ਵੱਡੀ ਖ਼ਬਰ: SIT ਸਾਹਮਣੇ ਪੇਸ਼ ਹੋਏ ਸੁਖਬੀਰ ਬਾਦਲ; ਕਿਹਾ- ਜਿੰਨੀ ਵਾਰ ਮਰਜ਼ੀ ਬੁਲਾਓ, ਮੈਂ ਤਿਆਰ ਹਾਂ

  SIT ਸਾਹਮਣੇ ਪੇਸ਼ ਹੋਏ Sukhbir Badal; ਕਿਹਾ- ਜਿੰਨੀ ਵਾਰ ਮਰਜ਼ੀ ਬੁਲਾਓ, ਮੈਂ ਤਿਆਰ ਹਾਂ ਚੰਡੀਗੜ੍ਹ, 20 ਜੁਲਾਈ 2026– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Badal) ਅੱਜ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਸਾਹਮਣੇ ਪੇਸ਼ ਹੋਏ। ਪੇਸ਼ੀ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ […]

Continue Reading

US News: ਅਮਰੀਕਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ

US News: ਅਮਰੀਕਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਘਨੌਰ/ਪਟਿਆਲਾ 20 ਜੁਲਾਈ 2026 ਹਲਕਾ ਘਨੌਰ ਦੇ ਪਿੰਡ ਜੰਡਮੰਘੋਲੀ ਦੇ ਇੱਕ ਹੋਣਹਾਰ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੇ ਵਸਨੀਕ ਗੁਰਜੀਤ ਸਿੰਘ ਸਰਵਾਰਾ (35) ਦੀ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਅਚਾਨਕ ‘ਸਾਇਲੈਂਟ ਅਟੈਕ’ (ਦਿਲ […]

Continue Reading

ਸੁਖਬੀਰ ਬਾਦਲ ਅੱਜ SIT ਸਾਹਮਣੇ ਹੋਣਗੇ ਪੇਸ਼!

  ਸੁਖਬੀਰ ਬਾਦਲ (Sukhbir Badal) ਅੱਜ SIT ਸਾਹਮਣੇ ਹੋਣਗੇ ਪੇਸ਼! ਚੰਡੀਗੜ੍ਹ, 20 ਜੁਲਾਈ 2026- ਬਹਿਬਲ ਕਲਾਂ ਗੋਲੀਕਾਂਡ ਅਤੇ ਕੋਟਕਪੂਰਾ ਬੇਅਦਬੀ ਮਾਮਲਿਆਂ ਨਾਲ ਜੁੜੀ ਜਾਂਚ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Sukhbir Badal) ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵਧਦੀਆਂ ਨਜ਼ਰ ਆ ਰਹੀਆਂ ਹਨ। ਇਨ੍ਹਾਂ ਸੰਵੇਦਨਸ਼ੀਲ ਮਾਮਲਿਆਂ […]

Continue Reading

ਪੰਜਾਬ ਦੇ ਸੈਂਕੜੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਹਟਾਉਣ ਦੇ ਹੁਕਮ! ਕਰਮਚਾਰੀਆਂ ‘ਚ ਭਾਰੀ ਰੋਸ

  ਪੰਜਾਬ ਦੇ ਸੈਂਕੜੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਹਟਾਉਣ ਦੇ ਹੁਕਮ! ਕਰਮਚਾਰੀਆਂ ‘ਚ ਭਾਰੀ ਰੋਸ ਗੁਰਦਾਸਪੁਰ, 20 ਜੁਲਾਈ 2026 ਜ਼ਿਲ੍ਹਾ ਗੁਰਦਾਸਪੁਰ ਵਿੱਚ ਮਨਰੇਗਾ ਕਰਮਚਾਰੀਆਂ ਦਾ ਸੰਘਰਸ਼ ਦਿਨੋ-ਦਿਨ ਤੇਜ਼ ਹੁੰਦਾ ਜਾ ਰਿਹਾ ਹੈ। ਪੰਚਾਇਤ ਭਵਨ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਰਮਚਾਰੀਆਂ ਨੇ ਪੰਜਾਬ ਸਰਕਾਰ ਦੀਆਂ ‘ਮਾਰੂ ਨੀਤੀਆਂ’ ਦੀ ਸਖ਼ਤ ਸ਼ਬਦਾਂ ਵਿੱਚ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ਸਮੇਤ ਕਈ ਰਾਜਾਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ

ਮੌਸਮ ਵਿਭਾਗ ਵੱਲੋਂ ਪੰਜਾਬ ਸਮੇਤ ਕਈ ਰਾਜਾਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਨਵੀਂ ਦਿੱਲੀ/ਚੰਡੀਗੜ੍ਹ, 20 ਜੁਲਾਈ 2026 ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮਾਨਸੂਨ ਨੇ ਇੱਕ ਵਾਰ ਫਿਰ ਜ਼ੋਰ ਫੜ ਲਿਆ ਹੈ। ਪਿਛਲੇ ਕੁਝ ਦਿਨਾਂ ਤੋਂ ਸੁਸਤ ਚੱਲ ਰਹੇ ਮਾਨਸੂਨ ਦੇ ਮੁੜ ਸਰਗਰਮ ਹੋਣ ਨਾਲ ਭਾਰਤੀ ਮੌਸਮ ਵਿਭਾਗ (IMD) ਨੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ […]

Continue Reading

ਪੰਜਾਬ ‘ਚ ਮਾਨਸੂਨ ਦਾ ਕਹਿਰ: ਡੇਂਗੂ ਅਤੇ ਵਾਇਰਲ ਬੁਖਾਰ ਨੇ ਵਧਾਈ ਚਿੰਤਾ, ਸਿਹਤ ਵਿਭਾਗ ਵੱਲੋਂ ਅਲਰਟ ਜਾਰੀ

  ਪੰਜਾਬ ‘ਚ ਮਾਨਸੂਨ ਦਾ ਕਹਿਰ: ਡੇਂਗੂ ਅਤੇ ਵਾਇਰਲ ਬੁਖਾਰ ਨੇ ਵਧਾਈ ਚਿੰਤਾ, ਸਿਹਤ ਵਿਭਾਗ ਵੱਲੋਂ ਅਲਰਟ ਜਾਰੀ ਅੰਮ੍ਰਿਤਸਰ, 20 ਜੁਲਾਈ 2026 ਮਾਨਸੂਨ ਦੇ ਮੌਸਮ ਦੇ ਆਗਮਨ ਦੇ ਨਾਲ ਹੀ ਅੰਮ੍ਰਿਤਸਰ ਵਿੱਚ ਡੇਂਗੂ ਅਤੇ ਵਾਇਰਲ ਬੁਖਾਰ ਦਾ ਖ਼ਤਰਾ ਤੇਜ਼ੀ ਨਾਲ ਵਧ ਗਿਆ ਹੈ। ਸ਼ਹਿਰ ਦੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਤੇਜ਼ ਬੁਖਾਰ, ਖੰਘ, ਜ਼ੁਕਾਮ ਅਤੇ […]

Continue Reading

ਸਿੱਖਿਆ ਵਿਭਾਗ ਵੱਲੋਂ 68 ਪ੍ਰਿੰਸੀਪਲਾਂ ਅਤੇ ਹੈੱਡਮਾਸਟਰਾਂ ਵਿਰੁੱਧ ਵੱਡੀ ਕਾਰਵਾਈ

ਜਲੰਧਰ, 19 ਜੁਲਾਈ 2026- ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਇੱਕ ਵਾਰ ਫਿਰ ਤੋਂ ਹਲਚਲ ਤੇਜ਼ ਹੋ ਗਈ ਹੈ। ਸਿੱਖਿਆ ਸਕੱਤਰ ਵੱਲੋਂ ਸਕੂਲਾਂ ਦੇ 68 ਡੀਡੀਓਜ਼ ਨੂੰ ਆਪਣੇ ਕਰਮਚਾਰੀਆਂ ਦੀਆਂ ਤਨਖਾਹਾਂ ਦੇਰੀ ਨਾਲ ਕਢਵਾਉਣ ਦੇ ਦੋਸ਼ ਹੇਠ ਜਾਰੀ ਕੀਤੀ ਗਈ ਦੋਸ਼ ਸੂਚੀ (ਚਾਰਜਸ਼ੀਟ) ਨੇ ਵੱਡਾ ਵਿਵਾਦ ਖੜ੍ਹਾ ਕਰ ਦਿੱਤਾ ਹੈ। ਅਧਿਆਪਕਾਂ ਦੀ ਪ੍ਰਮੁੱਖ ਅਤੇ ਨੁਮਾਇੰਦਾ ਜਥੇਬੰਦੀ […]

