ਇਕ ਹੋਰ ਜ਼ਿਲ੍ਹੇ ਦੇ 41 ਸਕੂਲਾਂ ‘ਚ ਦੋ ਦਿਨ ਦੀਆਂ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 8 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਆਏ ਹੜ੍ਹਾਂ ਦੌਰਾਨ ਸਕੂਲਾਂ ਵਿੱਚ ਕੀਤੀਆਂ ਗਈਆਂ ਛੁੱਟੀਆਂ ਤੋਂ ਬਾਅਦ ਅੱਜ ਅਧਿਆਪਕਾਂ ਲਈ ਸਕੂਲ ਖੁੱਲ੍ਹੇ ਸਨ, ਭਲਕੇ ਤੋਂ ਵਿਦਿਆਰਥੀਆਂ ਲਈ ਆਮ ਦੀ ਤਰ੍ਹਾਂ ਸਕੂਲ ਖੁੱਲ੍ਹਣੇ ਹਨ। ਪ੍ਰੰਤੂ ਕੁਝ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਹਾਲਤਾਂ ਨੂੰ ਦੇਖਦੇ ਹੋਏ ਕਈ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਜਲੰਧਰ […]

Continue Reading

ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ, ਡਾ. ਬਲਬੀਰ ਸਿੰਘ ਨੇ 780 ਕਰੋੜ ਰੁਪਏ ਦੇ ਸਿਹਤ ਬੁਨਿਆਦੀ ਢਾਚੇ ਨੁਕਸਾਨ ਦੇ ਵੇਰਵੇ ਕੀਤੇ ਸਾਂਝੇ; ਤੁਰੰਤ ਸਹਾਇਤਾ ਦੀ ਕੀਤੀ ਮੰਗ

ਸਿਹਤ ਮੰਤਰੀ ਨੇ ਸੂਬੇ ਦੀ ਵਿਆਪਕ ਰਿਕਵਰੀ ਲਈ ਪ੍ਰਧਾਨ ਮੰਤਰੀ ਮੋਦੀ ਨੂੰ 20,000 ਕਰੋੜ ਰੁਪਏ ਦੀ ਤੁਰੰਤ ਵਿੱਤੀ ਸਹਾਇਤਾ ਲਈ ਕੀਤੀ ਅਪੀਲ 60,000 ਕਰੋੜ ਰੁਪਏ ਦੇ ਰੁਕੇ ਹੋੲ ਫੰਡ ਤੁਰੰਤ ਜਾਰੀ ਕਰਨ ਦੀ ਮੰਗ ਨੂੰ ਦੁਹਰਾਇਆ ਚੰਡੀਗੜ੍ਹ, 8 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ  ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ, ਪੰਜਾਬ […]

Continue Reading

ਆਓ ਆਪਣੇ ਆਪਣੇ ਪਿੰਡ ਦਾ ਸਰਕਾਰੀ ਸਕੂਲ ਸਾਫ ਕਰੀਏ , ਮੁਹਿੰਮ ਦੀ ਸਿੱਖਿਆ ਮੰਤਰੀ ਨੇ ਕੀਤੀ ਸੁਰੂਆਤ

ਸਰਕਾਰੀ ਸੀਨੀ.ਸੈਕੰ.ਸਕੂਲ ਸਰਸਾ ਨੰਗਲ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਬੈਂਸ, ਮੁਹਿੰਮ ਵਿੱਚ ਹਰ ਕਿਸੇ ਤੋ ਮੰਗਿਆ ਸਹਿਯੋਗ ਚੰਡੀਗੜ੍ਹ/ਸਰਸਾ ਨੰਗਲ/ਕੀਰਤਪੁਰ ਸਾਹਿਬ 08 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਅੱਜ ਸਰਕਾਰੀ ਸੀਨੀ.ਸੈਕੰ.ਸਕੂਲ ਸਰਸਾ ਨੰਗਲ ਤੋਂ ਆਓ ਆਪਣੇ ਆਪਣੇ ਪਿੰਡ ਦਾ ਸਰਕਾਰੀ ਸਕੂਲ ਸਾਫ ਕਰੀਏ ਮੁਹਿੰਮ ਦੀ ਸੁਰੂਆਤ ਕੀਤੀ ਹੈ ਅਤੇ ਇਸ […]

