ਸੁਪਰੀਮ ਕੋਰਟ ਵਲੋਂ ਸੱਜਣ ਕੁਮਾਰ ਵੱਡਾ ਝਟਕਾ: ਜ਼ਮਾਨਤ ਦੇਣ ਤੋਂ ਇਨਕਾਰ

ਨਵੀਂ ਦਿੱਲੀ, 22 ਅਪ੍ਰੈਲ :ਦੇਸ਼ ਕਲਿੱਕ ਬਿਊਰੋ: 1984 ਸਿੱਖ ਦੰਗਾ ਮਾਮਲੇ ਵਿਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਸੁਪਰੀਮ ਕੋਰਟ ਨੇ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। 1984 ਸਿੱਖ ਦੰਗਾ ਮਾਮਲੇ ਵਿਚ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਹੋਈ ਹੈ। ਇਸ ਫੈਸਲੇ ਤੋਂ ਬਾਅਦ […]

Continue Reading

ਆਂਗਣਵਾੜੀ ਵਰਕਰਾਂ ਲਈ ਖਰੀਦੇ ਮੋਬਾਇਲ ਨਾ ਵੰਡਣ ਦੇ ਵਿਰੋਧ ’ਚ ਯੂਨੀਅਨ ਵੱਲੋਂ ਰੋਸ ਮੁਜ਼ਾਹਰਾ

ਨਵਾਂ ਸ਼ਹਿਰ, 24 ਅਪ੍ਰੈਲ : ਦੇਸ਼ ਕਲਿੱਕ ਬਿਊਰੋ: ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ)ਵਲੋ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਮੁੱਲਪੁਰੀ ਦੀ ਅਗਵਾਈ ਹੇਠ ਜ਼ਿਲ੍ਹਾ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਹੋਇਆ ਧਰਨਾ ਲਗਾਇਆ ਗਿਆ । ਉਨ੍ਹਾ ਦਸਿਆ ਕਿ ਅਸੀਂ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਜਨਤਾ ਸਾਹਮਣੇ ਆਮ ਆਦਮੀ ਪਾਰਟੀ ਦਾ ਚਿਹਰਾ […]

Continue Reading

ਕੈਨੇਡਾ ’ਚ ਪੰਜਾਬਣ ਮੁਟਿਆਰ ਦੇ ਪਾਰਕ ਦੀ ਬੈਂਚ ‘ਤੇ ਬੈਠੀ ਦੇ ਹੀ ਨਿੱਕਲੇ ਪ੍ਰਾਣ

ਨਵੀਂ ਦਿੱਲੀ, 24 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਕੈਨੇਡਾ ’ਚ ਪੰਜਾਬਣ ਮੁਟਿਆਰ ਦੀ ਪਾਰਕ ਦੀ ਬੈਂਚ ‘ਤੇ ਬੈਠੀ ਦੀ ਹੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਮੁਟਿਆਰ ਦਾ ਨਾਂਅ ਅਨਮੋਲਦੀਪ ਕੌਰ ਹੈ ਅਤੇ ਉਸ ਦੀ ਉਮਰ 24 ਸਾਲ ਦੀ ਸੀ। ਮ੍ਰਿਤਕ ਦਾ ਪਰਿਵਾਰ ਜੋ ਕਿ ਲੁਧਿਆਣਾ ਦੇ ਨਈ ਆਬਾਦੀ ਅਕਾਲਗੜ੍ਹ ਸੁਧਾਰ […]