Continue Reading

ਮੇਰੀ ਕਮਾਈ ਮੇਰੀ ਇਮਾਨਦਾਰੀ ਹੈ, ਇਸੇ ਕਰਕੇ ਪੰਜਾਬ ਦੇ ਲੋਕ ਮੇਰੇ ‘ਤੇ ਪੂਰਾ ਭਰੋਸਾ ਕਰਦੇ ਹਨ: ਮੁੱਖ ਮੰਤਰੀ ਭਗਵੰਤ ਮਾਨ

ਜਲੰਧਰ; 19 ਜੁਲਾਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ ਸਾਲਾਨਾ ਮੇਲੇ ਦੌਰਾਨ ਡੇਰਾ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਦਰਬਾਰ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਸ਼ਾਂਤੀ, ਖੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਲਈ ਅਸ਼ੀਰਵਾਦ ਲਿਆ। ਸੱਭਿਆਚਾਰਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਤੋਂ ਬਾਅਦ, ਮੁੱਖ ਮੰਤਰੀ ਨੇ ਹਰ ਵਰਗ ਦੇ ਲੋਕਾਂ ਵੱਲੋਂ […]

Continue Reading

ਭਰਤੀ ਪ੍ਰੀਖਿਆ: ਪੰਜਾਬ ‘ਚ ਹਾਈਟੈੱਕ ਡਿਵਾਈਸਾਂ ਨਾਲ ਨਕਲ ਮਾਰਦੇ 20 ਉਮੀਦਵਾਰ ਕਾਬੂ

ਭਰਤੀ ਪ੍ਰੀਖਿਆ: ਪੰਜਾਬ ‘ਚ ਹਾਈਟੈੱਕ ਡਿਵਾਈਸਾਂ ਨਾਲ ਨਕਲ ਮਾਰਦੇ 20 ਉਮੀਦਵਾਰ ਕਾਬੂ ਫ਼ਰੀਦਕੋਟ/ਕੋਟਕਪੂਰਾ, 19 ਜੁਲਾਈ 2026- ਪੰਜਾਬ ਵਿੱਚ ਸਰਕਾਰੀ ਨੌਕਰੀਆਂ ਦੀਆਂ ਪ੍ਰੀਖਿਆਵਾਂ ਦੀ ਪਾਰਦਰਸ਼ਤਾ ‘ਤੇ ਇੱਕ ਵਾਰ ਫਿਰ ਵੱਡਾ ਸਵਾਲੀਆ ਨਿਸ਼ਾਨ ਖੜ੍ਹਾ ਹੋ ਗਿਆ ਹੈ। ਸੂਬੇ ਦੇ ਵੱਕਾਰੀ ਸਰਕਾਰੀ ਇਮਤਿਹਾਨਾਂ ਵਿੱਚ ਨਕਲ ਕਰਵਾਉਣ ਵਾਲੇ ਇੱਕ ਬਹੁਤ ਹੀ ਸੰਗਠਿਤ ਅਤੇ ਵੱਡੇ ਗੈਂਗ ਦਾ ਪਰਦਾਫ਼ਾਸ਼ ਹੋਇਆ ਹੈ। […]

Continue Reading

Breaking: ਪੰਜਾਬ ‘ਚ ਵਿਦਿਆਰਥੀਆਂ ਨੂੰ ਹੁਣ ਮੁਫ਼ਤ ‘ਚ ਮਿਲਣਗੇ ਸਕੂਲ ਬੈਗ

ਮੋਹਾਲੀ, 19 ਜੁਲਾਈ (ਦੇਸ਼ ਕਲਿੱਕ ਬਿਊਰੋ): ਪੰਜਾਬ ਸਕੂਲ ਸਿੱਖਿਆ ਬੋਰਡ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਸੀਨੀਅਰ ਸੈਕੰਡਰੀ (11ਵੀਂ ਅਤੇ 12ਵੀਂ ਜਮਾਤ) ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਪ੍ਰਦਾਨ ਕਰਨ ਜਾ ਰਿਹਾ ਹੈ। ਬੋਰਡ ਵੱਲੋਂ ਇਹ ਪਹਿਲੀ ਅਜਿਹੀ ਪਹਿਲ ਹੈ। ਬੋਰਡ ਵੱਲੋਂ ਬੈਗ ਤਿਆਰ ਕਰਕੇ ਜ਼ਿਲ੍ਹਾ ਸਿੱਖਿਆ ਬਲਾਕਾਂ ਵਿੱਚ ਪਹੁੰਚਾਏ ਜਾ ਚੁੱਕੇ ਹਨ। ਇਸ ਸਬੰਧ ਵਿੱਚ, ਪੰਜਾਬ […]

Continue Reading