Continue Reading

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣਭੱਤੇ ’ਚ ਵਾਧਾ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਲਈ ਇਹ ਚੰਗੀ ਖਬਰ ਹੈ ਕਿ ਸਰਕਾਰ ਵੱਲੋਂ ਮਾਣਭੱਤੇ ਵਿੱਚ ਵਾਧਾ ਕੀਤਾ ਗਿਆ ਹੈ। ਵਰਕਰਾਂ ਦੇ ਮਾਣਭੱਤੇ ਦੇ ਵਾਧਾ ਦਾ ਐਲਾਨ ਮੁੱਖ ਮੰਤਰੀ ਵੱਲੋਂ ਕੀਤਾ ਗਿਆ ਹੈ। ਨਵੀਂ ਦਿੱਲੀ, 8 ਸਤੰਬਰ, ਦੇਸ਼ ਕਲਿੱਕ ਬਿਓਰੋ : ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਲਈ ਇਹ ਚੰਗੀ ਖਬਰ ਹੈ ਕਿ ਸਰਕਾਰ ਵੱਲੋਂ ਮਾਣਭੱਤੇ ਵਿੱਚ […]

Continue Reading

ਨਸ਼ਾ ਤਸਕਰ ਸੋਨੀ ਸਮੇਤ ਪੰਜ ਵਿਅਕਤੀ 8.1 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ

ਨੈੱਟਵਰਕ ਵਿੱਚ ਖੇਪਾਂ ਨੂੰ ਅੱਗੇ ਪਹੁਚਾਉਣ ਲਈ, ਹੋਟਲਾਂ ਨੂੰ ਤਸਕਰੀ ਡੰਪ ਵਜੋਂ ਵਰਤਦਾ ਸੀ ਨਾਰਕੋ ਸਿੰਡੀਕੇਟ: ਡੀ.ਜੀ.ਪੀ. ਗੌਰਵ ਯਾਦਵ ਤਸਕਰ ਸੋਨੀ ਸਿੰਘ ਦੇ ਖੁਲਾਸੇ `ਤੇ ਉਸਦੇ ਚਾਰ ਸਹਿਯੋਗੀਆਂ ਨੂੰ ਕੀਤਾ ਗ੍ਰਿਫ਼ਤਾਰ : ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 8 ਸਤੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ […]

Continue Reading

ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਅਮਨ ਅਰੋੜਾ ਵੱਲੋਂ ਕੇਂਦਰ ਤੋਂ 20,000 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ

ਹੜ੍ਹਾਂ ਮੌਕੇ ਪੰਜਾਬ ਨੂੰ ਸੈਰ-ਸਪਾਟੇ ਵਜੋਂ ਵਰਤਣ ਲਈ ਭਾਜਪਾ ਲੀਡਰਸ਼ਿਪ ਨੂੰ ਘੇਰਿਆ ਚੰਡੀਗੜ੍ਹ, 8 ਸਤੰਬਰ, ਦੇਸ਼ ਕਲਿੱਕ ਬਿਓਰੋ : ਪ੍ਰਧਾਨ ਮੰਤਰੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਤੋਂ ਪਹਿਲਾਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ “ਡੂੰਘੀ ਨੀਂਦ” ਤੋਂ ਜਗਾਉਣ ਦਾ ਹੋਕਾ ਦਿੰਦਿਆਂ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 16 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਭਰਤੀ ਹੋਣ ਵਾਲੇ ਜ਼ਿਆਦਾਤਰ ਨੌਜਵਾਨਾਂ ਨੂੰ ਮੌਜੂਦਾ ਸਰਕਾਰ ਦੌਰਾਨ ਮਿਲੀ ਦੂਸਰੀ ਜਾਂ ਤੀਸਰੀ ਵਾਰ ਨੌਕਰੀ ਚੰਡੀਗੜ੍ਹ, 8 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਵਿੱਤੀ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਨਵੇਂ ਭਰਤੀ ਹੋਏ 16 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀਆਂ ਨਵ-ਗਠਿਤ ‘ਡਾਇਰੈਕਟੋਰੇਟ ਆਫ਼ […]

