ਪੰਜਾਬ ਦੇ ਕਈ ਸਕੂਲਾਂ ‘ਚ 11 ਸਤੰਬਰ ਤੱਕ ਛੁੱਟੀ ਦਾ ਐਲਾਨ

ਚੰਡੀਗੜ੍ਹ, 9 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਜ਼ਿਆਦਾਤਰ ਸਕੂਲ ਅੱਜ ਖੁੱਲ੍ਹ ਗਏ ਹਨ ਪਰ ਕਈ ਸਕੂਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਹੋਣ ਕਾਰਨ ਅਜੇ ਵੀ ਬੰਦ ਹਨ।ਇਸੇ ਦੌਰਾਨ ਮਾਨਸਾ ਜ਼ਿਲ੍ਹੇ ਵਿੱਚ ਵੀ ਹੜ੍ਹਾਂ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ 9 ਤੋਂ 11 ਸਤੰਬਰ ਤੱਕ […]

Continue Reading

ਹੜ੍ਹ ਮਾਰੇ ਇਲਾਕਿਆਂ ‘ਚੋਂ 23015 ਵਿਅਕਤੀਆਂ ਨੂੰ ਸੁਰੱਖਿਅਤ ਕੱਢਿਆ, 123 ਰਾਹਤ ਕੈਂਪਾਂ ਵਿੱਚ 5416 ਵਿਅਕਤੀਆਂ ਨੂੰ ਦਿੱਤੀ ਠਾਹਰ

3 ਹੋਰ ਵਿਅਕਤੀਆਂ ਦੀ ਮੌਤ, 3.87 ਲੱਖ ਤੋਂ ਵੱਧ ਆਬਾਦੀ ਪ੍ਰਭਾਵਿਤ ਹੋਈ ਹੁਣ ਤੱਕ 1.84 ਲੱਖ ਹੈਕਟੇਅਰ ਤੋਂ ਵੱਧ ਫ਼ਸਲ ਪ੍ਰਭਾਵਿਤ ਚੰਡੀਗੜ੍ਹ, 9 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਹੜ੍ਹਾਂ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਜਿਥੇ ਹੋਰ ਆਬਾਦੀ […]

Continue Reading

ਯੂਨੈਸਕੋ ਨੂੰ ਸੌਂਪਿਆ ਪੰਜਾਬ-ਹਰਿਆਣਾ ਹਾਈ ਕੋਰਟ ਦਾ ਡਿਵੈਲਪਮੈਂਟ ਪਲਾਨ

ਚੰਡੀਗੜ੍ਹ, 9 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀਆਂ ਵਧਦੀਆਂ ਜ਼ਰੂਰਤਾਂ ਦੇ ਮੱਦੇਨਜ਼ਰ, ਯੂਟੀ ਪ੍ਰਸ਼ਾਸਨ ਨੇ ਸਵਿਟਜ਼ਰਲੈਂਡ ਦੇ ਜਿਨੇਵਾ ਵਿੱਚ ਯੂਨੈਸਕੋ ਨੂੰ ਹਾਈ ਕੋਰਟ ਦੇ ਸੰਪੂਰਨ ਵਿਕਾਸ ਯੋਜਨਾ ਦਾ ਸੋਧਿਆ ਹੋਇਆ ਪ੍ਰਸਤਾਵ ਸੌਂਪਿਆ ਹੈ। ਹਾਈ ਕੋਰਟ ਦੀ ਪੁਰਾਣੀ ਇਮਾਰਤ ਨੂੰ ਬਿਨਾਂ ਛੇੜਿਆਂ ਮੌਜੂਦਾ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਉਸਾਰੀ ਕਰਨ ਦੀ ਯੋਜਨਾ […]

