ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼; 12.1 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੇ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸਬੰਧ, ਵੱਡੇ ਅੰਤਰ-ਰਾਸ਼ਟਰੀ ਤਸਕਰੀ ਨੈੱਟਵਰਕ ਵੱਲ ਕਰਦੇ ਹਨ ਇਸ਼ਾਰਾ: ਡੀਜੀਪੀ ਗੌਰਵ ਯਾਦਵ ਭਾਰਤੀ ਖੇਤਰ ਵਿੱਚ ਡਰੋਨ ਰਾਹੀਂ ਹੈਰੋਇਨ ਦੀਆਂ ਵੱਡੀਆਂ ਖੇਪਾਂ ਪਹੁੰਚਾਉਂਦੇ ਸਨ ਪਾਕਿ-ਅਧਾਰਤ ਤਸਕਰ : ਐਸ.ਐਸ.ਪੀ. ਡਾ. ਪ੍ਰਗਿਆ ਜੈਨ ਚੰਡੀਗੜ੍ਹ/ਫਰੀਦਕੋਟ, 9 ਸਤੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ `ਤੇ ਨਸ਼ਿਆਂ ਵਿਰੁੱਧ […]

Continue Reading

ਲੁਧਿਆਣਾ ਵਿਖੇ ਹਾਈਵੇਅ ‘ਤੇ ਆਟੋ ‘ਚ ਸਵਾਰ ਔਰਤ ਤਿੰਨ ਲੁਟੇਰਿਆਂ ਨਾਲ ਭਿੜੀ

ਅੱਧਾ ਕਿਲੋਮੀਟਰ ਤੱਕ ਆਟੋ ‘ਚੋਂ ਬਾਹਰ ਲਟਕਦੀ ਰਹੀ, ਲੋਕਾਂ ਦੀ ਮਦਦ ਨਾਲ ਦੋ ਬਦਮਾਸ਼ ਕੀਤੇ ਕਾਬੂਲੁਧਿਆਣਾ, 9 ਸਤੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਹਾਈਵੇਅ ‘ਤੇ ਇੱਕ ਆਟੋ ਵਿੱਚ ਸਵਾਰ ਤਿੰਨ ਬਦਮਾਸ਼ਾਂ ਨੇ ਇੱਕ ਔਰਤ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ। ਔਰਤ ਦੇ ਹੱਥ ਦੁਪੱਟੇ ਨਾਲ ਬੰਨ੍ਹ ਕੇ ਲੁੱਟਣ ਦੀ ਕੋਸ਼ਿਸ਼ ਕੀਤੀ ਗਈ, ਪਰ ਔਰਤ ਨੇ ਹਿੰਮਤ […]

Continue Reading

Breaking : ਨੇਪਾਲ ‘ਚ ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਸਣੇ ਕਈ ਮੰਤਰੀਆਂ ਦੇ ਘਰਾਂ ਨੂੰ ਅੱਗ ਲਗਾਈ

ਕਾਠਮੰਡੂ, 9 ਸਤੰਬਰ, ਦੇਸ਼ ਕਲਿਕ ਬਿਊਰੋ :ਨੇਪਾਲ ਵਿੱਚ ਅੱਜ ਮੰਗਲਵਾਰ ਨੂੰ ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਰਾਮਚੰਦਰ ਪਡੋਲ ਅਤੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਦੇ ਨਿੱਜੀ ਘਰਾਂ ਨੂੰ ਅੱਗ ਲਗਾ ਦਿੱਤੀ ਅਤੇ ਭੰਨਤੋੜ ਕੀਤੀ।ਇਸ ਤੋਂ ਇਲਾਵਾ, ਸਾਬਕਾ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਪ੍ਰਚੰਡ, ਸ਼ੇਰ ਬਹਾਦਰ ਦੇਉਬਾ,, ਕੱਲ੍ਹ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਰਮੇਸ਼ ਲੇਖਕ, […]

Continue Reading

ਸ਼੍ਰੋਮਣੀ ਅਕਾਲੀ ਦਲ ਵੱਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਦੇਣ ਦਾ ਐਲਾਨ

ਚੰਡੀਗੜ੍ਹ, 9 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਆਏ ਹੜ੍ਹਾਂ ਦੌਰਾਨ ਹਰ ਰਾਜਨੀਤਿਕ ਪਾਰਟੀ ਆਪਣੇ ਪੱਧਰ ਉਤੇ ਲੋਕਾਂ ਨੂੰ ਰਾਹਤ ਪਹੁੰਚਾਉਣ ਲੱਗੀ ਹੋਈ  ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਿੱਥੇ ਵੱਖ ਵੱਖ ਥਾਵਾਂ ਉਤੇ ਨਗਦ ਅਤੇ ਤੇਲ ਦੀ ਮਦਦ ਦਿੱਤੀ ਗਈ। ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੜ੍ਹ ਪੀੜਤ ਪਰਿਵਾਰਾਂ ਤੱਕ […]

