ਆਸਟ੍ਰੇਲੀਆ ਵਿੱਚ ਪੰਜਾਬਣ ਵਿਦਿਆਰਥਣ ਦੀ ਸੜਕ ਹਾਦਸੇ ‘ਚ ਮੌਤ

ਲੁਧਿਆਣਾ, 19 ਮਈ: ਲੁਧਿਆਣਾ ਜ਼ਿਲ੍ਹੇ ਦੀ 19 ਸਾਲਾ ਵਿਦਿਆਰਥਣ ਕੋਮਲਪ੍ਰੀਤ ਕੌਰ ਦੀ ਆਸਟ੍ਰੇਲੀਆ ਦੇ ਪਰਥ ਵਿੱਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਕੋਮਲਪ੍ਰੀਤ ਆਸਟ੍ਰੇਲੀਆ ‘ਚ ਆਪਣੀ ਨਰਸਿੰਗ ਦੀ ਪੜ੍ਹਾਈ ਕਰ ਰਹੀ ਸੀ ਅਤੇ ਨਾਲ ਹੀ ਪਾਰਟ ਟਾਈਮ ਕੰਮ ਕਰ ਰਹੀ ਸੀ। ਸ਼ਨੀਵਾਰ ਦੇਰ ਰਾਤ ਕੰਮ ਤੋਂ ਘਰ ਵਾਪਸ ਆਉਂਦੇ ਸਮੇਂ ਉਸਨੂੰ ਇੱਕ ਤੇਜ਼ […]

Continue Reading

ਪਟਿਆਲਾ ਵਿੱਚ ਮੈਡੀਕਲ ਵਿਦਿਆਰਥੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਪਟਿਆਲਾ: 19 ਮਈ: ਪਟਿਆਲਾ ਵਿੱਚ ਇੱਕ ਮੈਡੀਕਲ ਵਿਦਿਆਰਥੀ ਦਾ ਕਤਲ ਕਰ ਦਿੱਤਾ ਗਿਆ। ਉਸਦੀ ਲਾਸ਼ ਪੀਜੀ ਵਿਚੋਂ ਖੂਨ ਨਾਲ ਲੱਥਪੱਥ ਮਿਲੀ। ਉਸਦੇ ਸਿਰ ‘ਤੇ ਤੇਜ਼ਧਾਰ ਹਥਿਆਰ ਦੇ ਨਿਸ਼ਾਨ ਮਿਲੇ ਹਨ। ਇਹ ਘਟਨਾ ਐਤਵਾਰ ਰਾਤ ਨੂੰ ਵਾਪਰੀ ਦੱਸੀ ਜਾਂਦੀ ਹੈ, ਪਰ ਇਸਦਾ ਖੁਲਾਸਾ ਸੋਮਵਾਰ ਨੂੰ ਹੋਇਆ। ਮ੍ਰਿਤਕ ਦੀ ਪਛਾਣ ਕਮਲ ਕੁਮਾਰ ਵਜੋਂ ਹੋਈ ਹੈ, ਜੋ ਕਿ […]

Continue Reading

ਵੱਡੀ ਖ਼ਬਰ: ਮਸ਼ਹੂਰ ਪੰਜਾਬੀ ਗਾਇਕਾ ਦਾ ਕਤਲ, ਨਹਿਰ ‘ਚੋਂ ਮਿਲੀ ਲਾਸ਼

ਸਮਰਾਲਾ, 19 ਮਈ: ਪੰਜਾਬੀ ਗਾਇਕਾ ਇੰਦਰ ਕੌਰ (29) ਦਾ ਕਤਲ ਹੋਣ ਦੀ ਖਬਰ ਸਾਹਮਣੇ ਆਈ ਹੈ। ਉਸਦੀ ਲਾਸ਼ ਅੱਜ ਸਵੇਰੇ 11 ਵਜੇ ਨੀਲੋ ਨਹਿਰ ਵਿੱਚੋਂ ਮਿਲੀ। ਜਾਣਕਾਰੀ ਮਿਲ ਰਹੀ ਹੈ ਕਿ ਇੰਦਰ ਨੂੰ ਛੇ ਦਿਨ ਪਹਿਲਾਂ ਬੰਦੂਕ ਦੀ ਨੋਕ ‘ਤੇ ਅਗਵਾ ਕੀਤਾ ਗਿਆ ਸੀ, ਅਤੇ ਉਸਦਾ ਪਰਿਵਾਰ ਉਦੋਂ ਤੋਂ ਉਸਦੀ ਭਾਲ ਕਰ ਰਿਹਾ ਸੀ। ਪੁਲਿਸ […]

