ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਦੋ ਗੈਂਗਸਟਰ ਗ੍ਰਿਫ਼ਤਾਰ, 5 ਪਿਸਤੌਲ ਬਰਾਮਦ

ਚੰਡੀਗੜ੍ਹ, 2 ਸਤੰਬਰ, ਦੇਸ਼ ਕਲਿਕ ਬਿਊਰੋ :ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਗੈਰ-ਕਾਨੂੰਨੀ ਹਥਿਆਰ ਅਤੇ ਪੰਜ ਵਾਧੂ ਮੈਗਜ਼ੀਨ ਬਰਾਮਦ ਕੀਤੇ ਹਨ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਚਾਰ ਪਿਸਤੌਲ (.32 ਬੋਰ) ਅਤੇ ਇੱਕ ਪਿਸਤੌਲ (.30 ਬੋਰ) ਸ਼ਾਮਲ ਹਨ।ਪੰਜਾਬ ਪੁਲਿਸ […]

Continue Reading

ਸ਼ਰਮਨਾਕ : ਮੋਹਾਲੀ ਦੇ ਪ੍ਰਾਪਰਟੀ ਡੀਲਰ ਵਲੋਂ ਧੀ ਦੀ ਸਹੇਲੀ ਨਾਲ ਬਲਾਤਕਾਰ, POCSO Act ਤਹਿਤ ਪਰਚਾ ਦਰਜ

ਮੋਹਾਲੀ, 2 ਸਤੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਦੇ ਥਾਣਾ-39 ਦੀ ਪੁਲਿਸ ਨੇ ਮੋਹਾਲੀ ਦੇ ਪ੍ਰਾਪਰਟੀ ਡੀਲਰ ਰਾਜਕੁਮਾਰ ਉਰਫ਼ ਸੋਨੂੰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਖ਼ਿਲਾਫ਼ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਦੋਸ਼ ਹੈ ਕਿ ਰਾਜਕੁਮਾਰ ਨੇ ਇੱਕ ਨਾਬਾਲਗ ਲੜਕੀ ਨਾਲ ਬਲਾਤਕਾਰ ਕੀਤਾ। ਜਾਂਚ ਵਿੱਚ ਪਤਾ ਲੱਗਾ ਹੈ ਕਿ ਪੀੜਤ ਲੜਕੀ ਮੁਲਜ਼ਮ ਦੀ ਧੀ […]

Continue Reading

CM ਭਗਵੰਤ ਮਾਨ ਅੱਜ ਹੜ੍ਹ ਸੰਕਟ ਦੇ ਮੱਦੇਨਜ਼ਰ ਉੱਚ ਪੱਧਰੀ ਮੀਟਿੰਗ ਕਰਨਗੇ

ਚੰਡੀਗੜ੍ਹ, 2 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਹੜ੍ਹਾਂ ਦੇ ਸੰਕਟ ਦੇ ਮੱਦੇਨਜ਼ਰ, ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਹੜ੍ਹ ਪ੍ਰਬੰਧਨ ਬਾਰੇ ਇੱਕ ਉੱਚ ਪੱਧਰੀ ਮੀਟਿੰਗ ਕਰਨਗੇ। ਕੈਬਨਿਟ ਮੰਤਰੀ ਅਤੇ ਸੀਨੀਅਰ ਅਧਿਕਾਰੀ ਮੀਟਿੰਗ ਵਿੱਚ ਸ਼ਾਮਲ ਹੋਣਗੇ।ਇਸ ਦੌਰਾਨ, ਸੂਬੇ ਭਰ ਵਿੱਚ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ […]

Continue Reading

ਕੇਜਰੀਵਾਲ ਵਲੋਂ ਲੋਕਾਂ ਨੂੰ ਮੁੱਖ ਮੰਤਰੀ ਰਾਹਤ ਫੰਡ ‘ਚ ਯੋਗਦਾਨ ਪਾਉਣ ਦੀ ਅਪੀਲ

ਆਬਕਾਰੀ ਅਤੇ ਕਰ ਵਿਭਾਗ ਦੇ ਕਰਮਚਾਰੀਆਂ ਨੇ 50 ਲੱਖ ਰੁਪਏ ਦਾ ਯੋਗਦਾਨ ਪਾਇਆਚੰਡੀਗੜ੍ਹ, 2 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਆਬਕਾਰੀ ਅਤੇ ਕਰ ਵਿਭਾਗ ਦੇ ਕਰਮਚਾਰੀਆਂ ਨੇ ਇੱਕ ਵੱਡਾ ਕਦਮ ਚੁੱਕਿਆ ਹੈ। ਵਿਭਾਗ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ 50 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ। ਇਸ ਦੇ […]

Continue Reading

PM ਨਰਿੰਦਰ ਮੋਦੀ ਨੇ CM ਭਗਵੰਤ ਮਾਨ ਨਾਲ ਕੀਤੀ ਫ਼ੋਨ ‘ਤੇ ਗੱਲ, ਹਰ ਸੰਭਵ ਮਦਦ ਦਾ ਭਰੋਸਾ ਦਿੱਤਾ

ਚੰਡੀਗੜ੍ਹ, 2 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ 9 ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹਨ। ਇਨ੍ਹਾਂ ਵਿੱਚ ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ ਅਤੇ ਬਰਨਾਲਾ ਸ਼ਾਮਲ ਹਨ। ਜਲੰਧਰ ਲਈ ਵੀ ਹੜ੍ਹਾਂ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ 1312 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ।ਸੋਮਵਾਰ ਰਾਤ ਨੂੰ ਪ੍ਰਧਾਨ ਮੰਤਰੀ ਨਰਿੰਦਰ […]

