ਆਰ.ਟੀ.ਆਈ.ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਵਲੋਂ 175 ਕੇਸਾਂ ਦਾ ਨਿਪਟਾਰਾ

ਚੰਡੀਗੜ੍ਹ, 29 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਨੇ ਇਕ ਵਿਅਕਤੀ ਵਲੋਂ ਆਰ.ਟੀ.ਆਈ.ਐਕਟ ਅਧੀਨ ਦਾਇਰ 175 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਦੇ ਬੈਂਚ ਕੋਲ ਲੁਧਿਆਣਾ […]

Continue Reading

ਹੜ੍ਹ ਪ੍ਰਭਾਵਿਤ ਖੇਤਰਾਂ ਚੋਂ ਲੋਕਾਂ ਨੂੰ ਬਾਹਰ ਕੱਢਣ ਅਤੇ ਰਾਹਤ ਸਮੱਗਰੀ ਪਹੁੰਚਾਉਣ ਉਤੇ ਡਟੀ ਪੰਜਾਬ ਸਰਕਾਰ

ਕੈਬਨਿਟ ਮੰਤਰੀ ਤੇ ਵਿਧਾਇਕਾਂ ਨੇ ਰਾਹਤ ਕਾਰਜਾਂ ਦੀ ਖ਼ੁਦ ਕਮਾਨ ਸੰਭਾਲੀ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਸੁੱਕੇ ਰਾਸ਼ਨ ਦੀਆਂ 3200 ਤੋਂ ਵੱਧ ਕਿੱਟਾਂ, ਪਾਣੀ ਦੀਆਂ 45000 ਬੋਤਲਾਂ, 17000 ਫੂਡ ਪੈਕਟ ਵੰਡੇ  700 ਕੁਇੰਟਲ ਸੁੱਕਾ ਚਾਰਾ ਅਤੇ 1450 ਫੀਡ ਦੇ ਥੈਲੇ, ਮੈਡੀਕਲ ਟੀਮਾਂ ਵੱਲੋਂ ਪੀੜਤ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਲਾਲ ਚੰਦ ਕਟਾਰੂਚੱਕ ਨੇ ਵਿਧਾਨ ਸਭਾ […]

Continue Reading

ਹੜ ਪੀੜਤ ਲੋਕਾਂ ਦੀ ਸੁਰੱਖਿਆ ਤੇ ਰਾਹਤ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ : ਡਾ. ਬਲਜੀਤ ਕੌਰ

ਬਜ਼ੁਰਗਾਂ, ਬੱਚਿਆਂ ਅਤੇ ਮਹਿਲਾਵਾਂ ਲਈ ਖਾਸ ਪ੍ਰਬੰਧ — ਬਿਰਧ ਘਰਾਂ, ਆਂਗਣਵਾੜੀ ਤੇ ਵਨ ਸਟਾਪ ਸੈਂਟਰ ਤਿਆਰ ਸਰਕਾਰ ਹੜਾਂ ਤੋਂ ਬਾਅਦ ਬਿਮਾਰੀਆਂ ਤੋਂ ਬਚਾਅ ਲਈ ਵੀ ਪੂਰੀ ਤਰ੍ਹਾਂ ਸਚੇਤ : ਮੰਤਰੀ ਚੰਡੀਗੜ੍ਹ, 29 ਅਗਸਤ, ਦੇਸ਼ ਕਲਿੱਕ ਬਿਓਰੋ :ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ […]

Continue Reading

GST ਕੀਮਤ ਤਰਕਸੰਗਕਤਾ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਲਈ ਮਜ਼ਬੂਤ ਮੁਆਵਜਾ ਢਾਂਚਾ ਸਿਰਜਿਆ ਜਾਵੇ : ਹਰਪਾਲ ਚੀਮਾ

ਕਿਹਾ, ਜੀ.ਐਸ.ਟੀ ਰੇਟ ਤਰਕਸੰਗਤਾ ਦਾ ਲਾਭ ਦੇਸ਼ ਦੇ ਗਰੀਬ ਲੋਕਾਂ ਨੂੰ ਹੋਵੇ ਨਾ ਕਿ ਕਾਰਪੋਰੇਟ ਅਦਾਰਿਆਂ ਨੂੰ ਜੀ.ਐਸ.ਟੀ ਰੇਟ ਤਰਕਸੰਗਕਤਾ ਤੇ ਵਿਚਾਰ ਸਬੰਧੀ ਵੱਖ-ਵਾਖ ਰਾਜਾਂ ਦੇ ਵਿੱਤ ਮੰਤਰੀਆਂ ਦੀ ਅਹਿਮ ਮੀਟਿੰਗ ਵਿਚ ਲਿਆ ਭਾਗ ਚੰਡੀਗੜ੍ਹ/ਨਵੀਂ ਦਿੱਲੀ, 29 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ […]

