ਇੱਕ ਔਰਤ ਦੇ 15 ਪਤੀ ! ਰਾਜਪੁਰਾ ‘ਚ ਅਜੀਬੋਗਰੀਬ ਮਾਮਲਾ ਸਾਹਮਣੇ ਆਇਆ

ਰਾਜਪੁਰਾ, 5 ਸਤੰਬਰ, ਦੇਸ਼ ਕਲਿਕ ਬਿਊਰੋ :ਇੱਕ ਔਰਤ ਦੇ 15 ਪਤੀ… ਇਹ ਸੁਣ ਕੇ ਹਰ ਕੋਈ ਹੈਰਾਨ ਹੈ। ਦਰਅਸਲ ਔਰਤ ਨੇ 15 ਵਿਆਹ ਨਹੀਂ ਕੀਤੇ ਪਰ ਦਸਤਾਵੇਜ਼ਾਂ ਵਿੱਚ ਇੱਕ ਨਹੀਂ, ਦੋ ਨਹੀਂ ਸਗੋਂ 15 ਨੌਜਵਾਨਾਂ ਨੂੰ ਆਪਣਾ ਪਤੀ ਬਣਾਇਆ ਅਤੇ ਉਨ੍ਹਾਂ ਸਾਰਿਆਂ ਨੂੰ ਇੱਕ-ਇੱਕ ਕਰਕੇ ਪੰਜਾਬ ਤੋਂ ਇੰਗਲੈਂਡ ਭੇਜਿਆ ਗਿਆ। ਇਹ ਸਾਰਾ ਖੇਡ ਪਤੀ-ਪਤਨੀ ਨੇ […]

Continue Reading

ਭਾਖੜਾ ਡੈਮ ਤੋਂ ਪਾਣੀ ਛੱਡੇ ਜਾਣ ਕਾਰਨ ਸਤਲੁਜ ਦੇ ਪਾਣੀ ਦਾ ਪੱਧਰ ਵਧਿਆ, ਬੰਨ੍ਹ ਦੀ ਮਜ਼ਬੂਤੀ ਲਈ ਫੌਜ ਬੁਲਾਈ

ਲੁਧਿਆਣਾ, 5 ਸਤੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਜ਼ਿਲ੍ਹੇ ਦੇ 20 ਤੋਂ 25 ਪਿੰਡਾਂ ਦੇ ਲਗਭਗ 40 ਹਜ਼ਾਰ ਲੋਕਾਂ ਦੀ ਨੀਂਦ ਪਿਛਲੇ 10 ਦਿਨਾਂ ਤੋਂ ਉੱਡੀ ਹੋਈ ਹੈ। ਕਿਉਂਕਿ ਹਿਮਾਚਲ ਵਿੱਚ ਮੀਂਹ ਕਾਰਨ ਭਾਖੜਾ ਡੈਮ ਤੋਂ ਪਾਣੀ ਛੱਡੇ ਜਾਣ ਕਾਰਨ ਸਤਲੁਜ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਵਹਾਅ ਤੇਜ਼ ਹੈ।ਇਸ ਕਾਰਨ ਸਸਰਾਲੀ ਪਿੰਡ ਵਿੱਚ ਡੈਮ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 05-09-2025 ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ […]

Continue Reading

ਪੰਜਾਬੀ ਗਾਇਕ ਮਨਿੰਦਰ ਦਿਓਲ ਵੀ ਪੰਜਾਬ ਦੀ ਮਦਦ ਵਿੱਚ ਆਏ ਸਾਹਮਣੇ

ਕਿਹਾ, ਉਨ੍ਹਾਂ ਦੀ ਸੰਸਥਾ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਹਰ ਤਰ੍ਹਾਂ ਦੀ ਕਰੇਗੀ ਮਦਦ ਚੰਡੀਗੜ੍ਹ, 4 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ‘ਚ ਆਏ ਹੜਾ ਨੂੰ ਲੈ ਕੇ ਪੰਜਾਬੀ ਗਾਇਕਾ ਮਨਿੰਦਰ ਦਿਓਲ (ਕੈਲੀਫੋਰਨੀਆ) ਨੇ ਦੱਸਿਆ ਕਿ ਉਹਨਾਂ ਦੀ ਸੰਸਥਾ ਨਿਸਵਾਰਥ ਸੇਵਾ ਸੋਸਾਇਟੀ ਪੰਜਾਬ ਦੇ ਸੁਲਤਾਨਪੁਰ ਲੋਧੀ ਅਤੇ ਪਟਿਆਲਾ ਨਾਲ ਲੱਗਦੇ ਹੜ ਪ੍ਰਭਾਵਿਤ ਪਿੰਡਾਂ ਵਿੱਚ ਲੋਕਾਂ ਦੀ […]

