ਵਿਜੀਲੈਂਸ ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ, 7 ਜੁਲਾਈ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸੇਵੀਅਰ ਰਿਕਵਰੀ ਏਜੰਸੀ, ਲੁਧਿਆਣਾ ਦੀ ਕੰਪਨੀ ਵਿੱਚ ਕੰਮ ਕਰਦੇ ਰਵਨੀਤ ਸਿੰਘ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ […]
Continue Reading
