ਵਿਜੀਲੈਂਸ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 16 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਕੈਂਪ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਅਜੀਤਸਰ ਮੋਹੀ ਜ਼ਿਲ੍ਹਾ ਲੁਧਿਆਣਾ (ਸਰਕਾਰੀ ਸਹਾਇਤਾ ਪ੍ਰਾਪਤ) ਵਿਖੇ ਤਾਇਨਾਤ ਪ੍ਰਿੰਸੀਪਲ ਗੁਰਮੀਤ ਸਿੰਘ ਨੂੰ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ […]
Continue Reading
