‘ਯੁੱਧ ਨਸ਼ਿਆਂ ਵਿਰੁੱਧ’: 319 ਕਰੋੜ ਰੁਪਏ ਦੀ ਸੰਪਤੀ ਜ਼ਬਤ, 500 ਦਿਨਾਂ ਵਿੱਚ 68,850 ਤੋਂ ਵੱਧ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 19 ਜੁਲਾਈ 2026: ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ ਪ੍ਰਮੁੱਖ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਵਿਸ਼ੇਸ਼ ਪਛਾਣ ਬਣ ਕੇ ਉਭਰੀ ਹੈ। ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਬੀਤੇ 500 ਦਿਨਾਂ ਦੌਰਾਨ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਨੂੰ ਵੱਡਾ ਝਟਕਾ ਦਿੱਤਾ ਹੈ। ਇਸ ਦੇ ਨਾਲ ਹੀ […]

Continue Reading

‘ਮੁੱਖ ਮੰਤਰੀ ਸਿਹਤ ਯੋਜਨਾ’: ਨੌਜਵਾਨ ਬਾਲਗਾਂ ਨੇ ਕਰਵਾਇਆ ਸਭ ਤੋਂ ਵੱਧ ਕੈਸ਼ਲੈੱਸ ਦਿਲ ਸਬੰਧੀ ਬਿਮਾਰੀਆਂ ਦਾ ਇਲਾਜ

ਚੰਡੀਗੜ੍ਹ, 19 ਜੁਲਾਈ: ਫਾਜ਼ਿਲਕਾ ਜ਼ਿਲ੍ਹੇ ਦੇ 58 ਸਾਲਾ ਮਨਜੀਤ ਸਿੰਘ ਕਈ ਹਫ਼ਤਿਆਂ ਤੱਕ ਛਾਤੀ ਵਿੱਚ ਹੋ ਰਹੀ ਤਕਲੀਫ਼ ਨੂੰ ਆਮ ਥਕਾਵਟ ਸਮਝ ਕੇ ਨਜ਼ਰਅੰਦਾਜ਼ ਕਰਦੇ ਰਹੇ। ਪਰ ਜਦੋਂ ਛਾਤੀ ਦਾ ਦਰਦ ਵਾਰ-ਵਾਰ ਹੋਣ ਲੱਗਾ ਅਤੇ ਥੋੜ੍ਹਾ ਜਿਹਾ ਤੁਰਨ ’ਤੇ ਵੀ ਬੇਚੈਨੀ ਮਹਿਸੂਸ ਹੋਣ ਲੱਗੀ ਫਿਰ ਉਨ੍ਹਾਂ ਨੇ ਡਾਕਟਰੀ ਜਾਂਚ ਕਰਵਾਈ। ਜਾਂਚ ਵਿੱਚ ਪਤਾ ਲੱਗਿਆ ਕਿ […]

Continue Reading

ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਪਿੰਡ ‘ਚ ਸੋਗ ਦੀ ਲਹਿਰ

  ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਪਿੰਡ ‘ਚ ਸੋਗ ਦੀ ਲਹਿਰ ਸੁਨਾਮ ਊਧਮ ਸਿੰਘ ਵਾਲਾ 19 ਜੁਲਾਈ 2026 ਪੰਜਾਬ ਵਿੱਚ ਕਿਸਾਨੀ ਸੰਕਟ ਇੱਕ ਵਾਰ ਫਿਰ ਡੂੰਘਾ ਹੁੰਦਾ ਨਜ਼ਰ ਆ ਰਿਹਾ ਹੈ। ਸੁਨਾਮ ਦੇ ਨਜ਼ਦੀਕੀ ਪਿੰਡ ਖਡਿਆਲ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਆਰਥਿਕ ਤੰਗੀ ਅਤੇ ਕਰਜ਼ੇ ਦੇ ਬੋਝ […]

Continue Reading

ਪੰਜਾਬ-ਹਰਿਆਣਾ ਹਾਈਕੋਰਟ ਦੇ ਸਖ਼ਤ ਦਖ਼ਲ ਮਗਰੋਂ CM ਦੇ ਸ਼ਹਿਰ ‘ਚ ਹੋਈ ਸਫ਼ਾਈ; ਹਟਾਏ ਗਏ ਕੂੜੇ ਦੇ ਢੇਰ