Continue Reading

ਪੰਜਾਬ ‘ਚ ਹੜ੍ਹਾਂ ਦਾ ਕਹਿਰ, ਮੌਸਮ ਵਿਭਾਗ ਵੱਲੋਂ ਅੱਜ ਵੀ ਮੀਂਹ ਦਾ Red Alert ਜਾਰੀ

ਚੰਡੀਗੜ੍ਹ, 2 ਸਤੰਬਰ, ਦੇਸ਼ ਕਲਿਕ ਬਿਊਰੋ :ਮੌਸਮ ਵਿਭਾਗ ਨੇ ਅੱਜ ਮੰਗਲਵਾਰ ਨੂੰ ਪੰਜਾਬ ਵਿੱਚ ਮੀਂਹ ਲਈ ਰੈੱਡ ਅਲਰਟ ਅਤੇ ਬੁੱਧਵਾਰ ਨੂੰ ਪੀਲਾ ਅਲਰਟ ਜਾਰੀ ਕੀਤਾ ਹੈ। ਇਸ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਪਹਾੜਾਂ ਵਿੱਚ ਮੀਂਹ ਨਾ ਰੁਕਿਆ ਤਾਂ ਪੰਜਾਬ ਵਿੱਚ ਸਥਿਤੀ ਹੋਰ ਵੀ ਵਿਗੜ ਸਕਦੀ ਹੈ। 7 ਸਤੰਬਰ ਤੱਕ ਬੂੰਦਾਬਾਂਦੀ ਹੋਣ ਦੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 02-09-2025 ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ […]

Continue Reading

ਡਾ. ਬਲਜੀਤ ਕੌਰ ਵੱਲੋਂ ਭਾਰੀ ਮੀਂਹ ਕਰਕੇ ਹੋਏ ਨੁਕਸਾਨ ਦੇ ਜਾਇਜ਼ੇ ਲਈ ਮਲੋਟ ਹਲਕੇ ਦੇ ਪਿੰਡਾਂ ਦਾ ਦੌਰਾ

ਕੈਬਨਿਟ ਮੰਤਰੀ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨੁਕਸਾਨ ਦੇ ਮੱਦੇਨਜ਼ਰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ ਸ੍ਰੀ ਮੁਕਤਸਰ ਸਾਹਿਬ, 1 ਸਤੰਬਰ: ਦੇਸ਼ ਕਲਿੱਕ ਬਿਓਰੋ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਭਾਰੀ ਮੀਂਹ ਕਰਕੇ ਹੋਏ ਨੁਕਸਾਨ ਦੇ ਜਾਇਜ਼ੇ ਲਈ ਅੱਜ ਮਲੋਟ ਹਲਕੇ ਦੇ ਪਿੰਡਾਂ ਦਾ ਦੌਰਾ […]

Continue Reading

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹੜ੍ਹ ਪੀੜਤਾਂ ਨੂੰ ਰਾਸ਼ਨ ਵੰਡਿਆ

ਸ੍ਰੀ ਅੰਮ੍ਰਿਤਸਰ ਸਾਹਿਬ, 1 ਸਤੰਬਰ, ਦੇਸ਼ ਕਲਿੱਕ ਬਿਓਰੋ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਗੁਰਦਾਸਪੁਰ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਰਣਸੀਕੇ ਤੱਲਾ ਦੇ ਪਿੰਡ ਵਾਸੀਆਂ ਨੂੰ ਰਾਹਤ ਸਮੱਗਰੀ ਤੇ ਰਾਸ਼ਨ, ਪਾਣੀ ਵੰਡਿਆ। ਸੰਧਿਆ ਵੇਲੇ ਜਥੇਦਾਰ […]

Continue Reading

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ

*ਸੰਕਟ ਦੀ ਘੜੀ ਵਿੱਚ ਲੋਕਾਂ ਨਾਲ ਖੜ੍ਹੀ ਹੈ ਪੰਜਾਬ ਸਰਕਾਰ *ਹੜ੍ਹਾਂ ਨਾਲ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਭਰਪਾਈ ਕਰੇਗੀ ਪੰਜਾਬ ਸਰਕਾਰ ਟਾਂਡਾ (ਹੁਸ਼ਿਆਰਪੁਰ), 1 ਸਤੰਬਰ, ਦੇਸ਼ ਕਲਿੱਕ ਬਿਓਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਹੁਣ ਤੱਕ ਦੇ ਸਭ ਤੋਂ ਭਿਆਨਕ ਹੜ੍ਹਾਂ ਦਾ ਸਾਹਮਣਾ ਕਰ ਰਿਹਾ ਹੈ। ਇਸ ਦੇ ਨਾਲ ਹੀ […]

Continue Reading