ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ 31 ਅਗਸਤ ਤੱਕ ਬੰਦ ਰਹਿਣਗੇ ਆਂਗਣਵਾੜੀ ਕੇਂਦਰ

ਪੰਜਾਬ ਸਮੇਤ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਵਿੱਚ ਪਿਛਲੇ ਕਈ ਦਿਨ ਲਗਾਤਾਰ ਪਏ ਮੀਂਹ ਤੋਂ ਬਾਅਦ ਪੰਜਾਬ ਹੜ੍ਹਾਂ ਦੀ ਲਪੇਟ ਵਿੱਚ ਹੈ। ਅਜਿਹੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ 30 ਅਗਸਤ ਤੱਕ ਸੂਬੇ ਦੇ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਛੁੱਟੀਆਂ ਕੀਤੀਆਂ ਗਈਆਂ ਹਨ।ਮਾਨਸਾ, 28 ਅਗਸਤ:ਸਮਾਜਿਕ ਸੁਰੱਖਿਆ […]

Continue Reading

ਹੜ੍ਹ ਪ੍ਰਭਾਵਿਤ ਲੋਕਾਂ ਤੱਕ ਡਰੋਨ ਨਾਲ ਪਹੁੰਚਾਈ ਜਾ ਰਹੀ ਹੈ ਰਾਹਤ ਸਮਗਰੀ

ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਡਰੋਨ ਰਾਹੀਂ ਰਾਹਤ ਸਮਗਰੀ ਪਹੁੰਚਾਈ ਡੇਰਾ ਬਾਬਾ ਨਾਨਕ/ਗੁਰਦਾਸਪੁਰ, 28 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਨਿਵੇਕਲੀ ਪਹਿਲਕਦਮੀ ਕਰਦਿਆਂ ਡਰੋਨ ਜਰੀਏ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਰਾਹਤ ਸਮਗਰੀ ਪਹੁੰਚਾਉਣ ਦਾ ਉਪਰਾਲਾ ਸ਼ੁਰੂ ਕੀਤਾ ਗਿਆ ਹੈ। ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ […]

Continue Reading

ਜਸਵੀਰ ਗੜ੍ਹੀ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ; SC/ST ਅੱਤਿਆਚਾਰ ਰੋਕਥਾਮ ਐਕਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ

ਐਸ.ਸੀ. ਭਾਈਚਾਰੇ ਦੀਆਂ ਸ਼ਿਕਾਇਤਾਂ ਲਈ ਨੋਡਲ ਅਫਸਰ ਤੇ ਹੈਲਪ ਲਾਈਨ ਬਣਾਉਣ ਦੇ ਹੁਕਮ ਚੰਡੀਗੜ੍ਹ, 28 ਅਗਸਤ, ਦੇਸ਼ ਕਲਿੱਕ ਬਿਓਰੋ :ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਨਜਿੱਠਿਆ […]

Continue Reading

ਹੜ੍ਹਾਂ ‘ਚ ਕੀ ਕਰੋ ਅਤੇ ਨਾ ਕਰੋ : ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ, 28 ਅਗਸਤ, ਦੇਸ਼ ਕਲਿੱਕ ਬਿਓਰੋ : ਪਿਛਲੇ ਕਈ ਦਿਨ ਲਗਾਤਾਰ ਮੀਂਹ ਪੈਣ ਤੋਂ ਬਾਅਦ ਆਏ ਹੜ੍ਹਾਂ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਤਬਾਹੀ ਮਚਾਈ ਹੋਈ ਹੈ। ਹੜ੍ਹਾਂ ਵਿਚ ਫਸੇ ਲੋਕਾਂ ਨੂੰ ਕੱਢਣ ਲਈ ਐਨਡੀਆਰਐਫ, ਫੌਜ ਅਤੇ ਹੋਰ ਸੰਸਥਾਵਾਂ ਵੱਲੋਂ ਕੰਮ ਕੀਤਾ ਜਾ ਰਿਹਾ ਹੈ। ਅਜਿਹੀ ਸਥਿਤੀ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਪ੍ਰਸ਼ਾਸਨ ਵੱਲੋਂ ਐਡਵਾਇਜ਼ਰੀ ਜਾਰੀ ਕੀਤੀ […]

Continue Reading

ਪੰਜਾਬ ਸਰਕਾਰ ਦੀ ਈ-ਗਵਰਨੈਂਸ ‘ਚ ਵੱਡੀ ਪਹਿਲਕਦਮੀ : ਸ਼ਹਿਰੀ ਨਾਗਰਿਕਾਂ ਲਈ 8 ਨਵੀਆਂ ਸੇਵਾਵਾਂ ਹੋਣਗੀਆਂ ਸ਼ੁਰੂ

ਪਹਿਲਕਦਮੀ ਦਾ ਉਦੇਸ਼ ਪ੍ਰਸ਼ਾਸਕੀ ਪ੍ਰਕਿਰਿਆਵਾਂ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਕਰਮਚਾਰੀਆਂ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣਾ: ਡਾ. ਰਵਜੋਤ ਸਿੰਘ ਚੰਡੀਗੜ੍ਹ, 28 ਅਗਸਤ, ਦੇਸ਼ ਕਲਿੱਕ ਬਿਓਰੋ :ਈ-ਗਵਰਨੈਂਸ ਨੂੰ ਮਜ਼ਬੂਤ ਕਰਨ ਅਤੇ ਨਾਗਰਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਥਾਨਕ ਸਰਕਾਰਾਂ ਵਿਭਾਗ […]

