Breaking : ਪੰਜਾਬ ਰੋਡਵੇਜ ਦੇ ਸਾਰੇ ਕੱਚੇ ਮੁਲਾਜ਼ਮ ਮੁਅੱਤਲ
ਚੰਡੀਗੜ੍ਹ, 29 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਰੋਡਵੇਜ ਦੀਆਂ ਕਿਲੋਮੀਟਰ ਸਕੀਮ ਦੀਆਂ ਬੱਸਾਂ ਦੇ ਟੈਂਡਰ ਰੱਦ ਕਰਨ ਵਿਰੁੱਧ ਪੰਜਾਬ ਵਿੱਚ ਚੱਲ ਰਹੀ ਹੜਤਾਲ ਵਿਰੁੱਧ ਸਰਕਾਰ ਨੇ ਸਖ਼ਤ ਕਾਰਵਾਈ ਕੀਤੀ ਹੈ। ਹੜਤਾਲ ਵਿੱਚ ਸ਼ਾਮਲ ਸਾਰੇ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਵਿਭਾਗ ਨੇ ਸਾਰੇ ਅਸਥਾਈ ਕਰਮਚਾਰੀਆਂ ਨੂੰ ਇੱਕ ਈਮੇਲ ਭੇਜ ਕੇ ਕਾਰਵਾਈ ਦੀ ਜਾਣਕਾਰੀ […]
Continue Reading