Continue Reading

ਵੱਡੀ ਖ਼ਬਰ: Punjab ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, 4 ਲੋਕਾਂ ਦੀ ਮੌਤ

ਗੁਰਦਾਸਪੁਰ: ਗੁਰਦਾਸਪੁਰ ਦੇ ਨੌਸ਼ਹਿਰਾ ਮੱਝਾ ਸਿੰਘ ਨੇੜੇ ਤੜਕਸਾਰ ਇੱਕ ਬਹੁਤ ਹੀ ਦਰਦਨਾਕ ਅਤੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਭਾਰੀ ਵਾਹਨ (ਟਰੱਕ) ਨੇ ਇੱਕ ਆਲਟੋ ਕਾਰ ਨੂੰ ਇੰਨੀ ਜ਼ੋਰਦਾਰ ਟੱਕਰ ਮਾਰੀ ਕਿ ਕਾਰ ਵਿੱਚ ਸਵਾਰ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ […]

Continue Reading

60 ਤੋਂ ਉਪਰ ਦੀਆਂ ਬੀਬੀਆਂ ਨੇ ਕਰਵਾਇਆ ਸਮਾਗਮ

ਮੋਹਾਲੀ, 19 ਮਈ : ਮੋਹਾਲੀ ਦੇ ਹੀਰੋ ਹੋਮਸ ਸੈਕਟਰ-88 ਦੀਆਂ 60 ਸਾਲ ਦੀਆਂ ਬਜ਼ੁਰਗ ਔਰਤਾਂ ਵੱਲੋਂ ਇਕ ਵਿਸ਼ੇਸ਼ ਸਮਾਗਮ ਕੀਤਾ ਗਿਆ। ਕਲੱਬ ਹਾਊਸ ਵਿਚ ਹੋਏ ਸਮਾਗਮ ਦੌਰਾਨ ਔਰਤਾਂ ਨੇ ਨਾਚ, ਗਾਣੇ, ਤੰਬੋਲਾ, ਗੀਤ ਸੰਗੀਤ ਤੇ ਹੋਰ ਮੰਨੋਰਜਨ ਗਤੀਵਿਧੀਆਂ ਤੋਂ ਇਲਾਵਾਂ ਆਪਣੀਆਂ ਪੁਰਾਣੀਆਂ ਯਾਦਾਂ ਵੀ ਸਾਂਝੀ ਕੀਤੀ ਗਈਆਂ। ਇਸ ਸਮਾਗਮ ਦੌਰਾਨ ਬੀਬੀ ਕੰਵਲਜੀਤ ਕੌਰ ਨੇ ਸੱਸ […]

Continue Reading

ਵੱਡੀ ਖ਼ਬਰ: ਕੈਨੇਡਾ ‘ਚ ਚਾਰ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਕੈਲਗਰੀ/ਐਡਮਿੰਟਨ 19 ਮਈ, 2026 : ਕੈਨੇਡਾ ਦੇ ਸੂਬੇ ਅਲਬਰਟਾ ਵਿੱਚ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਅਗਵਾ ਅਤੇ ਜਬਰੀ ਵਸੂਲੀ ਦੇ ਮਾਮਲੇ ਵਿੱਚ ਚਾਰ ਪੰਜਾਬੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕੈਲਗਰੀ ਪੁਲਿਸ ਅਨੁਸਾਰ ਇਹ ਗਿਰੋਹ ਖਾਸ ਤੌਰ ‘ਤੇ ਦੱਖਣੀ ਏਸ਼ੀਆਈ ਭਾਈਚਾਰੇ ਦੇ ਕਾਰੋਬਾਰੀਆਂ ਨੂੰ ਆਪਣਾ ਨਿਸ਼ਾਨਾ ਬਣਾ ਰਿਹਾ ਸੀ। ਪੁਲਿਸ ਰਿਪੋਰਟਾਂ ਮੁਤਾਬਕ ਇਹ ਸਾਰਾ ਮਾਮਲਾ […]

