13 ਨਵੰਬਰ ਤੋਂ ਲੱਗਣ ਵਾਲੇ ਸੰਗਰੂਰ ਮੋਰਚੇ ਵਿੱਚ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਦਿਨ ਰਾਤ ਸ਼ਮੂਲੀਅਤ ਕਰਨ ਦਾ ਫੈਸਲਾ

ਦਲਜੀਤ ਕੌਰ ਸੰਗਰੂਰ, 10 ਨਵੰਬਰ, 2026: : ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਮੇਤ ਬਕਾਇਆ ਪ੍ਰਮੁੱਖ ਮੰਗਾਂ ਦੇ ਹੱਲ ਲਈ ਸਾਂਝੀ ਤਾਲਮੇਲ ਕਮੇਟੀ ਦੀ ਅਗਵਾਈ ਹੇਠ 13 ਤੋਂ 19 ਨਵੰਬਰ ਤੱਕ ਸੰਗਰੂਰ ਵਿਖੇ ਲੱਗਣ ਵਾਲੇ ਪੱਕੇ ਮੋਰਚੇ ਵਿੱਚ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਮੋਰਚੇ ਦੌਰਾਨ ਰੋਜ਼ਾਨਾ ਅਤੇ ਜ਼ਿਲਾਵਾਰ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸੰਗਰੂਰ […]

Continue Reading

ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ

ਚੰਡੀਗੜ੍ਹ, 10 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਨੌਜਵਾਨਾਂ ਨੂੰ ਉਦਯੋਗਾਂ ਦੀਆਂ ਜ਼ਰੂਰਤਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਲਈ ਤਿਆਰ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀਐਸਡੀਐਮ) ਨੇ ਦੋ ਮਹੱਤਵਪੂਰਨ ਸਮਝੌਤੇ ਸਹੀਬੱਧ ਕੀਤੇ ਹਨ। ਪਹਿਲਾ ਸਮਝੌਤਾ ਭਾਰੀ ਮੰਗ ਵਾਲੇ ਆਟੋਮੋਟਿਵ ਅਤੇ ਡਰਾਈਵਿੰਗ ਟਰੇਡਾਂ ਲਈ ਸਟੇਟ ਇੰਸਟੀਚਿਊਟ ਆਫ਼ ਆਟੋਮੋਟਿਵ ਐਂਡ ਡਰਾਈਵਿੰਗ […]

Continue Reading

ਸਾਢੇ ਚਾਰ ਸਾਲਾਂ ਵਿੱਚ ਅਸਾਮੀਆਂ ਖੁਣੋਂ ਬੇਰੁਜ਼ਗਾਰਾਂ ਦੇ ਖਾਤੇ ਖ਼ਾਲੀ: 320 ਦਿਨਾਂ ਤੋਂ ਪੱਕਾ ਮੋਰਚਾ ਜਾਰੀ

ਦਲਜੀਤ ਕੌਰ ਸੰਗਰੂਰ, 10 ਨਵੰਬਰ, 2026: ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸਥਾਨਕ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਪਿਛਲੇ 320 ਦਿਨਾਂ ਤੋ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰ ਸਾਂਝੇ ਮੋਰਚੇ ਨੇ ਇੱਕ ਮੋਰਚਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧੂਰੀ ਸਥਿਤ ਦਫਤਰ ਸਾਹਮਣੇ ਲਾਉਣ ਦਾ ਐਲਾਨ ਕਰ ਦਿੱਤਾ ਹੈ। ਬੇਰੁਜ਼ਗਾਰ ਸਾਂਝੇ […]

Continue Reading

ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਗੋਇਲ

ਚੰਡੀਗੜ੍ਹ, 10 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ 100.65 ਕਰੋੜ ਰੁਪਏ ਦੀ ਲਾਗਤ ਵਾਲੇ ਨਹਿਰੀ ਸਿੰਜਾਈ ਦੇ ਦੋ ਵੱਡੇ ਪ੍ਰਾਜੈਕਟਾਂ ਦਾ ਐਲਾਨ ਕੀਤਾ। ਇਨ੍ਹਾਂ ਪ੍ਰਾਜੈਕਟਾਂ ਨਾਲ 90 ਹਜ਼ਾਰ ਏਕੜ ਤੋਂ ਵੱਧ ਖੇਤੀਬਾੜੀ ਰਕਬੇ ਨੂੰ ਨਹਿਰੀ ਸਿੰਜਾਈ ਦੀ ਸਹੂਲਤ ਮਿਲੇਗੀ। ਇਸ ਨਾਲ ਕਿਸਾਨਾਂ ਦੀ ਧਰਤੀ ਹੇਠਲੇ ਪਾਣੀ ‘ਤੇ […]

Continue Reading

ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 10 ਨਵੰਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਵਿਅਕਤੀਆਂ ਨੂੰ 14 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਦੋ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ […]

