ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ISI ਦਾ ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

— ਗ੍ਰਿਫ਼ਤਾਰ ਮੁਲਜ਼ਮ ਨੂੰ ਪੁਲਿਸ ਅਦਾਰਿਆਂ ਅਤੇ ਜਨਤਕ ਥਾਵਾਂ ਨੂੰ ਨਿਸ਼ਾਨਾ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਸਨ: ਡੀ.ਜੀ.ਪੀ. ਗੌਰਵ ਯਾਦਵ— ਮੁਲਜ਼ਮ ਇੰਸਟਾਗ੍ਰਾਮ ਰਾਹੀਂ ਸਰਹੱਦ ਪਾਰ ਦੇ ਆਈ.ਐਸ.ਆਈ. ਹੈਂਡਲਰਾਂ ਦੇ ਸੰਪਰਕ ਵਿੱਚ ਸੀ: ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 15 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ […]

Continue Reading

ਬੰਦੀ ਸਿੰਘਾਂ ਅਤੇ ਪੁਲਿਸ ਤਸ਼ੱਦਦ ਕਰਨ ਵਾਲੇ ਅਧਿਕਾਰੀਆਂ ਪ੍ਰਤੀ ਸਰਕਾਰ ਦੀ ਦੋਹਰੀ ਨੀਤੀ ਦੁਖਦਾਈ – SGPC ਪ੍ਰਧਾਨ

ਅੰਮ੍ਰਿਤਸਰ, 15 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ’ਚ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੋਈ। ਇਕੱਤਰਤਾ ’ਚ ਲਏ ਗਏ ਫੈਸਲਿਆਂ ਸਬੰਧੀ ਜਾਰੀ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ […]

Continue Reading

Punjab: ਕਰੀਬ 3 ਹਜ਼ਾਰ ਅਸਾਮੀਆਂ ਦੀ ਹੋਵੇਗੀ ਭਰਤੀ, ਇੰਟਰਵਿਊ 20 ਜੁਲਾਈ ਨੂੰ

ਸੰਗਰੂਰ, 15 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਅਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਮਿਤੀ 20 ਜੁਲਾਈ 2026 ਨੂੰ ਮਹਾਰਾਜਾ ਪੈਲੇਸ, ਸੁਨਾਮ ਊਧਮ ਸਿੰਘ ਵਾਲਾ ਵਿਖੇ ਸਵੇਰੇ 09 ਵਜੇ ਤੋਂ ਸ਼ਾਮ ਦੇ 04 ਵਜੇ ਤੱਕ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਵਿੱਚ 3000 […]

Continue Reading

‘ਮੁੱਖ ਮੰਤਰੀ ਸਿਹਤ ਯੋਜਨਾ’: 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਮਿਲਿਆ

ਚੰਡੀਗੜ੍ਹ, 15 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਸਟ੍ਰੋਕ ਕਿਸੇ ਪਰਿਵਾਰ ਦੀ ਜ਼ਿੰਦਗੀ ਵਿੱਚ ਆਉਣ ਤੋਂ ਪਹਿਲਾਂ ਕੋਈ ਚੇਤਾਵਨੀ ਨਹੀਂ ਦਿੰਦਾ। ਇੱਕ ਪਲ ਪਹਿਲਾਂ ਵਿਅਕਤੀ ਆਮ ਤੌਰ ’ਤੇ ਚੱਲ-ਫਿਰ ਰਿਹਾ ਹੁੰਦਾ ਹੈ, ਗੱਲ ਕਰ ਰਿਹਾ ਹੁੰਦਾ ਹੈ ਅਤੇ ਆਪਣਾ ਕੰਮ ਕਰ ਰਿਹਾ ਹੁੰਦਾ ਹੈ; ਪਰ ਅਗਲੇ ਹੀ ਪਲ ਕਿਸੇ ਧਮਨੀ ਵਿੱਚ ਬਲਾਕੇਜ਼ ਜਾਂ ਦਿਮਾਗ ਦੀ ਖ਼ੂਨ […]

