ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਨਾਦਰਸ਼ਾਹੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਊਸ਼ਾ ਰਾਣੀ
ਅਧਿਕਾਰਾਂ ਦੀ ਦੁਰਵਰਤੋ ਕਰਨ ਵਾਲੇ ਸੀ.ਡੀ. ਪੀ.ਓ ਨੂੰ ਨੱਥ ਪਾਈ ਜਾਵੇਚੰਡੀਗੜ੍ਹ, 13 ਅਕਤੂਬਰ 2025, ਦੇਸ਼ ਕਲਿੱਕ ਬਿਓਰੋ :ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਗਿਆ ਕਿ ਹੜ ਪ੍ਰਭਾਵਿਤ ਏਰੀਏ ਵਿੱਚ ਹੜਾਂ ਦੇ ਸਮੇਂ ਦੌਰਾਨ ਪੰਜਾਬ ਸਰਕਾਰ ਵੱਲੋਂ ਮੋਬਾਈਲ ਨਾ ਦੇਣ ਦੇ ਬਾਅਦ ਵੀ ਆਂਗਣਵਾੜੀ ਵਰਕਰਾਂ ਨੂੰ ਜਬਰਨ ਕੰਮ ਕਰਨ ਲਈ ਮਜਬੂਰ […]
Continue Reading
