ਵਿਜੀਲੈਂਸ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਕਾਬੂ

  10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਚੰਡੀਗੜ੍ਹ,20 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕੂਮਕਲ੍ਹਾਂ, ਪੁਲਿਸ ਥਾਣਾ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ- ਇੰਸਪੈਕਟਰ (ਏ.ਐਸ.ਆਈ.) ਜਗਜੀਵਨ ਸਿੰਘ ਨੂੰ 10000 ਰੁਪਏ  ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ […]

Continue Reading

‘ਗੈਂਗਸਟਰਾਂ ‘ਤੇ ਵਾਰ’: 6 ਮਹੀਨਿਆਂ ਵਿੱਚ 50,930 ਵਿਅਕਤੀ ਗ੍ਰਿਫ਼ਤਾਰ

  ‘ਗੈਂਗਸਟਰਾਂ ‘ਤੇ ਵਾਰ’: 6 ਮਹੀਨਿਆਂ ਵਿੱਚ 50,930 ਵਿਅਕਤੀ ਗ੍ਰਿਫ਼ਤਾਰ ਪੁਲਿਸ ਟੀਮਾਂ ਨੇ 23,000 ਵਿਅਕਤੀਆਂ ਵਿਰੁੱਧ ਕੀਤੀ ਰੋਕਥਾਮ ਕਾਰਵਾਈ, 1,386 ਭਗੌੜੇ ਅਪਰਾਧੀਆਂ ਨੂੰ ਕੀਤਾ ਗ੍ਰਿਫਤਾਰ: ਵਿਸ਼ੇਸ਼ ਡੀਜੀਪੀ ਪ੍ਰਵੀਨ ਸਿਨਹਾ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 506ਵੇਂ ਦਿਨ 87 ਨਸ਼ਾ ਤਸਕਰ ਗ੍ਰਿਫ਼ਤਾਰ ਚੰਡੀਗੜ੍ਹ, […]

Continue Reading

ਪੰਜਾਬ ‘ਚ ਮੈਥਾਡੋਨ ਬਣਿਆ ਨਸ਼ਿਆਂ ਖ਼ਿਲਾਫ਼ ਨਵਾਂ ਹਥਿਆਰ; 6 ਐਮ.ਐਮ.ਟੀ. ਕਲੀਨਿਕ ਚਾਲੂ, ਜਲਦ ਹੀ ਖੋਲ੍ਹੇ ਜਾਣਗੇ 6 ਹੋਰ ਕਲੀਨਿਕ

  ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਮੈਥਾਡੋਨ ਮੇਨਟੇਨੈਂਸ ਥੈਰੇਪੀ ਦੀ ਕੀਤੀ ਸ਼ੁਰੂਆਤ ਪੰਜਾਬ ‘ਚ ਮੈਥਾਡੋਨ ਬਣਿਆ ਨਸ਼ਿਆਂ ਖ਼ਿਲਾਫ਼ ਨਵਾਂ ਹਥਿਆਰ; 6 ਐਮ.ਐਮ.ਟੀ. ਕਲੀਨਿਕ ਚਾਲੂ, ਜਲਦ ਹੀ ਖੋਲ੍ਹੇ ਜਾਣਗੇ 6 ਹੋਰ ਕਲੀਨਿਕ ਫ਼ਰੀਦਕੋਟ, ਲੁਧਿਆਣਾ, ਪਟਿਆਲਾ, ਗੁਰਦਾਸਪੁਰ, ਮੋਹਾਲੀ ਅਤੇ ਜਲੰਧਰ ਵਿੱਚ […]