Continue Reading

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ

ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ, ਖ਼ੁਰਾਕ ਸਪਲਾਈ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਖ਼ਰੀਦ ਸਬੰਧੀ ਤਿਆਰੀਆਂ ਦੀ ਕੀਤੀ ਸਮੀਖਿਆ ਖੇਤੀਬਾੜੀ ਮੰਤਰੀ ਨੇ ਮੁੱਖ ਖੇਤੀਬਾੜੀ ਅਫ਼ਸਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੀ ਸਥਿਤੀ ਦਾ ਵੀ ਲਿਆ ਜਾਇਜ਼ਾ ਚੰਡੀਗੜ੍ਹ, 28 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ […]

Continue Reading

ਬਰਨਾਲਾ ‘ਚ ਪਰਿਵਾਰ ‘ਤੇ ਡਿੱਗੀ ਛੱਤ, 1 ਵਿਅਕਤੀ ਦੀ ਮੌਤ 4 ਜ਼ਖਮੀ

ਬਰਨਾਲਾ, 28 ਅਗਸਤ, ਦੇਸ਼ ਕਲਿਕ ਬਿਊਰੋ :ਬਰਨਾਲਾ ਵਿੱਚ ਭਾਰੀ ਮੀਂਹ ਤੋਂ ਬਾਅਦ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗ ਗਈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਚਾਰ ਲੋਕ ਜ਼ਖਮੀ ਹੋ ਗਏ।ਪਰਿਵਾਰ ਦੇ ਮੁਖੀ ਲਖਵੀਰ ਸਿੰਘ (33) ਦੀ ਮਲਬੇ ਹੇਠ ਦੱਬ ਜਾਣ ਕਾਰਨ ਮੌਕੇ ‘ਤੇ ਹੀ […]

Continue Reading

ਜਲੰਧਰ ਸਥਿਤ ਸੂਬਾ ਪੱਧਰੀ ਹੜ੍ਹ ਕੰਟਰੋਲ ਰੂਮ ਲਈ ਡਾਇਰੈਕਟਰ ਲੈਂਡ ਰਿਕਾਰਡ ਨੋਡਲ ਅਧਿਕਾਰੀ ਤੈਨਾਤ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਸੁਚੱਜਾ ਤਾਲਮੇਲ ਅਤੇ ਸਮਾਂਬੱਧ ਤਰੀਕੇ ਨਾਲ ਰਾਹਤ ਕਾਰਜ ਯਕੀਨੀ ਬਣਾਉਣ ਦੇ ਨਿਰਦੇਸ਼ ਚੰਡੀਗੜ੍ਹ, 28 ਅਗਸਤ, ਦੇਸ਼ ਕਲਿੱਕ ਬਿਓਰੋ : ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਤਾਲਮੇਲ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਮਨਸ਼ੇ ਨਾਲ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਵੱਲੋਂ ਜਲੰਧਰ ਸਥਿਤ ਸੂਬਾ […]

Continue Reading

ਪੰਜਾਬ ‘ਚ ਭਾਜਪਾ ਵਲੋਂ ਜਨ ਭਲਾਈ ਕੈਂਪ ਮੁਲਤਵੀ

ਚੰਡੀਗੜ੍ਹ, 28 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਭਾਜਪਾ ਦੇ ਸੇਵਾਦਾਰ ਆ ਗਏ ਤੁਹਾਡੇ ਦੁਆਰ ਮੁਹਿੰਮ ਤਹਿਤ ਲਗਾਏ ਜਾ ਰਹੇ ਜਨ ਭਲਾਈ ਕੈਂਪ ਮੁਲਤਵੀ ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਦਿੱਤੀ।ਜਾਖੜ ਨੇ ਕਿਹਾ ਕਿ ਹੜ੍ਹਾਂ ਦੀ ਸਥਿਤੀ ਆਮ ਹੁੰਦੇ ਹੀ, ਪੰਜਾਬ ਵਿੱਚ ਗਰੀਬਾਂ, ਬੇਰੁਜ਼ਗਾਰਾਂ, ਕਿਸਾਨਾਂ, […]

Continue Reading

ਯੂਨੀਵਰਸਿਟੀ ਦੀ ਪ੍ਰੀਖਿਆਵਾਂ ਭਲਕੇ ਤੋਂ, ਵਿਦਿਆਰਥੀ ਹੜ੍ਹਾਂ ’ਚ ਫਸੇ

ਚੰਡੀਗੜ੍ਹ, 28 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ। ਲੋਕ ਹੜ੍ਹਾਂ ਵਿੱਚ ਫਸੇ ਹੋਏ ਹਨ। ਲੋਕਾਂ ਨੂੰ ਬਚਾਉਣ ਲਈ ਪੁਲਿਸ, ਐਨਡੀਆਰਐਫ, ਫੌਜ ਅਤੇ ਸਮਾਜ ਸੇਵੀ ਸੰਸਥਾਵਾਂ ਲੱਗੀਆਂ ਹੋਈਆਂ ਹਨ। ਦੂਜੇ ਪਾਸੇ ਯੂਨੀਵਰਸਿਟੀਆਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਨੂੰ ਲੈ ਕੇ ਇਨ੍ਹਾਂ ਜ਼ਿਲ੍ਹਿਆਂ ਦੇ ਵਿਦਿਆਰਥੀ ਪ੍ਰੇਸ਼ਾਨ ਹਨ। […]

Continue Reading