Continue Reading

ਪੰਜਾਬ ਪੁਲਿਸ, NDRF, SDRF ਅਤੇ ਫੌਜ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਿਲ ਕੇ ਕੰਮ ਕਰ ਰਹੀਆਂ; 7600 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ

— ਭੋਜਨ ਪਹੁੰਚਾਉਣ ਅਤੇ ਫਸੇ ਹੋਏ ਲੋਕਾਂ ਦਾ ਪਤਾ ਲਗਾਉਣ ਲਈ ਡਰੋਨ ਦੀ ਕੀਤੀ ਜਾ ਰਹੀ ਵਰਤੋਂ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ — ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਲਈ ਪੰਜਾਬ ਵਿੱਚ ਫੌਜ ਦੇ 20 ਹੈਲੀਕਾਪਟਰ ਤਾਇਨਾਤ — ਪੰਜਾਬ ਪੁਲਿਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕੈਂਪਾਂ ਦੇ ਨਾਲ ਭੋਜਨ ਅਤੇ ਦਵਾਈਆਂ ਦੇ ਲੰਗਰ ਲਾਏ: ਸਪੈਂਸ਼ਲ […]

Continue Reading

ਰੂਪਨਗਰ ਵਿੱਚ ਬਦਮਾਸ਼ਾਂ ਨੇ ਨੌਜਵਾਨ ਨੂੰ ਸੱਤ ਗੋਲੀਆਂ ਮਾਰੀਆਂ

ਰੂਪਨਗਰ, 29 ਅਗਸਤ, ਦੇਸ਼ ਕਲਿਕ ਬਿਊਰੋ :ਰੂਪਨਗਰ ਵਿੱਚ ਬਦਮਾਸ਼ਾਂ ਨੇ ਨੌਜਵਾਨ ਨੂੰ ਸੱਤ ਗੋਲੀਆਂ ਮਾਰੀਆਂ, ਜਿਸ ਕਾਰਨ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਘਟਨਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਬੀਤੀ ਰਾਤ ਨੂੰ ਵਾਪਰੀ।ਕਾਰ ਵਿੱਚ ਸਵਾਰ ਹਮਲਾਵਰਾਂ ਨੇ ਪੰਜਾਬ ਨੈਸ਼ਨਲ ਬੈਂਕ ਚੌਕ ‘ਤੇ 32 ਸਾਲਾ ਨੀਰਜ ‘ਤੇ ਹਮਲਾ ਕਰ ਦਿੱਤਾ।ਹਮਲਾਵਰਾਂ ਨੇ ਪਿੰਡ ਮਿਡਵਾਂ ਲੋਅਰ ਦੇ ਰਹਿਣ […]

Continue Reading

ਬਰਨਾਲਾ ‘ਚ ਘਰ ਦੀ ਛੱਤ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਦੋ ਜ਼ਖ਼ਮੀ

ਬਰਨਾਲਾ, 29 ਅਗਸਤ, ਦੇਸ਼ ਕਲਿਕ ਬਿਊਰੋ :ਬਰਨਾਲਾ ਵਿੱਚ ਅੱਜ ਯਾਨੀ ਸ਼ੁੱਕਰਵਾਰ ਸਵੇਰੇ ਇੱਕ ਘਰ ਦੀ ਛੱਤ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਉਸਦੀ ਪਤਨੀ ਸਮੇਤ ਪਰਿਵਾਰ ਦੇ ਦੋ ਹੋਰ ਮੈਂਬਰ ਜ਼ਖਮੀ ਹੋ ਗਏ। ਇਹ ਘਟਨਾ ਗੁਰੂ ਨਾਨਕਪੁਰਾ ਇਲਾਕੇ ਵਿੱਚ ਵਾਪਰੀ। ਇਹ ਘਟਨਾ ਸਵੇਰੇ 8 ਵਜੇ ਦੇ ਕਰੀਬ ਵਾਪਰੀ।ਛੱਤ ਡਿੱਗਣ ਕਾਰਨ […]

Continue Reading

‘ਮਹਾਨ ਕੋਸ਼’ ਦੱਬਣ ਦੇ ਮਾਮਲੇ ’ਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਕਿਹਾ, ‘ ਗਹਿਰਾ ਅਫ਼ਸੋਸ, ਅਣਜਾਣੇ ’ਚ ਹੋਈ ਭੁੱਲ’