  ਪੰਜਾਬ-ਹਰਿਆਣਾ ਹਾਈਕੋਰਟ ਦੇ ਸਖ਼ਤ ਦਖ਼ਲ ਮਗਰੋਂ CM ਦੇ ਸ਼ਹਿਰ ‘ਚ ਹੋਈ ਸਫ਼ਾਈ; ਹਟਾਏ ਗਏ ਕੂੜੇ ਦੇ ਢੇਰ ਚੰਡੀਗੜ੍ਹ, 18 ਜੁਲਾਈ 2026: ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਖ਼ਤ ਰੁਖ਼ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਸ਼ਹਿਰ ਸੰਗਰੂਰ ਵਿੱਚ ਸਫ਼ਾਈ ਦਾ ਕੰਮ ਤੇਜ਼ੀ ਨਾਲ ਕਰਵਾਇਆ ਗਿਆ ਹੈ। ਪਿਛਲੇ ਕਈ ਦਿਨਾਂ ਤੋਂ ਸਫ਼ਾਈ ਕਰਮਚਾਰੀਆਂ ਦੀ […]

Continue Reading

ਪੰਜਾਬ ‘ਚ ਮਾਨਸੂਨ ਦੀ ਦਸਤਕ! ਮੋਹਾਲੀ-ਚੰਡੀਗੜ੍ਹ ‘ਚ ਭਾਰੀ ਮੀਂਹ ਨਾਲ ਸ਼ੁਰੂਆਤ; ਕਈ ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ ਅਲਰਟ

  ਪੰਜਾਬ ‘ਚ ਮਾਨਸੂਨ ਦੀ ਦਸਤਕ! ਮੋਹਾਲੀ-ਚੰਡੀਗੜ੍ਹ ‘ਚ ਭਾਰੀ ਮੀਂਹ ਨਾਲ ਸ਼ੁਰੂਆਤ; ਕਈ ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ ਅਲਰਟ ਮੋਹਾਲੀ/ਚੰਡੀਗੜ੍ਹ, 19 ਜੁਲਾਈ 2026: ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਗਰਮੀ ਅਤੇ ਉਮਸ ਤੋਂ ਬਾਅਦ ਐਤਵਾਰ ਸਵੇਰੇ ਮੌਸਮ ਨੇ ਕਰਵਟ ਲੈ ਲਈ। ਸੂਬੇ ਦੇ ਕਈ ਹਿੱਸਿਆਂ ਵਿੱਚ ਠੰਢੀਆਂ ਹਵਾਵਾਂ ਚੱਲਣ ਨਾਲ ਤਾਪਮਾਨ ਵਿੱਚ […]

Continue Reading

DA ਸਬੰਧੀ ਸਰਕਾਰ ਦੇ ਰੁਖ਼ ਖ਼ਿਲਾਫ਼ ਮੁਲਾਜ਼ਮਾਂ ਦਾ ਰੋਸ ਪ੍ਰਦਰਸ਼ਨ, ਫ਼ੈਸਲੇ ਦੀਆਂ ਕਾਪੀਆਂ ਸਾੜੀਆਂ

  DA ਸਬੰਧੀ ਸਰਕਾਰ ਦੇ ਰੁਖ਼ ਖ਼ਿਲਾਫ਼ ਮੁਲਾਜ਼ਮਾਂ ਦਾ ਰੋਸ ਪ੍ਰਦਰਸ਼ਨ, ਫ਼ੈਸਲੇ ਦੀਆਂ ਕਾਪੀਆਂ ਸਾੜੀਆਂ ਕਪੂਰਥਲਾ, 19 ਜੁਲਾਈ: ਦਿ ਕਲਾਸ ਫੋਰ ਗੌਰਮਿੰਟ ਇੰਪਲਾਇਜ਼ ਯੂਨੀਅਨ, ਕਪੂਰਥਲਾ ਦੀ ਹੰਗਾਮੀ ਮੀਟਿੰਗ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਜਸਵਿੰਦਰ ਪਾਲ ਉੱਗੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਦਰਜਾ ਚਾਰ ਕਰਮਚਾਰੀਆਂ, ਰਿਟਾਇਰ ਪੈਨਸ਼ਨਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿੱਚ […]

Continue Reading

Punjab News: ਸਫਾਈ ਸੇਵਕਾਂ ਦੀ ਸੂਬਾ ਪੱਧਰੀ ਹੜਤਾਲ 11ਵੇਂ ਦਿਨ ਵੀ ਜਾਰੀ, ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

