ਪੰਜਾਬ ‘ਚ ਰਾਹਤ ਕਾਰਜ ਜ਼ੋਰਾਂ ‘ਤੇ: ਪਿਛਲੇ 24 ਘੰਟੇ ‘ਚ 4711 ਹੜ੍ਹ ਪੀੜਤ ਸੁਰੱਖਿਅਤ ਥਾਵਾਂ ‘ਤੇ ਪਹੁੰਚਾਏ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ ਕੁੱਲ 11330 ਵਿਅਕਤੀ ਬਾਹਰ ਕੱਢੇ ਚੰਡੀਗੜ੍ਹ, 30 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਦੀ ਮੁਸ਼ਤੈਦੀ ਅਤੇ ਸਰਗਰਮ ਭੂਮਿਕਾ ਸਦਕਾ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਪਿਛਲੇ 24 ਘੰਟਿਆਂ ਦੌਰਾਨ ਕੁੱਲ 4711 ਲੋਕਾਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ਉੱਤੇ ਪਹੁੰਚਾਇਆ ਗਿਆ ਹੈ। ਇਸ ਵਿੱਚ ਫਿਰੋਜ਼ਪੁਰ ਦੇ 812 ਬਾਸ਼ਿੰਦੇ, ਗੁਰਦਾਸਪੁਰ ਦੇ […]

Continue Reading

ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਸਤਿੰਦਰ ਸਰਤਾਜ

ਚੰਡੀਗੜ੍ਹ, 30 ਅਗਸਤ, ਦੇਸ਼ ਕਲਿੱਕ ਬਿਓਰੋ : ਪਿਛਲੇ ਕਈ ਦਿਨ ਲਗਾਤਾਰ ਮੀਂਹ ਪੈਣ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ। ਲੋਕ ਘਰੋਂ ਬੇਘਰ ਹੋ ਗਏ ਹਨ। ਲੋਕਾਂ ਦੇ ਮਾੜੇ ਸਮੇਂ ਪੰਜਾਬੀ ਗਾਇਕ ਸਤਿੰਦਰ ਸਰਤਾਜ ਅੱਗੇ ਆਏ ਹਨ। ਸਤਿੰਦਰ ਸਰਤਾਜ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਰਾਹੀਂ […]

Continue Reading

ਹੜ੍ਹਾਂ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ 323 ਪਿੰਡਾਂ ਦੇ 26000 ਤੋਂ ਵੱਧ ਲੋਕ ਪ੍ਰਭਾਵਿਤ ਹੋਏ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜੰਗੀ ਪੱਧਰ `ਤੇ ਰਾਹਤ ਕਾਰਜ ਜਾਰੀ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਫ਼ੌਜ, ਬੀ.ਐੱਸ.ਐਫ. ਤੇ ਐਨ.ਡੀ.ਆਰ.ਐਫ. ਦੀਆਂ ਟੀਮਾਂ ਵੱਲੋਂ ਦਿਨ ਰਾਤ ਹੜ੍ਹ ਪ੍ਰਭਾਵਿਤਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨੇ 5400 ਤੋਂ ਵੱਧ ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ ਹੜ੍ਹਾਂ ਸਬੰਧੀ ਜਾਣਕਾਰੀ ਲਈ […]

Continue Reading

ਮਾਨ ਸਰਕਾਰ ਵੱਲੋਂ ਪੰਜਾਬ ‘ਚ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦਾ ਫ਼ੈਸਲਾ

8 ਜ਼ਿਲ੍ਹਿਆਂ ‘ਚ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਨਿਯੁਕਤਚੰਡੀਗੜ੍ਹ, 30 ਅਗਸਤ, ਦੇਸ਼ ਕਲਿਕ ਬਿਊਰੋ :ਹੜ੍ਹ ਦੀ ਸਥਿਤੀ ਅਤੇ ਰਾਹਤ ਕਾਰਜਾਂ ਦੀ ਨਿਗਰਾਨੀ ਲਈ, ਪੰਜਾਬ ਸਰਕਾਰ ਨੇ ਅੱਠ ਜ਼ਿਲ੍ਹਿਆਂ ਵਿੱਚ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ।ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਫਸਲਾਂ ਦੇ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦਾ ਵੀ ਫੈਸਲਾ ਕੀਤਾ […]