Continue Reading

ਜਮਹੂਰੀ ਅਧਿਕਾਰ ਸਭਾ ਦਾ ਇਜਲਾਸ 19 ਜੁਲਾਈ ਨੂੰ

ਬਠਿੰਡਾ, 15 ਜੁਲਾਈ (ਦੇਸ਼ ਕਲਿੱਕ ਬਿਊਰੋ): ਜਮਹੂਰੀ ਅਧਿਕਾਰ ਸਭਾ ਜਿਲ੍ਹਾ ਇਕਾਈ ਬਠਿੰਡਾ ਦਾ ਅਜਲਾਸ ਟੀਚਰਜ਼ ਹੋਮ ਵਿਖੇ 19 ਜੁਲਾਈ ਨੂੰ ਸਵੇਰੇ 10 ਵਜੇ ਹੋਵੇਗਾ l ਸਭਾ ਦੇ ਸੂਬਾ ਪ੍ਰਧਾਨ ਪ੍ਰੋ.ਜਗਮੋਹਨ ਸਿੰਘ ਅਬਜ਼ਰਵਰ ਵਜੋਂ ਸ਼ਾਮਿਲ ਹੋਣਗੇ l ਸਭਾ ਵੱਲੋਂ ਪਿਛਲੇ ਦੋ ਸਾਲਾਂ ਦੌਰਾਨ ਕੀਤੇ ਕੰਮਾਂ ਦੀ ਮੁਲਅੰਕਣ/ਰਿਵਿਊ ਤੇ ਵਿਤ ਰਿਪੋਰਟਾਂ ਉਪਰ ਚਰਚਾ ਕਰਕੇ ਇਹ ਹਾਊਸ ਵਲੋਂ […]

Continue Reading

Punjab News: ਅਧਿਕਾਰੀ ਤੋਂ ਤੰਗ ਆ ਕੇ ਨੌਜਵਾਨ ਨੇ ਨਹਿਰ ‘ਚ ਮਾਰੀ ਛਾਲ, ਖ਼ੁਦਕੁਸ਼ੀ ਤੋਂ ਪਹਿਲਾਂ ਬਣਾਈ ਵੀਡੀਓ

  Punjab News: ਅਧਿਕਾਰੀ ਤੋਂ ਤੰਗ ਆ ਕੇ ਨੌਜਵਾਨ ਨੇ ਨਹਿਰ ‘ਚ ਮਾਰੀ ਛਾਲ, ਖ਼ੁਦਕੁਸ਼ੀ ਤੋਂ ਪਹਿਲਾਂ ਬਣਾਈ ਵੀਡੀਓ ਜ਼ੀਰਕਪੁਰ, 15 ਜੁਲਾਈ 2026- ਜ਼ੀਰਕਪੁਰ ਦੀ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦੇ 30 ਸਾਲਾ ਨੌਜਵਾਨ ਤਰੁਣ ਵਰਮਾ ਵੱਲੋਂ ਕੰਪਨੀ ਅਧਿਕਾਰੀ ਤੋਂ ਕਥਿਤ ਤੌਰ ਉੱਤੇ ਤੰਗ ਆ ਕੇ ਖ਼ੁਦਕੁਸ਼ੀ ਕਰਨ ਦਾ ਬੇਹੱਦ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। […]

Continue Reading

CM ਮਾਨ ਦਾ ਅਕਾਲੀ ਦਲ ‘ਤੇ ਤਿੱਖਾ ਹਮਲਾ, ਬੇਅਦਬੀ ਕਾਨੂੰਨ ਨੂੰ ਲੈ ਕੇ ਘੇਰਿਆ

  CM ਮਾਨ ਦਾ ਅਕਾਲੀ ਦਲ ‘ਤੇ ਤਿੱਖਾ ਹਮਲਾ, ਬੇਅਦਬੀ ਕਾਨੂੰਨ ਨੂੰ ਲੈ ਕੇ ਘੇਰਿਆ ਮੁਕੇਰੀਆਂ, 15 ਜੁਲਾਈ 2026- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁਕੇਰੀਆਂ ਵਿਖੇ ਇੱਕ ਵਿਸ਼ਾਲ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਵਿਰੋਧੀ ਧਿਰਾਂ, ਖਾਸ ਕਰਕੇ ਸ਼੍ਰੋਮਣੀ ਅਕਾਲੀ ਦਲ ‘ਤੇ ਸਿਆਸੀ ਤੀਰ ਛੱਡੇ। ਮੁੱਖ ਮੰਤਰੀ ਨੇ ਬੇਅਦਬੀ ਦੇ ਮੁੱਦੇ ‘ਤੇ […]

