਾ ਪਹੁੰਚ ਕੇ ਆਪਣੇ ਪਤੀ ਨਾਲ ਧੋਖਾ ਕੀਤਾ। ਪਤੀ ਨੇ ਆਪਣੀ ਪਤਨੀ ਨੂੰ ਪੜ੍ਹਾਇਆ, ਉਸਨੂੰ ਆਈਲੈਟਸ ਕਰਵਾਈ ਅਤੇ ਕੈਨੇਡਾ ਭੇਜਣ ਲਈ 28 ਲੱਖ ਰੁਪਏ ਖਰਚ ਕੀਤੇ। ਜਿਵੇਂ ਹੀ ਉਸਨੂੰ ਕੈਨੇਡਾ ਵਿੱਚ ਪੀਆਰ ਮਿਲੀ, ਪਤਨੀ ਨੇ ਆਪਣਾ ਅਸਲੀ ਰੰਗ ਦਿਖਾਇਆ ਅਤੇ ਆਪਣੇ ਪਤੀ ਨੂੰ ਠੁਕਰਾ […]

Continue Reading

ਸਿਆਚਿਨ ਗਲੇਸ਼ੀਅਰ ‘ਚ ਵੱਡਾ ਹਾਦਸਾ : ਤਿੰਨ ਜਵਾਨ ਸ਼ਹੀਦ, ਕੈਪਟਨ ਜ਼ਖਮੀ

ਲੱਦਾਖ, 10 ਸਤੰਬਰ, ਦੇਸ਼ ਕਲਿਕ ਬਿਊਰੋ :ਦੁਨੀਆ ਦੇ ਸਭ ਤੋਂ ਉੱਚੇ ਜੰਗੀ ਮੋਰਚੇ ਸਿਆਚਿਨ ਗਲੇਸ਼ੀਅਰ ਵਿੱਚ ਬਰਫ਼ ਦਾ ਤੋਦਾ ਡਿੱਗਣ ਨਾਲ ਭਾਰਤੀ ਫ਼ੌਜ ਨੂੰ ਵੱਡਾ ਨੁਕਸਾਨ ਝੱਲਣਾ ਪਿਆ ਹੈ। ਇਸ ਹਾਦਸੇ ਵਿੱਚ ਮਹਾਰ ਰੈਜੀਮੈਂਟ ਦੇ ਤਿੰਨ ਜਵਾਨ ਸ਼ਹੀਦ ਹੋ ਗਏ, ਜਦੋਂ ਕਿ ਇੱਕ ਕੈਪਟਨ ਨੂੰ ਬਚਾ ਲਿਆ ਗਿਆ।ਸ਼ਹੀਦ ਜਵਾਨਾਂ ਦੀ ਪਛਾਣ ਮੋਹਿਤ ਕੁਮਾਰ (ਉੱਤਰ ਪ੍ਰਦੇਸ਼), […]

Continue Reading

ਹਜ਼ਾਰਾਂ ਕਰੋੜ ਦੇ ਨੁਕਸਾਨ ਲਈ ਇੱਕ ਛੋਟਾ ਜਿਹਾ ਰਾਹਤ ਪੈਕੇਜ, ਪੰਜਾਬੀਆਂ ਨਾਲ ਇੱਕ ਭੱਦਾ ਮਜ਼ਾਕ : ਚੀਮਾ

ਇੰਨੀ ਮਦਦ ਤਾਂ ਮੋਦੀ ਜੀ ਨੇ ਅਫਗਾਨਿਸਤਾਨ ਨੂੰ ਵੀ ਭੇਜ ਦਿੱਤੀ ਹੋਵੇਗੀ ਜੇਕਰ ਮੋਦੀ ਜੀ ਖੁਦ ਮਦਦ ਨਹੀਂ ਕਰਨਾ ਚਾਹੁੰਦੇ ਸਨ, ਤਾਂ ਉਨ੍ਹਾਂ ਨੂੰ ਸਾਡੇ 60 ਹਜ਼ਾਰ ਕਰੋੜ ਰੁਪਏ ਜਾਰੀ ਕਰਨੇ ਚਾਹੀਦੇ ਚੰਡੀਗੜ੍ਹ, 10 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ […]