Continue Reading

ਚੰਡੀਗੜ੍ਹ ‘ਚ 3 ਪੁਲਿਸ ਮੁਲਾਜ਼ਮ ਮੁਅੱਤਲ

ਚੰਡੀਗੜ੍ਹ, 30 ਅਗਸਤ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਥਾਣੇ ਵਿੱਚ ਤਾਇਨਾਤ 3 ਪੁਲਿਸ ਮੁਲਾਜ਼ਮਾਂ, ਜਿਨ੍ਹਾਂ ਵਿੱਚ ਹੈੱਡ ਕਾਂਸਟੇਬਲ ਸੁਰੇਸ਼, ਹੈੱਡ ਕਾਂਸਟੇਬਲ ਮੁਖਰਾਮ ਅਤੇ ਪ੍ਰਦੀਪ ਕੁਮਾਰ ਸ਼ਾਮਲ ਹਨ, ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਹੁਕਮ ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਨੇ ਦਿੱਤੇ ਹਨ। ਇਹ ਮਾਮਲਾ ਪੈਸਿਆਂ ਦੇ ਲੈਣ-ਦੇਣ ਨਾਲ ਸਬੰਧਤ ਦੱਸਿਆ ਜਾ ਰਿਹਾ […]

Continue Reading

ਆਪਣੇ ਹੀ ਪਿੰਡ ਦੀ ਕੁੜੀ ਸੰਗ ਪ੍ਰੇਮ ਵਿਆਹ ਕਰਵਾਉਣ ਵਾਲੇ ਨੌਜਵਾਨ ਨੂੰ ਬਹਾਨੇ ਨਾਲ ਬੁਲਾ ਕੇ ਮੌਤ ਦੇ ਘਾਟ ਉਤਾਰਿਆ

ਖਡੂਰ ਸਾਹਿਬ, 30 ਅਗਸਤ, ਦੇਸ਼ ਕਲਿਕ ਬਿਊਰੋ :ਖਡੂਰ ਸਾਹਿਬ ਦੇ ਪਿੰਡ ਮੂਸੇ ਕਲਾਂ ਦੇ ਰਹਿਣ ਵਾਲੇ ਨੌਜਵਾਨ ਗੁਰਪ੍ਰੀਤ ਸਿੰਘ ਗੋਰੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਕਿਉਂਕਿ ਉਸਨੇ ਆਪਣੇ ਹੀ ਪਿੰਡ ਦੀ ਇੱਕ ਕੁੜੀ ਨਾਲ ਪ੍ਰੇਮ ਵਿਆਹ ਕਰਵਾਇਆ ਸੀ। ਝਬਾਲ ਥਾਣੇ ਦੀ ਪੁਲਿਸ ਨੇ ਉਸਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲਾ ਦਰਜ ਕਰ […]

Continue Reading

ਅਮਰੀਕੀ ਅਦਾਲਤ ਵਲੋਂ ਟਰੰਪ ਨੂੰ ਝਟਕਾ, ਜ਼ਿਆਦਾ ਟੈਰਿਫਾਂ ਨੂੰ ਗੈਰ-ਕਾਨੂੰਨੀ ਦੱਸਿਆ

ਵਾਸ਼ਿੰਗਟਨ, 30 ਅਗਸਤ, ਦੇਸ਼ ਕਲਿਕ ਬਿਊਰੋ :ਅਮਰੀਕਾ ਦੀ ਇੱਕ ਅਪੀਲ ਅਦਾਲਤ ਨੇ ਟਰੰਪ ਦੇ ਜ਼ਿਆਦਾ ਟੈਰਿਫਾਂ ਨੂੰ ਗੈਰ-ਕਾਨੂੰਨੀ ਕਰਾਰ ਦੇ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਟਰੰਪ ਨੇ ਟੈਰਿਫ ਲਗਾਉਣ ਲਈ ਐਮਰਜੈਂਸੀ ਸ਼ਕਤੀਆਂ ਦੀ ਵਰਤੋਂ ਕੀਤੀ, ਜਿਸ ਦਾ ਉਸਨੂੰ ਕਾਨੂੰਨੀ ਅਧਿਕਾਰ ਨਹੀਂ ਸੀ।ਅਦਾਲਤ ਨੇ ਕਿਹਾ ਕਿ ਟਰੰਪ ਕੋਲ ਹਰ ਆਯਾਤ ‘ਤੇ ਟੈਰਿਫ ਲਗਾਉਣ ਦੀ […]

