Punjab News: 72 ਅਧਿਆਪਕਾਂ ਦਾ ਬੈਚ ਟ੍ਰੇਨਿੰਗ ਲਈ ਫਿਨਲੈਂਡ ਰਵਾਨਾ
ਚੰਡੀਗੜ੍ਹ, 16 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ‘ਕੌਮ ਦੇ ਨਿਰਮਾਤਾ’ ਕਹੇ ਜਾਣ ਵਾਲੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਬੈਚ ਦਿੱਲੀ ਰਾਹੀਂ ਫਿਨਲੈਂਡ ਲਈ ਰਵਾਨਾ ਹੋਇਆ ਹੈ। ਇਹ ਅਧਿਆਪਕ 29 ਮਈ ਤੱਕ ਫਿਨਲੈਂਡ ਦੀ ਵਿਸ਼ਵ ਪ੍ਰਸਿੱਧ ਯੂਨੀਵਰਸਿਟੀ ਵਿੱਚ ਪੜ੍ਹਾਉਣ ਦੇ ਨਵੇਂ […]
Continue Reading