Continue Reading

ਕੈਨੇਡਾ ’ਚ ਪੰਜਾਬੀ ਬਜ਼ੁਰਗ ’ਤੇ ਨੌਜਵਾਨ ਵਲੋਂ ਨਸਲੀ ਟਿੱਪਣੀ

ਨਵੀਂ ਦਿੱਲੀ, 24 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਕੈਨੇਡਾ ਵਿਚ ਪੰਜਾਬੀ ਬਜ਼ੁਰਗ ਸਿੱਖ ਨਾਲ ਨਫ਼ਰਤੀ ਅਪਰਾਧ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਸਥਾਨਕ ਨੌਜਵਾਨ ਨੇ ਇਕ ਬਜ਼ੁਰਗ ਪੰਜਾਬੀ ਵਿਅਕਤੀ ਨੂੰ ਧੱਕੇ ਮਾਰੇ ਅਤੇ ਉਸ ਨੇ ਬਜ਼ੁਰਗ ਨੂੰ ਕੈਨੇਡਾ ਛੱਡ ਕੇ ਪੰਜਾਬ ਜਾਣ ਲਈ ਕਿਹਾ। ਉਸਨੇ ਇਹ ਵੀ ਪੁੱਛਿਆ ਕਿ ਤੁਸੀਂ ਸਾਡੇ ਦੇਸ਼ ਵਿਚ ਕੀ ਕਰ ਰਹੇ […]

Continue Reading

ਹੁਣ ਰਿਲੀਜ਼ ਨਹੀਂ ਹੋਵੇਗੀ ‘Lawrence Of Punjab’, ਕੇਂਦਰ ਸਰਕਾਰ ਨੇ ਲਗਾਈ ਰੋਕ

ਨਵੀਂ ਦਿੱਲੀ, 24 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਕੇਂਦਰ ਸਰਕਾਰ ਨੇ ਵਿਵਾਦਾਂ ‘ਚ ਘਿਰੀ ਡਾਕੂਮੈਂਟਰੀ ਸੀਰੀਜ਼ ‘ਲਾਰੇਂਸ ਆਫ਼ ਪੰਜਾਬ’ ਦੀ ਰਿਲੀਜ਼ ‘ਤੇ ਰੋਕ ਲਗਾ ਦਿੱਤੀ ਹੈ। ਇਹ ਡਾਕੂਮੈਂਟਰੀ ਸੀਰੀਜ਼ 27 ਅਪ੍ਰੈਲ ਨੂੰ OTT ਪਲੇਟਫਾਰਮ ‘ਤੇ ਰਿਲੀਜ਼ ਹੋਣੀ ਸੀ। ਪਰ ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਹੁਣ ਇਹ ਰਿਲੀਜ਼ ਨਹੀਂ ਹੋਵੇਗੀ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਸ ਨੇ […]

Continue Reading

ਪੰਜਾਬ ਅਤੇ ਹਰਿਆਣਾ ਦੇ 84 ਜੱਜਾਂ ਦੇ ਤਬਾਦਲੇ

ਚੰਡੀਗੜ੍ਹ, 23 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ 84 ਜੱਜਾਂ ਦੇ ਤਬਾਦਲੇ ਦਾ ਹੁਕਮ ਜਾਰੀ ਕੀਤਾ। ਇਨ੍ਹਾਂ ਵਿੱਚੋਂ 38 ਪੰਜਾਬ ਤੋਂ ਹਨ, ਜਦੋਂ ਕਿ 46 ਹਰਿਆਣਾ ਤੋਂ ਹਨ। ਨਿਰਭੈ ਸਿੰਘ ਗਿੱਲ ਦਾ ਜਲੰਧਰ ਤੋਂ ਫਤਿਹਗੜ੍ਹ ਸਾਹਿਬ, ਜਤਿੰਦਰ ਪਾਲ ਸਿੰਘ ਦਾ ਪਠਾਨਕੋਟ ਤੋਂ ਐਸਬੀਐਸ ਨਗਰ, ਅਤੇ ਅਰੁਣ ਗੁਪਤਾ ਦਾ ਫਤਿਹਗੜ੍ਹ ਸਾਹਿਬ […]

Continue Reading

*ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ

ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 23 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲੋਧੀਪੁਰ, ਅਗੰਮਪੁਰ, ਹਰਸਾਬੇਲਾ ਅਤੇ ਅਜੋਲੀ ਖੇਤਰਾਂ ਦਾ ਦੌਰਾ ਕਰਕੇ ਚੱਲ ਰਹੇ ਹੜ੍ਹ-ਰੋਕੂ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਤਲੁਜ ਦਰਿਆ ਦੇ ਕੰਢੇ ਹੋ ਰਹੇ ਕੰਮਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਤੋਂ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ ਅਤੇ ਕੰਮਾਂ ਨੂੰ ਸਮੇਂ […]