Continue Reading

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ

  ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ *ਔਰਤਾਂ ਹਰ ਮਹੀਨੇ ਕਰ ਰਹੀਆਂ ਨੇ ਲਗਭਗ 1.20 ਕਰੋੜ ਮੁਫ਼ਤ ਬੱਸ ਸਫ਼ਰ* *ਮੁਫ਼ਤ ਸਫ਼ਰ ਸਹੂਲਤ ਨੇ ਆਰਥਿਕ ਬੋਝ ਘਟਾਇਆ; ਰੁਜ਼ਗਾਰ, ਸਿੱਖਿਆ ਅਤੇ ਜ਼ਰੂਰੀ ਸੇਵਾਵਾਂ ਤੱਕ ਪਹੁੰਚ ਕੀਤੀ ਆਸਾਨ* *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਔਰਤਾਂ ਦੀ ਸੁਰੱਖਿਆ, ਗਤੀਸ਼ੀਲਤਾ ਅਤੇ ਸਸ਼ਕਤੀਕਰਨ ਲਈ […]

Continue Reading

‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ ਮਿਲਿਆ

  ‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ ਮੁਫ਼ਤ ਬਿਜਲੀ ਤੋਂ ਲੈ ਕੇ ਸਿਹਤ ਬੀਮਾ ਅਤੇ ਮਹੀਨਾਵਾਰ ਆਰਥਿਕ ਸਹਾਇਤਾ ਤੱਕ, ਸਰਕਾਰੀ ਯੋਜਨਾਵਾਂ ਨੇ ਮੈਨੂੰ ਆਰਥਿਕ ਆਤਮਵਿਸ਼ਵਾਸ ਦਿੱਤਾ ਹੈ: ਲਾਭਪਾਤਰੀ ਸੁਨੀਤਾ ਰਾਣੀ ਇਸ ਸਹਾਇਤਾ […]

Continue Reading

ਵੱਡੀ ਖ਼ਬਰ: ਪੰਜਾਬ ਕੈਬਨਿਟ ਦੀ 21 ਜੁਲਾਈ ਨੂੰ ਹੋਵੇਗੀ ਅਹਿਮ ਮੀਟਿੰਗ

  ਪੰਜਾਬ ਕੈਬਨਿਟ ਦੀ 21 ਜੁਲਾਈ ਨੂੰ ਅਹਿਮ ਮੀਟਿੰਗ: ਮੁੱਖ ਮੰਤਰੀ ਰਿਹਾਇਸ਼ ‘ਤੇ ਬੇਰੁਜ਼ਗਾਰਾਂ ਅਤੇ ਲੋਕ-ਪੱਖੀ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ ਚੰਡੀਗੜ੍ਹ, 20 ਜੁਲਾਈ 2026- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ 21 ਜੁਲਾਈ ਨੂੰ ਬੁਲਾਈ ਗਈ ਹੈ। ਮਿਲੀ ਜਾਣਕਾਰੀ ਅਨੁਸਾਰ, ਇਹ ਉੱਚ-ਪੱਧਰੀ ਬੈਠਕ ਦੁਪਹਿਰ ਠੀਕ 12 […]

Continue Reading

ਪੰਜਾਬ ‘ਚ 31 ਜੁਲਾਈ ਨੂੰ ਸਰਕਾਰੀ ਛੁੱਟੀ ਦਾ ਐਲਾਨ- ਬੰਦ ਰਹਿਣਗੇ ਦਫ਼ਤਰ ਅਤੇ ਵਿਦਿਅਕ ਅਦਾਰੇ

  ਪੰਜਾਬ ‘ਚ 31 ਜੁਲਾਈ ਨੂੰ ਸਰਕਾਰੀ ਛੁੱਟੀ ਦਾ ਐਲਾਨ- ਬੰਦ ਰਹਿਣਗੇ ਦਫ਼ਤਰ ਅਤੇ ਵਿਦਿਅਕ ਅਦਾਰੇ ਚੰਡੀਗੜ੍ਹ 20 ਜੁਲਾਈ 2026 ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਅਤੇ ਕਰਮਚਾਰੀਆਂ ਲਈ ਇੱਕ ਅਹਿਮ ਐਲਾਨ ਕੀਤਾ ਗਿਆ ਹੈ। ਆਉਣ ਵਾਲੀ 31 ਜੁਲਾਈ, 2026 (ਦਿਨ ਸ਼ੁੱਕਰਵਾਰ) ਨੂੰ ਪੰਜਾਬ ਭਰ ਵਿੱਚ ਗਜ਼ਟਿਡ ਛੁੱਟੀ ਰਹੇਗੀ। ਸਰਕਾਰ ਵੱਲੋਂ ਜਾਰੀ ਸਾਲ 2026 ਦੇ […]