Continue Reading

ਪੰਜਾਬ ਦੇ ਜ਼ਿਆਦਾਤਰ ਸਕੂਲਾਂ ਵਿੱਚ ਅੱਜ ਪਰਤੀ ਚਹਿਲ-ਪਹਿਲ

ਚੰਡੀਗੜ੍ਹ, 9 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਜ਼ਿਆਦਾਤਰ ਸਕੂਲ ਅੱਜ ਖੁੱਲ੍ਹ ਰਹੇ ਹਨ। ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਛੱਡ ਕੇ, ਅੱਜ ਸੂਬੇ ਦੇ ਸਕੂਲਾਂ ਵਿੱਚ ਚਹਿਲ ਪਹਿਲ ਹੋਵੇਗੀ। ਵਿਦਿਆਰਥੀ ਲਗਭਗ ਦੋ ਹਫ਼ਤਿਆਂ ਬਾਅਦ ਸਕੂਲਾਂ ਵਿੱਚ ਵਾਪਸ ਆ ਰਹੇ ਹਨ।ਇਸ ਦੌਰਾਨ, ਪੰਜਾਬ ਵਿੱਚ ਹੜ੍ਹ ਦਾ ਖ਼ਤਰਾ ਅਜੇ ਟਲਿਆ ਨਹੀਂ ਹੈ। ਸਾਰੇ 23 ਜ਼ਿਲ੍ਹੇ ਹੜ੍ਹ ਦੀ ਲਪੇਟ […]

Continue Reading

PM ਮੋਦੀ ਅੱਜ ਪੰਜਾਬ ਆਉਣਗੇ, ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਜਾਣਗੇ

ਚੰਡੀਗੜ੍ਹ, 9 ਸਤੰਬਰ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਗਲਵਾਰ ਨੂੰ ਹੜ੍ਹ ਪੀੜਤਾਂ ਦੇ ਦਰਦ ਨੂੰ ਸਮਝਣ ਅਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਪਹੁੰਚਣਗੇ। ਉਹ ਦੁਪਹਿਰ 3 ਵਜੇ ਦੇ ਕਰੀਬ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨਗੇ। ਹਵਾਈ ਸਰਵੇਖਣ ਤੋਂ ਬਾਅਦ, ਪ੍ਰਧਾਨ ਮੰਤਰੀ ਸ਼ਾਮ 4 ਵਜੇ ਦੇ ਕਰੀਬ ਗੁਰਦਾਸਪੁਰ ਪਹੁੰਚਣਗੇ। ਜਿੱਥੇ ਉਹ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 09-09-2025 ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸੁਮਤਿ ਦੀਤੀ ॥੧॥ ਰਹਾਉ ॥ ਪ੍ਰਭਿ ਸਗਲੇ ਥਾਨ ਵਸਾਏ ॥ ਸੁਖਿ ਸਾਂਦਿ ਫਿਰਿ […]

Continue Reading

ਕਤਲ ਕੇਸ ‘ਚ ਸ਼ਾਮਿਲ ਦੋਸ਼ੀ ਨੂੰ 21 ਸਾਲਾਂ ਬਾਅਦ  ਦਿੱਲੀ ਹਵਾਈ ਅੱਡੇ ਤੋਂ ਕੀਤਾ ਗ੍ਰਿਫਤਾਰ 

ਮੋਰਿੰਡਾ: 8 ਸਤੰਬਰ, ਭਟੋਆ  ਮੋਰਿੰਡਾ ਪੁਲਿਸ ਨੇ ਇੱਕ  ਪੁਰਾਣੇ ਕਤਲ ਕੇਸ ਵਿੱਚ  21 ਸਾਲਾਂ ਬਾਅਦ ਮੰਡੀ ਗੋਬਿੰਦਗੜ੍ਹ ਦੇ ਇੱਕ ਵਿਦੇਸ਼ੀ ਨਾਗਰਿਕਤਾ ਵਾਲੇ ਪੰਜਾਬੀ ਨੌਜਵਾਨ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ,  ਜਿਸ ਨੂੰ ਮੋਰਿੰਡਾ ਸਦਰ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਜਾਣ ਉਪਰੰਤ ਰੋਪੜ ਦੀ ਇੱਕ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਅਦਾਲਤ ਵੱਲੋਂ ਦੋਸ਼ੀ ਦਾ […]

Continue Reading

ਹੜ੍ਹ ਪ੍ਰਭਾਵਿਤ ਖੇਤਰ ’ਚ ਗਏ MP ਨੂੰ ਜੁੱਤੀ ਗੰਦੀ ਹੋਣ ਦਾ ਡਰ, ਨੌਜਵਾਨ ਦੇ ਮੋਢਿਆਂ ਉਤੇ ਚੜ੍ਹਕੇ ਕੀਤਾ ਦੌਰਾ