Continue Reading

ਵਿਧਾਇਕ ਜਲਾਲਾਬਾਦ ਨੇ ਅਰਨੀਵਾਲਾ ਵਿਖੇ ਵਾਟਰ ਪਾਈਪ ਲਾਈਨਾਂ ਪਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ

 ਪ੍ਰੋਜੈਕਟ ਤਹਿਤ 2151 ਘਰੇਲੂ ਪਾਣੀ ਦੇ ਕੁਨੈਕਸ਼ਨ ਅਤੇ 1 ਨੰਬਰ ਪੀਣ ਵਾਲੇ ਪਾਣੀ ਦੀ ਟੈਂਕੀ 1.5 ਲੱਖ ਗੈਲਨ ਸਮਰੱਥਾ ਦੇ ਕੰਮ ਕਰਵਾਏ ਜਾਣਗੇਅਰਨੀਵਾਲਾ/ਫਾਜ਼ਿਲਕਾ 9 ਸਤੰਬਰ 2025, ਦੇਸ਼ ਕਲਿੱਕ ਬਿਓਰੋ  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਤੇ ਕੈਬਨਿਟ ਮੰਤਰੀ ਸਥਾਨਕ ਸਰਕਾਰਾਂ ਵਿਭਾਗ ਅਤੇ ਸੰਸਥੀ ਮਾਮਲੇ ਡਾ. ਰਵਜੋਤ ਸਿੰਘ ਦੀ ਸਰਪ੍ਰਸਤੀ ਹੇਠ ਵਿਧਾਇਕ […]

Continue Reading

Breaking :PM ਮੋਦੀ ਪਠਾਨਕੋਟ ਏਅਰਬੇਸ ਪਹੁੰਚਣ ਤੋਂ ਬਾਅਦ ਹੈਲੀਕਾਪਟਰ ਰਾਹੀਂ ਹਿਮਾਚਲ ਰਵਾਨਾ

ਪਠਾਨਕੋਟ, 9 ਸਤੰਬਰ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ (9 ਸਤੰਬਰ) ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ‘ਤੇ ਹਨ। ਉਹ ਦਿੱਲੀ ਤੋਂ ਹਵਾਈ ਜਹਾਜ਼ ਰਾਹੀਂ ਪਠਾਨਕੋਟ ਏਅਰਬੇਸ ਪਹੁੰਚੇ, ਜਿਸ ਤੋਂ ਬਾਅਦ ਉਹ ਹੈਲੀਕਾਪਟਰ ਰਾਹੀਂ ਹਿਮਾਚਲ ਲਈ ਰਵਾਨਾ ਹੋ ਗਏ। ਪ੍ਰਧਾਨ ਮੰਤਰੀ ਹੈਲੀਕਾਪਟਰ ਰਾਹੀਂ ਕੁੱਲੂ, ਮੰਡੀ ਅਤੇ ਚੰਬਾ ਵਿੱਚ ਹੋਏ […]

Continue Reading

ਢਾਈ ਕਿਲੋ ਹੈਰੋਇਨ ਤੇ ਸਵਾ ਲੱਖ ਡਰੱਗ ਮਨੀ ਸਮੇਤ ਤਸਕਰ ਦੀਆਂ ਦੋ ਪਤਨੀਆਂ ਗ੍ਰਿਫ਼ਤਾਰ

ਤਰਨਤਾਰਨ, 9 ਸਤੰਬਰ, ਦੇਸ਼ ਕਲਿਕ ਬਿਊਰੋ :ਸੀਆਈਏ ਸਟਾਫ ਤਰਨਤਾਰਨ ਪੁਲਿਸ ਨੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਸਰਹੱਦੀ ਪਿੰਡ ਭਾਈ ਲੱਧੂ ਵਿੱਚ ਛਾਪਾ ਮਾਰਿਆ। ਪੁਲਿਸ ਨੇ ਢਾਈ ਕਿਲੋਗ੍ਰਾਮ ਹੈਰੋਇਨ ਅਤੇ ਇੱਕ ਲੱਖ 25 ਹਜ਼ਾਰ ਡਰੱਗ ਮਨੀ ਬਰਾਮਦ ਕੀਤੀ। ਮੌਕੇ ਤੋਂ ਦੋ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਨੂੰ ਪੁਲਿਸ ਰਿਮਾਂਡ ‘ਤੇ ਲੈ ਲਿਆ ਗਿਆ ਹੈ। […]

