ਲਾਲਜੀਤ ਭੁੱਲਰ ਨੇ ਹਰੀਕੇ ਪੱਤਣ ਦੇ ਹੜ੍ਹ ਪ੍ਰਭਾਵਿਤ ਖੇਤਰ ਅਤੇ ਜੱਲੋਕੇ ਦੇ ਹੜ੍ਹ ਪੀੜਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ
ਫੂਡ ਕਿੱਟਾਂ, ਪਾਣੀ, ਰਾਸ਼ਨ ਅਤੇ ਪਸ਼ੂਆਂ ਲਈ ਚਾਰਾ, ਤੂੜੀ ਤੇ ਫੀਡ ਮੁਹੱਈਆ ਕਰਵਾਈ ਚੰਡੀਗੜ੍ਹ, 2 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਜੇਲ੍ਹ ਤੇ ਆਵਾਜਾਈ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਅਤੇ ਪਿੰਡ ਜੱਲੋਕੇ ਦੇ ਲੋਕਾਂ ਨੂੰ ਰਾਹਤ ਸਮੱਗਰੀ ਵੰਡੀ। ਦਰਿਆਈ ਪਾਣੀ […]
Continue Reading