ਹੜ੍ਹ ਪ੍ਰਭਾਵਿਤ ਖੇਤਰ ਵਿੱਚ ਦੌਰਾ ਕਰਨ ਗਿਆ ਐਮਪੀ ਵਿਵਾਦਾਂ ਵਿੱਚ ਘਿਰ ਗਿਆ। ਆਪਣੀ ਜੁੱਤੀ ਗੰਦੀ ਹੋਣ ਤੋਂ ਡਰਦੇ ਐਮ ਪੀ ਨੇ ਇਕ ਨੌਜਵਾਨ ਦੇ ਮੋਢਿਆਂ ਉਤੇ ਚੜ੍ਹ ਕੇ ਦੌਰਾ ਕੀਤਾ। ਕਟਿਹਾਰ, 8 ਸਤੰਬਰ, ਦੇਸ਼ ਕਲਿੱਕ ਬਿਓਰੋ : ਹੜ੍ਹ ਪ੍ਰਭਾਵਿਤ ਖੇਤਰ ਵਿੱਚ ਦੌਰਾ ਕਰਨ ਗਿਆ ਐਮਪੀ ਵਿਵਾਦਾਂ ਵਿੱਚ ਘਿਰ ਗਿਆ। ਆਪਣੀ ਜੁੱਤੀ ਗੰਦੀ ਹੋਣ ਤੋਂ ਡਰਦੇ […]

Continue Reading

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਨੰਗਲ ਤੋਂ ਓਪਰੇਸ਼ਨ ਰਾਹਤ ਦੀ ਕੀਤੀ ਸ਼ੁਰੂਆਤ

ਲੋਕਾਂ ਦੇ ਜਾਨ ਮਾਲ ਦੀ ਰਾਖੀ ਕਰਨਾ ਸਾਡਾ ਕਰਮ ਤੇ ਧਰਮ- ਹਰਜੋਤ ਸਿੰਘ ਬੈਂਸ 10 ਦਿਨ ਚਲਾਇਆ ਜਾਵੇਗਾ ਅਪ੍ਰੇਸ਼ਨ ਰਾਹਤ, ਬੈਂਸ ਪਰਿਵਾਰ ਨੇ ਨਿੱਜੀ ਤੌਰ ਤੇ 5 ਲੱਖ ਦੇਣ ਦਾ ਕੀਤਾ ਐਲਾਨ ਪਰਿਵਾਰ ਵੱਲੋਂ 50 ਪ੍ਰਭਾਵਿਤ ਲੋੜਵੰਦ ਘਰਾਂ ਦੀ ਕਰਵਾਈ ਜਾਵੇਗੀ ਮੁਰੰਮਤ, ਸਰਕਾਰੀ ਮਸ਼ੀਨਰੀ ਨੂੰ ਨੁਕਸਾਨ ਦੀ ਅਸੈਸਮੈਂਟ ਦੇ ਨਿਰਦੇਸ਼ ਆਪ ਵਲੰਟੀਅਰਾਂ ਦੀਆਂ ਟੀਮਾਂ ਪਿੰਡਾਂ […]

Continue Reading

ਕੇਂਦਰ ਅਤੇ ਭਾਜਪਾ ਸ਼ਾਸਿਤ ਸੂਬਾ ਸਰਕਾਰਾਂ ਪੰਜਾਬ ਵਾਸੀਆਂ ਦੇ ਨਾਲ : ਅਰਵਿੰਦ ਖੰਨਾ

ਹਰਿਆਣਾ ਅਤੇ ਦਿੱਲੀ ਸਰਕਾਰਾਂ ਨੇ ਪੰਜ-ਪੰਜ ਕਰੋੜ ਤੇ 100 ਤੋਂ ਵੱਧ ਟਰੱਕ ਰਾਹਤ ਸਮੱਗਰੀ ਭੇਜੀਪੰਜਾਬ ਦੇ ਲੋਕਾਂ ਦਾ ਦਰਦ ਸਾਂਝਾ ਕਰਨ ਲਈ ਅੱਜ ਆਉਣਗੇ ਪ੍ਰਧਾਨ ਮੰਤਰੀਆਲੋਚਨਾ ਦੀ ਬਜਾਏ ਧੰਨਵਾਦ ਪ੍ਰਗਟ ਕਰੇ ਪੰਜਾਬ ਸਰਕਾਰਚੰਡੀਗੜ੍ਹ, 8 ਸਤੰਬਰ, ਦੇਸ਼ ਕਲਿੱਕ ਬਿਓਰੋ : ਭਾਜਪਾ ਦੇ ਸੂਬਾਈ ਉਪ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਪੰਜਾਬ ਵਿੱਚ ਸੱਤਾਧਾਰੀ ਆਮ ਆਦਮੀ […]

Continue Reading