Continue Reading

ਪੰਜਾਬ ‘ਚ 1902 ਪਿੰਡ ਅਤੇ 3.84 ਲੱਖ ਤੋਂ ਵੱਧ ਆਬਾਦੀ ਹੜ੍ਹਾਂ ਦੀ ਮਾਰ ਹੇਠ ਆਈ, 43 ਮੌਤਾਂ

ਹੜ੍ਹ ਪ੍ਰਭਾਵਿਤ ਲੋਕਾਂ ਲਈ 29 ਕੈਂਪ ਹੋਰ ਸਥਾਪਤ, 196 ਰਾਹਤ ਕੈਂਪਾਂ ਵਿੱਚ 6755 ਵਿਅਕਤੀਆਂ ਨੂੰ ਮਿਲੀ ਠਾਹਰ: ਹਰਦੀਪ ਸਿੰਘ ਮੁੰਡੀਆਂ 1.71 ਲੱਖ ਹੈਕਟੇਅਰ ਤੋਂ ਵੱਧ ਰਕਬੇ ਵਿੱਚ ਫ਼ਸਲਾਂ ਦਾ ਨੁਕਸਾਨ, ਹੜ੍ਹਾਂ ਕਾਰਨ ਮੌਤਾਂ ਦੀ ਗਿਣਤੀ 43 ਹੋਈ ਚੰਡੀਗੜ੍ਹ, 4 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ […]

Continue Reading
ਫਾਇਲ ਫੋਟੋ

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਨੰਗਲ ਸੇਵਾ ਸਦਨ ਤੇ ਗੰਭੀਰਪੁਰ ਰਿਹਾਇਸ਼ ਵਿਚ ਸਥਾਪਿਤ ਕੀਤੇ ਹੈਲਪ ਡੈਸਕ

ਰਾਹਤ ਸ਼ਿਵਰ ਦੀ ਤਰਾਂ ਕਾਰਜਸ਼ੀਲ ਹੋਈ ਕੈਬਨਿਟ ਮੰਤਰੀ ਦੀ ਰਿਹਾਇਸ਼ ਸਹਿਯੋਗੀ/ਦਾਨੀ ਸੱਜਣ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੱਗੇ ਮਹਾਂਪੁਰਸ਼ਾ ਨਾਲ ਸੰਪਰਕ ਕਰਨ- ਬੈਂਸ ਪ੍ਰਸਾਸ਼ਨ ਵੱਲੋਂ ਕੀਤੇ ਪੁਖਤਾ ਪ੍ਰਬੰਧ, ਅਫਵਾਹਾ ਤੇ ਭਰੋਸਾ ਨਾ ਕਰਨ ਲੋਕ ਨੰਗਲ, 04 ਸਤੰਬਰ, ਦੇਸ਼ ਕਲਿੱਕ ਬਿਓਰੋ :ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਆਪਣੇ ਵਿਧਾਨ ਸਭਾ […]

Continue Reading

ਹੜ੍ਹਾਂ ਦੌਰਾਨ ਅਪਣੀਆਂ ਜਾਨਾਂ ਗਵਾਉਂਣ ਵਾਲੇ ਲੋਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਰਕਾਰ ਵੱਲੋਂ ਦਿੱਤੀ ਗਈ ਆਰਥਿਕ ਸਹਾਇਤਾ

ਚਾਰ ਪਰਿਵਾਰਾਂ ਨੂੰ 4-4 ਲੱਖ ਰੁਪਏ ਦੇ ਚੈੱਕ ਕੀਤੇ ਭੇਂਟ ਚੰਡੀਗੜ੍ਹ/ਪਠਾਨਕੋਟ, 4 ਸਤੰਬਰ, ਦੇਸ਼ ਕਲਿੱਕ ਬਿਓਰੋ :   ਪਿਛਲੇ ਦਿਨ੍ਹਾਂ ਦੋਰਾਨ ਆਏ ਹੜ੍ਹਾਂ ਦੀ ਕੁਦਰਤੀ ਮਾਰ ਹੇਠ ਜਿੱਥੇ ਪੰਜਾਬ ਦੀਆਂ ਫਸਲਾਂ ਪ੍ਰਭਾਵਿੱਤ ਹੋਈਆਂ ਹਨ, ਪਸ਼ੂਧਨ ਦਾ ਨੁਕਸਾਨ ਹੋਇਆ, ਲੋਕਾਂ ਦੇ ਘਰ ਵੀ ਪ੍ਰਭਾਵਿੱਤ ਹੋਏ ਹਨ ਉੱਥੇ ਹੀ ਨਾਲ ਸਭ ਤੋਂ ਦੁੱਖਦਾਈ ਘਟਨਾਵਾਂ ਸਾਡੀਆਂ ਬਹੁਤ ਹੀ ਕੀਮਤੀ […]