Continue Reading

ਅੰਮ੍ਰਿਤਸਰ ‘ਚ ਪੁਲਿਸ ਮੁਕਾਬਲਾ: ਪੈਟਰੋਲ ਬੰਬ ਸੁੱਟਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ

  Police encounter in Amritsar: ਪੈਟਰੋਲ ਬੰਬ ਸੁੱਟਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ ਅੰਮ੍ਰਿਤਸਰ/ਮਜੀਠਾ, 15 ਜੁਲਾਈ 2026- ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਉਸ ਵੇਲੇ ਇੱਕ ਵੱਡੀ ਸਫ਼ਲਤਾ ਮਿਲੀ ਜਦੋਂ ਫ਼ਿਰੌਤੀ ਨਾ ਮਿਲਣ ਕਾਰਨ ਪੈਟਰੋਲ ਬੰਬ ਨਾਲ ਹਮਲਾ ਕਰਨ ਦੇ ਮਾਮਲੇ ਵਿੱਚ ਲੋੜੀਂਦੇ ਦੋ ਮੁਲਜ਼ਮਾਂ ਨੂੰ ਇੱਕ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਵੱਲੋਂ ਕੀਤੀ ਗਈ […]

Continue Reading

ਵੱਡੀ ਰਾਹਤ: ਦੇਸ਼ ‘ਚ MBBS ਸੀਟਾਂ ਦੀ ਗਿਣਤੀ 1.36 ਲੱਖ ਤੋਂ ਪਾਰ, 7% ਦਾ ਹੋਇਆ ਵਾਧਾ

  ਵੱਡੀ ਰਾਹਤ: ਦੇਸ਼ ‘ਚ MBBS ਸੀਟਾਂ ਦੀ ਗਿਣਤੀ 1.36 ਲੱਖ ਤੋਂ ਪਾਰ, 7% ਦਾ ਹੋਇਆ ਵਾਧਾ ਨਵੀਂ ਦਿੱਲੀ, 15 ਜੁਲਾਈ 2026- ਮੈਡੀਕਲ ਦੇ ਖੇਤਰ ਵਿੱਚ ਆਪਣਾ ਭਵਿੱਖ ਬਣਾਉਣ ਅਤੇ ਡਾਕਟਰ ਬਣਨ ਦਾ ਸੁਪਨਾ ਦੇਖਣ ਵਾਲੇ ਦੇਸ਼ ਦੇ ਲੱਖਾਂ ਵਿਦਿਆਰਥੀਆਂ ਲਈ ਇੱਕ ਬਹੁਤ ਹੀ ਵੱਡੀ ਅਤੇ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਭਾਰਤ ਵਿੱਚ MBBS […]

Continue Reading

ਪੰਜਾਬ ‘ਚ ਦਰਦਨਾਕ ਹਾਦਸਾ: ਕੱਚੇ ਮਕਾਨ ਦੀ ਛੱਤ ਡਿੱਗਣ ਨਾਲ ਮਾਂ-ਪੁੱਤ ਦੀ ਮੌਤ, ਦੋ ਧੀਆਂ ਗੰਭੀਰ ਜ਼ਖ਼ਮੀ

  ਪੰਜਾਬ ‘ਚ ਦਰਦਨਾਕ ਹਾਦਸਾ: ਕੱਚੇ ਮਕਾਨ ਦੀ ਛੱਤ ਡਿੱਗਣ ਨਾਲ ਮਾਂ-ਪੁੱਤ ਦੀ ਮੌਤ, ਦੋ ਧੀਆਂ ਗੰਭੀਰ ਜ਼ਖ਼ਮੀ ਤਲਵੰਡੀ ਸਾਬੋ, 15 ਜੁਲਾਈ 2026 ਸਥਾਨਕ ਕਸਬੇ ਵਿੱਚ ਬੀਤੀ ਦੇਰ ਰਾਤ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਇੱਕ ਪਰਿਵਾਰ ਦੇ ਉਜੜ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਕੱਚੇ ਮਕਾਨ ਦੀ ਛੱਤ ਅਚਾਨਕ ਡਿੱਗ ਪੈਣ ਕਾਰਨ […]

Continue Reading