Continue Reading

ਬਠਿੰਡਾ ਨੂੰ ਮਿਲੇਗੀ ਨਵੀਂ ਪਛਾਣ, ਸ਼ਹਿਰ ਵਿੱਚ ਬਣ ਰਿਹਾ ਆਧੁਨਿਕ ਕਲਾਕ ਟਾਵਰ

ਬਠਿੰਡਾ, 10 ਨਵੰਬਰ (ਦੇਸ਼ ਕਲਿੱਕ ਬਿਊਰੋ): ਸ਼ਹਿਰ ਦੇ ਸੁੰਦਰੀਕਰਨ ਅਤੇ ਆਧੁਨਿਕ ਪਛਾਣ ਨੂੰ ਨਵੀਆਂ ਉਚਾਈਆਂ ਤੱਕ ਲੈ ਜਾਣ ਦੀ ਦਿਸ਼ਾ ਵਿੱਚ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਨਗਰ ਨਿਗਮ ਬਠਿੰਡਾ ਨੇ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸੇ ਤਹਿਤ ਅੱਜ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਫਾਇਰ ਬ੍ਰਿਗੇਡ ਦੇ ਨਜ਼ਦੀਕ ਕਰੀਬ 31 ਲੱਖ […]

Continue Reading

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 10 ਨਵੰਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮ੍ਰਿਤਕ ਸਰਕਾਰੀ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਮਦਦ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਵੱਖ-ਵੱਖ ਕਾਡਰਾਂ ਵਿੱਚ ਤਰਸ […]

Continue Reading

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ਵਿੱਚ ਸਖੀਆਂ ਦਾ ਅਹਿਮ ਯੋਗਦਾਨ : ਡਾ. ਬਲਜੀਤ ਕੌਰ

ਸ੍ਰੀ ਮੁਕਤਸਰ ਸਾਹਿਬ, 10 ਨਵੰਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਵਿੱਚ ਸਖੀਆਂ ਦਾ ਅਹਿਮ ਯੋਗਦਾਨ ਹੈ। ਇਨ੍ਹਾਂ ਸਖੀਆਂ ਦੀ ਮਿਹਨਤ ਅਤੇ ਸਮਰਪਣ ਸਦਕਾ ਹੀ ਵੱਧ ਤੋਂ ਵੱਧ ਔਰਤਾਂ ਨੂੰ ਇਸ ਯੋਜਨਾ ਨਾਲ ਜੋੜਨਾ ਅਤੇ ਯੋਗ ਲਾਭਪਾਤਰੀਆਂ ਤੱਕ ਸਨਮਾਨ ਰਾਸ਼ੀ ਪਹੁੰਚਾਉਣਾ ਸੰਭਵ ਹੋ ਸਕਿਆ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, […]

Continue Reading

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਚੰਡੀਗੜ੍ਹ, 10 ਨਵੰਬਰ (ਦੇਸ਼ ਕਲਿੱਕ ਬਿਊਰੋ): ਭਗਵੰਤ ਮਾਨ ਸਰਕਾਰ ਵੱਲੋਂ ਆਪਣੀ ਪ੍ਰਮੁੱਖ ਪਹਿਲਕਦਮੀ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 27 ਅਕਤੂਬਰ ਤੋਂ 14 ਨਵੰਬਰ, 2026 ਤੱਕ ਸੂਬੇ ਭਰ ਵਿੱਚ ਸਕੂਲਾਂ ਦੇ ਬੁਨਿਆਦੀ ਢਾਂਚੇ ਦੀ ਅਪਗ੍ਰੇਡੇਸ਼ਨ ਸਬੰਧੀ ਮੁਹਿੰਮ ਚਲਾਈ ਗਈ, ਜੋ ਸੂਬੇ ਭਰ ਵਿੱਚ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੀ ਨੁਹਾਰ ਬਦਲਣ ਵਿੱਚ ਅਹਿਮ ਮੀਲ ਪੱਥਰ ਹੈ। ਭਗਵੰਤ […]

Continue Reading

ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਸਬੰਧਿਤ ਇਫਟੂ) ਬਲਾਕ ਮੋਰਿੰਡਾ ਦਾ ਚੋਣ ਇਜਲਾਸ ਹੋਇਆ

ਮੋਰਿੰਡਾ,10, ਨਵੰਬਰ (ਦੇਸ਼ ਕਲਿੱਕ ਬਿਊਰੋ): ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਤੇ ਮਜ਼ਦੂਰਾਂ ਦੀ ਜਥੇਬੰਦੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਸਬੰਧਿਤ ਇਫਟੂ ਬਲਾਕ ਮੋਰਿੰਡਾ ਦਾ ਚੋਣ ਇਜਲਾਸ ਇਫਟੂ ਦੇ ਜ਼ਿਲ੍ਹਾ ਸਕੱਤਰ ਮਲਾਗਰ ਸਿੰਘ ਖਮਾਣੋਂ ਦੀ ਪ੍ਰਧਾਨਗੀ ਹੇਠ ਲੇਬਰ ਚੌਂਕ ਮੋਰਿੰਡਾ ਵਿਖੇ ਹੋਇਆ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਇਫਟੂ ਦੇ ਜ਼ਿਲ੍ਹਾ ਕਮੇਟੀ ਮੈਂਬਰ ਨਿਰਮਲ ਸਿੰਘ ਨੇ ਦੱਸਿਆ ਕਿ ਇਜਲਾਸ ਵਿੱਚ […]

Continue Reading