ਵੱਡੀ ਸਫਲਤਾ : ਗੋਲੀਬਾਰੀ ਤੋਂ ਬਾਅਦ ਤਸਕਰ ਕਾਬੂ, 50 ਕਿਲੋ ਹੈਰੋਇਨ ਬਰਾਮਦ 

ਫਿਰੋਜ਼ਪੁਰ, 22 ਨਵੰਬਰ, ਦੇਸ਼ ਕਲਿਕ ਬਿਊਰੋ : ਏਐਨਟੀਐਫ ਨੇ ਫਿਰੋਜ਼ਪੁਰ ਤੋਂ ਇੱਕ ਤਸਕਰ ਨੂੰ 50 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਦੋਂ ਏਐਨਟੀਐਫ ਨੇ ਕਾਰਵਾਈ ਕੀਤੀ ਤਾਂ ਤਸਕਰ ਇੱਕ ਕਾਰ ਵਿੱਚ ਹੈਰੋਇਨ ਲੈ ਕੇ ਜਾ ਰਿਹਾ ਸੀ। ਤਸਕਰ ਦੀ ਪਛਾਣ ਸੰਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਪਿੰਡ ਸ਼ੇਰਾਵਾਲੀ ਛੰਨਾ, ਕਪੂਰਥਲਾ ਦਾ ਰਹਿਣ ਵਾਲਾ ਹੈ। […]

Continue Reading

ਨਹੀਂ ਰਹੇ ਪੰਜਾਬੀ ਗਾਇਕ ਹਰਮਨ ਸਿੱਧੂ, ਸੜਕ ਹਾਦਸੇ ‘ਚ ਗਈ ਜਾਨ 

ਮਾਨਸਾ, 22 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬੀ ਗਾਇਕ ਹਰਮਨ ਸਿੱਧੂ ਦੀ ਬੀਤੀ ਦੇਰ ਰਾਤ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਹਾਦਸਾ ਸ਼ੁੱਕਰਵਾਰ ਰਾਤ ਨੂੰ ਲਗਭਗ 12:00 ਵਜੇ ਹੋਇਆ। ਉਸਦੀ ਕਾਰ ਇੱਕ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਸਿੱਧੂ ਮਾਨਸਾ ਤੋਂ ਆਪਣੇ ਪਿੰਡ ਖਿਆਲਾ ਜਾ ਰਿਹਾ […]

Continue Reading

ਹੋਟਲ ‘ਚ ਕਿਸੇ ਹੋਰ ਨਾਲ ਰੰਗੇ ਹੱਥੀਂ ਫੜੀ ਪਤਨੀ, ਬਾਜ਼ਾਰ ‘ਚ ਉੱਚੀ-ਉੱਚੀ ਰੋਇਆ ਪਤੀ, ਪੁਲਿਸ ਬੁਲਾਈ

ਅੰਮ੍ਰਿਤਸਰ, 22 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਵਿੱਚ ਇੱਕ ਪਤੀ ਨੇ ਆਪਣੀ ਪਤਨੀ ਨੂੰ ਇੱਕ ਹੋਟਲ ਵਿੱਚ ਕਿਸੇ ਹੋਰ ਆਦਮੀ ਨਾਲ ਰੰਗੇ ਹੱਥੀਂ ਫੜ ਲਿਆ। ਇਸ ਤੋਂ ਬਾਅਦ ਉਹ ਬਾਜ਼ਾਰ ਵਿੱਚ ਉੱਚੀ-ਉੱਚੀ ਰੋਣ ਲੱਗ ਪਿਆ। ਪਤੀ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਹੀ ਉਸਦੀ ਪਤਨੀ ਇਸ ਤਰ੍ਹਾਂ ਦਾ ਵਿਵਹਾਰ ਕਰ ਰਹੀ ਸੀ ਇਸ ਕਰਕੇ […]

Continue Reading

ਪੰਜਾਬ ‘ਚ ਕਾਂਗਰਸੀ ਨੇਤਾ ਦੀ ਦੁਕਾਨ ‘ਤੇ ਗੋਲੀਬਾਰੀ 

ਬਟਾਲਾ, 22 ਨਵੰਬਰ, ਦੇਸ਼ ਕਲਿਕ ਬਿਊਰੋ : ਬਟਾਲਾ ਦੇ ਜਲੰਧਰ ਰੋਡ ‘ਤੇ ਸਥਿਤ ਕਾਂਗਰਸੀ ਨੇਤਾ ਗੌਤਮ ਗੁੱਡੂ ਸੇਠ ਦੀ ਦੁਕਾਨ ‘ਸੇਠ ਟੈਲੀਕਾਮ’ ‘ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾਈਆਂ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਹੈ। ਇਸ ਵਿੱਚ ਗੈਂਗਸਟਰਾਂ ਦੇ ਸ਼ਾਮਲ ਹੋਣ ਦਾ ਸ਼ੱਕ ਹੈ। ਕਿਹਾ ਜਾ ਰਿਹਾ ਹੈ ਕਿ ਗੁੱਡੂ ਸੇਠ ਨੂੰ ਕੁਝ […]

