ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਸੌਂਦ

ਚੰਡੀਗੜ੍ਹ, 19 ਜੁਲਾਈ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨੇ ਮਨਰੇਗਾ (ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ) ਦੀ ਥਾਂ ਨਵੀਂ ਲਾਗੂ ਕੀਤੀ ਗਈ ਵੀਬੀ ਜੀ ਰਾਮ ਜੀ (ਵਿਕਸਿਤ ਭਾਰਤ ਗਰੰਟੀ ਫਾਰ ਰੋਜਗਾਰ ਐਂਡ ਅਜੀਵਿਕਾ ਮਿਸ਼ਨ) ਸਕੀਮ ਵਿੱਚ ਸੁਚਾਰੂ ਤਬਦੀਲੀ ਨੂੰ ਯਕੀਨੀ ਬਣਾਉਣ ਲਈ […]

Continue Reading

ਪੰਜਾਬ ਦੇ ਇੱਕ ਹੋਰ ਹਲਕੇ ‘ਚ SIR ਮੁਕੰਮਲ; CEO ਨੇ ਦਿੱਤੀ ਵਧਾਈ

ਚੰਡੀਗੜ੍ਹ 19 ਜੁਲਾਈ: ਮੁੱਖ ਚੋਣ ਅਫਸਰ, ਪੰਜਾਬ ਅਨਿੰਦਿਤਾ ਮਿਤਰਾ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਦੇ ਬਲਾਚੌਰ ਵਿਧਾਨ ਸਭਾ ਹਲਕੇ ਦੇ ਚੋਣ ਅਮਲੇ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ ਨਿਰਧਾਰਤ ਸਮਾਂ-ਸੀਮਾਵਾਂ ਤੋਂ ਪਹਿਲਾਂ ਹੀ ਗਣਨਾ ਫਾਰਮਾਂ ਦੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਵਧਾਈ ਦਿੱਤੀ। ਜ਼ਿਲ੍ਹਾ ਚੋਣ ਅਧਿਕਾਰੀ, ਈਆਰਓ, […]

Continue Reading

CM ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਜਲੰਧਰ, 19 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਾਲ ਦਸੰਬਰ ਮਹੀਨੇ ਜਲੰਧਰ ਦੇ ਇਤਿਹਾਸਕ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿਖੇ ਹੋਣ ਵਾਲੀ ਸਬ-ਜੂਨੀਅਰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਇੱਕ ਅਤਿ-ਆਧੁਨਿਕ ਇੰਡੋਰ ਬੈਡਮਿੰਟਨ ਹਾਲ ਦੇ ਨਿਰਮਾਣ ਲਈ 2.14 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇਣ ਦਾ […]

Continue Reading

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ

• ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ• ਸਾਡੇ ਵਿਦਿਆਰਥੀਆਂ ਨੇ ਫਿਰ ਲੋਹਾ ਮਨਵਾਇਆ: ਬੈਂਸ• ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ ਚੰਡੀਗੜ੍ਹ, 19 ਜੁਲਾਈ: ਪੰਜਾਬ […]

Continue Reading

Punjab ‘ਚ ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ 30 ਲੱਖ ਤੋਂ ਪਾਰ

ਚੰਡੀਗੜ੍ਹ, 19 ਜੁਲਾਈ: ਪੰਜਾਬ ਸਰਕਾਰ ਨੇ ਲੋੜਵੰਦ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੀ ਚੱਲ ਰਹੀ ਰਾਸ਼ਨ ਕਿੱਟ ਵੰਡ ਮੁਹਿੰਮ ’ਮੇਰੀ ਰਸੋਈ’ ਵਿੱਚ ਹੋਰ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਲਗਭਗ 30.48 ਲੱਖ ਪਰਿਵਾਰ ਪਹਿਲਾਂ ਹੀ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ (3 ਮਹੀਨਿਆਂ) ਬਾਅਦ ਪੰਜਾਬ ਭਰ ਵਿੱਚ ਕੁੱਲ 40.48 […]

Continue Reading

ਸਿੱਖਿਆ ਕ੍ਰਾਂਤੀ ਨੇ 20,000 ਵਿਦਿਆਰਥੀਆਂ ਦੀ ਮਿਹਨਤ ਨੂੰ ਲਾਏ ਚਾਰ ਚੰਨ; ਸਾਲ ‘ਚ ਕਮਾਏ 90 ਕਰੋੜ

• ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸੂਬੇ ਦੇ ਵਿਦਿਆਰਥੀਆਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਵਿੱਚ ਕੀਤੀ ਮਦਦ; 20,000 ਤੋਂ ਵੱਧ ਵਿਦਿਆਰਥੀ ਉੱਦਮਾਂ ਨੇ ਪਹਿਲੇ ਹੀ ਸਾਲ ਕਮਾਏ 90 ਕਰੋੜ ਰੁਪਏ• ਉਤਸ਼ਾਹਜਨਕ ਨਤੀਜਿਆਂ ਨੂੰ ਵੇਖਦਿਆਂ ਸੂਬੇ ਭਰ ਦੇ ਸਾਰੇ ਅੰਡਰਗਰੈਜੂਏਟ ਡਿਗਰੀ ਪ੍ਰੋਗਰਾਮਾਂ ਤੱਕ ਬਿਜ਼ਨਸ ਕਲਾਸ ਦਾ ਕੀਤਾ ਜਾਵੇਗਾ ਵਿਸਥਾਰ• ਭਗਵੰਤ ਮਾਨ ਸਰਕਾਰ ਦੀ ਸਿੱਖਿਆ […]

