ਲਖੀਮਪੁਰ ਖੀਰੀ ਕੇਸ-ਕਿਸਾਨਾਂ ਦੇ ਗਵਾਹਾਂ ਤੇ ਹਮਲਾ ਕਰਨ ਵਾਲਿਆਂ ਨੂੰ ਕਲੀਨ ਚਿੱਟ ਦੇਣੀ ਇਨਸਾਫ਼ ਦਾ ਕਤਲ: ਮਨਜੀਤ ਧਨੇਰ

ਦਲਜੀਤ ਕੌਰ ਬਰਨਾਲਾ, 21 ਜੁਲਾਈ, 2026: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਪਿਛਲੇ ਦਿਨੀ ਉੱਤਰ ਪ੍ਰਦੇਸ਼ ਦੀ ਪੁਲਿਸ ਵੱਲੋਂ ਸੁਪਰੀਮ ਕੋਰਟ ਵਿੱਚ ਪੇਸ਼ ਕੀਤੀ ਉਸ ਰਿਪੋਰਟ ਦੀ ਸਖ਼ਤ ਨਿਖੇਧੀ ਕੀਤੀ ਹੈ ਜਿਸ ਵਿੱਚ ਕਿਸਾਨਾਂ ਦੇ ਗਵਾਹਾਂ ਤੇ ਹਮਲਾ ਕਰਨ ਸਬੰਧੀ ਅਜੈ ਮਿਸ਼ਰਾ ਟੈਣੀ ਅਤੇ ਅਸ਼ੀਸ਼ ਮਿਸ਼ਰਾ ਨੂੰ ਕਲੀਨ ਚਿੱਟ ਦਿੱਤੀ ਗਈ ਹੈ। […]

Continue Reading

ਅਕਾਲੀ ਦਲ (ਪੁਨਰ ਸੁਰਜੀਤ) ‘ਚ ਫੁੱਟ! ਇਕਬਾਲ ਸਿੰਘ ਝੂੰਦਾ ਸਮੇਤ 15 ਆਗੂਆਂ ਨੇ ‘ਵਾਰਿਸ ਪੰਜਾਬ ਦੇ’ ਨਾਲ ਗੱਠਜੋੜ ਦਾ ਕੀਤਾ ਐਲਾਨ

  ਅਕਾਲੀ ਦਲ (Akali Dal ਪੁਨਰ ਸੁਰਜੀਤ) ‘ਚ ਫੁੱਟ! ਇਕਬਾਲ ਸਿੰਘ ਝੂੰਦਾ ਸਮੇਤ 15 ਆਗੂਆਂ ਨੇ ‘ਵਾਰਿਸ ਪੰਜਾਬ ਦੇ’ ਨਾਲ ਗੱਠਜੋੜ ਦਾ ਕੀਤਾ ਐਲਾਨ ਚੰਡੀਗੜ੍ਹ, 21 ਜੁਲਾਈ 2026: ਸ਼੍ਰੋਮਣੀ ਅਕਾਲੀ ਦਲ (Akali Dal ਪੁਨਰ ਸੁਰਜੀਤ) ਵਿੱਚ ਫੁੱਟ ਪੈ ਗਈ ਹੈ। ਪਾਰਟੀ ਦੇ ਸੀਨੀਅਰ ਆਗੂ ਇਕਬਾਲ ਸਿੰਘ ਝੂੰਦਾ ਨੇ ਆਪਣੇ ਨਾਲ 15 ਹੋਰ ਆਗੂਆਂ ਦੇ ਸਮਰਥਨ ਨਾਲ […]

Continue Reading

Heavy Rain Alert: ਪੰਜਾਬ ‘ਚ ਭਾਰੀ ਮੀਂਹ ਪੈਣ ਬਾਰੇ ਮੌਸਮ ਵਿਭਾਗ ਵੱਲੋਂ ਔਰੈਂਜ ਅਲਰਟ ਜਾਰੀ

  Heavy Rain Alert: ਪੰਜਾਬ ‘ਚ ਭਾਰੀ ਮੀਂਹ ਪੈਣ ਬਾਰੇ ਮੌਸਮ ਵਿਭਾਗ ਵੱਲੋਂ ਔਰੈਂਜ ਅਲਰਟ ਜਾਰੀ ਚੰਡੀਗੜ੍ਹ 21 ਜੁਲਾਈ 2026 ਪੰਜਾਬ ਵਿੱਚ ਮੌਨਸੂਨ ਦੇ ਮੁੜ ਸਰਗਰਮ ਹੋਣ ਤੋਂ ਬਾਅਦ ਅੱਜ ਸੂਬੇ ਦੇ ਕਈ ਸ਼ਹਿਰਾਂ ਵਿੱਚ ਮੀਂਹ ਪਿਆ ਹੈ। ਇਸ ਮੀਂਹ ਨੇ ਲੋਕਾਂ ਨੂੰ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਗਰਮੀ ਅਤੇ ਹੁੰਮਸ ਤੋਂ ਵੱਡੀ […]