Continue Reading

‘ਬਾਦਲ ਦਲ ਦਾ ਭਵਿੱਖ 2 ਦਸੰਬਰ ਦੇ ਹੁਕਮਨਾਮੇ ਤੋਂ ਬਾਅਦ ਹੀ ਖ਼ਤਮ ਹੋ ਗਿਆ ਸੀ’ – ਗਿਆਨੀ ਹਰਪ੍ਰੀਤ ਸਿੰਘ

  ‘ਬਾਦਲ ਦਲ ਦਾ ਭਵਿੱਖ 2 ਦਸੰਬਰ ਦੇ ਹੁਕਮਨਾਮੇ ਤੋਂ ਬਾਅਦ ਹੀ ਖ਼ਤਮ ਹੋ ਗਿਆ ਸੀ’ – ਗਿਆਨੀ ਹਰਪ੍ਰੀਤ ਸਿੰਘ ਨਾਭਾ, 20 ਜੁਲਾਈ 2026 ਨਾਭਾ ਬਲਾਕ ਦੇ ਪਿੰਡ ਸ਼ਾਹਪੁਰ ਵਿਖੇ ‘ਅਕਾਲੀ ਦਲ ਪੁਨਰ ਸੁਰਜੀਤ’ ਵੱਲੋਂ ਕਰਵਾਏ ਗਏ ਇੱਕ ਵਿਸ਼ੇਸ਼ ਧਾਰਮਿਕ ਸਮਾਗਮ ਦੌਰਾਨ ਪਾਰਟੀ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਦਾ ਆਯੋਜਨ […]

Continue Reading

ਵੱਡੀ ਖ਼ਬਰ: SIT ਸਾਹਮਣੇ ਪੇਸ਼ ਹੋਏ ਸੁਖਬੀਰ ਬਾਦਲ; ਕਿਹਾ- ਜਿੰਨੀ ਵਾਰ ਮਰਜ਼ੀ ਬੁਲਾਓ, ਮੈਂ ਤਿਆਰ ਹਾਂ

  SIT ਸਾਹਮਣੇ ਪੇਸ਼ ਹੋਏ Sukhbir Badal; ਕਿਹਾ- ਜਿੰਨੀ ਵਾਰ ਮਰਜ਼ੀ ਬੁਲਾਓ, ਮੈਂ ਤਿਆਰ ਹਾਂ ਚੰਡੀਗੜ੍ਹ, 20 ਜੁਲਾਈ 2026– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Badal) ਅੱਜ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਸਾਹਮਣੇ ਪੇਸ਼ ਹੋਏ। ਪੇਸ਼ੀ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ […]

Continue Reading

US News: ਅਮਰੀਕਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ

US News: ਅਮਰੀਕਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਘਨੌਰ/ਪਟਿਆਲਾ 20 ਜੁਲਾਈ 2026 ਹਲਕਾ ਘਨੌਰ ਦੇ ਪਿੰਡ ਜੰਡਮੰਘੋਲੀ ਦੇ ਇੱਕ ਹੋਣਹਾਰ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੇ ਵਸਨੀਕ ਗੁਰਜੀਤ ਸਿੰਘ ਸਰਵਾਰਾ (35) ਦੀ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਅਚਾਨਕ ‘ਸਾਇਲੈਂਟ ਅਟੈਕ’ (ਦਿਲ […]

Continue Reading