ਸਮਾਜਿਕ ਸੁਰੱਖਿਆ ਤੋਂ ਸੰਕੇਤਿਕ ਵਿਧਾਨ ਸਭਾ ਤੱਕ: ਪੰਜਾਬ ਸਰਕਾਰ ਦੇ ਲੋਕ-ਪੱਖੀ ਅਤੇ ਇਤਿਹਾਸਕ ਕਦਮ

ਚੰਡੀਗੜ੍ਹ, 19 ਦਸੰਬਰ: ਦੇਸ਼ ਕਲਿੱਕ ਬਿਊਰੋ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਨਿਰੰਤਰ ਲੋਕ-ਪੱਖੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਬਜ਼ੁਰਗਾਂ, ਔਰਤਾਂ, ਬੱਚਿਆਂ ਅਤੇ ਦਿਵਿਆਂਗਜਨਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਲ 2025 (ਵਿੱਤੀ ਸਾਲ 2025-26) ਦੌਰਾਨ ਕਈ ਇਤਿਹਾਸਕ […]

Continue Reading

ਸਾਲ 2025 ਦਾ ਲੇਖਾ-ਜੋਖਾ: ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ

ਚੰਡੀਗੜ੍ਹ, 19 ਦਸੰਬਰ: ਦੇਸ਼ ਕਲਿੱਕ ਬਿਊਰੋ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਿਸਾਨ-ਪੱਖੀ ਪਹੁੰਚ ਦੇ ਨਤੀਜੇ ਵਜੋਂ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਸਾਲ 2025-26 ਦੌਰਾਨ ਕਣਕ ਅਤੇ ਝੋਨੇ ਦੇ ਖਰੀਦ ਸੀਜ਼ਨਾਂ ਦੀ ਸਫ਼ਲਤਾ ਨੂੰ ਯਕੀਨੀ ਬਣਾਇਆ। ਦੋਵਾਂ […]

Continue Reading

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਚੰਡੀਗੜ੍ਹ, 18 ਦਸੰਬਰ: ਦੇਸ਼ ਕਲਿੱਕ ਬਿਊਰੋ – ਪੰਜਾਬ ਸਟੇਟ ਰੋਡ ਸੇਫਟੀ ਕੌਂਸਿਲ ਦੀ 16ਵੀ ਮੀਟਿੰਗ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਹੋਈ। ਇਸ ਮੀਟਿੰਗ ਦੌਰਾਨ ਕੌਂਸਲ ਵੱਲੋਂ 5 ਟਰਾਂਮਾ ਕੇਅਰ ਸੈਂਟਰਾਂ ਦੇ ਆਧੁਨੀਕਰਨ ਲਈ 66 ਲੱਖ ਰੁਪਏ ਦੇ ਫੰਡਜ਼ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਈ-ਡਾਰ ਪ੍ਰੋਜੈਕਟ ਨੂੰ ਇਫੈਕਟਿਵਲੀ […]

Continue Reading

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਚੰਡੀਗੜ੍ਹ, 18 ਦਸੰਬਰ: ਦੇਸ਼ ਕਲਿੱਕ ਬਿਊਰੋ – ਰਾਜ ਚੋਣ ਕਮਿਸ਼ਨ, ਪੰਜਾਬ ਨੇ ਅੱਜ 22 ਜ਼ਿਲ੍ਹਾ ਪ੍ਰੀਸ਼ਦਾਂ ਦੇ 346 ਜ਼ੋਨਾਂ ਅਤੇ 153 ਪੰਚਾਇਤ ਸੰਮਤੀਆਂ ਦੇ 2838 ਜ਼ੋਨਾਂ ਤੋਂ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਹਨ। ਇਸ ਸਬੰਧ ਵਿੱਚ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਪ ਨੇ 218 ਜ਼ੋਨਾਂ, ਕਾਂਗਰਸ ਨੇ 62 ਜ਼ੋਨਾਂ, ਸ਼੍ਰੋਮਣੀ ਅਕਾਲੀ […]

Continue Reading

ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 18 ਦਸੰਬਰ : ਦੇਸ਼ ਕਲਿੱਕ ਬਿਊਰੋ – ਭ੍ਰਿਸ਼ਟਾਚਾਰ ਵਿਰੁੱਧ ਆਪਣੀ ਅਣਥੱਕ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰ ਸਰਕਲ ਬਡਾਲਾ, ਤਹਿਸੀਲ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਰਾਮ ਸਿੰਘ ਪਟਵਾਰੀ ਨੂੰ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਮੁਲਜ਼ਮ ਵੱਲੋ ਇਹ ਰਿਸ਼ਵਤ ਬਡਾਲਾ ਪਿੰਡ ਵਿਖੇ […]

