ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਕਪਾਹ ਦੇ ਬੀਜਾਂ ‘ਤੇ ਦਿੱਤੀ ਜਾਵੇਗੀ 33 ਫੀਸਦੀ ਸਬਸਿਡੀ
ਬਠਿੰਡਾ, 8 ਜੁਲਾਈ (ਦੇਸ਼ ਕਲਿੱਕ ਬਿਊਰੋ): ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਅਤੇ ਸੂਬੇ ਚ ਖੇਤੀ ਵਿਭਿੰਨਤਾ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਦੇਸੀ ਅਤੇ ਬੀ.ਟੀ. ਕਪਾਹ (ਨਰਮੇ) ਦੀ ਖੇਤੀ ਕਰਨ ਵਾਲੇ ਕਿਸਾਨਾਂ ਲਈ ਬੀਜਾਂ ‘ਤੇ 33 ਫੀਸਦੀ ਸਬਸਿਡੀ ਦੇਣ ਦਾ ਐਲਾਨ ਕੀਤਾ ਗਿਆ ਸੀ ਜਿਸ ਦੀ ਮਿਆਦ ਵਿਚ ਵਾਧਾ ਕੀਤਾ ਗਿਆ ਹੈ। ਇਹ […]
Continue Reading