Continue Reading

ਰਾਹਤ ਨਹੀਂ, ਅਪਮਾਨ : ਅਮਨ ਅਰੋੜਾ ਵੱਲੋਂ ਪ੍ਰਧਾਨ ਮੰਤਰੀ ਮੋਦੀ ਦਾ ਰਾਹਤ ਪੈਕੇਜ ਸੂਬੇ ਨਾਲ ਭੱਦਾ ਮਜ਼ਾਕ ਕਰਾਰ

•ਮੋਦੀ ਜੀ ਨੇ ਪੰਜਾਬ ਦੇ ਦਰਦ ਤੋਂ ਮੂੰਹ ਫੇਰਿਆ: ਅਰੋੜਾ ਚੰਡੀਗੜ੍ਹ, 10 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਭਿਆਨਕ ਹੜ੍ਹਾਂ ਕਾਰਨ 20,000 ਕਰੋੜ ਰੁਪਏ ਤੋਂ ਵੱਧ ਦੇ ਨੁਕਸਾਨ ਦਾ ਸਾਹਮਣਾ ਕਰ ਰਹੇ ਸੂਬੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਗਏ […]

Continue Reading

DSP ਬਿਕਰਮਜੀਤ ਸਿੰਘ ਬਰਾੜ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ

ਮੋਹਾਲੀ, 10 ਸਤੰਬਰ, ਦੇਸ਼ ਕਲਿਕ ਬਿਊਰੋ :ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਡੇਰਾਬੱਸੀ, ਮੋਹਾਲੀ ਦੇ DSP Bikramjit Singh Brar ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਧਮਕੀ ਦੇਣ ਵਾਲੇ ਗੈਂਗਸਟਰ ਨੇ ਖੁਦ ਨੂੰ ਮਾਨ ਘਣਸ਼ਿਆਮਪੁਰੀਆ ਗੈਂਗ ਨਾਲ ਜੁੜਿਆ ਹੋਇਆ ਦੱਸਿਆ ਹੈ।ਗੈਂਗਸਟਰਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਰਾਹੀਂ ਇਹ ਧਮਕੀ ਜਾਰੀ ਕੀਤੀ ਹੈ। ਡੀਐਸਪੀ ਬਰਾੜ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 10-09-2025 ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ […]

Continue Reading

ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ – ਰਾਹਤ ਕਾਰਜਾਂ ਵਿੱਚ ਪੂਰੀ ਤਾਕਤ ਨਾਲ ਜੁੱਟੀ

ਹਰਜੋਤ ਸਿੰਘ ਬੈਂਸ ਨੇ ਗਿਰਦਾਵਰੀ, ਨੁਕਸਾਨ ਹੋਏ ਮਕਾਨਾਂ ਦੇ ਜਾਇਜੇ, ਬੁਨਿਆਦੀ ਢਾਂਚਾ ਬਹਾਲ ਕਰਨ ਦੇ ਦਿੱਤੇ ਨਿਰਦੇਸ਼ ਡਾ ਬਲਬੀਰ ਸਿੰਘ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਿਮਾਰੀਆਂ ਦੀ ਰੋਕਥਾਮ ਦੇ ਅਗਾਊਂ ਪ੍ਰਬੰਧਾਂ ਦੀ ਕੀਤੀ ਅਗਵਾਈ ਤਰੁਣਪ੍ਰੀਤ ਸੌਂਦ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦਾ ਇੱਕ ਹੋਰ ਟਰੱਕ ਭੇਜਿਆ ਬਰਿੰਦਰ ਕੁਮਾਰ ਗੋਇਲ ਵੱਲੋਂ ਘੱਗਰ ਨੇੜਲੇ ਇਲਾਕਿਆਂ ਚ […]

Continue Reading