Continue Reading

ਕੈਨੇਡਾ ਵਿੱਚ ਪੰਜਾਬੀ ਮੂਲ ਦਾ ਗੈਂਗਸਟਰ ਗ੍ਰਿਫ਼ਤਾਰ

ਚੰਡੀਗੜ੍ਹ, 23 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਕੈਨੇਡਾ ਦੇ ਟੋਰਾਂਟੋ ਵਿੱਚ ਪੁਲਿਸ ਨੇ ਪੰਜਾਬੀ ਮੂਲ ਦੇ ਗੈਂਗਸਟਰ ਅਰਸ਼ਦੀਪ ਸਿੰਘ ਨੂੰ ਉਸਾਰੀ ਦੇ ਨਾਮ ‘ਤੇ ਬਜ਼ੁਰਗਾਂ ਤੋਂ ਪੈਸੇ ਵਸੂਲਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅਰਸ਼ਦੀਪ ‘ਤੇ ਦੋਸ਼ ਹਨ ਕਿ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਬਜ਼ੁਰਗਾਂ ਨੂੰ ਨਿਸ਼ਾਨਾ ਬਣਾਇਆ ਅਤੇ ਉਨ੍ਹਾਂ ਨੂੰ ਲੁੱਟਿਆ। ਮੁਲਜ਼ਮਾਂ ਨੇ […]

Continue Reading

ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਬੈਂਸ

• ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪਾਠ ਪੁਸਤਕਾਂ ਦੀ ਸਮੇਂ ਸਿਰ, ਪਾਰਦਰਸ਼ੀ ਪਹੁੰਚ ਯਕੀਨੀ ਬਣਾਉਣ ਲਈ ਈ-ਪੋਰਟਲ ਨਾਲ ਸਿੱਧੀ ਵੰਡ ਪ੍ਰਣਾਲੀ ਦੀ ਕੀਤੀ ਸ਼ੁਰੂਆਤ : ਹਰਜੋਤ ਸਿੰਘ ਬੈਂਸ• ਹੁਣ ਸਿੱਧੇ ਤੌਰ ’ਤੇ ਪਰਿਵਾਰਾਂ ਨੂੰ ਮਿਲੇਗੀ 15% ਦੀ ਛੋਟ,10 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਹੋਵੇਗਾ ਲਾਭ, ਪਾਰਦਰਸ਼ਤਾ ਨੂੰ ਬਣਾਇਆ ਜਾ ਰਿਹੈ ਯਕੀਨੀ : ਹਰਜੋਤ ਸਿੰਘ ਬੈਂਸ• […]

Continue Reading

ਬਰਿੰਦਰ ਕੁਮਾਰ ਗੋਇਲ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਫ਼ਲਾਇੰਗ ਸਕੁਐਡ ਅਤੇ ਤਕਨੀਕ ਆਧਾਰਤ ਨਿਗਰਾਨੀ ਦੇ ਹੁਕਮ

ਚੰਡੀਗੜ੍ਹ, 23 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਜਲ ਸਰੋਤ, ਭੂਮੀ ਤੇ ਜਲ ਸੰਭਾਲ ਅਤੇ ਖਣਨ ਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਤਿੰਨ ਵੱਖ-ਵੱਖ ਵਿਭਾਗਾਂ ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਸਿੰਚਾਈ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਅਤੇ ਸੂਬੇ ਭਰ ਵਿੱਚ ਹੜ੍ਹ ਰੋਕੂ ਕਾਰਜ ਛੇਤੀ ਤੋਂ ਛੇਤੀ ਮੁਕੰਮਲ ਕਰਨ ਲਈ ਸਖ਼ਤ ਦਿਸ਼ਾ-ਨਿਰਦੇਸ਼ […]

Continue Reading