ਖੇਤਾਂ ‘ਚ ਘੋੜੇ ਚਰਾਉਣ ਗਏ ਦੋ ਬੱਚਿਆਂ ਦੀ ਪਾਣੀ ‘ਚ ਡੁੱਬਣ ਕਾਰਨ ਮੌਤ

ਖਡੂਰ ਸਾਹਿਬ, 29 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਮੀਂਹ ਅਤੇ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ। ਹਾਲਾਂਕਿ, ਰਾਹਤ ਅਤੇ ਬਚਾਅ ਕਾਰਜ ਵੀ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਖਡੂਰ ਸਾਹਿਬ ‘ਚ ਹਰੀਕੇ ਪੱਤਣ ਦੇ ਪਿੰਡ ਬੁਰਜ ਦੇਵਾ ਸਿੰਘ ਵਿੱਚ ਮੀਂਹ ਦੇ ਪਾਣੀ ਨਾਲ ਭਰੇ ਟੋਇਆਂ ਵਿੱਚ ਡਿੱਗਣ ਨਾਲ ਦੋ ਮਾਸੂਮ ਬੱਚਿਆਂ ਦੀ […]

Continue Reading

ਪੰਜਾਬ ‘ਤੇ ਛਾਏ ਚਿੰਤਾ ਦੇ ਬੱਦਲ : ਮੌਸਮ ਵਿਭਾਗ ਵੱਲੋਂ ਮੀਂਹ ਦੀ ਚੇਤਾਵਨੀ ਜਾਰੀ

ਚੰਡੀਗੜ੍ਹ, 29 ਅਗਸਤ, ਦੇਸ਼ ਕਲਿਕ ਬਿਊਰੋ :ਅੱਜ ਅਤੇ ਅਗਲੇ ਤਿੰਨ ਦਿਨ ਪੰਜਾਬ ਵਿੱਚ ਖ਼ਤਰਨਾਕ ਹਨ। ਮੌਸਮ ਵਿਭਾਗ ਵੱਲੋਂ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਣ ਦੀ ਉਮੀਦ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ […]

Continue Reading

ਅੱਜ ਦਾ ਇਤਿਹਾਸ

ਅੱਜ ਦੇ ਦਿਨ ਭਾਰਤੀ ਸੰਵਿਧਾਨ ਸਭਾ ਨੇ ਸੰਵਿਧਾਨ ਦਾ ਖਰੜਾ ਤਿਆਰ ਕਰਨ ਲਈ ਡਾ. ਭੀਮ ਰਾਓ ਅੰਬੇਡਕਰ ਦੀ ਅਗਵਾਈ ‘ਚ ਡਰਾਫਟਿੰਗ ਕਮੇਟੀ ਬਣਾਈ ਸੀਚੰਡੀਗੜ੍ਹ, 29 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼-ਦੁਨੀਆ ਦੇ ਇਤਿਹਾਸ ‘ਚ 29 ਅਗਸਤ ਨੂੰ ਵਾਪਰੀਆਂ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 29-08-2025 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ […]

Continue Reading

ਮੁੱਖ ਮੰਤਰੀ, ਕੈਬਨਿਟ ਮੰਤਰੀ ਅਤੇ ਸਾਰੇ ‘ਆਪ’ ਵਿਧਾਇਕ ਹੜ੍ਹ ਰਾਹਤ ਲਈ ਇੱਕ ਮਹੀਨੇ ਦੀ ਤਨਖਾਹ ਦੇਣਗੇ

ਚੰਡੀਗੜ੍ਹ, 28 ਅਗਸਤ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੂਰੀ ਕੈਬਨਿਟ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਾਰੇ ਵਿਧਾਇਕਾਂ ਨਾਲ ਮਿਲ ਕੇ ਸੂਬੇ ਵਿੱਚ ਹੜ੍ਹ ਰਾਹਤ ਕਾਰਜਾਂ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੁਦਰਤ ਦੇ ਕਹਿਰ ਕਾਰਨ ਪੰਜਾਬ ਨੂੰ ਕਾਫ਼ੀ […]

Continue Reading

ਪੰਜਾਬ ਸਰਕਾਰ ਦੇ ਯਤਨਾਂ ਨਾਲ 5290 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰ ‘ਚੋਂ ਬਾਹਰ ਕੱਢਿਆ

ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਹਰ ਮੰਤਰੀ ਤੇ ਵਿਧਾਇਕ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਗਰਾਊਂਡ ਜ਼ੀਰੋ ਉਤੇ ਡਟਿਆ ਫਿਰੋਜ਼ਪੁਰ ਜ਼ਿਲ੍ਹੇ ਵਿੱਚ 13 ਰਾਹਤ ਕੈਂਪ ਬਣਾਏ, ਹੁਣ ਤੱਕ 2000 ਤੋਂ ਵੱਧ ਹੜ੍ਹ ਪੀੜ੍ਹਤਾਂ ਨੂੰ ਰੈਸਕਿਊ ਕੀਤਾ: ਬਰਿੰਦਰ ਗੋਇਲ ਫਾਜ਼ਿਲਕਾ ਦੇ ਕਾਵਾਂਵਾਲੀ ਪੱਤਣ ਵਿੱਚ 24 ਪਿੰਡਾਂ ਲਈ 7 ਰਾਹਤ ਕੈਂਪ ਲਾਏ, 100 ਲੋਕਾਂ ਨੂੰ ਬਾਹਰ ਕੱਢਿਆ ਗੁਰਦਾਸਪੁਰ ‘ਚ […]

Continue Reading

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਅਟਾਰਨੀਆਂ ਦੀਆਂ ਬਦਲੀਆਂ

ਚੰਡੀਗੜ੍ਹ, 28 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਦੇ ਨਿਆਂ ਵਿਭਾਗ ਵੱਲੋਂ ਪ੍ਰਬੰਧਕੀ, ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਪ੍ਰਾਸੀਕਿਊਸ਼ਨ ਅਤੇ ਲਿਟੀਗੇਸ਼ਨ ਵਿਭਾਗ ਪੰਜਾਬ ਵਿੱਚ ਤੈਨਾਤ ਜ਼ਿਲ੍ਹਾ ਅਟਾਰਨੀਆਂ, ਉਪ ਜ਼ਿਲ੍ਹਾ ਅਟਾਰਨੀਆਂ, ਸਹਾਇਕ ਜ਼ਿਲ੍ਹਾ ਅਟਾਰਨੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼

ਬਿਆਸ ਵਿੱਚ ਪ੍ਰਭਾਵਿਤ ਖੇਤਰਾਂ ਦਾ ਦੌਰਾ; ਲੋਕਾਂ ਨੂੰ ਸੰਕਟ ਵਿੱਚੋਂ ਬਾਹਰ ਕੱਢਣ ਲਈ ਸੂਬਾ ਸਰਕਾਰ ਦੀ ਵਚਨਬੱਧ ਦਹੁਰਾਈ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਅਤੇ ਬਚਾਅ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਬਿਆਸ (ਅੰਮ੍ਰਿਤਸਰ), 28 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ […]

Continue Reading

ਹੜ੍ਹਾਂ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਐਡਵਾਇਜ਼ਰੀ ਜਾਰੀ

ਚੰਡੀਗੜ੍ਹ, 28 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਆਏ ਹਨ। ਹੜ੍ਹ ਆਉਣ ਕਾਰਨ ਕਈ ਤਰ੍ਹਾਂ ਦੀਆਂ ਬਿਮਾਰੀਆਂ ਹੋਣ ਦਾ ਖਤਰਾ ਬਣਿਆ ਹੋਇਆ ਹੈ। ਹੜ੍ਹਾਂ ਦੌਰਾਨ ਪਾਣੀ, ਭੋਜਨ ਤੋਂ ਹੋਣ ਵਾਲੀਆਂ ਅਤੇ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਪੰਜਾਬ ਵੱਲੋਂ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। — ਆਮ ਸਾਵਧਾਨੀਆਂ: ਹੜ੍ਹ […]

Continue Reading

ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ

— ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਸਰਜਨ ਨਾਲ ਸੂਬਾ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ, ਨਿਰਦੇਸ਼ ਕੀਤੇ ਜਾਰੀ — ਲੋਕਾਂ ਨੂੰ ਹੜ੍ਹਾਂ ਦੌਰਾਨ ਪਾਣੀ, ਭੋਜਨ ਅਤੇ ਵੈਕਟਰ ਬੋਰਨ ਬਿਮਾਰੀਆਂ ਤੋਂ ਬਚਣ ਲਈ ਐਡਵਾਇਜ਼ਰੀ ਦੀ ਪਾਲਣਾ ਕਰਨ ਦੀ ਅਪੀਲ — ਹੜ੍ਹ ਪ੍ਰਭਾਵਿਤ ਸਰਹੱਦੀ ਜ਼ਿਲ੍ਹਿਆਂ ਤੋਂ ਬਚਾਏ ਜਾਣ ਉਪਰੰਤ ਛੇ ਗਰਭਵਤੀ ਔਰਤਾਂ ਨੇ ਸੁਰੱਖਿਅਤ ਢੰਗ ਨਾਲ […]

Continue Reading