Continue Reading

ਵਿੱਤ ਮੰਤਰੀ ਦੀ ਫੋਟੋ ਵਿਖਾ ਕੇ ਠੱਗੇ 1.47 ਕਰੋੜ ਰੁਪਏ

ਮੁੰਬਈ, 22 ਨਵੰਬਰ, ਦੇਸ਼ ਕਲਿੱਕ ਬਿਓਰੋ : ਸਾਈਬਰ ਠੱਗਾਂ ਨੇ ਕੇਂਦਰੀ ਵਿੱਤ ਮੰਤਰੀ ਦੀ ਫੋਟੋ ਵਿਖਾ ਕੇ ਇਕ ਸੇਵਾ ਮੁਕਤ ਵਿਅਕਤੀ ਤੋਂ ਕਰੋੜਾਂ ਰੁਪਏ ਠੱਗ ਲਏ। ਇਹ ਮਾਮਲਾ ਮੁੰਬਈ ਤੋਂ ਸਾਹਮਣੇ ਆਇਆ ਹੈ। ਸੇਵਾ ਮੁਕਤ ਨੁੰ ਫਰਜ਼ੀ ਸ਼ੇਅਰ ਟ੍ਰੇਡਿੰਗ ਸਕੀਮ ਰਾਹੀਂ 1.47 ਕਰੋੜ ਦਾ ਚੂਨਾ ਲਗਾ ਦਿੱਤਾ। ਠੱਗਾਂ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਦੀ […]

Continue Reading

ਡਰਾਈਵਰ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਕਾਰ ਕਈ ਵਾਹਨਾਂ ਨਾਲ ਟਕਰਾਈ, 4 ਲੋਕਾਂ ਦੀ ਮੌਤ 

ਠਾਣੇ, 22 ਨਵੰਬਰ, ਦੇਸ਼ ਕਲਿਕ ਬਿਊਰੋ : ਮਹਾਰਾਸ਼ਟਰ ‘ਚ ਠਾਣੇ ਜ਼ਿਲ੍ਹੇ ਦੇ ਅੰਬਰਨਾਥ ਸ਼ਹਿਰ ਵਿੱਚ ਬੀਤੀ ਦੇਰ ਸ਼ਾਮ ਕਾਰ ਚਲਾ ਰਹੇ ਇੱਕ ਵਿਅਕਤੀ ਨੂੰ ਦਿਲ ਦਾ ਦੌਰਾ ਪਿਆ। ਫਿਰ ਕਾਰ ਕੰਟਰੋਲ ਤੋਂ ਬਾਹਰ ਹੋ ਗਈ, ਸਾਹਮਣੇ ਤੋਂ ਆ ਰਹੀਆਂ ਗੱਡੀਆਂ ਨਾਲ ਟਕਰਾ ਗਈ ਅਤੇ ਪਲਟ ਗਈ। ਸ਼ਹਿਰ ਦੇ ਫਲਾਈਓਵਰ ‘ਤੇ ਹੋਏ ਹਾਦਸੇ ਵਿੱਚ ਚਾਰ ਲੋਕਾਂ […]

Continue Reading

ਪੰਜਾਬ ‘ਚ ਦਿਨ ਵੇਲੇ ਗਰਮੀ ਤੇ ਰਾਤ ਨੂੰ ਠੰਢ ਹੋ ਰਹੀ ਮਹਿਸੂਸ

ਚੰਡੀਗੜ੍ਹ, 22 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਦੇ ਮੌਸਮ ਵਿੱਚ ਕੋਈ ਖਾਸ ਬਦਲਾਅ ਨਹੀਂ ਆਇਆ ਹੈ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਅਜੇ ਵੀ ਕਾਫ਼ੀ ਅੰਤਰ ਹੈ, ਜਿਸ ਕਾਰਨ ਦਿਨ ਵੇਲੇ ਗਰਮੀ ਅਤੇ ਰਾਤ ਨੂੰ ਠੰਢ ਮਹਿਸੂਸ ਹੁੰਦੀ ਹੈ। ਮੌਸਮ ਵਿਗਿਆਨੀਆਂ ਅਨੁਸਾਰ, ਅਗਲੇ ਛੇ ਤੋਂ ਸੱਤ ਦਿਨਾਂ ਤੱਕ ਮੌਸਮ ਇਸੇ ਤਰ੍ਹਾਂ ਰਹੇਗਾ। ਇਸ ਵੇਲੇ […]