  Punjab News: ਸਫਾਈ ਸੇਵਕਾਂ ਦੀ ਸੂਬਾ ਪੱਧਰੀ ਹੜਤਾਲ 11ਵੇਂ ਦਿਨ ਵੀ ਜਾਰੀ, ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਭੁੱਚੋ ਮੰਡੀ, 19 ਜੁਲਾਈ 2026: ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ‘ਤੇ ਚੱਲ ਰਹੀ ਸੂਬਾ ਪੱਧਰੀ ਹੜਤਾਲ ਜਾਰੀ ਹੈ। ਇਸ ਮੌਕੇ ਸਫਾਈ ਸੇਵਕ ਯੂਨੀਅਨ ਇਕਾਈ ਭੁੱਚੋ ਮੰਡੀ ਵੱਲੋਂ ਨਗਰ ਕੌਂਸਲ ਦਫ਼ਤਰ ਅੱਗੇ ਰੋਜ਼ਾਨਾ ਦੀ ਤਰ੍ਹਾਂ ਧਰਨਾ ਦਿੱਤਾ ਗਿਆ ਅਤੇ […]

Continue Reading

ਭਾਜਪਾ ਦਾ ਮੁੱਖ ਉਦੇਸ਼ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਆਪਸ ‘ਚ ਵੰਡ ਕੇ ਸਿਆਸੀ ਲਾਭ ਹਾਸਲ ਕਰਨਾ- ਹਰਪਾਲ ਚੀਮਾ

  ਭਾਜਪਾ ਦਾ ਮੁੱਖ ਉਦੇਸ਼ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਆਪਸ ‘ਚ ਵੰਡ ਕੇ ਸਿਆਸੀ ਲਾਭ ਹਾਸਲ ਕਰਨਾ- ਹਰਪਾਲ ਚੀਮਾ Punjab News, 19 ਜੁਲਾਈ 2026- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਾਲੀਆ ਪੰਜਾਬ ਦੌਰੇ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਸ ਦੌਰੇ ਤੋਂ ਕਾਫ਼ੀ […]

Continue Reading

ਪੰਜਾਬ ਭਰ ‘ਚ ਕਿਸਾਨ 22 ਜੁਲਾਈ ਨੂੰ ਕਰਨਗੇ ਵੱਡਾ ਪ੍ਰਦਰਸ਼ਨ!

  ਪੰਜਾਬ ਭਰ ‘ਚ ਕਿਸਾਨ 22 ਜੁਲਾਈ ਨੂੰ ਕਰਨਗੇ ਵੱਡਾ ਪ੍ਰਦਰਸ਼ਨ! 22 ਜੁਲਾਈ ਦੇ ਧਰਨੇ ’ਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰੇਗੀ ਕਿਰਤੀ ਕਿਸਾਨ ਯੂਨੀਅਨ ਤਰਨਤਾਰਨ, 19 ਜੁਲਾਈ 2026- ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਤਰਨਤਾਰਨ ਦੀ ਅਹਿਮ ਮੀਟਿੰਗ ਪਿੰਡ ਸਖੀਰਾ ਸਥਿਤ ਗੁਰਦੁਆਰਾ ਸਾਹਿਬ ਮਾਈ ਦਾਸ ਵਿਖੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਪੰਨੂ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ […]

Continue Reading

ਸਿੱਖਿਆ ਸਕੱਤਰ ਵੱਲੋਂ 68 ਡੀਡੀਓਜ਼ ਨੂੰ ਦੋਸ਼ ਸੂਚੀ ਜਾਰੀ ਕਰਨ ਦਾ DTF ਨੇ ਕੀਤਾ ਵਿਰੋਧ

  ਸਿੱਖਿਆ ਸਕੱਤਰ ਵੱਲੋਂ 68 ਡੀਡੀਓਜ਼ ਨੂੰ ਦੋਸ਼ ਸੂਚੀ ਜਾਰੀ ਕਰਨ ਦਾ DTF ਨੇ ਕੀਤਾ ਵਿਰੋਧ ਜਲੰਧਰ, 19 ਜੁਲਾਈ 2026- ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ 68 ਡੀਡੀਓਜ਼ (ਪ੍ਰਿੰਸੀਪਲਾਂ ਅਤੇ ਹੈੱਡਮਾਸਟਰਾਂ) ਨੂੰ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਦੇਰੀ ਦੇ ਮਾਮਲੇ ਵਿੱਚ ਦੋਸ਼ ਸੂਚੀ ਜਾਰੀ ਕਰਨ ਦੇ ਫੈਸਲੇ ਦਾ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਨੇ ਸਖ਼ਤ ਵਿਰੋਧ ਕੀਤਾ ਹੈ। […]

Continue Reading