Continue Reading

ਸੰਸਦ ਮੈਂਬਰ ਅੰਮ੍ਰਿਤਪਾਲ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੜ੍ਹੋ ਵੇਰਵਾ

ਚੰਡੀਗੜ੍ਹ, 18 ਦਸੰਬਰ: ਦੇਸ਼ ਕਲਿੱਕ ਬਿਊਰੋ – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਦੀ ਪੈਰੋਲ ਪਟੀਸ਼ਨ ਖਾਰਜ ਕਰ ਦਿੱਤੀ ਹੈ। ਹਾਈ ਕੋਰਟ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਲੈ ਕੇ ਆਉਣ ਲਈ ਹੈਲੀਕਾਪਟਰ ਦੀ ਵਰਤੋਂ ਵੀ ਕੀਤੀ ਜਾਵੇ ਤਾਂ ਵੀ 10 ਘੰਟੇ ਲੱਗ ਜਾਣਗੇ ਅਤੇ ਕੱਲ੍ਹ […]

Continue Reading

ਗੱਤਕੇ ਲਈ ਇਤਿਹਾਸਕ ਪੁਲਾਂਘ : ਨੀਲਮ ਯੂਨੀਵਰਸਿਟੀ ਤੇ ਐਨ.ਜੀ.ਏ.ਆਈ. ਵੱਲੋਂ ਗੱਤਕੇ ਦੇ ਵਿਕਾਸ ਲਈ ਭਾਈਵਾਲੀ

ਚੰਡੀਗੜ੍ਹ, 18 ਦਸੰਬਰ : ਦੇਸ਼ ਕਲਿੱਕ ਬਿਊਰੋ – ਭਾਰਤ ਦੀ ਅਮੀਰ ਜੰਗਜੂ ਵਿਰਾਸਤ ਨੂੰ ਸੰਸਥਾਗਤ ਰੂਪ ਦੇਣ ਦੀ ਦਿਸ਼ਾ ‘ਚ ਇੱਕ ਇਤਿਹਾਸਕ ਪਹਿਲ ਕਰਦਿਆਂ ਐਨ.ਆਈ.ਆਈ.ਐਲ.ਐਮ. ਯੂਨੀਵਰਸਿਟੀ ਕੈਥਲ ਅਤੇ ਨੇਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨ.ਜੀ.ਏ.ਆਈ.) ਨੇ ਗੱਤਕੇ ਨੂੰ ਯੋਜਨਾਬੱਧ ਅਤੇ ਮੁਕਾਬਲੇਬਾਜ਼ੀ ਦੀ ਖੇਡ ਵਜੋਂ ਵੱਡੇ ਪੱਧਰ ‘ਤੇ ਵਿਕਸਤ ਕਰਨ ਦੇ ਉਦੇਸ਼ ਨਾਲ ਇੱਕ ਸਹਿਮਤੀ ਪੱਤਰ (ਐਮ.ਓ.ਯੂ.) […]

Continue Reading

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.44 ਕਰੋੜ ਦੀ ਰਾਸ਼ੀ ਜਾਰੀ – ਡਾ. ਬਲਜੀਤ ਕੌਰ

ਚੰਡੀਗੜ੍ਹ, 18 ਦਸੰਬਰ: ਦੇਸ਼ ਕਲਿੱਕ ਬਿਊਰੋ – ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 2440 ਲਾਭਪਾਤਰੀਆਂ ਨੂੰ 12.44 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ […]

Continue Reading

ਲੋਕਾਂ ਦੀ ਅਦਾਲਤ ‘ਚ ਵਿਰੋਧੀਆਂ ਦੀ ਕਰਾਰੀ ਹਾਰ, ਪੰਚਾਇਤ ਸੰਮਤੀ–ਜ਼ਿਲ੍ਹਾ ਪ੍ਰੀਸ਼ਦ ‘ਚ ਆਪ ਦੀ ਵੱਡੀ ਜਿੱਤ: ਗੋਇਲ

ਲਹਿਰਾਗਾਗਾ, 18 ਦਸੰਬਰ: ਦੇਸ਼ ਕਲਿੱਕ ਬਿਊਰੋ – ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਭਰਪੂਰ ਜਿੱਤ ‘ਤੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨਤੀਜੇ ਆਪ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਇਮਾਨਦਾਰ ਕਾਰਗੁਜ਼ਾਰੀ ‘ਤੇ ਲੋਕਾਂ ਦੇ ਪੂਰੇ ਭਰੋਸੇ ਦੀ ਸਪਸ਼ਟ ਤਸਦੀਕ ਹਨ। ਇਹ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: 292ਵੇਂ ਦਿਨ ਪੰਜਾਬ ਪੁਲਿਸ ਨੇ 51 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

— ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 17 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 18 ਦਸੰਬਰ: ਦੇਸ਼ ਕਲਿੱਕ ਬਿਊਰੋ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 292ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 268 […]

Continue Reading