Continue Reading

ਵਿਜੀਲੈਂਸ ਵਲੋਂ ਬਟਾਲਾ ਦੇ SDM ਦੀ ਸਰਕਾਰੀ ਰਿਹਾਇਸ਼ ‘ਤੇ ਰੇਡ, ਨਕਦੀ ਮਿਲਣ ਦੀ ਖ਼ਬਰ 

ਬਟਾਲਾ, 21 ਨਵੰਬਰ, ਬੰਟੀ : ਬੀਤੀ ਦੇਰ ਰਾਤ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਪੀ.ਸੀ.ਐਸ. ਵਿਕਰਮਜੀਤ ਸਿੰਘ ਪਾਂਧੇ ਐਸ.ਡੀ.ਐਮ. ਬਟਾਲਾ ਦੀ ਸਰਕਾਰੀ ਰਿਹਾਇਸ਼ ‘ਤੇ ਛਾਪੇਮਾਰੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਨੇ ਦੱਸਿਆ ਕਿ ਇਸ ਦੌਰਾਨ ਵਿਜੀਲੈਂਸ ਨੂੰ ਐਸ.ਡੀ.ਐਮ. ਬਟਾਲਾ ਦੇ ਘਰੋਂ ਨਕਦੀ ਵੀ ਮਿਲੀ ਹੈ I ਮਿਲੀ ਜਾਣਕਾਰੀ ਮੁਤਾਬਕ ਛਾਪੇਮਾਰੀ ਦੌਰਾਨ ਐਸ.ਡੀ.ਐਮ. ਬਟਾਲਾ ਦੇ […]

Continue Reading

ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਪੰਜਾਬ ਲਿਆਉਣ ਦੀ ਤਿਆਰੀ, ਸਿੱਧੂ ਮੂਸੇਵਾਲਾ ਕੇਸ ‘ਚ ਹੋਵੇਗੀ ਪੁੱਛਗਿੱਛ 

ਚੰਡੀਗੜ੍ਹ, 22 ਨਵੰਬਰ, ਦੇਸ਼ ਕਲਿਕ ਬਿਊਰੋ : ਅਮਰੀਕਾ ਤੋਂ ਹਵਾਲਗੀ ਕਰਕੇ ਭਾਰਤ ਲਿਆਂਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਨੂੰ ਪੰਜਾਬ ਪੁਲਿਸ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੁੱਛਗਿੱਛ ਲਈ ਮਾਨਸਾ ਲਿਆਉਣ ਦੀ ਤਿਆਰੀ ਕਰ ਰਹੀ ਹੈ। ਇਸ ਪ੍ਰਕਿਰਿਆ ਵਿੱਚ ਇੱਕ ਮਹੀਨਾ ਲੱਗਣ ਦੀ ਉਮੀਦ ਹੈ। ਇਸ ਸਮੇਂ ਅਨਮੋਲ ਬਿਸ਼ਨੋਈ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) […]

Continue Reading

ਲੋਕਾਂ ਨੂੰ ਖਰੜ ਦੇ ਟ੍ਰੈਫਿਕ ਜਾਮ ਤੋਂ ਮਿਲੇਗੀ ਜਲਦ ਮੁਕਤੀ

ਮੋਹਾਲੀ, 22 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਤੋਂ ਆਉਣ ਵਾਲੇ ਵਾਹਨਾਂ ਨੂੰ ਹੁਣ ਹਰਿਆਣਾ ਅਤੇ ਦਿੱਲੀ ਜਾਣ ਵੇਲੇ ਮੋਹਾਲੀ ਦੇ ਖਰੜ ਵਿਖੇ ਟ੍ਰੈਫਿਕ ਜਾਮ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਲੰਬੇ ਇੰਤਜ਼ਾਰ ਤੋਂ ਬਾਅਦ, ਮੋਹਾਲੀ-ਕੁਰਾਲੀ ਬਾਈਪਾਸ ਪੂਰਾ ਹੋ ਗਿਆ ਹੈ। ਇਹ ਸੜਕ 1 ਦਸੰਬਰ ਨੂੰ ਜਨਤਾ ਲਈ ਖੋਲ੍ਹ ਦਿੱਤੀ ਜਾਵੇਗੀ। NH-205A […]

Continue Reading