‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਦਾ ਆਗਾਜ਼; ਪੰਜਾਬ ਨਾਲ ਹੋਈ ਬੇਇਨਸਾਫ਼ੀ ਦਾ ਹਿਸਾਬ ਵੀ ਲਵਾਂਗੇ ਅਤੇ ਭਵਿੱਖ ਦਾ ਰੋਡਮੈਪ ਵੀ ਦੇਵਾਂਗੇ: ਪਰਗਟ ਸਿੰਘ
ਚੰਡੀਗੜ੍ਹ, 11 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਅੱਜ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਦਾ ਆਗਾਜ਼ ਕਰਦਿਆਂ ਕਿਹਾ ਕਿ ਹੁਣ ਸੂਬੇ ਦੇ ਹਰ ਪਿੰਡ, ਹਰ ਸ਼ਹਿਰ ਅਤੇ ਹਰ ਮੁਹੱਲੇ ਤੱਕ ਪਹੁੰਚ ਕੇ ਨਾ ਸਿਰਫ਼ ਪੰਜਾਬ ਨਾਲ ਹੋਈ ਬੇਇਨਸਾਫ਼ੀ ਦਾ ਹਿਸਾਬ ਮੰਗਿਆ ਜਾਵੇਗਾ, ਸਗੋਂ ਪੰਜਾਬ ਦੇ ਭਵਿੱਖ ਦਾ ਰੋਡਮੈਪ ਵੀ […]
Continue Reading