Continue Reading

ਸਾਵਧਾਨ! ਪੰਜਾਬ ‘ਚ ਸਰਕਾਰੀ ਬੱਸਾਂ ਦਾ ਹੋਣ ਜਾ ਰਿਹੈ ਚੱਕਾ ਜਾਮ, ਤਾਰੀਕ ਕਰ ਲਓ ਨੋਟ

ਚੰਡੀਗੜ੍ਹ, 19 ਮਈ 2026 – ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ (25/11) ਦੀ ਇੱਕ ਮਹੱਤਵਪੂਰਨ ਮੀਟਿੰਗ ਸਟੇਟ ਫਾਊਂਡਰ ਕਮਲ ਕੁਮਾਰ ਅਤੇ ਚੇਅਰਮੈਨ ਬਲਵਿੰਦਰ ਸਿੰਘ ਰਾਠ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਸਰਕਾਰ ਦੀਆਂ ਕਥਿਤ ਕਰਮਚਾਰੀ ਵਿਰੋਧੀ ਨੀਤੀਆਂ ਬਾਰੇ ਗਰਮਾ-ਗਰਮ ਚਰਚਾ ਹੋਈ। ਇਸ ਮੌਕੇ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ […]

Continue Reading

BREAKING: ਪੰਜਾਬ ‘ਚ ਸਰਕਾਰੀ ਕਾਲਜ ਦੇ ਵਿਦਿਆਰਥੀ ਵੱਲੋਂ ਖੁਦਕੁਸ਼ੀ

ਚੰਡੀਗੜ੍ਹ, 19 ਮਈ 2026- ਕੋਟਕਪੂਰਾ ਦੇ ਨਵੇਂ ਬੱਸ ਸਟੈਂਡ ਨੇੜੇ ਸਥਿਤ ਕਿਰਾਏ ਦੇ ਮਕਾਨ ਵਿੱਚ 22 ਸਾਲਾ ਕਾਲਜ ਵਿਦਿਆਰਥੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੀ ਇੱਕ ਬਹੁਤ ਹੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਨਿਪੁਣ ਪੁੱਤਰ ਰਾਜੇਸ਼ ਕੁਮਾਰ ਵਜੋਂ ਹੋਈ ਹੈ, ਜੋ ਕਿ ਆਦਰਸ਼ ਨਗਰ, ਫਾਜ਼ਿਲਕਾ ਦਾ ਰਹਿਣ ਵਾਲਾ ਸੀ। ਉਹ ਕੋਟਕਪੂਰਾ […]

Continue Reading

ਵੱਡੀ ਖ਼ਬਰ: ਸਕੂਲ ਜਾ ਰਹੇ ਵਿਦਿਆਰਥੀ ਦੀ ਦਰਦਨਾਕ ਹਾਦਸੇ ‘ਚ ਮੌਤ

ਤਰਨਤਾਰਨ, 19 ਮਈ 2026: ਕਸਬਾ ਫਤਿਆਬਾਦ ਵਿਖੇ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਸਕੂਲ ਜਾ ਰਹੇ ਅੱਠਵੀਂ ਜਮਾਤ ਦੇ ਇੱਕ ਮਾਸੂਮ ਵਿਦਿਆਰਥੀ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਗੈਸ ਸਿਲੰਡਰਾਂ ਨਾਲ ਲੱਦੀ ਇੱਕ ਤੇਜ਼ ਰਫ਼ਤਾਰ ਗੱਡੀ ਨੇ ਬੱਚੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਉਸ ਦੀ ਮੌਕੇ ‘ਤੇ […]

Continue Reading

ਦੋਹਾ ਕਤਰ ਤੋਂ ਵੱਡੀ ਖ਼ਬਰ: ਕਤਲ ਕੇਸ ‘ਚ ਫਸਿਆ ਪੰਜਾਬੀ ਨੌਜਵਾਨ, ਹੁਣ ਬਲੱਡ ਮਨੀ ਦੇ ਕੇ ਛੁੱਟੇਗਾ ਖਹਿੜਾ

ਅੰਮ੍ਰਿਤਸਰ,19 ਮਈ 2026 – ਕੌਮਾਂਤਰੀ ਹੱਦਾਂ-ਸਰਹੱਦਾਂ ਤੋਂ ਉੱਤੇ ਉੱਠਦਿਆਂ ਦੇਸ਼ ਵਿਦੇਸ਼ ਵਿੱਚ ਲੋੜਵੰਦਾਂ ਲਈ ਮਸੀਹਾ ਬਣ ਕੇ ਨਿੱਤ ਦਿਨ ਲੋਕ ਸੇਵਾ ਦੀਆਂ ਨਵੀਆਂ ਮਿਸਾਲਾਂ ਸਿਰਜ ਰਹੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਹੁਣ ਦੋਹਾ ਕਤਰ ਵਿੱਚ ਫ਼ਸੇ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਨੂੰ ਬਚਾਉਣ ਲਈ 2 ਲੱਖ […]

Continue Reading