Continue Reading

ਪੰਜਾਬ ਦੇ ਕਿਸਾਨਾਂ ਵੱਲੋਂ ਦਿੱਲੀ ਵੱਲ ਕੂਚ; ਹਰਿਆਣਾ ਪੁਲਿਸ ਵੱਲੋਂ ਸ਼ੰਭੂ ਬਾਰਡਰ ਸੀਲ!

  ਪੰਜਾਬ ਦੇ ਕਿਸਾਨਾਂ ਵੱਲੋਂ ਦਿੱਲੀ ਵੱਲ ਕੂਚ; ਹਰਿਆਣਾ ਪੁਲਿਸ ਵੱਲੋਂ ਸ਼ੰਭੂ ਬਾਰਡਰ ਸੀਲ! ਚੰਡੀਗੜ੍ਹ, 21 ਜੁਲਾਈ 2026 ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰਨ ਅਤੇ ਦਿੱਲੀ ਵਿਖੇ ਹੋਣ ਵਾਲੀ ‘ਮਹਾਪੰਚਾਇਤ’ ਵਿੱਚ ਸ਼ਮੂਲੀਅਤ ਕਰਨ ਲਈ ਪੰਜਾਬ ਦੇ ਕਿਸਾਨਾਂ ਨੇ ਹਰਿਆਣਾ ਵੱਲ ਕੂਚ ਕਰ ਦਿੱਤਾ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਖ਼ਿਲਾਫ਼ […]

Continue Reading

PSEB ਵੱਲੋਂ ਵਿਦਿਆਰਥੀਆਂ ਨੂੰ ਵੱਡੀ ਰਾਹਤ; 8ਵੀਂ ਤੋਂ 12ਵੀਂ ਦੇ ਦਾਖ਼ਲੇ ਦੀ ਆਖਰੀ ਮਿਤੀ ਵਧਾਈ

  PSEB ਵੱਲੋਂ ਵਿਦਿਆਰਥੀਆਂ ਨੂੰ ਵੱਡੀ ਰਾਹਤ; 8ਵੀਂ ਤੋਂ 12ਵੀਂ ਦੇ ਦਾਖ਼ਲੇ ਦੀ ਆਖਰੀ ਮਿਤੀ ਵਧਾਈ ਚੰਡੀਗੜ੍ਹ 21 ਜੁਲਾਈ 2026 ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਸੂਬੇ ਦੇ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਵੱਡੀ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਬੋਰਡ ਵੱਲੋਂ ਸੈਸ਼ਨ 2026-27 ਲਈ 8ਵੀਂ ਤੋਂ 12ਵੀਂ ਸ਼੍ਰੇਣੀ ਦੇ ਦਾਖ਼ਲੇ ਦੀ ਅੰਤਿਮ […]

Continue Reading

ਵੱਡੀ ਖ਼ਬਰ: ਹਿਮਾਚਲ ਤੋਂ ਪੰਜਾਬ ਆਉਣ ਵਾਲੇ ਵਾਹਨਾਂ ‘ਤੇ ਲੱਗੇਗਾ ਇਨਫਰਾਸਟ੍ਰਕਚਰ ਟੈਕਸ

  ਵੱਡੀ ਖ਼ਬਰ: ਹਿਮਾਚਲ ਤੋਂ ਪੰਜਾਬ ਆਉਣ ਵਾਲੇ ਵਾਹਨਾਂ ‘ਤੇ ਲੱਗੇਗਾ ਇਨਫਰਾਸਟ੍ਰਕਚਰ ਟੈਕਸ ਰੂਪਨਗਰ 21 ਜੁਲਾਈ 2026 ਪੰਚਾਇਤੀ ਰਾਜ ਦੀ ਧਾਰਾ 189 ਅਧੀਨ ਮਿਲੀਆਂ ਵਿੱਤੀ ਸ਼ਕਤੀਆਂ ਦੀ ਵਰਤੋਂ ਕਰਦਿਆਂ ਅੱਜ ਜ਼ਿਲ੍ਹਾ ਪਰਿਸ਼ਦ ਰੂਪਨਗਰ ਵੱਲੋਂ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ’ਤੇ ਇਨਫਰਾਸਟ੍ਰਕਚਰ ਟੈਕਸ ਲਗਾਉਣ ਦਾ ਅਹਿਮ ਮਤਾ ਪਾਸ ਕਰ ਦਿੱਤਾ ਗਿਆ ਹੈ। ਇਸ ਮਤੇ ਨੂੰ […]

Continue Reading

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਲਏ ਜਾਣਗੇ ਵੱਡੇ ਫ਼ੈਸਲੇ!

  ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਲਏ ਜਾਣਗੇ ਵੱਡੇ ਫ਼ੈਸਲੇ! ਚੰਡੀਗੜ੍ਹ 21 ਜੁਲਾਈ 2026 ਪੰਜਾਬ ਸਰਕਾਰ ਵਲੋਂ ਸੂਬੇ ਦੇ ਪ੍ਰਸ਼ਾਸਨਿਕ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਅਹਿਮ ਨੀਤੀਗਤ ਫ਼ੈਸਲੇ ਲੈਣ ਲਈ ਅੱਜ ਯਾਨੀ 21 ਜੁਲਾਈ ਨੂੰ ਮੰਤਰੀ ਮੰਡਲ (ਕੈਬਨਿਟ) ਦੀ ਵਿਸ਼ੇਸ਼ ਮੀਟਿੰਗ ਸੱਦੀ ਗਈ ਹੈ। ਪ੍ਰਾप्त ਜਾਣਕਾਰੀ ਅਨੁਸਾਰ ਇਹ ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ […]

Continue Reading

BREAKING- ਬਠਿੰਡਾ DC ਦੀਆਂ ਦੀਵਾਰਾਂ ’ਤੇ ਪ੍ਰਵਾਸੀਆਂ ਖ਼ਿਲਾਫ਼ ਲਿਖੇ ਨਫ਼ਰਤੀ ਨਾਅਰੇ

  BREAKING- ਬਠਿੰਡਾ DC ਦੀਆਂ ਦੀਵਾਰਾਂ ’ਤੇ ਪ੍ਰਵਾਸੀਆਂ ਖ਼ਿਲਾਫ਼ ਲਿਖੇ ਨਫ਼ਰਤੀ ਨਾਅਰੇ ਬਠਿੰਡਾ, 20 ਜੁਲਾਈ 2026- ਬਠਿੰਡਾ ਦੇ ਸਭ ਤੋਂ ਸੁਰੱਖਿਅਤ ਅਤੇ ਵੀ.ਆਈ.ਪੀ. ਖੇਤਰ ਮੰਨੇ ਜਾਣ ਵਾਲੇ ਮਿੰਨੀ ਸਕੱਤਰੇਤ (ਡੀ.ਸੀ. ਅਤੇ ਐੱਸ.ਐੱਸ.ਪੀ. ਕੋਠੀ ਦੇ ਨਜ਼ਦੀਕ) ਦੀਆਂ ਦੀਵਾਰਾਂ ’ਤੇ ਕੁਝ ਅਣਪਛਾਤੇ ਅਨਸਰਾਂ ਵੱਲੋਂ ਪ੍ਰਵਾਸੀ ਮਜ਼ਦੂਰਾਂ ਅਤੇ ਨਾਗਰਿਕਾਂ ਦੇ ਵਿਰੋਧ ਵਿੱਚ ਨਫ਼ਰਤੀ ਨਾਅਰੇ ਲਿਖਣ ਦਾ ਬੇਹੱਦ ਸੰਵੇਦਨਸ਼ੀਲ […]

Continue Reading

Job Alert: ਮੈਗਾ ਰੋਜ਼ਗਾਰ ਮੇਲੇ ‘ਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ

  Job Alert: ਮੈਗਾ ਰੋਜ਼ਗਾਰ ਮੇਲੇ ‘ਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ- ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ ਚੰਡੀਗੜ੍ਹ/ ਸੁਨਾਮ, 20 ਜੁਲਾਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਖੇ ਲਾਏ ‘ਮੈਗਾ ਰੋਜ਼ਗਾਰ ਮੇਲੇ’ ਦੌਰਾਨ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ […]

Continue Reading

ਵਿਜੀਲੈਂਸ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਕਾਬੂ

  10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਚੰਡੀਗੜ੍ਹ,20 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕੂਮਕਲ੍ਹਾਂ, ਪੁਲਿਸ ਥਾਣਾ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ- ਇੰਸਪੈਕਟਰ (ਏ.ਐਸ.ਆਈ.) ਜਗਜੀਵਨ ਸਿੰਘ ਨੂੰ 10000 ਰੁਪਏ  ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ […]

Continue Reading