Continue Reading

ਲਾਲਜੀਤ ਭੁੱਲਰ ਦੀ ਅਗਵਾਈ ਵਿੱਚ ਹਲਕਾ ਪੱਟੀ ਦੇ ਪਿੰਡ ਭਾਓਵਾਲ ਵਿਖੇ ਰਾਹਤ ਕੈਂਪ ਖੋਲ੍ਹਿਆ

ਬੰਨ੍ਹ ਉੱਤੇ ਮਿੱਟੀ ਪਵਾਉਣ ਦੀ ਸੇਵਾ ਕਰਨ ਵਾਲੇ ਟਰੈਕਟਰਾਂ ਲਈ ਡੀਜ਼ਲ ਅਤੇ ਲੋੜਵੰਦਾਂ ਨੂੰ ਕਰਿਆਨਾ, ਪਸ਼ੂਆ ਲਈ ਚਾਰਾ ਤੇ ਫੀਡ ਆਦਿ ਕੀਤੇ ਜਾਣਗੇ ਸਪਲਾਈ ਚੰਡੀਗੜ / ਪੱਟੀ, 4 ਸਤੰਬਰ, ਦੇਸ਼ ਕਲਿੱਕ ਬਿਓਰੋ ; ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਆਪਣੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਭਾਓਵਾਲ ਵਿਖੇ ਆਰਜ਼ੀ ਰਾਹਤ ਕੈਂਪ ਖੋਲ੍ਹਿਆ, ਜਿੱਥੇ […]

Continue Reading

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ਵੱਲੋਂ ਵਿਸ਼ੇਸ਼ ਅਧਿਕਾਰ ਫੰਡ ਹੜ੍ਹ ਰਾਹਤ ਕਾਰਜਾਂ ਲਈ ਵਰਤਣ ਦਾ ਐਲਾਨ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਲੋਕ ਸਭਾ ਤੇ ਰਾਜ ਸਭਾ ਮੈਂਬਰ ਚੰਡੀਗੜ੍ਹ, 4 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਬਣੀ ਸਥਿਤੀ ਨਾਲ ਨਜਿੱਠਣ ਲਈ ਸੂਬੇ ਦੇ ਆਪ ਦੇ ਸੰਸਦ ਮੈਂਬਰਾਂ ਨੇ ਆਪਣੇ ਵਿਸ਼ੇਸ਼ ਅਧਿਕਾਰ ਫੰਡ ਹੜ੍ਹ ਰਾਹਤ ਕਾਰਜਾਂ ਲਈ ਵਰਤਣ ਦਾ ਐਲਾਨ ਕਰ […]

Continue Reading

ਵਿਜੀਲੈਂਸ ਬਿਊਰੋ ਨੇ 20000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਇੱਕ ਪ੍ਰਾਈਵੇਟ ਵਿਅਕਤੀ ਨੂੰ ਕਾਬੂ ਕੀਤਾ

ਤਹਿਸੀਲ ਦਫ਼ਤਰ ਦੇ ਕਲਰਕ ਖਾਤਰ ਲੈ ਰਿਹਾ ਸੀ ਰਿਸ਼ਵਤ, ਵਿਜੀਲੈਂਸ ਨੇ ਦੋਵਾਂ ਖ਼ਿਲਾਫ਼ ਕੀਤਾ ਕੇਸ ਦਰਜ ਚੰਡੀਗੜ੍ਹ, 4 ਸਤੰਬਰ, 2025, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਅਨੁਸਾਰ, ਬਸੰਤ ਨਗਰ, ਪ੍ਰਤਾਪ ਸਿੰਘ ਵਾਲਾ, ਲੁਧਿਆਣਾ ਸ਼ਹਿਰ ਨਿਵਾਸੀ ਇੱਕ ਪ੍ਰਾਈਵੇਟ […]

Continue Reading