ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਪੰਜ ਪਿਸਤੌਲਾਂ ਸਮੇਤ ਕਾਬੂ
ਗੋਲਡੀ ਬਰਾੜ ਦੇ ਨਿਰਦੇਸ਼ਾਂ `ਤੇ ਉਸ ਦੇ ਮੁੱਖ ਸਹਿਯੋਗੀ ਮਲਕੀਅਤ ਸਿੰਘ ਉਰਫ਼ ਕਿੱਟਾ ਭਾਨੀ ਰਾਹੀਂ ਖ਼ਰੀਦੇ ਗਏ ਸਨ ਹਥਿਆਰ : ਡੀਜੀਪੀ ਗੌਰਵ ਯਾਦਵ ਪੁਖ਼ਤਾ ਇਤਲਾਹ ਤੋਂ ਪਤਾ ਲੱਗਾ ਹੈ ਕਿ ਸੂਬੇ ਵਿੱਚ ਸਨਸਨੀਖੇਜ਼ ਅਪਰਾਧ ਦੀ ਸਾਜਿ਼ਸ਼ ਰਚ ਰਿਹਾ ਸੀ ਗੋਲਡੀ ਬਰਾੜ ਗੈਂਗ : ਏ.ਡੀ.ਜੀ.ਪੀ. ਏ.ਜੀ.ਟੀ.ਐਫ. ਪ੍ਰਮੋਦ ਬਾਨ ਚੰਡੀਗੜ੍ਹ, 7 ਸਤੰਬਰ, ਦੇਸ਼ ਕਲਿੱਕ ਬਿਓਰੋ : ਮੁੱਖ […]
Continue Reading