Continue Reading

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਬਦਲੀਆਂ ਸਬੰਧੀ ਨਵਾਂ ਪੱਤਰ ਜਾਰੀ

ਚੰਡੀਗੜ੍ਹ, 30 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਬਦਲੀਆਂ ਸਬੰਧੀ ਨਵਾਂ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਲੁਧਿਆਣਾ ਵਿਖੇ ਚੱਲਦੀ ਰੇਲਗੱਡੀ ਵਿੱਚ ਲੁਟੇਰੇ ਨਾਲ ਭਿੜਿਆ ਫੌਜੀ, ਟਰੇਨ ਹੇਠਾਂ ਆਉਣ ਕਾਰਨ ਦੋਵੇਂ ਲੱਤਾਂ ਕਟੀਆਂ

ਲੁਧਿਆਣਾ, 30 ਅਗਸਤ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਇੱਕ ਬੀਐਸਐਫ ਜਵਾਨ ਨੇ ਚੱਲਦੀ ਰੇਲਗੱਡੀ ਵਿੱਚ ਲੁਟੇਰੇ ਤੋਂ ਆਪਣਾ ਮੋਬਾਈਲ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਆਪਣੀਆਂ ਦੋਵੇਂ ਲੱਤਾਂ ਗੁਆ ਦਿੱਤੀਆਂ। ਇਹ ਘਟਨਾ ਦਮੋਰੀਆ ਪੁਲ ਨੇੜੇ ਵਾਪਰੀ ਜਦੋਂ ਬੀਐਸਐਫ ਜਵਾਨ ਰੇਲਗੱਡੀ ਦੀਆਂ ਪੌੜੀਆਂ ‘ਤੇ ਬੈਠਾ ਸੀ ਅਤੇ ਇੱਕ ਅਣਪਛਾਤੇ ਵਿਅਕਤੀ ਨੇ ਉਸਦਾ ਮੋਬਾਈਲ ਖੋਹਣ ਦੀ ਕੋਸ਼ਿਸ਼ ਕੀਤੀ।ਆਪਣੇ […]

Continue Reading

ਹਰਿਆਣਾ ਨੇ ਵਾਧੂ ਪਾਣੀ ਲੈਣ ਤੋਂ ਕੀਤੀ ਕੋਰੀ ਨਾਂਹ,  ਪਹਿਲਾਂ ਜਾ ਰਹੇ ਪਾਣੀ ਨੂੰ ਵੀ ਘਟਾਉਣ ਲਈ ਕਿਹਾ

ਚੰਡੀਗੜ੍ਹ, 30 ਅਗਸਤ, ਦੇਸ਼ ਕਲਿੱਕ ਬਿਓਰੋ : ਹਰਿਆਣਾ ਹਮੇਸ਼ਾ ਪੰਜਾਬ ਤੋਂ ਵਾਧੂ ਪਾਣੀ ਦੀ ਮੰਗ ਕਰਦਾ ਆ ਰਿਹਾ ਹੈ, ਹੁਣ ਜਦੋਂ ਪੰਜਾਬ ਹੜ੍ਹ ਦੀ ਮਾਰ ਝੱਲ ਰਿਹਾ ਹੈ ਤਾਂ ਵਾਧੂ ਪਾਣੀ ਲੈਣ ਤੋਂ ਕੋਰੀ ਨਾਂਹ ਕਰ ਦਿੱਤੀ, ਸਗੋਂ ਪਹਿਲਾਂ ਤੋਂ ਜਾ ਰਹੇ ਪਾਣੀ ਵਿਚੋਂ ਵੀ ਘਟਾਉਣ ਲਈ ਕਹਿ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੀ […]

Continue Reading