Continue Reading

ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫ਼ੈਸਲਾ

ਚੰਡੀਗੜ੍ਹ, 19 ਜੁਲਾਈ: ਪੰਜਾਬ ਸਰਕਾਰ ਨੇ ਆਮ ਲੋਕਾਂ ਦੀ ਸਹੂਲਤ ਲਈ ਜ਼ਮੀਨ ਅਤੇ ਜਾਇਦਾਦ ਦੀ ਖ਼ਰੀਦ-ਵੇਚ ਸਮੇਂ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਹੋਰ ਸੌਖਾ ਬਣਾਉਣ ਵੱਲ ਇੱਕ ਅਹਿਮ ਕਦਮ ਚੁੱਕਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮਾਲ ਵਿਭਾਗ ਵਿੱਚ ਮੁੱਦਤਾਂ ਤੋਂ ਵਰਤੇ ਜਾਂਦੇ 35 ਔਖੇ ਸ਼ਬਦਾਂ ਦੀ ਥਾਂ ਸੌਖੇ ਅਤੇ […]

Continue Reading

ਮੌਸਮ ਵਿਭਾਗ ਵਲੋਂ ਪੰਜਾਬ ‘ਚ ਭਾਰੀ ਮੀਂਹ ਪੈਣ ਬਾਰੇ ਅਲਰਟ ਜਾਰੀ

ਚੰਡੀਗੜ੍ਹ, 19 ਜੁਲਾਈ 2026: ਪੰਜਾਬ ਵਿੱਚ ਇਸ ਸਮੇਂ ਮੌਸਮ ਦੇ ਦੋ ਵੱਖ-ਵੱਖ ਰੂਪ ਦੇਖਣ ਨੂੰ ਮਿਲ ਰਹੇ ਹਨ। ਇੱਕ ਪਾਸੇ ਜਿੱਥੇ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸ਼ਨੀਵਾਰ ਨੂੰ ਦਿਨ ਭਰ ਪੈ ਰਹੀ ਤਿੱਖੀ ਗਰਮੀ ਅਤੇ ਅਸਹਿ ਉੱਚ ਨਮੀ (ਹਿਊਮਿਡਿਟੀ) ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ, ਉੱਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਨੇ ਕੁਝ ਇਲਾਕਿਆਂ […]

Continue Reading

ਲੈਂਡ ਪੂਲਿੰਗ ਨੀਤੀ ਖਿਲਾਫ ਸੰਯੁਕਤ ਕਿਸਾਨ ਮੋਰਚਾ ਬੋਲੇਗਾ ਹੱਲਾ ! ਕੀਤਾ ਇਹ ਐਲਾਨ

ਦਲਜੀਤ ਕੌਰ ਫਿਰੋਜ਼ਪੁਰ, 18 ਜੁਲਾਈ, 2026: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਜ਼ਿਲ੍ਹਾ ਫਿਰੋਜ਼ਪੁਰ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਹੋਈ। ਇਸ ਵਿੱਚ ਸੰਯੁਕਤ ਕਿਸਾਨ ਮੋਰਚਾ ਦੀਆਂ ਸੱਤ ਜਥੇਬੰਦੀਆਂ ਦੇ ਆਗੂਆਂ ਨੇ ਭਾਗ ਲਿਆ। ਮੀਟਿੰਗ ਦੀ ਪ੍ਰਧਾਨਗੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਜਗੀਰ ਸਿੰਘ ਖਹਿਰਾ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ […]

Continue Reading

ਵੱਡੀ ਖ਼ਬਰ: ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬਾ 36 ਫੀਸਦੀ ਵਾਧੇ ਨਾਲ 4 ਲੱਖ ਏਕੜ ਤੋਂ ਟੱਪਿਆ: ਖੁੱਡੀਆਂ

• ਵੱਡੀ ਖ਼ਬਰ: ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬਾ 36 ਫੀਸਦੀ ਵਾਧੇ ਨਾਲ 4 ਲੱਖ ਏਕੜ ਤੋਂ ਟੱਪਿਆ: ਖੁੱਡੀਆਂ ਚੰਡੀਗੜ੍ਹ, 19 ਜੁਲਾਈ: ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਕੀਤੇ ਯਤਨਾਂ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ, ਜਿਸ ਤਹਿਤ ਪੰਜਾਬ ਨੇ 2026 ਦੇ ਸਾਉਣੀ ਸੀਜ਼ਨ ਦੌਰਾਨ 4 ਲੱਖ ਏਕੜ […]

Continue Reading