Continue Reading

ਭਾਰਤ ਅੱਜ 70 ਪਾਕਿਸਤਾਨੀ ਕੈਦੀਆਂ ਨੂੰ ਰਿਹਾਅ ਕਰੇਗਾ

ਅਟਾਰੀ, 9 ਸਤੰਬਰ, ਦੇਸ਼ ਕਲਿਕ ਬਿਊਰੋ :ਭਾਰਤ ਸਰਕਾਰ ਅੱਜ ਲਗਭਗ 70 ਪਾਕਿਸਤਾਨੀ ਕੈਦੀਆਂ ਨੂੰ ਰਿਹਾਅ ਕਰੇਗੀ। ਪਹਿਲਗਾਮ ਵਿੱਚ ਪਾਕਿਸਤਾਨ ਸਮਰਥਿਤ ਅੱਤਵਾਦੀਆਂ ਵੱਲੋਂ ਭਾਰਤੀਆਂ ਦੀ ਹੱਤਿਆ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਨਾਲ ਸਬੰਧ ਤੋੜ ਲਏ ਸਨ। ਇਸ ਤੋਂ ਬਾਅਦ, ਆਪ੍ਰੇਸ਼ਨ ਸਿੰਦੂਰ ਚਲਾ ਕੇ ਪਾਕਿਸਤਾਨ ਨੂੰ ਢੁਕਵਾਂ ਸਬਕ ਸਿਖਾਇਆ ਗਿਆ। ਭਾਰਤ ਸਰਕਾਰ ਨੇ ਮਨੁੱਖੀ ਦ੍ਰਿਸ਼ਟੀਕੋਣ ਤੋਂ ਕੈਦੀਆਂ […]

Continue Reading

ਉਪ ਰਾਸ਼ਟਰਪਤੀ ਚੋਣ ਲਈ ਵੋਟਿੰਗ ਜਾਰੀ, PM ਮੋਦੀ ਨੇ ਪਾਈ ਪਹਿਲੀ ਵੋਟ

ਨਵੀਂ ਦਿੱਲੀ, 9 ਸਤੰਬਰ, ਦੇਸ਼ ਕਲਿਕ ਬਿਊਰੋ :15ਵੇਂ ਉਪ ਰਾਸ਼ਟਰਪਤੀ ਲਈ ਵੋਟਿੰਗ ਮੰਗਲਵਾਰ ਨੂੰ ਹੋ ਰਹੀ ਹੈ। ਸੰਸਦ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਿੰਗ ਹੋਵੇਗੀ। ਪ੍ਰਧਾਨ ਮੰਤਰੀ ਮੋਦੀ ਨੇ ਪਹਿਲੀ ਵੋਟ ਪਾਈ।ਐਨਡੀਏ ਨੇ 68 ਸਾਲਾ ਸੀਪੀ ਰਾਧਾਕ੍ਰਿਸ਼ਨਨ ਨੂੰ ਮੈਦਾਨ ਵਿੱਚ ਉਤਾਰਿਆ ਹੈ ਜਦੋਂ ਕਿ ਇੰਡੀਆ ਗਠਜੋੜ ਨੇ 79 ਸਾਲਾ ਬੀ ਸੁਦਰਸ਼ਨ […]

Continue Reading

CM ਭਗਵੰਤ ਮਾਨ ਦੀ ਸਿਹਤ ‘ਚ ਸੁਧਾਰ, ਹਸਪਤਾਲੋਂ ਜਲਦ ਛੁੱਟੀ ਮਿਲਣ ਦੀ ਉਮੀਦ

ਮੋਹਾਲੀ, 9 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਈ ਦਿਨਾਂ ਤੋਂ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਦੀ ਸਿਹਤ ਵਿੱਚ ਹੁਣ ਸੁਧਾਰ ਹੋ ਰਿਹਾ ਹੈ। ਇਹ ਦਾਅਵਾ ਹਸਪਤਾਲ ਵੱਲੋਂ ਮੈਡੀਕਲ ਬੁਲੇਟਿਨ ਵਿੱਚ ਕੀਤਾ ਗਿਆ ਹੈ। ਉਮੀਦ ਹੈ ਕਿ ਉਨ੍ਹਾਂ ਨੂੰ ਅੱਜ ਜਾਂ ਭਲਕੇ ਹਸਪਤਾਲ ਤੋਂ ਛੁੱਟੀ ਮਿਲ ਸਕਦੀ […]

Continue Reading