ਪਟਿਆਲਾ, 29 ਅਗਸਤ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਵਿੱਚ ਮਹਾਨ ਕੋਸ਼ ਦੱਬਣ ਦੇ ਮਾਮਲੇ ਵਿੱਚ ਵਾਈਸ ਚਾਂਸਲਰ ਜਗਦੀਪ ਸਿੰਘ ਨੇ ਕਿਹਾ ਕਿ ਮੈਨੂੰ ਇਸ ਗੱਲ ਦਾ ਗਹਿਰਾ ਅਫ਼ਸੋਸ ਹੈ। ਇਹ ਅਣਜਾਣੇ ਵਿੱਚ ਭੁੱਲ ਹੋਈ ਹੈ। ਵਾਈਸ ਚਾਂਸਲਰ ਨੇ ਕਿਹਾ : ਪੰਜਾਬੀ ਯੂਨੀਵਰਸਿਟੀ ਵੱਲੋਂ ਤਕਰੀਬਨ 16 ਸਾਲ ਪਹਿਲਾਂ ਪ੍ਰਕਾਸ਼ਿਤ ਕੀਤੇ ਗਏ ਭਾਈ ਕਾਨ੍ਹ […]

Continue Reading

ਮਹਾਨ ਕੋਸ਼ ਦੀਆਂ ਕਾਪੀਆਂ ਦੱਬਣ ਦਾ ਮਾਮਲਾ : ਪੰਜਾਬੀ ਯੂਨੀਵਰਸਿਟੀ ਦੇ VC ਸਮੇਤ 4 ਖਿਲਾਫ ਮਾਮਲਾ ਦਰਜ

ਪਟਿਆਲਾ, 29 ਅਗਸਤ, ਦੇਸ਼ ਕਲਿੱਕ ਬਿਓਰ : ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਵਿੱਚ ਮਹਾਨ ਕੋਸ਼ ਦੀਆਂ ਕਾਪੀਆਂ ਦੱਬਣ ਨੂੰ ਲੈ ਕੇ ਵੱਡੀ ਪੱਧਰ ਉਤੇ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮਾਮਲੇ ਵਿੱਚ ਹੁਣ ਥਣਾ ਅਰਬਨ ਅਸਟੇਟ ਪਟਿਆਲਾ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਰਜਿਸਟਰਾਰ, ਡੀਨ ਅਕਾਦਮਿਤ ਅਤੇ ਪਬਲੀਕੇਸ਼ਨਜ਼ ਬਿਊਰੋ ਦੇ ਇੰਚਾਰਜ ਖਿਲਾਫ ਮਾਮਲਾ ਦਰਜ ਕੀਤਾ ਗਿਆ […]

Continue Reading

ਸੁਪਰੀਮ ਕੋਰਟ ਨੂੰ ਮਿਲੇ ਦੋ ਨਵੇਂ ਜੱਜ, CJI ਨੇ ਸਹੁੰ ਚੁਕਾਈ

ਨਵੀਂ ਦਿੱਲੀ, 29 ਅਗਸਤ, ਦੇਸ਼ ਕਲਿਕ ਬਿਊਰੋ : ਸੁਪਰੀਮ ਕੋਰਟ ਦੇ ਚੀਫ ਜਸਟਿਸ (ਸੀਜੇਆਈ) ਬੀ.ਆਰ. ਗਵਈ ਨੇ ਅੱਜ ਸ਼ੁੱਕਰਵਾਰ ਨੂੰ ਬੰਬੇ ਹਾਈ ਕੋਰਟ ਦੇ ਚੀਫ ਜਸਟਿਸ ਆਲੋਕ ਅਰਾਧੇ ਅਤੇ ਪਟਨਾ ਹਾਈ ਕੋਰਟ ਦੇ ਚੀਫ ਜਸਟਿਸ ਵਿਪੁਲ ਮਨੂਭਾਈ ਪੰਚੋਲੀ ਨੂੰ ਸੁਪਰੀਮ ਕੋਰਟ ਦੇ ਜੱਜਾਂ ਵਜੋਂ ਸਹੁੰ ਚੁਕਾਈ। ਰਾਸ਼ਟਰਪਤੀ ਦੀ ਪ੍ਰਵਾਨਗੀ ਤੋਂ ਬਾਅਦ ਦੋਵਾਂ ਜੱਜਾਂ ਦੀ ਨਿਯੁਕਤੀ […]

Continue Reading