Continue Reading

ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫ਼ਿਰਾਖ਼ਦਿਲੀ ਦਿਖਾਉਣ : ਬਰਿੰਦਰ ਕੁਮਾਰ ਗੋਇਲ

ਕੇਂਦਰ ਸਰਕਾਰ ਪੰਜਾਬ ਨੂੰ ਹੜ੍ਹਾਂ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਵਜੋਂ ਘੱਟੋ-ਘੱਟ 25 ਹਜ਼ਾਰ ਕਰੋੜ ਤੁਰੰਤ ਜਾਰੀ ਕਰੇ: ਬਰਿੰਦਰ ਕੁਮਾਰ ਗੋਇਲ ਕਿਹਾ, ਕੇਂਦਰ ਸਰਕਾਰ 60 ਹਜ਼ਾਰ ਕਰੋੜ ਬਕਾਇਆ ਵੀ ਜਾਰੀ ਕਰੇ ਦੇਸ਼ ਨੂੰ ਪੈਰਾਂ ਸਿਰ ਕਰਨ ਵਿਚ ਪੰਜਾਬ ਦੀ ਅਹਿਮ ਯੋਗਦਾਨ, ਹੁਣ ਪੰਜਾਬ ਦੀ ਮਦਦ ਕਰਨ ਦਾ ਵੇਲਾ: ਕੈਬਨਿਟ ਮੰਤਰੀ ਚੰਡੀਗੜ੍ਹ, 8 ਸਤੰਬਰ, ਦੇਸ਼ ਕਲਿੱਕ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ’ਚ ਹੜ੍ਹ ਪੀੜਤਾਂ ਦੀ ਮਦਦ ਲਈ ਲਏ ਵੱਡੇ ਫੈਸਲੇ

ਚੰਡੀਗੜ੍ਹ, 8 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਮੁੱਖ ਮੰਤਰੀ ਭਗਵੰਤ ਮਾਨ ਬਿਮਾਰ ਹੋਣ ਦੇ ਬਾਵਜੂਦ ਹਸਪਤਾਲ ਵਿੱਚੋਂ ਵੀਡੀਓ ਕਾਨਫਰੰਸ ਰਾਹੀਂ ਸ਼ਾਮਲ ਹੋਏ। ਮੀਟਿੰਗ ਦੇ ਫੈਸਲਿਆਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕੈਬਨਿਟ ਵਿੱਚ […]

Continue Reading

ED ਨੇ ਪੰਜਾਬ ’ਚ 30 ਕਰੋੜ ਦੀਆਂ ਜਾਇਦਾਦਾਂ ਕੀਤੀਆਂ ਕੁਰਕ

ਚੰਡੀਗੜ੍ਹ, 8 ਸਤੰਬਰ, ਦੇਸ਼ ਕਲਿੱਕ ਬਿਓਰੋ : ਈਡੀ ਵੱਲੋਂ ਪੰਜਾਬ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ। ਈਡੀ ਵੱਲੋਂ ਪੰਜਾਬ ਦੇ ਲੁਧਿਆਣਾ, ਰੂਪਨਗਰ, ਐਸ ਏ ਐਸ ਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਹੋਰਨਾਂ ਜ਼ਿਲ੍ਹਿਆਂ ਵਿੱਚ ਇਹ ਕਾਰਵਾਈ ਕੀਤੀ ਗਈ ਹੈ। ਈ ਡੀ ਵੱਲੋਂ ਇਨ੍ਹਾਂ ਜ਼ਿਲ੍ਹਿਆਂ ਵਿੱਚ 85 ਏਕੜ ਤੋਂ ਜ਼ਿਆਦਾ ਜ਼ਮੀਨ ਵਾਲੀਆਂ 44 ਅਚਲ ਸੰਪਤੀਆਂ ਨੂੰ […]

Continue Reading